Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    4:59:54 PM

  • modi s 5 nation tour sealed important deals for india

    ਰੱਖਿਆ ਤੋਂ ਲੈ ਕੇ ਸੈਮੀਕੰਡਕਟਰ ਤੱਕ, ਮੋਦੀ ਦੇ 5...

  • major accident in punjab private school bus

    ਪੰਜਾਬ 'ਚ ਵੱਡਾ ਹਾਦਸਾ! ਨਿੱਜੀ ਸਕੂਲ ਬੱਸ ਤੇ ਟਿੱਪਰ...

  • flood threat in chenab river

    ਚਨਾਬ ਦਰਿਆ 'ਚ ਹੜ੍ਹ ਦਾ ਖ਼ਤਰਾ! ਲਹਿੰਦੇ ਪੰਜਾਬ 'ਚ...

  • punjab schools timing

    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • 1 ਫਰਵਰੀ ਤੋਂ ਹੋਣ ਜਾ ਰਹੇ ਇਹ ਵੱਡੇ ਬਦਲਾਅ, ਪਤਾ ਨਾ ਹੋਣ 'ਤੇ ਹੋ ਸਕਦਾ ਹੈ ਨੁਕਸਾਨ

BUSINESS News Punjabi(ਵਪਾਰ)

1 ਫਰਵਰੀ ਤੋਂ ਹੋਣ ਜਾ ਰਹੇ ਇਹ ਵੱਡੇ ਬਦਲਾਅ, ਪਤਾ ਨਾ ਹੋਣ 'ਤੇ ਹੋ ਸਕਦਾ ਹੈ ਨੁਕਸਾਨ

  • Updated: 31 Jan, 2020 01:18 PM
New Delhi
these major changes occurring from february 1
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — 1 ਫਰਵਰੀ ਯਾਨੀ ਕਿ ਕੱਲ੍ਹ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਦੂਜਾ ਆਮ ਬਜਟ ਪੇਸ਼ ਹੋਣ ਜਾ ਰਿਹਾ ਹੈ। ਬਜਟ ਤੋਂ ਇਲਾਵਾ ਇਕ ਫਰਵਰੀ ਦਾ ਦਿਨ ਆਮ ਲੋਕਾਂ ਲਈ ਕੁਝ ਬਦਲਾਅ ਲੈ ਕੇ ਆ ਰਿਹਾ ਹੈ। ਉਹ ਇਸ ਲਈ ਕਿਉਂਕਿ ਇਕ ਫਰਵਰੀ 2020 ਤੋਂ ਕਈ ਸਾਰੇ ਬਦਲਾਅ ਹੋਣ ਜਾ ਰਹੇ ਹਨ। ਇਨ੍ਹਾਂ ਬਦਲਾਵਾਂ ਵਿਚ ਬੈਂਕਿੰਗ ਸਰਵਿਸਿਜ਼, LIC ਪਾਲਸੀ ਅਤੇ ਰਸੌਈ ਗੈਸ ਸਿਲੰਡਰ ਨਾਲ ਜੁੜੇ ਬਦਲਾਅ ਸ਼ਾਮਲ ਹਨ। ਅੱਜ ਅਸੀਂ ਤੁਹਾਨੂੰ ਇਨ੍ਹਾਂ ਸਾਰੇ ਬਦਲਾਵਾਂ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ ਤਾਂ ਜੋ ਤੁਸੀਂ ਇਨ੍ਹਾਂ ਬਦਲਾਵਾਂ ਲਈ ਪਹਿਲਾਂ ਤੋਂ ਤਿਆਰ ਹੋ ਸਕੋ। ਆਓ ਜਾਣਦੇ ਹਾਂ ਇਨ੍ਹਾਂ ਬਦਲਾਵਾਂ ਬਾਰੇ।

ਬੰਦ ਹੋ ਜਾਣਗੇ Post Office ATM ਕਾਰਡ

ਇਕ ਫਰਵਰੀ ਤੋਂ ਪੋਸਟ ਆਫਿਸ ਦੇ ਮੈਗਨੇਟਿਕ ਕਾਰਡ ਬੰਦ ਹੋ ਜਾਣਗੇ। ਜ਼ਿਕਰਯੋਗ ਹੈ ਕਿ ਡਾਕ ਵਿਭਾਗ ਨੇ ਆਪਣੇ ਬਚਤ ਖਾਤਾਧਾਰਕਾਂ ਨੂੰ 31 ਜਨਵਰੀ ਤੱਕ ਮੈਗਨੇਟਿਕ ਏ.ਟੀ.ਐਮ. ਨੂੰ ਜ਼ਿਆਦਾ ਸੁਰੱਖਿਅਤ ਨਵੇਂ EMV ਚਿਪ ਬੇਸਡ ਕਾਰਡ ਨਾਲ ਬਦਲਵਾਉਣ ਅਤੇ ਮੋਬਾਈਲ ਨੰਬਰ ਅਪਡੇਟ ਕਰਨ ਲਈ ਕਿਹਾ ਹੈ। ਅਜਿਹਾ ਨਾ ਕਰਨ ਵਾਲੇ ਗਾਹਕਾਂ ਦਾ ਕਾਰਡ ਬੰਦ ਹੋ ਸਕਦਾ ਹੈ। ਇਨ੍ਹਾਂ ATM ਕਾਰਡ ਨੂੰ ਪੋਸਟ ਆਫਿਸ ਦੀ ਘਰੇਲੂ ਬ੍ਰਾਂਚ ਵਿਚ ਜਾ ਕੇ ਬਦਲਵਾਇਆ ਜਾ ਸਕਦਾ ਹੈ।

ਬੰਦ ਹੋਣ ਜਾ ਰਹੀਆਂ ਹਨ LIC ਦੀਆਂ ਇਹ ਪਾਲਸੀਆਂ

ਭਾਰਤੀ ਜੀਵਨ ਬੀਮਾ ਨਿਗਮ ਇਕ ਫਰਵਰੀ ਤੋਂ ਆਪਣੀਆਂ 23 ਪਾਲਸੀਆਂ ਨੂੰ ਬੰਦ ਕਰਨ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਨਵੰਬਰ 'ਚ ਇਰਡਾ(IRDA) ਨੇ ਜੀਵਨ ਬੀਮਾ ਕੰਪਨੀਆਂ ਨੂੰ ਉਨ੍ਹਾਂ ਲਾਈਫ ਇੰਸ਼ੋਰੈਂਸ ਅਤੇ ਰਾਈਡਰਸ ਨੂੰ ਬੰਦ ਕਰਨ ਲਈ ਕਿਹਾ ਸੀ ਜਿਹੜੇ ਕਿ ਨਵੇਂ ਗਾਈਡਲਾਈਂਸ ਅਨੁਸਾਰ ਨਹੀਂ ਸਨ। ਪਹਿਲਾਂ ਇਨ੍ਹਾਂ ਉਤਪਾਦਾਂ ਨੂੰ ਬੰਦ ਕਰਨ ਦੀ ਆਖਰੀ ਤਾਰੀਕ 30 ਨਵੰਬਰ 2019 ਸੀ ਜਿਸ ਨੂੰ ਵਧਾ ਕੇ 31 ਜਨਵਰੀ 2020 ਕੀਤਾ ਗਿਆ।

ਇਨ੍ਹਾਂ ਪਾਲਸੀਆਂ ਨੂੰ ਕੀਤਾ ਜਾ ਰਿਹੈ ਬੰਦ

ਐੱਲਆਈਸੀ ਸਿੰਗਲ ਪ੍ਰੀਮੀਅਮ ਐਂਡੋਮੈਂਟ ਪਲਾਨ, ਐੱਲਆਈਸੀ ਵਿਊ ਐਂਡੋਮੈਂਟ ਪਲਾਨ, ਐੱਲਆਈਸੀ ਵਿਊ ਮਨੀ ਬੈਕ-20 ਸਾਲ, ਐੱਲਆਈਸੀ ਅਨਮੋਲ ਜੀਵਨ-11, ਐੱਲਆਈਸੀ ਵਿਊ ਡਿਲਡ੍ਰਂਸ ਮਨੀ ਬੈਕ ਪਲਾਨ, ਐੱਲਆਈਸੀ ਜੀਵਨ ਟੀਚਾ, ਐੱਲਆਈਸੀ ਜੀਵਨ ਤਰੁਣ, ਐੱਲਆਈਸੀ ਜੀਵਨ ਲਾਭ ਪਲਾਨ, ਐੱਲਆਈਸੀ ਭਾਗਿਆਲਕਸ਼ਮੀ ਮੰਗਲ ਪਲਾਨ, ਐੱਲਆਈਸੀ ਆਧਾਰ ਸਤੰਭ, ਐੱਲਆਈਸੀ ਜੀਵਨ ਸ਼ਿਰੋਮਣੀ, ਐੱਲਆਈਸੀ ਬੀਮਾ ਸ਼੍ਰੀ, ਐੱਲਆਈਸੀ ਵਿਊ ਐਂਡੋਮੈਂਟ ਪਲਾਨ।

ਵਿਆਜ ਦਰਾਂ ਤੈਅ ਕਰੇਗਾ RBI

ਭਾਰਤੀ ਰਿਜ਼ਰਵ ਬੈਂਕ ਦੀ ਛੇ ਫਰਵਰੀ ਨੂੰ ਸਮੀਖਿਆ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ 'ਚ ਕੇਂਦਰੀ ਬੈਂਕ ਨਵੀਆਂ ਰੈਪੋ ਦਰਾਂ ਜਾਰੀ ਕਰੇਗਾ। ਹਾਲਾਂਕਿ ਮਾਹਿਰਾਂ ਦਾ ਕਹਿਣਾ ਹੈ ਕਿ ਥੋਕ ਮਹਿੰਗਾਈ ਕਾਰਨ ਆਰਬੀਆਈ ਬੈਠਕ 'ਚ ਵਿਆਜ ਦਰਾਂ ਸਥਿਰ ਰੱਖਣ ਦਾ ਫ਼ੈਸਲਾ ਲੈ ਸਕਦਾ ਹੈ।

ਬਦਲਣਗੇ ਰਸੌਈ ਗੈਸ ਸਿਲੰਡਰ ਦੇ ਭਾਅ

ਹਰ ਮਹੀਨੇ ਦੀ ਪਹਿਲੀ ਤਾਰੀਕ ਨੂੰ ਰਸੌਈ ਗੈਸ ਸਿਲੰਡਰ ਦੇ ਸੋਧੇ ਭਾਅ ਜਾਰੀ ਹੁੰਦੇ ਹਨ। ਗਲੋਬਲ ਪੱਧਰ 'ਤੇ ਗੈਸ ਦੀਆਂ ਕੀਮਤਾਂ 'ਚ ਬਦਲਾਅ ਦੇ ਅਨੁਸਾਰ ਹੀ ਇਸ ਦੀਆਂ ਕੀਮਤਾਂ ਤੈਅ ਕੀਤੀਆਂ ਜਾਂਦੀਆਂ ਹਨ। ਰਸੌਈ ਗੈਸ ਦੇ ਨਾਲ ਹੀ ਮਹੀਨੇ ਦੀ ਪਹਿਲੀ ਤਾਰੀਕ ਨੂੰ ਹਵਾਈ ਈਂਧਣ ਦੀਆਂ ਕੀਮਤਾਂ 'ਚ ਵੀ ਬਦਲਾਅ ਹੁੰਦਾ ਹੈ। ਇਸ ਤੋਂ ਪਹਿਲਾਂ 1 ਜਨਵਰੀ ਨੂੰ ਗੈਰ ਸਬਸਿਡੀ ਵਾਲੇ ਗੈਸ ਸਿਲੰਡਰ ਦੀ ਕੀਮਤ 'ਚ 19 ਰੁਪਏ ਦਾ ਵਾਧਾ ਕੀਤਾ ਗਿਆ ਸੀ। ਇਸ ਸਮੇਂ ਗੈਰ ਸਬਸਿਡੀ ਵਾਲਾ 14.2 ਕਿਲੋ ਦਾ ਸਿਲੰਡਰ 714 ਰੁਪਏ 'ਚ ਮਿਲ ਰਿਹਾ ਹੈ। ਪਿਛਲੇ ਪੰਜ ਮਹੀਨਿਆਂ ਦੀ ਗੱਲ ਕਰੀਏ ਤਾਂ ਇਸ ਦੀ ਕੀਮਤ 'ਚ ਹੁਣ ਤੱਕ 139.50 ਰੁਪਏ ਦੀ ਤੇਜ਼ੀ ਆ ਚੁੱਕੀ ਹੈ।

ਇਨ੍ਹਾਂ ਵਸਤੂਆਂ ਦੀਆਂ ਵਧ ਸਕਦੀਆਂ ਹਨ ਕੀਮਤਾਂ

ਇਕ ਫਰਵਰੀ ਨੂੰ ਪੇਸ਼ ਹੋਣ ਵਾਲੇ ਬਜਟ ਵਿਚ ਸਰਕਾਰ ਘੱਟੋ-ਘੱਟ 50 ਵਸਤੂਆਂ 'ਤੇ ਇੰਪੋਰਟ ਡਿਊਟੀ ਵਧਾ ਸਕਦੀ ਹੈ। ਜੇਕਰ ਸਰਕਾਰ ਬਜਟ ਵਿਚ ਇੰਪੋਰਟ ਡਿਊਟੀ ਵਧਾਉਣ ਦਾ ਫੈਸਲਾ ਕਰਦੀ ਹੈ ਤਾਂ ਫਿਰ ਇਲੈਕਟ੍ਰਾਨਿਕਸ, ਇਲੈਕਟ੍ਰਿਕਲ ਗੁੱਡਸ, ਕੈਮੀਕਲ ਅਤੇ ਹੈਂਡੀਕ੍ਰਾਫਟ ਆਦਿ ਵਸਤੂਆਂ ਮਹਿੰਗੀਆਂ ਹੋ ਸਕਦੀਆਂ ਹਨ। ਲੈਂਪ, ਲੱਕੜ ਦਾ ਫਰਨੀਚਰ, ਮੋਬਾਈਲ ਫੋਨ ਚਾਰਜਰ, ਇੰਡਸਟ੍ਰੀਅਲ ਕੈਮੀਕਲ, ਕੈਂਡਲ, ਨਕਲੀ ਗਹਿਣੇ ਵੀ ਮਹਿੰਗੇ ਹੋ ਸਕਦੇ ਹਨ।

ਇਨ੍ਹਾਂ ਫੋਨਸ ਨੂੰ ਸਪੋਰਟ ਨਹੀਂ ਕਰੇਗਾ Whatsapp

ਕੱਲ੍ਹ ਤੋਂ ਪੁਰਾਣੇ ਐਂਡਰਾਇਡ ਅਤੇ iOS ਆਪਰੇਟਿੰਗ ਸਿਸਟਮ ਵਾਲੇ ਸਮਾਰਟ ਫੋਨ ਨੂੰ ਵਾਟਸਐਪ ਸਪੋਰਟ ਨਹੀਂ ਕਰੇਗਾ। ਵਾਟਸਐਪ ਨੇ ਪਿਛਲੇ ਸਾਲ ਇਸ ਦਾ ਐਲਾਨ ਕੀਤਾ ਸੀ ਕਿ 1 ਫਰਵਰੀ 2020 ਤੋਂ iOS8 ਅਤੇ ਉਸ ਤੋਂ ਪੁਰਾਣੇ ਵਰਜਨ 'ਚ ਵਾਟਸਐਪ ਨਹੀਂ ਚੱਲੇਗਾ। ਇਸ ਦੇ ਨਾਲ ਹੀ ਐਂਡਰਾਇਡ ਦੇ 2.3.7 ਦੇ ਵਰਜਨ 'ਚ ਵੀ ਵਾਟਸਐਪ ਨਹੀਂ ਚੱਲੇਗਾ। ਇਸ ਦੇ ਕਾਰਨ ਯੂਜ਼ਰਜ਼ ਵਾਟਸਐਪ ਦਾ ਨਵਾਂ ਅਕਾਊਂਟ ਵੀ ਨਹੀਂ ਬਣਾ ਸਕਣਗੇ। ਇਸ ਦੇ ਨਾਲ ਹੀ ਮੌਜੂਦਾ ਵਾਟਸਐਪ ਅਕਾਊਂਟ ਨੂੰ ਵੈਰੀਫਾਈ ਵੀ ਨਹੀਂ ਕਰ ਸਕਣਗੇ।

 

  • 1 ਫਰਵਰੀ
  • ਬਦਲਾਅ
  • feb
  • changes

ਬ੍ਰਿਟੇਨ ਅੱਜ EU ਤੋਂ ਹੋਵੇਗਾ ਵੱਖ, ਜਾਣੋ ਭਾਰਤ ਸਮੇਤ ਦੁਨੀਆ 'ਤੇ ਕੀ ਹੋਵੇਗਾ ਅਸਰ

NEXT STORY

Stories You May Like

  • do these settings immediately after buying a new phone
    ਨਵਾਂ ਫੋਨ ਖਰੀਦਣ ਤੋਂ ਬਾਅਦ ਤੁਰੰਤ ਕਰੋ ਇਹ 5 ਸੈਟਿੰਗਜ਼, ਨਹੀਂ ਤਾਂ ਹੋ ਸਕਦਾ ਹੈ ਵੱਡਾ ਨੁਕਸਾਨ
  • maadhaar app is going to be shut down
    ਸਾਵਧਾਨ! ਬੰਦ ਹੋਣ ਜਾ ਰਿਹਾ ਹੈ mAadhaar ਐਪ, ਤੁਰੰਤ ਕਰ ਲਓ ਇਹ ਕੰਮ
  • the command of schools is now in the hands of parents
    ਸਕੂਲਾਂ ਦੀ ਕਮਾਨ ਹੁਣ ਮਾਪਿਆਂ ਹੱਥ! ਹੋਣ ਜਾ ਰਿਹਾ ਵੱਡਾ ਬਦਲਾਅ, ਪੜ੍ਹੋ ਕੇਂਦਰ ਦੇ ਨਵੇਂ ਦਿਸ਼ਾ-ਨਿਰਦੇਸ਼
  • you can be fined heavily despite having a confirmed ticket
    ਸਾਵਧਾਨ! ਕਨਫਰਮ ਟਿਕਟ ਹੋਣ ਦੇ ਬਾਵਜੂਦ ਲੱਗ ਸਕਦਾ ਹੈ ਭਾਰੀ ਜੁਰਮਾਨਾ, ਜਾਣੋ ਰੇਲਵੇ ਦਾ ਇਹ ਅਹਿਮ ਨਿਯਮ
  • electric cars expensive from 1 july
    ਇਲੈਕਟ੍ਰਿਕ ਕਾਰਾਂ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! 1 ਜੁਲਾਈ ਤੋਂ ਕੀਮਤਾਂ ਵਧਾਏਗੀ ਇਹ ਕੰਪਨੀ
  • crude oil may reach 200 a threat looming over the world
    ਤੇਲ ਦੀਆਂ ਕੀਮਤਾਂ 'ਚ ਲੱਗੇਗੀ ਅੱਗ! 200 ਡਾਲਰ ਤੱਕ ਪਹੁੰਚ ਸਕਦਾ ਹੈ ਕੱਚਾ ਤੇਲ, ਦੁਨੀਆ 'ਤੇ ਮੰਡਰਾ ਰਿਹਾ ਖ਼ਤਰਾ
  • papaya is a health superfood
    ਸਿਹਤ ਦਾ ਸੁਪਰਫੂਡ ਹੈ 'ਪਪੀਤਾ' ! ਰੋਜ਼ਾਨਾ ਖਾਣ ਨਾਲ ਸਰੀਰ 'ਚ ਹੋਣਗੇ ਇਹ 5 ਵੱਡੇ ਬਦਲਾਅ
  • son  marriage  father
    ਪੁੱਤਰ ਦੇ ਵਿਆਹ 'ਚ ਸ਼ਾਮਲ ਹੋਣ ਜਾ ਰਹੇ ਪਿਤਾ ਦੀ ਸੜਕ ਹਾਦਸੇ 'ਚ ਮੌਤ
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
  • children black neck underarms sweat
    ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
Trending
Ek Nazar
government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • house prices have increased many times compared to income
      ਕਮਾਈ ਮੁਕਾਬਲੇ ਕਈ ਗੁਣਾਂ ਵਧੀਆਂ ਘਰਾਂ ਦੀਆਂ ਕੀਮਤਾਂ, 40 ਫੀਸਦੀ ਆਬਾਦੀ ਕੋਲ ਨਹੀਂ...
    • get this work done before july 31st  may be huge losses
      31 ਜੁਲਾਈ ਤੋਂ ਪਹਿਲਾਂ ਨਿਪਟਾ ਲਓ ਇਹ ਕੰਮ ਨਹੀਂ ਤਾਂ ਹੋਵੇਗਾ ਭਾਰੀ ਨੁਕਸਾਨ
    • sbi banking branches will remain closed for 6 consecutive days
      SBI ਗਾਹਕਾਂ ਲਈ ਅਹਿਮ ਖ਼ਬਰ : ਲਗਾਤਾਰ 6 ਦਿਨ ਬੰਦ ਰਹਿਣਗੀਆਂ ਬੈਂਕਿੰਗ ਸ਼ਾਖਾਵਾਂ,...
    • gold fell below rs 1 60 lakh   know today  s price of 18 22 24k
      ਬਾਜ਼ਾਰ ਖੁੱਲ੍ਹਦੇ ਹੀ ਸੋਨਾ 1.60 ਲੱਖ ਤੋਂ ਹੇਠਾਂ ਆਇਆ, ਜਾਣੋ 18-22-24K ਦਾ ਅੱਜ...
    • jump in rupee against dollar  stock market  know the latest situation
      ਡਾਲਰ ਮੁਕਾਬਲੇ ਰੁਪਏ 'ਚ ਆਇਆ ਵੱਡਾ ਉਛਾਲ, ਸ਼ੇਅਰ ਬਾਜ਼ਾਰ 'ਚ ਵੀ ਦਿਖੀ ਹਰਿਆਲੀ;...
    • excitement in the stock market  sensex and nifty surged  stocks were profitable
      ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ ਅਤੇ ਨਿਫਟੀ 'ਚ ਜ਼ਬਰਦਸਤ ਉਛਾਲ, ਜਾਣੋ...
    • maruti suzuki price hike
      ਮਾਰੂਤੀ ਸੁਜ਼ੂਕੀ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ ਕਾਰਾਂ
    • iocl  s big statement on oil supply in the country
      ਦੇਸ਼ 'ਚ ਤੇਲ ਦੀ ਸਪਲਾਈ ਨੂੰ ਲੈ ਕੇ IOCL ਦਾ ਵੱਡਾ ਬਿਆਨ, ਕਿਹਾ-ਹਾਲਾਤ ਪੂਰੀ...
    • punjab sind bank honored with annual excellence award
      ਪੰਜਾਬ ਐਂਡ ਸਿੰਧ ਬੈਂਕ APY ਸਾਲਾਨਾ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ
    • nvidia  s quarterly results better than expected
      ਐਨਵੀਡੀਆ ਦੇ ਤਿਮਾਹੀ ਨਤੀਜੇ ਉਮੀਦ ਨਾਲੋਂ ਬਿਹਤਰ, ਏ. ਆਈ. ਚਿੱਪ ਮੰਗ ਦਾ ਅਸਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +