Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    3:54:13 PM

  • indigo website  technical glitch  bookings web check in affected

    Indigo ਦੀ ਵੈੱਬਸਾਈਟ 'ਤੇ ਫਿਰ ਆਈ ਤਕਨੀਕੀ ਖਰਾਬੀ,...

  • airplane emergency landing

    ਕੈਨੇਡਾ : ਗੱਡੀਆਂ ’ਤੇ ਹਵਾਈ ਜਹਾਜ਼ ਦੀ ਐਮਰਜੈਂਸੀ...

  • peru shaken by a powerful 7 2 magnitude earthquake

    7.2 ਤੀਬਰਤਾ ਦਾ ਭਿਆਨਕ ਭੂਚਾਲ ਨਾਲ ਕੰਬਿਆ ਪੇਰੂ !...

  • hindu sikh community in america

    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸ਼ੁਰੂਆਤੀ ਕਾਰੋਬਾਰ 'ਚ ਰੁਪਿਆ 10 ਪੈਸੇ ਵਧ ਕੇ ਖੁੱਲ੍ਹਿਆ

BUSINESS News Punjabi(ਵਪਾਰ)

ਸ਼ੁਰੂਆਤੀ ਕਾਰੋਬਾਰ 'ਚ ਰੁਪਿਆ 10 ਪੈਸੇ ਵਧ ਕੇ ਖੁੱਲ੍ਹਿਆ

  • Edited By Harinder Kaur,
  • Updated: 18 Nov, 2022 10:54 AM
Mumbai
the rupee opened up 10 paise in early trade
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਭਾਸ਼ਾ) - ਵਿਦੇਸ਼ਾਂ ਬਾਜ਼ਾਰਾਂ ਵਿਚ ਅਮਰੀਕੀ ਡਾਲਰ ਦੇ ਕਮਜ਼ੋਰ ਹੋਣ ਅਤੇ ਭਾਰਤੀ ਬਾਜ਼ਾਰਾਂ ਵਿਚ ਵਿਦੇਸ਼ੀ ਫੰਡਾਂ ਦੇ ਪ੍ਰਵਾਹ ਦੇ ਵਿਚਕਾਰ ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ ਸ਼ੁੱਕਰਵਾਰ ਨੂੰ 10 ਪੈਸੇ ਮਜ਼ਬੂਤ ​​ਹੋ ਕੇ 81.54 ਦੇ ਪੱਧਰ 'ਤੇ ਪਹੁੰਚ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ, ਰੁਪਿਆ ਡਾਲਰ ਦੇ ਮੁਕਾਬਲੇ 81.59 'ਤੇ ਖੁੱਲ੍ਹਿਆ ਅਤੇ ਥੋੜ੍ਹੇ ਸਮੇਂ ਵਿਚ ਹੀ ਇਹ 81.54 ਦੇ ਪੱਧਰ 'ਤੇ ਪਹੁੰਚ ਗਿਆ।

ਇਸ ਤਰ੍ਹਾਂ ਪਿਛਲੀ ਬੰਦ ਕੀਮਤ ਦੇ ਮੁਕਾਬਲੇ ਰੁਪਏ ਵਿੱਚ 10 ਪੈਸੇ ਦੀ ਮਜ਼ਬੂਤੀ ਦਰਜ ਕੀਤੀ ਗਈ। ਪਿਛਲੇ ਕਾਰੋਬਾਰੀ ਦਿਨ ਰੁਪਿਆ 38 ਪੈਸੇ ਟੁੱਟ ਕੇ 81.64 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਮੁਕਾਬਲੇ ਅਮਰੀਕੀ ਡਾਲਰ ਦੀ ਮਜ਼ਬੂਤੀ ਨੂੰ ਮਾਪਦਾ ਡਾਲਰ ਸੂਚਕਾਂਕ 0.17 ਫੀਸਦੀ ਡਿੱਗ ਕੇ 106.51 'ਤੇ ਆ ਗਿਆ। ਅੰਤਰਰਾਸ਼ਟਰੀ ਤੇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.61 ਫੀਸਦੀ ਵਧ ਕੇ 90.33 ਡਾਲਰ ਪ੍ਰਤੀ ਬੈਰਲ ਹੋ ਗਿਆ। ਉਪਲਬਧ ਅੰਕੜਿਆਂ ਮੁਤਾਬਕ ਵੀਰਵਾਰ ਨੂੰ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਬਾਜ਼ਾਰਾਂ 'ਚ 618.37 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
 

  • Indian Rupee
  • US Dollar
  • Price
  • ਭਾਰਤੀ ਰੁਪਿਆ
  • ਅਮਰੀਕੀ ਡਾਲਰ
  • ਕੀਮਤ

ਸ਼ੇਅਰ ਬਾਜ਼ਾਰ : ਸ਼ੁਰੂਆਤੀ ਕਾਰੋਬਾਰ 'ਚ ਆਇਆ ਉਛਾਲ, ਬਾਅਦ 'ਚ ਦੋਵੇਂ ਸੂਚਕਾਂਕ ਨੇ ਗੁਆਇਆ ਲਾਭ

NEXT STORY

Stories You May Like

  • indian rupee fell by 8 paise against usd
    ਅਮਰੀਕੀ ਡਾਲਰ ਮੁਕਾਬਲੇ 8 ਪੈਸੇ ਡਿੱਗਿਆ ਭਾਰਤੀ ਰੁਪਿਆ
  • tarun tejpal convicted in rape case sentenced to 10 years in prison
    ਤਰੁਣ ਤੇਜਪਾਲ ਜਬਰ-ਜ਼ਨਾਹ ਮਾਮਲੇ ’ਚ ਦੋਸ਼ੀ ਕਰਾਰ, 10 ਸਾਲ ਦੀ ਸਜ਼ਾ, 4 ਹਫ਼ਤਿਆਂ ’ਚ...
  • women accounts  10 thousand  2 lakh rupees
    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
  • kulcha vendor who demanded rs 10 lakh ransom from doctor
    ਡਾਕਟਰ ਤੋਂ ਪਿਸਤੌਲ ਦੀ ਨੋਕ ’ਤੇ 10 ਲੱਖ ਦੀ ਫਿਰੌਤੀ ਮੰਗਣ ਵਾਲਾ ਕੁਲਚਾ ਵਿਕ੍ਰੇਤਾ 12 ਘੰਟਿਆਂ ’ਚ ਗ੍ਰਿਫਤਾਰ
  • molbio diagnostics ipo to open on august 10  price per share
    ਮੋਲਬੀਓ ਡਾਇਗਨੋਸਟਿਕਸ ਦਾ IPO 10 ਅਗਸਤ ਨੂੰ ਖੁੱਲ੍ਹੇਗਾ, ਜਾਣੋ ਪ੍ਰਤੀ ਸ਼ੇਅਰ ਕੀਮਤ
  • 1 60 lakh govindas 10 lakh insurance scheme dahi handi
    1.60 ਲੱਖ ਗੋਵਿੰਦਿਆਂ ਲਈ 10 ਲੱਖ ਦਾ ਬੀਮਾ! ਦਹੀਂ ਹਾਂਡੀ 'ਤੇ ਮਹਾਰਾਸ਼ਟਰ ਸਰਕਾਰ ਦਾ ਵੱਡਾ ਐਲਾਨ
  • maturity in children at the age of 10 12 has increased anxiety
    10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ ਪਿੱਛੇ ਦਾ ਕਾਰਨ!
  • with ai  small businesses will increase employment  nilekani
    AI ਨਾਲ ਵੱਡੀਆਂ ਕੰਪਨੀਆਂ ’ਚ ਘਟਣਗੀਆਂ ਨੌਕਰੀਆਂ, ਛੋਟੇ ਕਾਰੋਬਾਰ ਵਧਾਉਣਗੇ ਰੋਜ਼ਗਾਰ : ਨੀਲੇਕਣੀ
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
  • horrific accident on jalandhar jammu national highway husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
  • punjab bandh response in bhogpur  markets remain closed
    ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
  • punjab bandh has an impact on doaba buses closed jalandhar bus stand
    'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ,...
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
Trending
Ek Nazar
actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • vegetable prices increase after rain
      ਮੀਂਹ ਤੋਂ ਬਾਅਦ ਸਬਜ਼ੀਆਂ ਦੇ ਭਾਅ ਵਧੇ, ਭਿੰਡੀ ਤੋਂ ਲੈ ਕੇ ਅਦਰਕ ਤੱਕ ਹੋਇਆ ਮਹਿੰਗਾ
    • ban on open sale of edible oil
      FDA ਦੀ ਵੱਡੀ ਕਾਰਵਾਈ: ਖਾਣ ਵਾਲਾ ਤੇਲ ਖੁੱਲ੍ਹਾ ਵੇਚਣ 'ਤੇ ਲੱਗੀ ਪਾਬੰਦੀ, ਹੋ...
    • suger prices decision
      ਵੱਡੀ ਖ਼ਬਰ: ਖੰਡ ਦੀਆਂ ਅਸਮਾਨ ਛੂੰਹਦੀਆਂ ਕੀਮਤਾਂ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ...
    • japan  s exports and imports hit record highs in july
      ਜਾਪਾਨ ਦੀ ਜੁਲਾਈ ’ਚ ਬਰਾਮਦ ਅਤੇ ਦਰਾਮਦ ਰਿਕਾਰਡ ਪੱਧਰ ’ਤੇ; ਵਪਾਰ ਘਾਟਾ ਵਧਿਆ
    • 7 day decline stopped sensex jumps 628 points investors gain 2 6 lakh crores
      7 ਦਿਨਾਂ ਤੋਂ ਜਾਰੀ ਗਿਰਾਵਟ ਰੁਕੀ, ਸੈਂਸੈਕਸ ਨੇ ਮਾਰੀ 628 ਅੰਕਾਂ ਦੀ ਛਾਲ ਤੇ...
    • rbi may increase interest rates  next meeting will be kept in mind
      RBI ਵਿਆਜ ਦਰ 'ਚ ਕਰ ਸਕਦੈ ਵਾਧਾ, ਅਗਲੀ ਬੈਠਕ 'ਚ ਲਏ ਜਾ ਸਕਦੇ ਹਨ ਅਹਿਮ ਫ਼ੈਸਲੇ
    • gold rates may increase during the festive season
      ਤਿਉਹਾਰੀ ਸੀਜ਼ਨ ’ਚ ਵਧ ਸਕਦੇ ਹਨ ਸੋਨੇ ਦੇ ਰੇਟ, ਉੱਚੀਆਂ ਕੀਮਤਾਂ ਬਣੀਆਂ ਰਹਿਣਗੀਆਂ...
    • sedan  s attempt to return  hyundai honda skoda prepares
      SUV ਦੇ ਦੌਰ ’ਚ ਸੇਡਾਨ ਦੀ ਵਾਪਸੀ ਦੀ ਕੋਸ਼ਿਸ਼, ਹੁੰਡਈ-ਹੋਂਡਾ-ਸਕੋਡਾ ਨੇ ਕੀਤੀ...
    • sugar prices surge before festivals  government issues strict rules
      ਤਿਉਹਾਰਾਂ ਤੋਂ ਪਹਿਲਾਂ ਖੰਡ ਦੀਆਂ ਕੀਮਤਾਂ 'ਚ ਭਾਰੀ ਉਛਾਲ, ਸਰਕਾਰ ਨੇ ਜਾਰੀ ਕੀਤੇ...
    • hyundai cars will become expensive  price hike 1 percent
      ਮਹਿੰਗੀਆਂ ਹੋਣਗੀਆਂ ਹੁੰਡਈ ਦੀਆਂ ਕਾਰਾਂ, ਕੀਮਤਾਂ ’ਚ 1 ਫੀਸਦੀ ਤੱਕ ਵਾਧੇ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +