Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    6:41:43 PM

  • pinkoo tv shares special video on children s health

    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ...

  • us deployed fighter jets

    ਵੱਡੇ ਹਮਲੇ ਦੀ ਤਿਆਰੀ 'ਚ ਅਮਰੀਕਾ ! F-16 ਅਤੇ...

  • boy commits suicide by jumping into nangal hydel canal

    Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਸੰਯੁਕਤ ਰਾਸ਼ਟਰ ਦੀ ਸ਼ਾਖਾ ਨੇ ਦਿੱਤੀ ਚਿਤਾਵਨੀ - 2020 ਨਾਲੋਂ ਵੀ ਜ਼ਿਆਦਾ ਖ਼ਰਾਬ ਹੋ ਸਕਦੈ ਸਾਲ 2021

BUSINESS News Punjabi(ਵਪਾਰ)

ਸੰਯੁਕਤ ਰਾਸ਼ਟਰ ਦੀ ਸ਼ਾਖਾ ਨੇ ਦਿੱਤੀ ਚਿਤਾਵਨੀ - 2020 ਨਾਲੋਂ ਵੀ ਜ਼ਿਆਦਾ ਖ਼ਰਾਬ ਹੋ ਸਕਦੈ ਸਾਲ 2021

  • Edited By Harinder Kaur,
  • Updated: 15 Nov, 2020 06:45 PM
New Delhi
the united nations has warned that the year 2021 will be worse than 2020
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਸੰਯੁਕਤ ਰਾਸ਼ਟਰ ਦੇ ਵਰਲਡ ਫੂਡ ਪ੍ਰੋਗਰਾਮ ਦੇ ਮੁਖੀ ਡੇਵਿਡ ਬੈਸਲੇ ਨੇ ਵਿਸ਼ਵ ਭਰ ਦੇ ਨੇਤਾਵਾਂ ਨੂੰ ਆਉਣ ਵਾਲੇ ਖਤਰੇ ਬਾਰੇ ਸੁਚੇਤ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਲ 2020 ਦੇ ਮੁਕਾਬਲੇ 2021 ਜ਼ਿਆਦਾ ਖ਼ਰਾਬ ਰਹਿਣ ਵਾਲਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਰਬਾਂ ਡਾਲਰ ਤੋਂ ਬਿਨਾਂ ਅਸੀਂ ਬਹੁਤ ਜ਼ਿਆਦਾ ਭੁੱਖਮਰੀ ਦਾ ਸਾਹਮਣਾ ਕਰਨ ਲਈ ਮਜਬੂਰ ਹੋਵਾਂਗੇ। ਡੇਵਿਡ ਬੈਸਲੇ ਨੇ ਐਸੋਸੀਏਟਡ ਪ੍ਰੈਸ ਨੂੰ ਦਿੱਤੀ ਇੱਕ ਇੰਟਰਵਿਊ ਵਿਚ ਕਿਹਾ ਹੈ ਕਿ ਨਾਰਵੇਜਿਅਨ ਨੋਬਲ ਕਮੇਟੀ ਉਸ ਕੰਮ ਨੂੰ ਵੇਖ ਰਹੀ ਸੀ ਜੋ ਏਜੰਸੀ ਹਰ ਦਿਨ ਸੰਘਰਸ਼ਾਂ, ਤਬਾਹੀਆਂ ਅਤੇ ਸ਼ਰਨਾਰਥੀ ਕੈਂਪਾਂ ਵਿਚ ਕਰਦੀ ਹੈ। ਅਕਸਰ ਮੁਲਾਜ਼ਮਾਂ ਨੂੰ ਲੱਖਾਂ ਭੁੱਖੇ ਲੋਕਾਂ ਨੂੰ ਭੋਜਨ ਦੇਣ ਲਈ ਆਪਣੀ ਜਾਨ ਨੂੰ ਜੋਖਮ ਵਿਚ ਪਾਉਣਾ ਪੈਂਦਾ ਹੈ। ਦੁਨੀਆ ਨੂੰ ਇੱਕ ਸੰਦੇਸ਼ ਦਿੱਤਾ ਗਿਆ ਹੈ ਕਿ ਇਸਦੀ ਸਥਿਤੀ ਖਰਾਬ ਹੈ ਅਤੇ ਮੁਸ਼ਕਿਲ ਸਮਾਂ ਅਜੇ ਆਉਣਾ ਬਾਕੀ ਹੈ।

ਇਹ ਵੀ ਪੜ੍ਹੋ : Amazon ਨਾਲ ਪੈਸਾ ਕਮਾਉਣ ਦਾ ਮੌਕਾ, ਸਿਰਫ਼ 4 ਘੰਟੇ ਕੰਮ ਕਰਕੇ ਕਮਾਓ 70 ਹਜ਼ਾਰ ਰੁਪਏ ਪ੍ਰਤੀ ਮਹੀਨਾ

ਬੈਸਲੀ ਨੇ ਅਪ੍ਰੈਲ ਵਿਚ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪਰਿਸ਼ਦ ਨੂੰ ਦਿੱਤੀ ਚਿਤਾਵਨੀ ਨੂੰ ਯਾਦ ਕਰਦੇ ਹੋਏ ਕਿਹਾ ਕਿ ਜਦੋਂ ਦੁਨੀਆ ਕੋਰੋਨਾ ਵਾਇਰਸ ਲਾਗ ਦਾ ਸਹਾਮਣਾ ਕਰ ਰਹੀ ਸੀ ਉਸ ਸਮੇਂ ਦੁਨੀਆ ਭੁੱਖ ਦੀ ਮਹਾਮਾਰੀ ਦੇ ਰਾਹ ਪੈ ਗਈ ਸੀ। ਜੇ ਇਸ 'ਤੇ ਤੁਰੰਤ ਕੋਈ ਕਾਰਵਾਈ ਨਾ ਹੋਈ ਤਾਂ ਕੁਝ ਮਹੀਨਿਆਂ ਦੇ ਅੰਦਰ-ਅੰਦਰ ਇਹ ਬਾਈਬਲ 'ਚ ਦੱਸੇ ਗਏ ਅਕਾਲ ਜਿਵੇਂ (famines of biblical proportions) ਬਹੁਤ ਸਾਰੇ ਅਕਾਲਾਂ ਨੂੰ ਜਨਮ ਦੇ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਇਸਨੂੰ 2020 ਵਿਚ ਮੁਲਤਵੀ ਕਰਨ ਦੇ ਸਮਰੱਥ ਸੀ ਕਿਉਂਕਿ ਵਿਸ਼ਵਵਿਆਪੀ ਨੇਤਾਵਾਂ ਨੇ ਪੈਸਾ, ਪ੍ਰੇਰਣਾ ਪੈਕੇਜਾਂ, ਕਰਜ਼ਿਆਂ ਨੂੰ ਰੱਦ ਕਰਨ ਦੇ ਨਾਲ ਪ੍ਰਤੀਕਿਰਿਆ ਦਿੱਤੀ ਸੀ।ਬੈਸਲੀ ਨੇ ਕਿਹਾ, 'ਕੋਰੋਨਾ ਵਾਇਰਸ ਦੀ ਲਾਗ ਦੁਨੀਆ ਭਰ ਵਿਚ ਇਕ ਵਾਰ ਫਿਰ ਵੱਧ ਰਹੀ ਹੈ। ਘੱਟ ਅਤੇ ਦਰਮਿਆਨੀ ਆਮਦਨੀ ਵਾਲੇ ਦੇਸ਼ਾਂ ਦੀ ਆਰਥਿਕਤਾ ਵਿਸ਼ੇਸ਼ ਤੌਰ 'ਤੇ ਵਿਗੜ ਰਹੀ ਹੈ। ਇਕ ਵਾਰ ਫਿਰ ਤਾਲਾਬੰਦੀ ਅਤੇ ਬੰਦ ਵਰਗੀ ਸਥਿਤੀ ਬਣ ਰਹੀ ਹੈ, ਪਰ ਉਨ੍ਹਾਂ ਨੇ ਕਿਹਾ ਕਿ ਜਿਹੜਾ ਧਨ 2020 ਵਿਚ ਉਪਲੱਬਧ ਸੀ ਉਹ 2021 ਵਿਚ ਉਪਲਬਧ ਨਹੀਂ ਹੋਣ ਵਾਲਾ ਹੈ। ਇਸ ਲਈ ਉਹ ਨੋਬਲ ਦੀ ਵਰਤੋਂ ਨੇਤਾਵਾਂ ਨੂੰ ਨਿੱਜੀ ਤੌਰ 'ਤੇ ਮਿਲਣ ਅਤੇ ਸੰਸਦਾਂ ਨਾਲ ਗੱਲਬਾਤ ਕਰਨ ਅਤੇ ਇਸ ਦੁਖਦਾਈ ਘਟਨਾ ਨਾਲ ਨਜਿੱਠਣ ਦੇ ਤਰੀਕਿਆਂ ਬਾਰੇ ਵਿਚਾਰ ਵਟਾਂਦਰੇ ਲਈ ਕਰ ਰਹੇ ਹਾਂ।

ਇਹ ਵੀ ਪੜ੍ਹੋ : ਰਾਸ਼ਨ ਕਾਰਡ 'ਚ ਨਾਮ ਜੋੜਨ ਨੂੰ ਲੈ ਕੇ ਹੋਇਆ ਇਹ ਵੱਡਾ ਫ਼ੈਸਲਾ

ਬੈਸਲੇ ਨੇ ਕਿਹਾ ਕਿ ਵਰਲਡ ਫੂਡ ਪ੍ਰੋਗਰਾਮ ਨੂੰ ਭੁੱਖਮਰੀ ਵਰਗੇ ਅਕਾਲ ਨੂੰ ਰੋਕਣ ਲਈ ਅਗਲੇ ਸਾਲ 5 ਅਰਬ ਡਾਲਰ ਦੀ ਜ਼ਰੂਰਤ ਹੋਵੇਗੀ। ਇਸਦੇ ਨਾਲ ਹੀ ਪੂਰੀ ਦੁਨੀਆ ਵਿਚ 10 ਅਰਬ ਡਾਲਰ ਦੀ ਜ਼ਰੂਰਤ ਹੋਏਗੀ। ਤਾਂ ਜੋ ਕੁਪੋਸ਼ਣ ਵਾਲੇ ਬੱਚਿਆਂ ਅਤੇ ਸਕੂਲਾਂ 'ਚ ਦੁਪਹਿਰ ਦੇ ਖਾਣੇ ਲਈ ਏਜੰਸੀ ਦੇ ਗਲੋਬਲ ਪ੍ਰੋਗਰਾਮਾਂ ਨੂੰ ਸਹੀ ਢੰਗ ਨਾਲ ਪੂਰਾ ਕੀਤਾ ਜਾ ਸਕੇ। ਬੈਸਲੀ ਨੇ ਕਿਹਾ ਕਿ ਅਪ੍ਰੈਲ ਵਿਤ 13.5 ਕਰੋੜ ਲੋਕਾਂ ਨੂੰ ਭੁੱਖਮਰੀ ਦਾ ਸਾਹਮਣਾ ਕਰਨਾ ਪਿਆ। ਵਰਲਡ ਫੂਡ ਪ੍ਰੋਗਰਾਮ ਦਾ ਵਿਸ਼ਲੇਸ਼ਣ ਸੁਝਾਅ ਦਿੰਦਾ ਹੈ ਕਿ 2020 ਦੇ ਅੰਤ ਤੱਕ 30 ਕਰੋੜ ਹੋਰ ਲੋਕ ਭੁੱਖਮਰੀ ਦਾ ਸ਼ਿਕਾਰ ਹੋ ਸਕਦੇ ਹਨ।

ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ : ਕੋਰੋਨਾ ਆਫ਼ਤ ਦਰਮਿਆਨ 3,200 ਲੋਕਾਂ ਨੂੰ ਨੌਕਰੀ ਦੇਵੇਗੀ ਇਹ ਕੰਪਨੀ

  • United Nations
  • Branch
  • Warning
  • ਸੰਯੁਕਤ ਰਾਸ਼ਟਰ
  • ਸ਼ਾਖਾ
  • ਚਿਤਾਵਨੀ

ਸੋਨੇ ਦੀ ਦਰਾਮਦ ਅਪਰੈਲ-ਅਕਤੂਬਰ ਵਿਚ 47 ਪ੍ਰਤੀਸ਼ਤ ਘਟੀ

NEXT STORY

Stories You May Like

  • petrol diesel may become expensive
    ਮਹਿੰਗਾ ਹੋ ਸਕਦੈ ਪੈਟਰੋਲ-ਡੀਜ਼ਲ! ਜਾਰੀ ਹੋਈ ਵੱਡੀ ਚਿਤਾਵਨੀ
  • bank gave statement to company without permission of account holder fined
    ਦਿੱਗਜ ਸਰਕਾਰੀ ਬੈਂਕ ਨੇ ਖ਼ਾਤਾਧਾਰਕ ਦੀ ਬਿਨਾਂ ਇਜਾਜ਼ਤ ਕੰਪਨੀ ਨੂੰ ਦਿੱਤੀ ਖ਼ਾਤੇ ਦੀ ਸਟੇਟਮੈਂਟ, ਲੱਗਾ ਜੁਰਮਾਨਾ
  • nclat gives permission to withdraw bankruptcy case against oswal overseas
    NCLAT ਨੇ ਓਸਵਾਲ ਓਵਰਸੀਜ਼ ਖਿਲਾਫ ਦੀਵਾਲੀਆ ਮਾਮਲਾ ਵਾਪਸ ਲੈਣ ਦੀ ਦਿੱਤੀ ਇਜਾਜ਼ਤ
  • bhupesh baghel gave a big warning to congress leaders
    'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ ਚਿਤਾਵਨੀ
  • don  t make these mistakes even if you forget after taking a bath
    ਨਹਾਉਣ ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਸਕਿਨ ਨੂੰ ਹੋ ਸਕਦੈ ਵੱਡਾ ਨੁਕਸਾਨ
  • don  t forget to keep these things at home
    ਘਰ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ ! ਹੋ ਸਕਦੈ ਵੱਡਾ ਨੁਕਸਾਨ, ਆਰਥਿਕ ਪੱਖੋਂ ਵੀ ਰਹੋਗੇ ਤੰਗ
  • shahbaz government  s trouble   jaac  s new warning
    JAAC ਦੀ ਨਵੀਂ ਚਿਤਾਵਨੀ ਤੋਂ ਬਾਅਦ ਸ਼ਾਹਬਾਜ਼ ਸਰਕਾਰ ਦੀ ਫਿਰ ਵਧੀ ਮੁਸੀਬਤ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ ਮਿੰਟਾਂ...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
  • 24 boxes of chandigarh liquor seized at paragpur checkpoint
    ਪਰਾਗਪੁਰ ਨਾਕੇ 'ਤੇ ਫੜੀ ਗਈ 24 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ
Trending
Ek Nazar
uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • india new zealand wool cooperation gets new boost with india tax 2026
      ਭਾਰਤ ਟੈਕਸ 2026 ਨਾਲ ਭਾਰਤ-ਨਿਊਜ਼ੀਲੈਂਡ ਦੇ ਉੱਨ ਖੇਤਰ ’ਚ ਸਹਿਯੋਗ ਨੂੰ ਮਿਲੀ...
    • fta between india britain implemented indian exports benefit greatly
      ਭਾਰਤ-ਬ੍ਰਿਟੇਨ ਵਿਚਾਲੇ ਫ੍ਰੀ ਟ੍ਰੇਡ ਐਗਰੀਮੈਂਟ ਲਾਗੂ, ਭਾਰਤੀ ਐਕਸਪੋਰਟ ਨੂੰ ਵੀ...
    • jio  s grip on 5g  true 5g subscriber base reaches 285 million
      5G ’ਤੇ ਜੀਓ ਦੀ ਪਕੜ ਹੋਰ ਮਜ਼ਬੂਤ, 28.5 ਕਰੋੜ ਤੱਕ ਪਹੁੰਚਿਆ ਟਰੂ 5-ਜੀ ਗਾਹਕ ਆਧਾਰ
    • wc final night will be a silver lining for businessmen
      WC ਫਾਈਨਲ ਦੀ ਰਾਤ ਕਾਰੋਬਾਰੀਆਂ ਦੀ ਹੋਵੇਗੀ ਚਾਂਦੀ; ਰੈਸਟੋਰੈਂਟਾਂ, ਪੱਬਾਂ ਤੇ...
    • rbi  s big action  six companies fined lakhs of rupees
      RBI ਦੀ ਵੱਡੀ ਕਾਰਵਾਈ, ਛੇ ਕੰਪਨੀਆਂ ਨੂੰ ਲਗਾਇਆ ਲੱਖਾਂ ਰੁਪਏ ਦਾ ਜੁਰਮਾਨਾ, ਜਾਣੋ...
    • letter going viral in the name of rbi don t fall for the scam
      RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ...
    • apple overtakes nvidia  valuable company
      Apple ਨੇ Nvidia ਨੂੰ ਪਛਾੜਿਆ, ਬਣੀ ਸਭ ਤੋਂ ਕੀਮਤੀ ਕੰਪਨੀ
    • gold at three week low  sharp fall in prices  rates of 24 22k gold
      ਤਿੰਨ ਹਫ਼ਤਿਆਂ ਦੇ ਹੇਠਲੇ ਪੱਧਰ 'ਤੇ ਸੋਨਾ, ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ...
    • textile industry  us tariffs and iran war increase exporters   concerns
      ਟੈਕਸਟਾਈਲ ਉਦਯੋਗ ’ਤੇ ਸੰਕਟ ਦੇ ਬੱਦਲ, ਬਾਜ਼ਾਰ ’ਚ ਬੇਭਰੋਸਗੀ ਕਾਰਨ ਖਰੀਦਦਾਰ ਵੀ...
    • indian cardamom exports cross rs 3 750 crore
      ਭਾਰਤੀ ਇਲਾਇਚੀ ਦੀ ਗਲੋਬਲ ਬਾਜ਼ਾਰ ’ਚ ਧੁੰਮ, ਬਰਾਮਦ 3,750 ਕਰੋੜ ਰੁਪਏ ਤੋਂ ਟੱਪੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +