Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    4:54:00 PM

  • state awardee blood donor dies in punjab jail

    ਪੰਜਾਬ ਦੀ ਜੇਲ੍ਹ 'ਚ ਸਟੇਟ ਐਵਾਰਡੀ ਖ਼ੂਨਦਾਨੀ ਦੀ...

  • police action

    Law ਕਾਲਜ 'ਚ ਵਿਦਿਆਰਥਣ ਨਾਲ ਹੋਏ ਸਮੂਹਿਕ...

  • actress shefali jariwala s last rites will be performed today

    ਅੱਜ ਹੀ ਹੋਵੇਗਾ 'ਕਾਂਟਾ ਲਗਾ' ਗਰਲ ਸ਼ੈਫਾਲੀ ਜਰੀਵਾਲਾ...

  • good news for those with driving licenses

    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਦੇਸ਼ ਦੇ Auto Exports 'ਚ ਹੋਇਆ ਵਾਧਾ , ਇਨ੍ਹਾਂ ਕੰਪਨੀਆਂ ਨੇ ਸਭ ਤੋਂ ਵੱਧ ਵਾਹਨ ਕੀਤੇ ਬਰਾਮਦ

BUSINESS News Punjabi(ਵਪਾਰ)

ਦੇਸ਼ ਦੇ Auto Exports 'ਚ ਹੋਇਆ ਵਾਧਾ , ਇਨ੍ਹਾਂ ਕੰਪਨੀਆਂ ਨੇ ਸਭ ਤੋਂ ਵੱਧ ਵਾਹਨ ਕੀਤੇ ਬਰਾਮਦ

  • Edited By Harinder Kaur,
  • Updated: 21 Oct, 2024 05:07 PM
New Delhi
these companies have exported the most vehicles
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਭਾਰਤ ਤੋਂ ਵਾਹਨਾਂ ਦੀ ਬਰਾਮਦ ਨੂੰ ਲੈ ਕੇ ਵੱਡੀ ਪ੍ਰਾਪਤੀ ਸਾਹਮਣੇ ਆਈ ਹੈ। ਇਸ ਵਿੱਤੀ ਸਾਲ ਦੀ ਪਹਿਲੀ ਛਿਮਾਹੀ ਭਾਰਤੀ ਆਟੋਮੋਬਾਈਲ ਸੈਕਟਰ ਲਈ ਬੇਹੱਦ ਸਫਲ ਸਾਬਤ ਹੋਈ ਹੈ। ਘਰੇਲੂ ਬਾਜ਼ਾਰ 'ਚ ਸ਼ਾਨਦਾਰ ਪ੍ਰਦਰਸ਼ਨ ਦੇ ਨਾਲ-ਨਾਲ ਵਾਹਨ ਨਿਰਮਾਤਾਵਾਂ ਨੇ ਨਿਰਯਾਤ ਬਾਜ਼ਾਰ 'ਚ ਵੀ ਮਹੱਤਵਪੂਰਨ ਤਰੱਕੀ ਕੀਤੀ ਹੈ, ਜਿਸ ਨੇ ਸਾਲ-ਦਰ-ਸਾਲ ਦੇ ਆਧਾਰ 'ਤੇ 14 ਫੀਸਦੀ ਦਾ ਵਾਧਾ ਦਰਜ ਕੀਤਾ ਹੈ। ਖਾਸ ਕਰਕੇ ਯਾਤਰੀ ਵਾਹਨਾਂ ਅਤੇ ਦੋਪਹੀਆ ਵਾਹਨਾਂ ਦੀ ਸ਼ਿਪਮੈਂਟ ਵਿੱਚ ਵਾਧਾ ਹੋਇਆ ਹੈ।

ਸੋਸਾਇਟੀ ਆਫ ਇੰਡੀਅਨ ਆਟੋਮੋਬਾਈਲ ਮੈਨੂਫੈਕਚਰਰਜ਼ (ਸਿਆਮ) ਦੇ ਅੰਕੜਿਆਂ ਮੁਤਾਬਕ ਅਪ੍ਰੈਲ-ਸਤੰਬਰ ਦੀ ਮਿਆਦ 'ਚ ਕੁੱਲ ਨਿਰਯਾਤ 25,28,248 ਇਕਾਈ ਰਿਹਾ, ਜੋ ਇਕ ਸਾਲ ਪਹਿਲਾਂ ਦੀ ਮਿਆਦ 'ਚ 22,11,457 ਇਕਾਈਆਂ ਦੇ ਮੁਕਾਬਲੇ 14 ਫੀਸਦੀ ਜ਼ਿਆਦਾ ਹੈ। ਸਿਆਮ ਦੇ ਪ੍ਰਧਾਨ ਸ਼ੈਲੇਸ਼ ਚੰਦਰਾ ਨੇ ਕਿਹਾ, "ਲਾਤੀਨੀ ਅਮਰੀਕਾ ਅਤੇ ਅਫਰੀਕਾ ਵਰਗੇ ਪ੍ਰਮੁੱਖ ਬਾਜ਼ਾਰ, ਜੋ ਕਿ ਵੱਖ-ਵੱਖ ਕਾਰਨਾਂ ਕਰਕੇ ਸੁਸਤ ਹੋ ਗਏ ਸਨ, ਨੇ ਫਿਰ ਤੋਂ ਗਤੀ ਫੜੀ ਹੈ, ਜਿਸ ਕਾਰਨ ਭਾਰਤ ਤੋਂ ਬਰਾਮਦ ਤੇਜ਼ੀ ਨਾਲ ਵਧੀ ਹੈ।"

ਸ਼ੈਲੇਸ਼ ਚੰਦਰਾ ਨੇ ਕਿਹਾ, ''ਲਾਤੀਨੀ ਅਮਰੀਕਾ ਅਤੇ ਅਫਰੀਕਾ ਵਰਗੇ ਬਾਜ਼ਾਰ ਪਿਛਲੇ ਕੁਝ ਸਾਲਾਂ 'ਚ ਕਈ ਵੱਖ-ਵੱਖ ਕਾਰਨਾਂ ਕਰਕੇ ਮੰਦੀ 'ਚ ਸਨ ਪਰ ਹੁਣ ਉਹ ਤੇਜ਼ੀ ਨਾਲ ਉਭਰ ਰਹੇ ਹਨ। ਜੇਕਰ ਅਸੀਂ ਪਿਛਲੇ ਸਾਲਾਂ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਮੁਦਰਾ ਸੰਕਟ ਕਾਰਨ ਵਿੱਤੀ ਵਿੱਤੀ ਸਾਲ 24 ਵਿਚ ਆਟੋਮੋਬਾਈਲ ਨਿਰਯਾਤ ਵਿਚ 5.5 ਫ਼ੀਸਦੀ ਦੀ ਗਿਰਾਵਟ ਦੇਖੀ ਗਈ ਸੀ। ਪਿਛਲੇ ਵਿੱਤੀ ਸਾਲ ਵਿਚ ਕੁੱਲ ਨਿਰਯਾਤ45,00,492 ਯੂਨਿਟ ਸੀ, ਜਦੋਂਕਿ ਵਿੱਤੀ ਸਾਲ 23 ਵਿੱਚ ਇਹ 47,61,299 ਯੂਨਿਟਾ ਸੀ। ਮੌਜੂਦਾ ਵਿੱਤੀ ਸਾਲ ਦੀ ਪਹਿਲੀ ਛਿਮਾਹੀ ਵਿਚ ਯਾਤਰੀ ਕਾਰਾਂ ਦੀ ਸ਼ਿਪਮੈਂਟ ਸਾਲ ਦਰ ਸਾਲ 12 ਪ੍ਰਤੀਸ਼ਤ ਵਧ ਕੇ 3,76,679 ਯੂਨਿਟ ਹੋ ਗਈ ਹੈ।

ਮਾਰੂਤੀ ਸੁਜ਼ੂਕੀ 

ਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਨੇ ਸਭ ਤੋਂ ਵੱਧ ਯਾਤਰੀ ਕਾਰਾਂ ਦਾ ਨਿਰਯਾਤ ਕੀਤਾ ਹੈ। ਇਸ ਮਿਆਦ ਦੇ ਦੌਰਾਨ, ਕੰਪਨੀ 1,47,063 ਵਾਹਨਾਂ ਦੀ ਖੇਪ ਦੇ ਨਾਲ ਚੋਟੀ 'ਤੇ ਬਣੀ ਹੋਈ ਹੈ, ਜੋ ਪਿਛਲੇ ਸਾਲ ਦੀ ਇਸੇ ਮਿਆਦ ਵਿੱਚ 1,31,546 ਯੂਨਿਟਾਂ ਦੇ ਨਿਰਯਾਤ ਦੇ ਮੁਕਾਬਲੇ 12 ਪ੍ਰਤੀਸ਼ਤ ਵੱਧ ਹੈ। ਹਾਲ ਹੀ ਵਿੱਚ, ਮਾਰੂਤੀ ਸੁਜ਼ੂਕੀ ਨੇ ਆਪਣੀ ਪ੍ਰਸਿੱਧ ਕੰਪੈਕਟ SUV ਮਾਰੂਤੀ ਫ੍ਰਾਂਕਸ ਦੀ ਪਹਿਲੀ ਖੇਪ ਆਪਣੀ ਮੂਲ ਕੰਪਨੀ ਸੁਜ਼ੂਕੀ ਦੇ ਹੋਮ ਗਰਾਊਂਡ ਯਾਨੀ ਜਾਪਾਨ ਨੂੰ ਭੇਜੀ ਹੈ।

ਦੂਜੇ ਪਾਸੇ ਹੁੰਡਈ ਮੋਟਰ ਇੰਡੀਆ ਨੇ 84,900 ਕਾਰਾਂ ਦਾ ਨਿਰਯਾਤ ਕੀਤਾ, ਜੋ ਪਿਛਲੇ ਵਿੱਤੀ ਸਾਲ ਦੇ ਅਪ੍ਰੈਲ-ਸਤੰਬਰ ਦੀ ਮਿਆਦ 'ਚ 86,105 ਕਾਰਾਂ ਦੇ ਨਿਰਯਾਤ ਦੇ ਮੁਕਾਬਲੇ ਲਗਭਗ 1 ਫੀਸਦੀ ਘੱਟ ਹੈ।

ਦੋਪਹੀਆ ਵਾਹਨਾਂ ਨੇ ਫੜੀ ਰਫ਼ਤਾਰ 

ਦੋਪਹੀਆ ਵਾਹਨਾਂ ਦੇ ਨਿਰਯਾਤ ਦੀ ਗੱਲ ਕਰੀਏ ਤਾਂ ਇਸ ਵਿੱਤੀ ਸਾਲ ਦੇ ਅਪ੍ਰੈਲ-ਸਤੰਬਰ ਦੀ ਮਿਆਦ 'ਚ ਦੋਪਹੀਆ ਵਾਹਨਾਂ ਦਾ ਨਿਰਯਾਤ 16 ਫੀਸਦੀ ਵਧ ਕੇ 19,59,145 ਯੂਨਿਟ ਹੋ ਗਿਆ ਹੈ, ਜਦੋਂ ਕਿ ਪਿਛਲੇ ਸਾਲ ਇਸੇ ਮਿਆਦ 'ਚ 16,85,907 ਇਕਾਈਆਂ ਦਾ ਨਿਰਯਾਤ ਕੀਤਾ ਗਿਆ ਸੀ। ਭਾਰਤ 'ਚ ਬਣੇ ਸਕੂਟਰਾਂ ਦੀ ਮੰਗ ਵਿਦੇਸ਼ੀ ਬਾਜ਼ਾਰ 'ਚ ਵੀ ਤੇਜ਼ੀ ਨਾਲ ਵਧੀ ਹੈ। ਅੰਕੜੇ ਦਰਸਾਉਂਦੇ ਹਨ ਕਿ, ਸਕੂਟਰ ਨਿਰਯਾਤ 19 ਪ੍ਰਤੀਸ਼ਤ ਵਧ ਕੇ 3,14,533 ਯੂਨਿਟ ਹੋ ਗਿਆ, ਜਦੋਂ ਕਿ ਮੋਟਰਸਾਈਕਲ ਨਿਰਯਾਤ 16 ਪ੍ਰਤੀਸ਼ਤ ਵਧ ਕੇ 16,41,804 ਯੂਨਿਟ ਹੋ ਗਿਆ।

ਵਪਾਰਕ ਵਾਹਨਾਂ ਦੀ ਬਰਾਮਦ ਵਧੀ 

ਵਿੱਤੀ ਸਾਲ ਦੇ ਪਹਿਲੇ ਛੇ ਮਹੀਨਿਆਂ 'ਚ ਵਪਾਰਕ ਵਾਹਨਾਂ ਦਾ ਨਿਰਯਾਤ ਵੀ ਸਾਲਾਨਾ ਆਧਾਰ 'ਤੇ 12 ਫੀਸਦੀ ਵਧ ਕੇ 35,731 ਇਕਾਈ ਹੋ ਗਿਆ ਹੈ। ਹਾਲਾਂਕਿ, ਇਸ ਮਿਆਦ ਦੇ ਦੌਰਾਨ, ਤਿੰਨ ਪਹੀਆ ਵਾਹਨਾਂ ਦੀ ਖੇਪ ਵਿੱਚ ਵੀ 1 ਪ੍ਰਤੀਸ਼ਤ ਦੀ ਮਾਮੂਲੀ ਗਿਰਾਵਟ ਆਈ ਹੈ ਜੋ ਵਿੱਤੀ ਸਾਲ 2023-24 ਦੇ ਅਪ੍ਰੈਲ-ਸਤੰਬਰ ਵਿੱਚ 1,55,154 ਯੂਨਿਟਾਂ ਦੇ ਨਿਰਯਾਤ ਦੇ ਮੁਕਾਬਲੇ 1,53,199 ਯੂਨਿਟ ਸੀ।


 

  • ਦੇਸ਼
  • Auto Export
  • ਕੰਪਨੀ
  • ਵਾਹਨ
  • ਨਿਰਯਾਤ

'ਭਾਰਤ ਦੀ ਡਿਜੀਟਲ ਕ੍ਰਾਂਤੀ ਦੁਨੀਆ ਲਈ ਮਿਸਾਲ', ਨੋਬਲ ਪੁਰਸਕਾਰ ਜੇਤੂ ਅਰਥ ਸ਼ਾਸਤਰੀ ਨੇ ਕੀਤੀ ਸ਼ਲਾਘਾ

NEXT STORY

Stories You May Like

  • huge increase in agricultural exports  turnover of 4 2 billion dollars
    ਖੇਤੀਬਾੜੀ ਉਤਪਾਦਾਂ ਦੇ ਨਿਰਯਾਤ 'ਚ ਭਾਰੀ ਵਾਧਾ, ਦੋ ਮਹੀਨਿਆਂ 'ਚ 4.2 ਅਰਬ ਡਾਲਰ ਦਾ ਹੋਇਆ ਕਾਰੋਬਾਰ
  • upi auto pay scam increases concern
    UPI Auto Pay Scam ਨੇ ਵਧਾਈ ਚਿੰਤਾ, ਹਰ ਯੂਜ਼ਰ ਲਈ ਜ਼ਰੂਰੀ Alert
  • mobile exports increase by 74 percent in may
    ਮਈ ਵਿੱਚ ਮੋਬਾਈਲ ਨਿਰਯਾਤ 'ਚ 74 ਫੀਸਦੀ ਦਾ ਵਾਧਾ
  • india  s exports of engineering products to the us increased
    ਭਾਰਤ ਵੱਲੋਂ ਅਮਰੀਕਾ ਨੂੰ ਇੰਜੀਨੀਅਰਿੰਗ ਉਤਪਾਦਾਂ ਦਾ ਨਿਰਯਾਤ ਵਧਿਆ, 10 ਫ਼ੀਸਦੀ ਤੱਕ ਹੋਇਆ ਵਾਧਾ
  • panic in the stock market due to iran israel conflict
    ਈਰਾਨ-ਇਜ਼ਰਾਈਲ ਟਕਰਾਅ ਕਾਰਨ ਸ਼ੇਅਰ ਬਾਜ਼ਾਰ 'ਚ ਦਹਿਸ਼ਤ, ਇਨ੍ਹਾਂ ਕੰਪਨੀਆਂ ਨੂੰ ਸਭ ਤੋਂ ਜ਼ਿਆਦਾ ਖ਼ਤਰਾ
  • money will rain on these 4 zodiac signs
    ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਵਰ੍ਹੇਗਾ ਪੈਸਿਆ ਦਾ ਮੀਂਹ, ਹੋ ਜਾਣਗੇ ਸਭ ਤੋਂ ਵੱਧ ਅਮੀਰ
  • current  auto driver  death
    ਕਰੰਟ ਲੱਗਣ ਨਾਲ ਆਟੋ ਚਾਲਕ ਦੀ ਮੌਤ ਦੇ ਮਾਮਲੇ 'ਚ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ
  • hdb financial ipo  the ipo has opened  important things before subscription
    HDB Financial IPO: ਖੁੱਲ੍ਹ ਗਿਆ ਦੇਸ਼ ਦਾ ਸਭ ਤੋਂ ਵੱਡਾ IPO, ਸਬਸਕ੍ਰਿਪਸ਼ਨ ਤੋਂ ਪਹਿਲਾਂ ਜਾਣੋ ਮਹੱਤਵਪੂਰਨ ਗੱਲਾਂ
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
  • 125 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 125 ਨਸ਼ਾ ਸਮੱਗਲਰ ਗ੍ਰਿਫ਼ਤਾਰ
Trending
Ek Nazar
important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਅੱਧੀਆਂ ਦੁਕਾਨਾਂ...

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

airspace in iran

ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ

lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਵਪਾਰ ਦੀਆਂ ਖਬਰਾਂ
    • indian stock exchange morgan stanley
      ਜੁਲਾਈ ਤੋਂ ਤੇਜ਼ੀ ਨਾਲ ਵਧੇਗਾ ਭਾਰਤੀ ਸ਼ੇਅਰ ਬਾਜ਼ਾਰ! Morgan Stanley ਨੇ ਕੀਤੀ...
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • indian government bans direct import of these goods from bangladesh
      ਬੰਗਲਾਦੇਸ਼ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ, ਇਨ੍ਹਾਂ ਵਸਤੂਆਂ ਦੇ ਸਿੱਧੇ ਆਯਾਤ...
    • a ray of hope will arise among indian tea producers and exporters
      ਭਾਰਤੀ ਚਾਹ ਉਤਪਾਦਕਾਂ ਅਤੇ ਬਰਾਮਦਕਾਰਾਂ ’ਚ ਜਾਗੀ ਆਸ ਦੀ ਕਿਰਨ, ਅਗਲੇ ਕੁਝ ਹਫ਼ਤੇ...
    • big relief in cng and png prices consumer spending will decrease
      CNG ਅਤੇ PNG ਦੀਆਂ ਕੀਮਤਾਂ 'ਚ ਵੱਡੀ ਰਾਹਤ, ਖਪਤਕਾਰਾਂ ਦੇ ਖਰਚਿਆਂ 'ਚ ਆਵੇਗੀ ਕਮੀ
    • india us trade
      ਭਾਰਤ ਨਾਲ ਚੀਨ ਤੋਂ ਵੀ ਵੱਡੀ ਡੀਲ ਕਰੇਗਾ ਅਮਰੀਕਾ !
    • indo us trade
      ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਦਿੱਤੇ ਸੰਕੇਤ
    • this savings account will help you earn money every day
      ਹਰ ਰੋਜ਼ ਤੁਹਾਨੂੰ ਪੈਸੇ ਕਮਾਉਣ 'ਚ ਮਦਦ ਕਰੇਗਾ ਇਹ ਬੱਚਤ ਖਾਤਾ, UPI ਜ਼ਰੀਏ ਕਢਵਾ...
    • investors   wealth increased
      ਬਾਜ਼ਾਰ ’ਚ ਤੇਜ਼ੀ ਨਾਲ 4 ਦਿਨਾਂ ’ਚ ਨਿਵੇਸ਼ਕਾਂ ਦੀ ਜਾਇਦਾਦ 12,26,717.72 ਕਰੋੜ...
    • caution  from july 1  these vehicles will get petrol diesel  monitoring
      ਸਾਵਧਾਨ! 1 ਜੁਲਾਈ ਤੋਂ ਇਨ੍ਹਾਂ ਵਾਹਨਾਂ ਨੂੰ ਮਿਲੇਗਾ ਪੈਟਰੋਲ-ਡੀਜ਼ਲ, ਕੈਮਰਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +