ਮੁੰਬਈ — ਰੁਪਏ ਦੀ ਸ਼ੁਰੂਆਤ ਅੱਜ ਮਜ਼ਬੂਤੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 10 ਪੈਸੇ ਦੀ ਮਜ਼ਬੂਤੀ ਦੇ ਨਾਲ 71.23 ਦੇ ਪੱਧਰ 'ਤੇ ਖੁੱਲ੍ਹਿਆ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 11 ਪੈਸੇ ਦੀ ਮਜ਼ਬੂਤੀ ਨਾਲ 71.33 ਦੇ ਪੱਧਰ 'ਤੇ ਬੰਦ ਹੋਇਆ ਸੀ।
CAA ਖਿਲਾਫ ਅੱਜ ਭਾਰਤ ਬੰਦ, ਦਲਿਤ ਸੰਗਠਨ ਕਰੇਗਾ ਰੋਸ ਪ੍ਰਦਰਸ਼ਨ
NEXT STORY