Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    6:21:23 PM

  • suspension orders punjab village panchayat

    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ...

  • college students rode college

    ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਅਧਿਆਪਕ ਤੋਂ...

  • big related to punjab weather

    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ...

  • deadbody of the girl returned from oman the family refused the last rites

    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਇਹ ਹਨ ਦੁਨੀਆ ਦੇ 10 ਸਭ ਤੋਂ ਸਸਤੇ-ਮਹਿੰਗੇ ਸ਼ਹਿਰ

BUSINESS News Punjabi(ਵਪਾਰ)

ਇਹ ਹਨ ਦੁਨੀਆ ਦੇ 10 ਸਭ ਤੋਂ ਸਸਤੇ-ਮਹਿੰਗੇ ਸ਼ਹਿਰ

  • Updated: 16 Mar, 2018 10:17 AM
Business
these are the 10 most expensive cheapest cities in the world
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਦੁਨੀਆ ਭਰ ਦੇ ਪ੍ਰਮੁੱਖ ਸ਼ਹਿਰਾਂ 'ਚ ਕੀਤੇ ਗਏ ਇਕ ਸਰਵੇ 'ਚ ਦੇਸ਼ ਦੇ ਤਿੰਨ ਸ਼ਹਿਰ ਦਿੱਲੀ, ਬੇਂਗਲੁਰੂ ਅਤੇ ਚੇਨਈ ਨੂੰ ਸਭ ਤੋਂ ਸਸਤੇ ਸ਼ਹਿਰਾਂ 'ਚ ਸ਼ਾਮਲ ਕੀਤਾ ਗਿਆ ਹੈ। 'ਇਕੋਨਾਮਿਸਟ ਇੰਟੈਲੀਜੈਂਸ ਯੂਨਿਟ (ਈ. ਆਈ. ਯੂ.) ਨੇ ਇਹ ਸਰਵੇਖਣ ਰਿਪੋਰਟ ਤਿਆਰ ਕੀਤੀ ਹੈ। ਇਸ 'ਚ ਸਿੰਗਾਪੁਰ ਨੂੰ ਸਭ ਤੋਂ ਮਹਿੰਗਾ ਸ਼ਹਿਰ ਦੱਸਿਆ ਗਿਆ ਹੈ, ਯਾਨੀ ਇੱਥੇ ਰਹਿਣਾ ਸਭ ਤੋਂ ਮਹਿੰਗਾ ਹੈ। ਬੇਂਗਲੁਰੂ, ਚੇਨਈ ਅਤੇ ਨਵੀਂ ਦਿੱਲੀ ਦੁਨੀਆ ਦੇ ਟਾਪ-10 ਸਭ ਤੋਂ ਸਸਤੇ ਸ਼ਹਿਰਾਂ 'ਚ ਸ਼ਾਮਲ ਹਨ। ਹਾਲਾਂਕਿ ਰਿਪੋਰਟ 'ਚ ਇਹ ਵੀ ਕਿਹਾ ਗਿਆ ਹੈ ਕਿ ਭਾਰਤ ਇਕ ਤੇਜ਼ੀ ਨਾਲ ਵਧਦੀ ਹੋਈ ਅਰਥਵਿਵਸਥਾ ਦੇ ਰੂਪ 'ਚ ਜ਼ਰੂਰ ਉਭਰ ਰਿਹਾ ਹੈ ਪਰ ਇਸ ਦੇ ਬਾਵਜੂਦ ਤਨਖਾਹ ਅਤੇ ਖਰਚ ਕਰਨ ਦੇ ਮਾਮਲੇ 'ਚ ਇੱਥੇ ਦੀ ਗ੍ਰੋਥ ਹੁਣ ਵੀ ਕਾਫੀ ਘੱਟ ਹੈ। ਅੱਜ ਵੀ ਘਰ ਖਰਚ ਚਲਾਉਣ ਲਈ ਇੱਥੇ ਲੋਕਾਂ ਨੂੰ ਕਾਫੀ ਸੰਘਰਸ਼ ਕਰਨਾ ਪੈਂਦਾ ਹੈ। ਪੱਛਮੀ ਦੇਸ਼ਾਂ ਦੀ ਤੁਲਨਾ 'ਚ ਭਾਰਤ 'ਚ ਸਸਤੇ ਮੁੱਲ 'ਤੇ ਪੇਂਡੂ ਖੇਤਰਾਂ ਤੋਂ ਸ਼ਹਿਰੀ ਇਲਾਕਿਆਂ 'ਚ ਅਨਾਜ ਤੇ ਹੋਰ ਚੀਜ਼ਾਂ ਦੀ ਸਪਲਾਈ ਅਤੇ ਕੁਝ ਚੀਜ਼ਾਂ 'ਤੇ ਸਰਕਾਰੀ ਸਬਸਿਡੀ ਵੀ ਵਸਤੂਆਂ ਦੀ ਕੀਮਤ ਵਧਣ ਤੋਂ ਰੋਕਦੀ ਹੈ।PunjabKesari
 

ਇਹ ਹਨ ਦੁਨੀਆ ਦੇ 10 ਸਭ ਤੋਂ ਸਸਤੇ ਸ਼ਹਿਰ

1. ਦਮਸ਼ਿਕ 6.  ਕਰਾਚੀ 
2. ਕਾਰਾਕਸ 7. ਅਲਜੀਅਰਸ
3. ਅਲਮਾਤੀ 8. ਚੇਨਈ
4. ਲਾਗੋਸ 9. ਬੁਕਾਰੈਸਟ
5. ਬੇਂਗਲੁਰੂ 10. ਦਿੱਲੀ

ਰਿਪੋਰਟ ਮੁਤਾਬਕ ਸੀਰੀਆ ਦੀ ਰਾਜਧਾਨੀ ਦਮਸ਼ਿਕ ਦੁਨੀਆ ਦਾ ਸਭ ਤੋਂ ਸਸਤਾ ਸ਼ਹਿਰ ਹੈ। ਦਮਸ਼ਿਕ ਦੇ ਬਾਅਦ ਦੂਜੇ ਨੰਬਰ 'ਤੇ ਵੈਨੇਜ਼ੂਏਲਾ ਦੀ ਰਾਜਧਾਨੀ ਕਾਰਾਕਸ ਅਤੇ ਕਜ਼ਾਕਿਸਤਾਨ ਦਾ ਵਪਾਰਕ ਕੇਂਦਰ ਅਲਮਾਤੀ ਤੀਜੇ ਨੰਬਰ 'ਤੇ ਹਨ। ਦੁਨੀਆ ਦੇ ਹੋਰ ਟਾਪ-10 ਸ਼ਹਿਰਾਂ 'ਚ ਨਾਈਜੀਰੀਆ ਦਾ ਸ਼ਹਿਰ ਲਾਗੋਸ ਚੌਥੇ ਨੰਬਰ 'ਤੇ, ਬੇਂਗਲੂਰ 5ਵੇਂ, ਪਾਕਿਸਤਾਨ ਦਾ ਸ਼ਹਿਰ ਕਰਾਚੀ 6ਵੇਂ, ਅਲਜੀਰੀਆ ਦਾ ਸ਼ਹਿਰ ਅਲਜੀਅਰਸ 7ਵੇਂ, ਚੇਨਈ 8ਵੇਂ, ਰੋਮਾਨੀਆ ਦਾ ਸ਼ਹਿਰ ਬੁਕਾਰੈਸਟ 9ਵੇਂ ਅਤੇ ਦਿੱਲੀ 10ਵੇਂ ਨੰਬਰ 'ਤੇ ਹਨ। ਸਰਵੇ 'ਚ ਦੁਨੀਆ ਭਰ ਦੇ 133 ਸ਼ਹਿਰਾਂ 'ਚ 150 ਤੋਂ ਵਧ ਚੀਜ਼ਾਂ ਜਿਵੇਂ ਕਿ ਖਾਣ-ਪੀਣ ਦੇ ਖਰਚ, ਪਹਿਰਾਵਾ, ਰੋਜ਼ਾਨਾ ਜ਼ਰੂਰਤ ਦੇ ਸਾਮਾਨ, ਹੋਮ ਰੈਂਟ, ਬਿਜਲੀ-ਮੋਬਾਇਲ ਵਰਗੇ ਯੂਟਿਲਟੀ ਬਿੱਲ ਆਦਿ ਦੇ ਖਰਚ ਦੀ ਤੁਲਨਾ ਕੀਤੀ ਗਈ ਹੈ।

PunjabKesari

ਇਹ ਹਨ ਦੁਨੀਆ ਦੇ 10 ਸਭ ਤੋਂ ਮਹਿੰਗੇ ਸ਼ਹਿਰ
1. ਸਿੰਗਾਪੁਰ  6. ਜੈਨੇਵਾ
2. ਪੈਰਿਸ 7. ਸਿਓਲ
3. ਜਿਊਰਿਕ 8. ਕੋਪੇਨਹੈਗਨ
4. ਹਾਂਗ-ਕਾਂਗ 9. ਤੇਲ ਅਵੀਵ
5. ਓਸਲੋ 10. ਸਿਡਨੀ

ਸਿੰਗਾਪੁਰ ਨੂੰ ਲਗਾਤਾਰ 5ਵੇਂ ਸਾਲ ਦੁਨੀਆ ਦੇ ਸਭ ਤੋਂ ਮਹਿੰਗੇ ਸ਼ਹਿਰ ਦਾ ਖਿਤਾਬ ਮਿਲਿਆ ਹੈ। ਦੂਜੇ ਸਥਾਨ 'ਤੇ ਫਰਾਂਸ ਦਾ ਸ਼ਹਿਰ ਪੈਰਿਸ, ਤੀਜੇ 'ਚ ਸਵਿਟਜ਼ਰਲੈਂਡ ਦਾ ਜਿਊਰਿਕ ਅਤੇ ਚੌਥੇ 'ਤੇ ਹਾਂਗ-ਕਾਂਗ ਹਨ। ਨਾਰਵੇ ਦਾ ਸ਼ਹਿਰ ਓਸਲੋ ਦੁਨੀਆ ਦਾ ਪੰਜਵਾਂ ਸਭ ਤੋਂ ਮਹਿੰਗਾ ਸ਼ਹਿਰ ਹੈ। ਇਸ ਦੇ ਬਾਅਦ ਸਵਿਟਜ਼ਰਲੈਂਡ ਦਾ ਜੈਨੇਵਾ 6ਵਾਂ, ਦੱਖਣੀ ਕੋਰੀਆ ਦਾ ਸਿਓਲ 7ਵਾਂ, ਡੈਨਮਾਰਕ ਦਾ ਕੋਪੇਨਹੈਗਨ 8ਵਾਂ, ਇਜ਼ਰਾਈਲ ਦਾ ਤੇਲ ਅਵੀਵ 9ਵਾਂ ਅਤੇ ਆਸਟ੍ਰੇਲੀਆ ਦਾ ਸ਼ਹਿਰ ਸਿਡਨੀ 10ਵਾਂ ਸਭ ਤੋਂ ਮਹਿੰਗਾ ਸ਼ਹਿਰ ਹੈ।

  • expensive-cheapest cities
  • ਸਸਤੇ-ਮਹਿੰਗੇ ਸ਼ਹਿਰ

ਬਾਜ਼ਾਰ 'ਚ ਗਿਰਾਵਟ, ਸੈਂਸੈਕਸ 133 ਅੰਕ ਡਿੱਗਿਆ ਅਤੇ ਨਿਫਟੀ 10350 ਦੇ ਹੇਠਾਂ ਖੁੱਲ੍ਹਿਆ

NEXT STORY

Stories You May Like

  • pakistan among the 10 most hungry countries in the world
    UN ਦੀ ਵੱਡੀ ਚਿਤਾਵਨੀ: ਦੁਨੀਆ ਦੇ 10 ਸਭ ਤੋਂ ਭੁੱਖਮਰੀ ਵਾਲੇ ਦੇਸ਼ਾਂ 'ਚ ਸ਼ਾਮਲ PAK, ਦਾਣੇ-ਦਾਣੇ ਨੂੰ ਤਰਸਣਗੇ ਲੋਕ
  • nvidia creates history  become the world  s most valuable company
    Nvidia ਨੇ ਰਚਿਆ ਇਤਿਹਾਸ : ਦਿੱਗਜ ਕੰਪਨੀਆਂ ਨੂੰ ਪਿੱਛੇ ਛੱਡ ਬਣੀ ਦੁਨੀਆ ਦੀ ਸਭ ਤੋਂ ਕੀਮਤੀ ਕੰਪਨੀ
  • gold and silver  delhi to chandigarh  rates of 24 22k in your city
    ਦਿੱਲੀ ਤੋਂ ਚੰਡੀਗੜ੍ਹ ਤੱਕ ਸਸਤੇ ਹੋਏ ਸੋਨਾ-ਚਾਂਦੀ, ਜਾਣੋ ਆਪਣੇ ਸ਼ਹਿਰ 'ਚ 24-22K ਦੇ ਰੇਟ
  • why is it always 10 10 in photos of clocks
    ਘੜੀਆਂ ਦੀਆਂ ਫੋਟੋਆਂ 'ਚ ਹਮੇਸ਼ਾ 10:10 ਦਾ ਸਮਾਂ ਹੀ ਕਿਉਂ ਹੁੰਦਾ ਹੈ? ਜਾਣੋ ਇਸ ਪਿੱਛੇ ਦਾ ਹੈਰਾਨੀਜਨਕ ਰਾਜ਼
  • bricks tractor trolley  10 vehicles
    ਕੁਰੂਕਸ਼ੇਤਰ 'ਚ ਤੇਜ਼ ਰਫ਼ਤਾਰ ਦਾ ਕਹਿਰ: ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਨੇ 10 ਵਾਹਨਾਂ ਨੂੰ ਮਾਰੀ ਟੱਕਰ, ਫਿਰ...
  • punjab 20 aap leaders quit raghav chaddha
    ਹੁਣ ਤੱਕ 35 ਆਗੂ ਛੱਡ ਚੁੱਕੇ ਹਨ ਆਮ ਆਦਮੀ ਪਾਰਟੀ! ਪੰਜਾਬ ਤੋਂ ਸਭ ਤੋਂ ਵਧੇਰੇ
  • andaman and nicobar  sea  national flag  guinness world records
    ਅੰਡੇਮਾਨ 'ਚ ਬਣਿਆ ਵਰਲਡ ਰਿਕਾਰਡ, ਸਮੁੰਦਰ 'ਚ ਲਹਿਰਾਇਆ ਗਿਆ ਦੁਨੀਆ ਦਾ ਸਭ ਤੋਂ ਵੱਡਾ ਤਿਰੰਗਾ
  • indians  in australia
    ਆਸਟ੍ਰੇਲੀਆ 'ਚ ਭਾਰਤੀਆਂ ਦਾ ਦਬਦਬਾ! ਅੰਗਰੇਜ਼ਾਂ ਨੂੰ ਪਿੱਛੇ ਛੱਡ ਬਣੇ ਸਭ ਤੋਂ ਵੱਡਾ ਪ੍ਰਵਾਸੀ ਸਮੂਹ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • gold being brought back from abroad  rbi is changing its strategy
      ਵਿਦੇਸ਼ਾਂ ਤੋਂ ਵਾਪਸ ਲਿਆਂਦਾ ਜਾ ਰਿਹਾ ਆਪਣਾ ਸੋਨਾ, RBI ਬਦਲ ਰਿਹਾ ਹੈ ਆਪਣੀ ਰਣਨੀਤੀ
    • gold silver prices fall sharply amid assembly election results
      ਵਿਧਾਨ ਸਭਾ ਚੋਣਾਂ ਦੀ ਗਿਣਤੀ ਦਰਮਿਆਨ Gold-Silver ਦੀਆਂ ਕੀਮਤਾਂ 'ਚ ਭਾਰੀ...
    • indian currency falls 11 paise against usd
      ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ 11 ਪੈਸੇ ਡਿੱਗੀ
    • naval blockade in history
      ਹੋਰਮੁਜ਼ ਪਹਿਲਾ ਨਹੀਂ, ਲੰਬੇ ਸਮੇਂ ਤੋਂ ਜੰਗ 'ਚ 'ਹਥਿਆਰ' ਵਾਂਗ ਵਰਤੀ ਜਾ ਰਹੀ...
    • stock market surges amid assembly election results
      ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਰਮਿਆਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ
    • heat  heatwave  gig workers  safety  e commerce company
      ਭਿਆਨਕ ਗਰਮੀ ’ਚ Delivery Boys ਨੂੰ ਵੱਡੀ ਰਾਹਤ ! ਕੰਪਨੀਆਂ ਨੇ ਸੁਰੱਖਿਆ ਲਈ...
    • rohit jain becomes new deputy governor of rbi
      ਰੋਹਿਤ ਜੈਨ ਬਣੇ RBI ਦੇ ਨਵੇਂ ਡਿਪਟੀ ਗਵਰਨਰ; ਕੇਂਦਰ ਸਰਕਾਰ ਨੇ ਦਿੱਤੀ ਨਿਯੁਕਤੀ...
    • end of tension between children  s education and marriage
      ਬੱਚਿਆਂ ਦੀ ਪੜ੍ਹਾਈ ਤੇ ਵਿਆਹ ਦੀ ਟੈਨਸ਼ਨ ਖ਼ਤਮ ! LIC ਦੀਆਂ 3 ਖ਼ਾਸ ਸਕੀਮਾਂ 'ਚ...
    • indian passport rankings
      Good News : ਭਾਰਤੀ ਪਾਸਪੋਰਟ ਨੇ ਨਵੀਂ ਰੈਂਕਿੰਗ 'ਚ ਮਾਰੀ ਵੱਡੀ ਛਾਲ, ਕੁਝ ਅਮੀਰ...
    • there will be no need to stop at toll plazas anymore
      ਹੁਣ ਨਹੀਂ ਪਵੇਗੀ ਟੋਲ ਪਲਾਜ਼ਾ 'ਤੇ ਰੁਕਣ ਦੀ ਲੋੜ ! ਸ਼ੁਰੂ ਹੋਇਆ ਦੇਸ਼ ਦਾ ਪਹਿਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +