Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    10:21:32 AM

  • punjabi youth in canada

    ਕੈਨੇਡਾ 'ਚ ਪੰਜਾਬੀ ਨੌਜਵਾਨ'ਤੇ ਨਸਲੀ ਹਮਲਾ, ਨੱਕ...

  • state of emergency

    7.4 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ ! 132...

  • online applications mandatory

    ਅਮਰੀਕਾ 'ਚ ਇਮੀਗ੍ਰੇਸ਼ਨ ਸਬੰਧੀ ਪੇਪਰਵਰਕ ਖ਼ਤਮ ! ਹੁਣ...

  • agtf ludhiana police 2 accused

    ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • 1 ਰੁਪਏ ਦਾ ਇਹ ਸਿੱਕਾ ਤੁਹਾਨੂੰ ਬਣਾ ਸਕਦੈ ਲੱਖਪਤੀ, ਜਾਣੋ ਕਿਵੇਂ

BUSINESS News Punjabi(ਵਪਾਰ)

1 ਰੁਪਏ ਦਾ ਇਹ ਸਿੱਕਾ ਤੁਹਾਨੂੰ ਬਣਾ ਸਕਦੈ ਲੱਖਪਤੀ, ਜਾਣੋ ਕਿਵੇਂ

  • Edited By Harinder Kaur,
  • Updated: 27 May, 2021 07:26 PM
New Delhi
this 1 rupee coin can make you a millionaire
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਕੋਰੋਨਾ ਖ਼ੌਫ ਦਰਮਿਆਨ ਆਰਥਿਕ ਤੰਗੀ ਨੇ ਦੁਨੀਆ ਭਰ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਇਸ ਔਖੇ ਸਮੇਂ ਦਰਮਿਆਨ ਇਹ ਖ਼ਬਰ ਤੁਹਾਨੂੰ ਰਾਹਤ ਦੇ ਸਕਦੀ ਹੈ। ਹੁਣ ਤੁਸੀਂ ਸਿਰਫ 1 ਰੁਪਏ ਦੇ ਸਿੱਕੇ ਨਾਲ 1 ਲੱਖ ਰੁਪਏ  ਕਮਾ ਸਕਦੇ ਹੋ। ਇਸ ਵਿਸ਼ੇਸ਼ ਇਕ ਰੁਪਏ ਦੇ ਸਿੱਕੇ ਨੂੰ ਤੁਸੀਂ ਆਨਲਾਈਨ ਵੇਚ ਕੇ 1 ਲੱਖ ਰੁਪਏ ਦੀ ਕਮਾਈ ਕਰ ਸਕਦੇ ਹੋ। 

ਜ਼ਿਕਰਯੋਗ ਹੈ ਕਿ ਪੁਰਾਣੀਆਂ ਚੀਜ਼ਾਂ ਦੀ ਮੰਗ ਹਮੇਸ਼ਾ ਮਾਰਕੀਟ ਵਿਚ ਬਣੀ ਰਹਿੰਦੀ ਹੈ। ਕੁਝ ਲੋਕ ਵੈਬਸਾਈਟ 'ਤੇ ਸਿੱਕੇ ਵੇਚ ਕੇ ਅਮੀਰ ਬਣ ਗਏ ਹਨ। ਅੱਜ ਕੱਲ ਈ-ਕਾਮਰਸ ਵੈੱਬਸਾਈਟ 'ਤੇ ਅਜਿਹੇ ਸਿੱਕੇ ਵੇਚਣ ਦਾ ਮੌਕਾ ਮਿਲ ਰਿਹਾ ਹੈ।

ਕੀਮਤ ਕਿੰਨੀ ਹੈ

ਕੁਈਨ ਵਿਕਟੋਰੀਆ ਵਾਲੇ 1862 ਦੇ ਸਿੱਕੇ ਈ-ਕਾਮਰਸ ਵੈਬਸਾਈਟ ਕੁਵਿੱਕਰ ਦੀ ਵੈਬਸਾਈਟ 'ਤੇ ਵੇਚੇ ਜਾ ਰਹੇ ਹਨ। ਇਹ 1862 ਦਾ ਸਾਲ ਵਿਸ਼ੇਸ਼ ਸਾਲਾਂ ਵਿਚ ਗਿਣਿਆ ਜਾਂਦਾ ਹੈ। ਇਸਦੇ ਲਈ ਤੁਹਾਨੂੰ ਪਹਿਲਾਂ ਈ-ਕਾਮਰਸ ਵੈਬਸਾਈਟ 'ਤੇ ਰਜਿਸਟਰ ਕਰਨਾ ਪਏਗਾ। ਪਹਿਲਾਂ ਸਿੱਕੇ ਦੀ ਫੋਟੋ ਲਓ ਅਤੇ ਇਸਨੂੰ ਵੈਬਸਾਈਟ 'ਤੇ ਅਪਲੋਡ ਕਰੋ। ਉਸ ਤੋਂ ਬਾਅਦ ਖਰੀਦਦਾਰ ਤੁਹਾਡੇ ਨਾਲ ਸਿੱਧਾ ਸੰਪਰਕ ਕਰਨਗੇ। ਉਸ ਤੋਂ ਬਾਅਦ ਤੁਸੀਂ ਸਿੱਕੇ ਨੂੰ ਵੇਚਣ ਲਈ ਭੁਗਤਾਨ ਅਤੇ ਸਪੁਰਦਗੀ ਲਈ ਜਗ੍ਹਾ ਅਤੇ ਸਮੇਂ ਆਦਿ ਲਈ ਡੀਲ ਕਰ ਸਕਦੇ ਹੋ।

ਇਥੇ ਕਰੋ ਨਿਲਾਮੀ 

ਪੁਰਾਣੇ ਸਿੱਕਿਆਂ ਜਾਂ ਨੋਟਾਂ ਦੀ ਨਿਲਾਮੀ ਲਈ ਤੁਸੀਂ OLX ਜਾਂ ਇੰਡੀਆ ਮਾਰਟ ਆਨਲਾਈਨ ਪਲੇਟਫਾਰਮ 'ਤੇ ਦੇਖ ਸਕਦੇ ਹੋ। ਇੱਥੇ ਪੁਰਾਣੇ ਨੋਟ ਅਤੇ ਸਿੱਕੇ ਵੇਚੇ ਜਾ ਰਹੇ ਹਨ। ਇੱਥੇ ਤੁਹਾਨੂੰ ਆਪਣੀ ਲਾਗਇਨ ਆਈ.ਡੀ. ਬਣਾਉਣੀ ਪਵੇਗੀ। ਇਸ ਨਾਲ ਤੁਸੀਂ ਇੰਡੀਆਮਾਰਟ ਡਾਟ ਕਾਮ 'ਤੇ ਖਾਤਾ ਬਣਾ ਕੇ ਨਿਲਾਮੀ ਕਰਵਾ ਕੇ ਪੈਸਾ ਕਮਾ ਸਕਦੇ ਹੋ। ਕਈ ਵਾਰ ਵਧੀਆਂ ਡੀਲ ਦੇ ਤਹਿਤ ਮੋਟੀ ਰਕਮ ਵੀ ਕਮਾਈ ਜਾ ਸਕਦੀ ਹੈ।

ਇਹ ਵੀ ਪੜ੍ਹੋ : ਹੁਣ ਸਹਿਕਾਰੀ ਬੈਂਕਾਂ ਦਾ ਹੋਵੇਗਾ ਰਲੇਵਾਂ! RBI ਨੇ ਜਾਰੀ ਕੀਤੇ ਨਵੇਂ ਦਿਸ਼ਾ ਨਿਰਦੇਸ਼

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • 1 rupee
  • coin
  • lakhpati
  • 1 ਰੁਪਏ
  • ਸਿੱਕਾ
  • ਲੱਖਪਤੀ

ਕੋਵਿਡ ਦੀ ਦੂਜੀ ਲਹਿਰ ਵਿਚਕਾਰ ਬੁੱਧਵਾਰ ਹਵਾਈ ਮੁਸਾਫਰਾਂ ਦੀ ਗਿਣਤੀ ਘਟੀ

NEXT STORY

Stories You May Like

  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • gold loan market reach rs 30 lakh crore   nbfc share increase
    30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ ਅੰਦਾਜ਼ਾ
  • tatkal ticket rules will change from august 1  new
    1 ਅਗਸਤ ਤੋਂ ਬਦਲੇਗਾ Tatkal Ticket ਦਾ ਨਿਯਮ, ਜਾਣੋ ਨਵੀਂ ਪ੍ਰਣਾਲੀ ਬਾਰੇ
  • being in the wrong direction can make you poor
    ਗਲਤ ਦਿਸ਼ਾ 'ਚ ਬਣਿਆ ਕਰ ਸਕਦੈ ਤੁਹਾਨੂੰ ਕੰਗਾਲ ! ਜਾਣੋ ਘਰ ਬਣਾਉਣ ਦੀ ਸਹੀ ਦਿਸ਼ਾ ਤੇ ਨਿਯਮ
  • ramayana  part 1   trailer released
    ਰਾਮਾਇਣਮ: ਪਾਰਟ 1 ਦਾ ਟ੍ਰੇਲਰ ਰਿਲੀਜ਼, ਰਣਬੀਰ ਤੇ ਯਸ਼ ਦੀ ਮਹਾਗਾਥਾ ਦੀ ਦਿਸੀ ਸ਼ਾਨਦਾਰ ਝਲਕ
  • adb to provide  1 billion loan for reforms of indian cities
    ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ
  • these things kept properly in the kitchen will make you rich
    ਰਸੋਈ 'ਚ ਸਹੀ ਢੰਗ ਨਾਲ ਰੱਖੀਆਂ ਇਹ ਚੀਜ਼ਾਂ ਕਰਨਗੀਆਂ ਤੁਹਾਨੂੰ ਮਾਲਾਮਾਲ ! ਜਾਣੋ ਨਿਯਮ
  • women gold coin silk saree cm vijay budget
    ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ ਵਿਜੇ ਸਰਕਾਰ, ਬਜਟ 'ਚ ਕਰ 'ਤੇ ਵੱਡੇ ਐਲਾਨ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • checking the purity of silver jewellery will be easy  will catch fake jewellery
      ਚਾਂਦੀ ਦੇ ਗਹਿਣਿਆਂ ਦੀ ਸ਼ੁੱਧਤਾ ਦੀ ਜਾਂਚ ਹੋਵੇਗੀ ਆਸਾਨ, ਨਕਲੀ ਗਹਿਣਿਆਂ ਦੀ ਤੁਰੰਤ...
    • new banking law will make digital and electronic records admissible in court
      ਨਵਾਂ ਬੈਂਕਿੰਗ ਕਾਨੂੰਨ ਡਿਜੀਟਲ ਅਤੇ ਇਲੈਕਟ੍ਰਾਨਿਕ ਰਿਕਾਰਡਾਂ ਨੂੰ ਅਦਾਲਤ 'ਚ...
    • news of relief for indian textile industry  threat of us tariffs
      ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
    • russia is looking for rail route options to india
      ਭਾਰਤ-ਰੂਸ ਵਿਚਾਲੇ ਚੱਲੇਗੀ ਟਰੇਨ ! ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਗੱਲਬਾਤ
    • us sanctions on russia increase threat to oil supply
      ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
    • govt may make it easier to approve large foreign investments
      ਵੱਡੇ ਵਿਦੇਸ਼ੀ ਨਿਵੇਸ਼ ਨੂੰ ਮਨਜ਼ੂਰੀ ਦੇਣਾ ਆਸਾਨ ਕਰ ਸਕਦੀ ਹੈ ਸਰਕਾਰ
    • 5 companies to go public this week  raise rs 7 400 crore
      ਇਸ ਹਫਤੇ ਆਉਣਗੇ 5 ਕੰਪਨੀਆਂ ਦੇ IPO, ਇਕੱਠੇ ਕਰਨਗੀਆਂ 7,400 ਕਰੋੜ ਰੁਪਏ
    • anil ambani  s   ed filed chargesheet against rcom and reliance infrastructure
      Anil Ambani  ਦੀਆਂ ਮੁਸ਼ਕਲਾਂ ਵਧੀਆਂ, ED ਨੇ RCom ਤੇ ਰਿਲਾਇੰਸ ਇਨਫਰਾਸਟ੍ਰਕਚਰ...
    • shameful thing came out of fried chicken  filed a lawsuit against popeyes
      Fried Chicken 'ਚੋਂ ਨਿਕਲੀ ਸ਼ਰਮਨਾਕ ਚੀਜ਼, Couple ਨੇ US ਰੈਸਟੋਰੈਂਟ 'ਤੇ...
    • indian rupee fell by 8 paise against usd
      ਅਮਰੀਕੀ ਡਾਲਰ ਮੁਕਾਬਲੇ 8 ਪੈਸੇ ਡਿੱਗਿਆ ਭਾਰਤੀ ਰੁਪਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +