Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    2:05:29 PM

  • us give relief indian compaines

    ਵੱਡੀ ਰਾਹਤ : ਅਮਰੀਕਾ ਨੇ ਪਾਬੰਦੀ ਸੂਚੀ 'ਚੋਂ ਹਟਾਏ...

  • sylvia yasmine pakistan

    'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ...

  • heavy traffic jam tanda highway blocked

    ਪੰਜਾਬ ਦਾ ਇਹ ਹਾਈਵੇਅ ਹੋ ਗਿਆ ਬੰਦ! ਲੱਗਾ ਭਾਰੀ ਜਾਮ

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਸੋਨੇ ਦੀ ਚਮਕ ਬਰਕਰਾਰ, ਚਾਂਦੀ ਨੂੰ ਵੀ ਲੱਗੇ ਚਾਰ ਚੰਨ, ਜਾਣੋ ਅੱਜ ਕਿੰਨੇ ਮਹਿੰਗੇ ਹੋਏ Gold-Silver

BUSINESS News Punjabi(ਵਪਾਰ)

ਸੋਨੇ ਦੀ ਚਮਕ ਬਰਕਰਾਰ, ਚਾਂਦੀ ਨੂੰ ਵੀ ਲੱਗੇ ਚਾਰ ਚੰਨ, ਜਾਣੋ ਅੱਜ ਕਿੰਨੇ ਮਹਿੰਗੇ ਹੋਏ Gold-Silver

  • Edited By Harinder Kaur,
  • Updated: 11 Oct, 2024 12:06 PM
New Delhi
the shine of gold is intact silver also has four moons
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਹਫਤੇ ਦੇ ਆਖਰੀ ਕਾਰੋਬਾਰੀ ਦਿਨ ਸ਼ੁੱਕਰਵਾਰ (11 ਅਕਤੂਬਰ) ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਬਦਲਾਅ ਦੇਖਣ ਨੂੰ ਮਿਲਿਆ। MCX 'ਤੇ, ਸੋਨਾ ਵਾਇਦਾ 0.69 ਫੀਸਦੀ ਦੇ ਵਾਧੇ ਨਾਲ 75,819 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ, ਜਦਕਿ ਚਾਂਦੀ 0.59 ਫੀਸਦੀ ਦੇ ਵਾਧੇ ਨਾਲ 90,836 ਰੁਪਏ 'ਤੇ ਕਾਰੋਬਾਰ ਕਰ ਰਹੀ ਸੀ। 

ਸੋਨਾ 350 ਰੁਪਏ ਡਿੱਗਿਆ, ਚਾਂਦੀ 300 ਰੁਪਏ ਮਜ਼ਬੂਤ ​​ਹੋਈ

ਸਥਾਨਕ ਗਹਿਣਾ ਵਿਕਰੇਤਾਵਾਂ ਅਤੇ ਪ੍ਰਚੂਨ ਵਿਕਰੇਤਾਵਾਂ ਦੀ ਕਮਜ਼ੋਰ ਮੰਗ ਕਾਰਨ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਵੀਰਵਾਰ ਨੂੰ ਸੋਨੇ ਦੀ ਕੀਮਤ 350 ਰੁਪਏ ਡਿੱਗ ਕੇ 77,350 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ। ਬੁੱਧਵਾਰ ਨੂੰ ਸੋਨਾ 77,700 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਮੁਤਾਬਕ ਹਾਲਾਂਕਿ ਚਾਂਦੀ ਦੀ ਕੀਮਤ 300 ਰੁਪਏ ਮਜ਼ਬੂਤ ​​ਹੋ ਕੇ 91,500 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਇਕ ਦਿਨ ਪਹਿਲਾਂ ਚਾਂਦੀ 91,200 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ।

ਸਥਾਨਕ ਬਾਜ਼ਾਰਾਂ 'ਚ ਗਿਰਾਵਟ ਲਗਾਤਾਰ ਤੀਜੇ ਦਿਨ ਵੀ ਜਾਰੀ ਰਹੀ ਅਤੇ 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ 350 ਰੁਪਏ ਡਿੱਗ ਕੇ 76,950 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ। 8 ਅਕਤੂਬਰ ਤੋਂ ਬਾਅਦ ਪਿਛਲੇ ਤਿੰਨ ਸੈਸ਼ਨਾਂ 'ਚ ਸੋਨਾ 1,350 ਰੁਪਏ ਪ੍ਰਤੀ 10 ਗ੍ਰਾਮ ਡਿੱਗਿਆ ਹੈ। ਵਪਾਰੀਆਂ ਨੇ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦਾ ਕਾਰਨ ਸਥਾਨਕ ਜਿਊਲਰਾਂ ਅਤੇ ਸਟਾਕਿਸਟਾਂ ਦੀ ਕਮਜ਼ੋਰ ਮੰਗ ਨੂੰ ਦੱਸਿਆ।

ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ 

ਅੱਜ ਕੌਮਾਂਤਰੀ ਬਾਜ਼ਾਰ 'ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਸ਼ੁਰੂਆਤ ਹੋਈ। ਕਾਮੈਕਸ 'ਤੇ ਸੋਨਾ 2,647.39 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,639.30 ਡਾਲਰ ਪ੍ਰਤੀ ਔਂਸ ਸੀ। ਖ਼ਬਰ ਲਿਖੇ ਜਾਣ ਤੱਕ ਇਹ 20.20 ਡਾਲਰ ਦੇ ਵਾਧੇ ਨਾਲ 2,659.50 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ। ਕਾਮੈਕਸ 'ਤੇ ਚਾਂਦੀ ਦਾ ਫਿਊਚਰਜ਼ 31.37 ਡਾਲਰ 'ਤੇ ਖੁੱਲ੍ਹਿਆ, ਪਿਛਲੀ ਬੰਦ ਕੀਮਤ 31.24 ਡਾਲਰ ਸੀ। ਲਿਖਣ ਦੇ ਸਮੇਂ, ਇਹ  0.27 ਡਾਲਰ ਵਧ ਕੇ  31.51 ਡਾਲਰ ਪ੍ਰਤੀ ਔਂਸ 'ਤੇ ਸੀ।


 

 

 

 

  • Gold
  • Silver
  • Price
  • 11 October 2024
  • ਸੋਨਾ
  • ਚਾਂਦੀ
  • ਕੀਮਤ
  • 11 ਅਕਤੂਬਰ 2024

ਦਿੱਗਜ਼ ਉਦਯੋਗਪਤੀ Ratan Tata ਦੇ ਉੱਤਰਾਧਿਕਾਰੀ ਦੇ ਨਾਂ 'ਤੇ ਲੱਗੀ ਮੋਹਰ, ਜਾਣੋ ਕੌਣ ਸੰਭਾਲੇਗਾ ਵਿਰਾਸਤ

NEXT STORY

Stories You May Like

  • gold silver prices fall
    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
  • silver and gold prices have fallen  prices of 24k 22k 18k gold
    ਧੜੰਮ ਡਿੱਗੀਆਂ ਚਾਂਦੀ ਤੇ ਸੋਨੇ ਦੀਆਂ ਕੀਮਤਾਂ, ਜਾਣੋ ਅੱਜ ਦੇ  24K-22K-18K Gold ਦੇ ਭਾਅ
  • huge jump in gold and silver prices  24 22 18k gold
    Gold-Silver ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ 24-22-18K ਸੋਨੇ ਦੇ ਰੇਟ
  • gold silver prices fall sharply   24k pure gold
    ਮੂਧੇ ਮੂੰਹ ਡਿੱਗੇ Gold-Silver ਦੇ ਭਾਅ, ਜਾਣੋ 24K ਸ਼ੁੱਧ ਸੋਨੇ ਦਾ ਭਾਅ
  • gold silver prices fell  the prices of 24 22 18k gold
    ਹਫ਼ਤੇ ਦੇ ਪਹਿਲੇ ਦਿਨ ਟੁੱਟੇ Gold-Silver ਦੇ ਭਾਅ, ਜਾਣੋ  24-22-18K ਸੋਨੇ ਦੇ ਭਾਅ
  • fall in gold silver prices 6 000 rupees broken silver
    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 6,000 ਰੁਪਏ ਟੁੱਟੀ ਚਾਂਦੀ ਤੇ ਸੋਨਾ...
  • gold silver prices fall  silver falls by more than rs 7 000 and gold
    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਚਾਂਦੀ 7,000 ਰੁਪਏ ਤੋਂ ਵੱਧ ਟੁੱਟੀ ਤੇ ਸੋਨਾ...
  • gold and silver prices fell  etf also broke  know why
    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ, ETF ਵੀ ਟੁੱਟਿਆ, ਜਾਣੋ ਕਿਉਂ
  • jalandhar cp satinder singh takes action  transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
Trending
Ek Nazar
students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • rupee fell 19 paise against usd
      ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 19 ਪੈਸੇ ਡਿੱਗਾ
    • petrol diesel prices
      5 ਰੁਪਏ ਸਸਤਾ ਹੋ ਗਿਆ ਪੈਟਰੋਲ ! ਦੇਸ਼ ਦੀ ਸਭ ਤੋਂ ਵੱਡੀ ਪ੍ਰਾਈਵੇਟ ਕੰਪਨੀ ਨੇ...
    • rs 183 50 cheaper gas cylinder
      183.50 ਰੁਪਏ ਸਸਤਾ ਹੋਇਆ ਗੈਸ ਸਿੰਲਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਮਿਲੀ...
    • big change in petrol diesel rules
      Petrol-Diesel ਦੇ ਨਿਯਮਾਂ 'ਚ ਹੋ ਗਿਆ ਵੱਡਾ ਬਦਲਾਅ! ਕੱਲ੍ਹ ਤੋਂ...
    • government makes big announcement
      ਕਰੋੜਾਂ ਨਿਵੇਸ਼ਕਾਂ ਲਈ ਵੱਡੀ ਖ਼ਬਰ ! PPF, SCSS, SSY ਦੇ ਵਿਆਜ ਸਬੰਧੀ ਸਰਕਾਰ ਨੇ...
    • there will be no change in the distribution of ethanol for now
      ਸੁਪਰੀਮ ਕੋਰਟ ਦਾ ਵੱਡਾ ਫੈਸਲਾ ! ਈਥਾਨੋਲ ਦੀ ਵੰਡ 'ਚ ਫਿਲਹਾਲ ਨਹੀਂ ਹੋਵੇਗਾ ਕੋਈ...
    • noel tata big decision
      ਨੋਏਲ ਟਾਟਾ ਦਾ ਵੱਡਾ ਫੈਸਲਾ ! ਟ੍ਰੇਂਟ ਤੋਂ ਬਾਅਦ ਹੁਣ ਵੋਲਟਾਸ ਦੇ ਚੇਅਰਮੈਨ ਵਜੋਂ...
    • company ai and employees
      ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ ! ਪੈਣ ਲੱਗਾ ਘਾਟਾ ਤਾਂ ਸਾਰੇ ਹੀ...
    • getting a passport made will become more expensive from tomorrow
      ਭਲਕੇ ਤੋਂ ਪਾਸਪੋਰਟ ਬਣਵਾਉਣਾ ਹੋ ਜਾਵੇਗਾ ਮਹਿੰਗਾ, ਜਾਣੋ ਹੁਣ ਕਿੰਨੀ ਦੇਣੀ ਪਵੇਗੀ...
    • after gas now even home cooking will be expensive
      ਗੈਸ ਮਗਰੋਂ ਹੁਣ ਘਰ ਦਾ ਖਾਣਾ ਵੀ ਹੋਵੇਗਾ ਮਹਿੰਗਾ ! ਇਨ੍ਹਾਂ ਚੀਜ਼ਾਂ 'ਤੇ ਪਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +