ਨਵੀਂ ਦਿੱਲੀ - ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਦੇਸ਼ ‘ਚ ਪੈਟਰੋਲ-ਡੀਜ਼ਲ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ ‘ਤੇ ਆਧਾਰਿਤ ਹੁੰਦੀ ਹੈ। ਇਹੀ ਕਾਰਨ ਹੈ ਕਿ ਦੇਸ਼ ਵਿੱਚ ਹਰ ਰੋਜ਼ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਕੱਚੇ ਤੇਲ ਦੀਆਂ ਗਲੋਬਲ ਕੀਮਤਾਂ ਦਾ ਸਿੱਧਾ ਅਸਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਪੈਂਦਾ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਆਪਣੇ-ਆਪਣੇ ਸੂਬਿਆਂ ਵਿੱਚ ਈਂਧਨ ਦੀਆਂ ਕੀਮਤਾਂ ਵਿਚ ਵੈਟ ਲਗਾ ਦਿੰਦੀ ਹੈ। ਇਸ ਕਾਰਨ ਹਰ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਖ-ਵੱਖ ਹੁੰਦੀਆਂ ਹਨ।
ਦੱਸ ਦਈਏ ਕਿ ਜੇਕਰ ਤੁਸੀਂ ਕਿਤੇ ਘੁੰਮਣ ਦਾ ਪਲਾਨ ਬਣਾ ਰਹੇ ਹੋ ਤਾਂ ਕਿਤੇ ਵੀ ਜਾਣ ਤੋਂ ਪਹਿਲਾਂ ਇੱਕ ਵਾਰ ਆਪਣੇ ਸ਼ਹਿਰ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਤੇ ਜ਼ਰੂਰ ਨਜ਼ਰ ਮਾਰ ਲਓ। ਆਓ ਜਾਣਦੇ ਹਾਂ ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ-
ਮਹਾਂਨਗਰਾਂ ਵਿੱਚ ਈਂਧਣ ਦੀਆਂ ਕੀਮਤਾਂ
ਸ਼ਹਿਰ ਪੈਟਰੋਲ(ਪ੍ਰਤੀ ਲੀਟਰ) ਡੀਜ਼ਲ(ਪ੍ਰਤੀ ਲੀਟਰ)
ਰੁਪਇਆ ਵਿਚ ਰੁਪਇਆ ਵਿਚ
ਪੰਜਾਬ 96.38 86.62
ਦਿੱਲੀ 94.72 87.62
ਮੁੰਬਈ 103.44 89.97
ਕੋਲਕਾਤਾ 104.95 91.76
ਚੇਨਈ 100.85 92.34
ਨੋਇਡਾ 94.72 87.83
ਗੁਰੂਗ੍ਰਾਮ 94.75 87.59
ਚੰਡੀਗੜ੍ਹ 94.24 82.40
ਹੈਦਰਾਬਾਦ 107.41 95.65
ਪਟਨਾ 105.18 92.04
ਲਖਨਊ 94.56 87.66
SMS ਜ਼ਰੀਏ ਪਤਾ ਲਗਾ ਸਕਦੇ ਹੋ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਸ਼ੇਅਰ ਬਾਜ਼ਾਰ : ਸੈਂਸੈਕਸ 200 ਪੁਆਇੰਟ ਚੜ੍ਹਿਆ ਤੇ ਨਿਫਟੀ ਵੀ ਵਾਧਾ ਲੈ ਕੇ ਖੁੱਲ੍ਹਿਆ
NEXT STORY