Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    5:22:50 PM

  • pargat singh punjab pradesh congress committee new president

    ਪਰਗਟ ਸਿੰਘ ਨੂੰ ਹੀ ਕਿਉਂ ਬਣਾਇਆ ਗਿਆ PPCC ਦਾ...

  • haryana police stf criminal arrested

    ਪੰਜਾਬੀ ਕਾਰੋਬਾਰੀ ਦੇ ਕਤਲ ਮਾਮਲੇ 'ਚ STF ਦੀ ਵੱਡੀ...

  • 5 indian origin men arrested in canada over extortion and other charges

    ਕੈਨੇਡਾ ਪੁਲਸ ਨੇ 2 ਪੰਜਾਬੀਆਂ ਸਣੇ 5 ਨੌਜਵਾਨ ਕੀਤੇ...

  • asian games aman sehrawat wins gold in wrestling

    ਏਸ਼ੀਆਈ ਖੇਡਾਂ : ਅਮਨ ਸਹਿਰਾਵਤ ਨੇ ਕੁਸ਼ਤੀ 'ਚ ਜਿੱਤਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਦੁਨੀਆ ਭਰ ’ਚ ਵਧੇਗੀ ਚੌਲਾਂ ਦੀ ਸਪਲਾਈ, ਅੰਤਰਰਾਸ਼ਟਰੀ ਪੱਧਰ ’ਤੇ ਘੱਟ ਹੋਣਗੀਆਂ ਕੀਮਤਾਂ

BUSINESS News Punjabi(ਵਪਾਰ)

ਦੁਨੀਆ ਭਰ ’ਚ ਵਧੇਗੀ ਚੌਲਾਂ ਦੀ ਸਪਲਾਈ, ਅੰਤਰਰਾਸ਼ਟਰੀ ਪੱਧਰ ’ਤੇ ਘੱਟ ਹੋਣਗੀਆਂ ਕੀਮਤਾਂ

  • Edited By Harinder Kaur,
  • Updated: 29 Sep, 2024 01:17 PM
New Delhi
the supply of rice will increase worldwide prices will decrease
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਦੁਨੀਆ ਭਰ ਦੀ ਖੁਰਾਕ ਸੁਰੱਖਿਆ ਦੇ ਲਿਹਾਜ ਤੋਂ ਭਾਰਤ ਨੇ ਸ਼ਨੀਵਾਰ ਨੂੰ ਵੱਡਾ ਫੈਸਲਾ ਲਿਆ। ਸਰਕਾਰ ਨੇ 15 ਮਹੀਨੇ ਬਾਅਦ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ ਦੀ ਇਜਾਜ਼ਤ ਦੇ ਦਿੱਤੀ ਹੈ। ਵਰਣਨਯੋਗ ਹੈ ਕਿ ਘਰੇਲੂ ਸਪਲਾਈ ਨੂੰ ਯਕੀਨੀ ਬਣਾਉਣ ਲਈ ਜੁਲਾਈ 2023 ਨੂੰ ਗੈਰ-ਬਾਸਮਤੀ ਸਫੈਦ ਚੌਲਾਂ ਦੇ ਨਿਰਯਾਤ ’ਤੇ ਪਾਬੰਦੀ ਲਗਾਈ ਸੀ।

ਇਹ ਵੀ ਪੜ੍ਹੋ :    ਸਾਵਧਾਨ : 1 ਅਕਤੂਬਰ ਤੋਂ ਬਦਲਣ ਜਾ ਰਹੇ ਇਹ ਨਿਯਮ, ਇਨ੍ਹਾਂ ਬਦਲਾਅ ਬਾਰੇ ਸੁਚੇਤ ਰਹਿਣਾ ਹੈ ਜ਼ਰੂਰੀ

ਹਾਲਾਂਕਿ ਸਰਕਾਰ ਨੇ ਇਸਦੇ ਲਈ 490 ਡਾਲਰ ਪ੍ਰਤੀ ਨ ਦਾ ਮੀਨੀਮਮ ਐਕਸਪੋਰਟ ਪ੍ਰਾਈਸ (ਐੱਮ. ਪੀ. ਈ.) ਲਗਾਇਆ ਹੈ। ਇਸ ਨਾਲ ਕਿਸਾਨਾਂ ਦੀ ਚਾਂਦੀ ਹੋਵੇਗੀ ਅਤੇ ਉਨ੍ਹਾਂ ਨੂੰ ਆਪਣੀ ਫਸਲ ਦਾ ਸਹੀ ਮੁੱਲ ਮਿਲ ਸਕੇਗਾ। ਭਾਰਤ ਦੇ ਇਸ ਕਦਮ ਨਾਲ ਦੁਨੀਆ ਭਰ ਵਿਚ ਚੌਲਾਂ ਦੇ ਭਾਅ ਘੱਟ ਸਕਦੇ ਹਨ। ਭਾਰਤ ਦੇ ਇਸ ਕਦਮ ਦੇ ਬਾਅਦ ਥਾਈਲੈਂਡ, ਵੀਅਤਨਾਮ, ਪਾਕਿਸਤਾਨ, ਮਿਆਂਮਾਰ ਵਰਗੇ ਦੇਸ਼ਾਂ ਨੂੰ ਵੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਚੌਲਾਂ ਦੀਆਂ ਕੀਮਤਾਂ ਵਿਚ ਕਟੌਤੀਆਂ ਕਰਨੀਆਂ ਪਵੇਗੀ।

ਵਿਦੇਸ਼ ਵਪਾਰ ਮਹਾਨਿਰਦੇਸ਼ਾਲਾ (ਡੀ.ਜੀ.ਐੱਫ.ਟੀ.) ਨੇ ਇਕ ਨੋਟੀਫਿਕੇਸ਼ਨ ਵਿਚ ਕਿਹਾ, ‘‘ਗੈਰ-ਬਾਸਮਤੀ ਸਫੈਦ ਚੌਲਾਂ ਦੀ ਨਿਰਯਾਤ ਨੀਤੀ ਸੋਧੀ ਗਈ ਹੈ। ਇਸਦੇ ਤਹਿਤ ਇਸ ਨੂੰ ਮਨਾਹੀ ਤੋਂ ਮੁਕਤ ਸ਼੍ਰੇਣੀ ਵਿਚ ਕਰ ਦਿੱਤਾ ਗਿਆ ਹੈ। ਪਰ ਇਸ ਦੇ ਲਈ 490 ਡਾਲਰ ਪ੍ਰਤੀ ਟਨ ਘੱਟੋਘਟ ਨਿਰਯਾਤ ਮੁੱਲ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ :     ਨਿਰਮਲਾ ਸੀਤਾਰਮਨ ਖ਼ਿਲਾਫ਼ ਕੋਰਟ ਦਾ ਵੱਡਾ ਫੈਸਲਾ, FIR ਦਰਜ ਕਰਨ ਦਾ ਆਦੇਸ਼

ਐਕਸਪੋਰਟਰਜ਼ ਨੇ ਗੈਰ-ਬਾਸਮਤੀ ਸਫੈਦ ਚੌਲਾਂ ਦੇ ਐਕਸਪੋਰਟ ਤੋਂ ਪਾਬੰਦੀ ਹਟਾਉਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਖੇਤਰ ਲਈ ਅਹਿਮ ਕਰਾਰ ਦਿੱਤਾ। ਰਾਈਸ ਵਿਲਾ ਦੇ ਸੀ.ਈ.ਓ ਸੂਰਜ ਅਗਰਵਾਲ ਨੇ ਕਿਹਾ, ‘‘ ਇਸ ਪਾਬੰਦੀ ਨੂੰ ਹਟਾਉਣ ਦਾ ਭਾਰਤ ਦਾ ਦਲੇਰਾਨਾ ਫੈਸਲਾ ਖੇਤੀਬਾੜੀ ਖੇਤਰ ਲਈ ਪਰਵਤਨਕਾਰੀ ਹੈ।’’

ਇਸ ਤੋਂ ਇਲਾਵਾ ਸਰਕਾਰ ਨੇ ਪਾਰਬਾਈਲਡ ਚੌਲਾਂ ’ਤੇ ਐਕਸਪੋਰਟ ਡਿਊਟੀ 20 ਫੀਸਦੀ ਤੋਂ ਘਟਾ ਕੇ 10 ਫੀਸਦੀ ਕਰ ਦਿੱਤੀ ਹੈ। ਅਜਿਹਾ ਇਸ ਲਈ ਕਿਉਂਕਿ ਦੇਸ਼ ਵਿਚ ਅਨਾਜ ਦਾ ਭੰਡਾਰ ਵਧ ਗਿਆ ਹੈ ਅਤੇ ਕਿਸਾਨ ਆਉਣ ਵਾਲੇ ਹਫ਼ਤਿਆਂ ਵਿਚ ਨਵੀਂ ਫ਼ਸਲ ਦੀ ਕਟਾਈ ਲਈ ਤਿਆਰ ਹਨ।

ਇਹ ਵੀ ਪੜ੍ਹੋ :      ਅਮਰੀਕਾ ਜਾਣ ਵਾਲੇ ਭਾਰਤੀ ਯਾਤਰੀਆਂ ਦੀ ਗਿਣਤੀ ’ਚ ਭਾਰੀ ਵਾਧਾ

ਇਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਭਰਪੂਰ ਮਾਨਸੂਨੀ ਮੀਂਹ ਤੋਂ ਉਤਸ਼ਾਹਿਤ ਹੋ ਕੇ ਦੇਸ਼ ਵਿਚ ਕਿਸਾਨਾਂ ਨੇ 41.35 ਮਿਲੀਅਨ ਹੈਕਟੇਅਰ ਖੇਤਰ ਵਿਚ ਝੋਨੇ ਲਗਾਇਅਾ ਹੈ। ਇਹ ਰਕਬਾ ਪਿਛਲੇ ਸਾਲ ਦੇ 40.45 ਮਿਲੀਅਨ ਹੈਕਟੇਅਰ ਅਤੇ ਪਿਛਲੇ 5 ਸਾਲਾਂ ਦੇ ਔਸਤਨ 40.1 ਮਿਲੀਅਨ ਹੈਕਟੇਅਰ ਰਕਬੇ ਨਾਲੋਂ ਵੱਧ ਹੈ।

ਐਕਸਪੋਰਟ ਡਿਊਟੀ ਘਟਣ ਨਾਲ ਭਾਰਤ ਦੇ ਐਕਸਪੋਰਟ ਪ੍ਰਾਇਸ ਘੱਟ ਹੋਣਗੇ, ਸ਼ਿਪਮੈਂਟ ਵਿਚ ਵਾਧਾ ਹੋਵੇਗਾ। ਭਾਰਤ ਨੇ 2023 ਵਿਚ ਪਰਬਾਈਲ਼ਡ ਚੌਲਾਂ ਦੇ ਐਕਸਪੋਰਟ ’ਤੇ 20 ਫੀਸਦੀ ਡਿਊਟੀ ਲਗਾਈ ਸੀ ਕਿਉਂਕਿ ਇਸਦੀ ਫਸਲ ਆਮ ਨਾਲੋਂ ਘੱਟ ਮੀਂਹ ਕਾਰਨ ਪ੍ਰਭਾਵਿਤ ਹੋਈ ਸੀ।

ਇਹ ਵੀ ਪੜ੍ਹੋ :     ਪੇਜਰ ਵਾਂਗ ਬਲਾਸਟ ਨਾ ਹੋ ਜਾਵੇ ਤੁਹਾਡੇ ਘਰ ਪਿਆ ਚੀਨੀ ਸਮਾਨ, ਅਲਰਟ ਮੋਡ 'ਤੇ ਭਾਰਤ ਸਰਕਾਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • ਦੁਨੀਆ
  • ਚੌਲ
  • ਸਪਲਾਈ
  • ਕੀਮਤ
  • ਅੰਤਰਰਾਸ਼ਟਰੀ ਪੱਧਰ ’ਤੇ ਘੱਟ ਹੋਣਗੀਆਂ ਕੀਮਤਾਂ

ਦੇਸ਼ ’ਚ ਇਸ ਸਾਲ ਜਨਵਰੀ ਤੋਂ ਜੂਨ ਦੇ ਦੌਰਾਨ 47.8 ਲੱਖ ਵਿਦੇਸ਼ੀ ਸੈਲਾਨੀ ਆਏ

NEXT STORY

Stories You May Like

  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • world  india  external affairs minister  s jaishankar
    ਦੁਨੀਆ ਭਰ 'ਚ ਤਣਾਅ ਵਿਚਾਲੇ ਅੰਤਰਰਾਸ਼ਟਰੀ ਸਹਿਯੋਗ ਨੂੰ ਕਰਨਾ ਪਵੇਗਾ ਮਜ਼ਬੂਤ ; ਵਿਦੇਸ਼ ਮੰਤਰੀ ਜੈਸ਼ੰਕਰ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • gold prices will fall  hsbc lowered the estimate  rates can reach this level
    ਸੋਨੇ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਦਾ ਅਨੁਮਾਨ, ਇਸ ਪੱਧਰ ਤੱਕ ਪਹੁੰਚ ਸਕਦੇ ਹਨ ਰੇਟ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • hanuman ansh   to release worldwide in telugu on october 9
    9 ਅਕਤੂਬਰ ਨੂੰ ਤੇਲਗੂ 'ਚ ਦੁਨੀਆ ਭਰ 'ਚ ਰਿਲੀਜ਼ ਹੋਵੇਗੀ'ਹਨੂੰਮਾਨ ਅੰਸ਼'
  • major food crisis worldwide in the coming months
    ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਜਤਾਈ ਗੰਭੀਰ ਚਿੰਤਾ
  • milk prices hike again
    ਫਿਰ ਮਹਿੰਗਾ ਹੋ ਗਿਆ ਦੁੱਧ, ਭਲਕੇ ਤੋਂ ਲਾਗੂ ਹੋਣਗੀਆਂ ਨਵੀਂ ਕੀਮਤਾਂ
  • jalandhar rural police intensifies anti drug campaign strict orders issued
    ਨਸ਼ੇ ਖ਼ਿਲਾਫ਼ ਜਲੰਧਰ ਦਿਹਾਤੀ ਪੁਲਸ ਦੀ ਮੁਹਿੰਮ ਤੇਜ਼, ਅਧਿਕਾਰੀਆਂ ਨੂੰ ਜਾਰੀ...
  • woman admitted to hospital after suffering a head injury dies
    ਸਿਰ 'ਤੇ ਸੱਟ ਲੱਗਣ ਕਾਰਨ ਹਸਪਤਾਲ ਦਾਖ਼ਲ ਔਰਤ ਦੀ ਹੋਈ ਮੌਤ
  • municipal corporation jalandhar
    ਸ਼ਹਿਰ ਦੀ ਸਫ਼ਾਈ ਲਈ ਟਰੈਕਟਰ-ਟਰਾਲੀਆਂ ਬਿਨਾਂ ਟੈਂਡਰ, ਸਿਰਫ਼ ਕੋਟੇਸ਼ਨ ਦੇ ਆਧਾਰ...
  • journey from hockey player to politician ppcc new president pargat singh
    ਹਾਕੀ ਖਿਡਾਰੀ ਤੋਂ ਸਿਆਸਤ ਤੱਕ ਦਾ ਸਫ਼ਰ! ਨਵੇਂ ਪ੍ਰਧਾਨ ਬਣੇ ਪਰਗਟ ਸਿੰਘ ਦਾ ਜਾਣੋ...
  • pargat singh punjab pradesh congress committee new president
    ਪਰਗਟ ਸਿੰਘ ਨੂੰ ਹੀ ਕਿਉਂ ਬਣਾਇਆ ਗਿਆ PPCC ਦਾ ਪ੍ਰਧਾਨ! ਜਾਣੋ ਆਖ਼ਰੀ ਸਮੇਂ ਕਿਵੇਂ...
  • three boys arrested
    ਦੇਰ ਰਾਤ ਬਿਨਾਂ ਕਾਰਨ ਸੜਕ 'ਤੇ ਘੁੰਮ ਰਹੇ 3 ਨੌਜਵਾਨ ਗ੍ਰਿਫ਼ਤਾਰ, ਪੁਲਸ ’ਤੇ...
  • celebrations at home as pargat singh takes charge of punjab congress
    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਣ 'ਤੇ ਘਰ 'ਚ ਜਸ਼ਨ, ਢੋਲ ਦੀ ਥਾਪ...
  • pargat singh punjab congress new president
    ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਨ 'ਤੇ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ
Trending
Ek Nazar
komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

famous actress threatens supreme court

'ਜੇ ਮੈਨੂੰ ਕੁਝ ਹੋਇਆ ਤਾਂ..!', ਮਸ਼ਹੂਰ ਅਦਾਕਾਰਾ ਨੇ ਸੁਪਰੀਮ ਕੋਰਟ ਨੂੰ ਹੀ...

salman khan lauds pilot smit machchhar

'ਕਮਾਲ ਕਰ ਦਿੱਤਾ, ਪਾਇਲਟ ਜੀ, ਸਲਾਮ ਐ ਤੁਹਾਨੂੰ..!', ਸਲਮਾਨ ਖਾਨ ਨੇ ਪਾਇਲਟ...

meteorological department has issued an alert for these states

ਭਲਕੇ ਪਵੇਗਾ ਭਾਰੀ ਮੀਂਹ, ਚੜ੍ਹ ਕੇ ਆ ਰਹੀਆਂ ਕਾਲੀਆਂ ਘਟਾਵਾਂ ! ਮੌਸਮ ਵਿਭਾਗ ਨੇ...

asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • wall street will now overnight session to begin in us stock markets
      Wall Street 'ਤੇ ਹੁਣ 'ਰਾਤ ਨੂੰ ਵੀ ਹੋਵੇਗਾ ਕਾਰੋਬਾਰ'! ਅਮਰੀਕੀ ਸ਼ੇਅਰ...
    • now fruits are also affected by inflation  apples will be more expensive
      ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ...
    • trump on oil prices
      ਮੂਧੇ ਮੂੰਹ ਡਿੱਗਣਗੀਆਂ ਤੇਲ ਦੀਆਂ ਕੀਮਤਾਂ, ਖ਼ਤਮ ਹੋਵੇਗੀ ਜੰਗ ! ਟਰੰਪ ਨੇ ਦਿੱਤਾ...
    • luxury car worth 43 lakhs breaks down after just a month
      43 ਲੱਖ ਦੀ ਕਾਰ ਮਹੀਨੇ ਬਾਅਦ ਹੋ ਗਈ ਖ਼ਰਾਬ, ਹੋਰ ਨੁਕਸ ਦਰਮਿਆਨ ਬ੍ਰੇਕ ਨਾ ਲੱਗਣ...
    • indian tourists arrived in nepal
      ਨੇਪਾਲ ’ਚ ਸਤੰਬਰ ’ਚ ਪਹੁੰਚੇ ਸਭ ਤੋਂ ਵੱਧ ਭਾਰਤੀ ਸੈਲਾਨੀ
    • major setback for cipla from the fda
      Cipla ਨੂੰ FDA ਦਾ ਵੱਡਾ ਝਟਕਾ, ਦਵਾਈ ਕੰਪਨੀ ਦੇ ਪੁਣੇ ਵੇਅਰਹਾਊਸ ਦਾ ਡਰੱਗ...
    • sebi imposes penalty on smc global securities for violation of norms
      SEBI ਨੇ ਨਿਯਮਾਂ ਦੀ ਉਲੰਘਣਾ ’ਤੇ SMC ਗਲੋਬਲ ਸਕਿਓਰਿਟੀਜ਼ ’ਤੇ ਲਾਇਆ ਜੁਰਮਾਨਾ
    • g20 trade talks make little progress
      ਜੀ-20 ਦੀ ਵਪਾਰ ਵਾਰਤਾ ’ਚ ਮਾਮੂਲੀ ਤਰੱਕੀ, ਤਣਾਅ ਬਰਕਰਾਰ
    • foreign investors pulled out rs 34 970 crore from the market
      ਵਿਦੇਸ਼ੀ ਨਿਵੇਸ਼ਕਾਂ ਨੇ ਬਾਜ਼ਾਰ ’ਚੋਂ ਕੱਢੇ 34,970 ਕਰੋੜ, ਘਰੇਲੂ ਨਿਵੇਸ਼ਕਾਂ ਨੇ...
    • adani group is working on projects worth rs 2 6 lakh crore
      'ਅਡਾਣੀ ਸਮੂਹ ਮਹਾਰਾਸ਼ਟਰ ’ਚ 2.6 ਲੱਖ ਕਰੋੜ ਰੁਪਏ ਦੇ ਪ੍ਰਾਜੈਕਟਾਂ ’ਤੇ ਕਰ ਰਿਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +