ਮੁੰਬਈ — ਰੁਪਏ ਦੀ ਸ਼ੁਰੂਆਤ ਅੱਜ ਮਜ਼ਬੂਤੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 13 ਪੈਸੇ ਦੀ ਮਜ਼ਬੂਤੀ ਨਾਲ 71.75 ਦੇ ਪੱਧਰ 'ਤੇ ਖੁੱਲ੍ਹਿਆ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 71.88 ਦੇ ਪੱਧਰ 'ਤੇ ਬੰਦ ਹੋਇਆ ਸੀ।
ਸ਼ੇਅਰ ਬਜ਼ਾਰ 'ਚ ਗਿਰਾਵਟ, ਸੈਂਸੈਕਸ 385 ਅੰਕ ਟੁੱਟਿਆ ਨਿਫਟੀ 11,713 ਅੰਕ ਹੇਠਾਂ ਖੁੱਲ੍ਹਿਆ
NEXT STORY