ਮੁੰਬਈ — ਰੁਪਏ ਦੀ ਸ਼ੁਰੂਆਤ ਅੱਜ ਮਜ਼ਬੂਤੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 4 ਪੈਸੇ ਦੀ ਮਜ਼ਬੂਤੀ ਦੇ ਨਾਲ 71.44 ਦੇ ਪੱਧਰ 'ਤੇ ਖੁੱਲ੍ਹਿਆ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 24 ਪੈਸੇ ਮਜ਼ਬੂਤ ਹੋ ਕੇ 71.49 ਦੇ ਪੱਧਰ 'ਤੇ ਬੰਦ ਹੋਇਆ ਸੀ।
ਸੈਂਸੈਕਸ ’ਚ 200 ਤੋਂ ਵੱਧ ਅੰਕ ਦਾ ਉਛਾਲ, ਨਿਫਟੀ 12,000 ਤੋਂ ਪਾਰ
NEXT STORY