Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 23, 2026

    11:36:22 PM

  • sunil jakhar slams aap government

    "ਪੰਜਾਬ ਦਾ ਰੱਬ ਹੀ ਰਾਖਾ"! ਹਿਰਾਸਤ 'ਚ ਭੁੱਲਰ ਦੀ...

  • air force plane crashes with 110 soldiers

    ਕੋਲੰਬੀਆ : ਉਡਾਣ ਭਰਦੇ ਕ੍ਰੈਸ਼ ਹੋ ਗਿਆ ਫੌਜੀ ਜਹਾਜ਼,...

  • pratap bajwa opens up about aap government

    "ਇਹ ਫਰਜ਼ੀ ਕ੍ਰਾਂਤੀਕਾਰੀ ਦਬਾ ਰਹੇ ਨੇ ਮੀਡੀਆ ਦੀ...

  • jungle raj exposed once again in punjab  pratap bajwa

    ਪੰਜਾਬ 'ਚ ਇਕ ਵਾਰ ਫਿਰ ਜੰਗਲ ਰਾਜ ਦਾ ਪਰਦਾਫਾਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਇਨ੍ਹਾਂ ਤਾਕਤਵਰ ਹੈ ਇਹ ਪਾਸਪੋਰਟ, 150 ਤੋਂ ਵਧ ਦੇਸ਼ਾਂ ਲਈ ਨਹੀਂ ਪੈਂਦੀ ਵੀਜ਼ੇ ਦੀ ਲੋੜ

BUSINESS News Punjabi(ਵਪਾਰ)

ਇਨ੍ਹਾਂ ਤਾਕਤਵਰ ਹੈ ਇਹ ਪਾਸਪੋਰਟ, 150 ਤੋਂ ਵਧ ਦੇਸ਼ਾਂ ਲਈ ਨਹੀਂ ਪੈਂਦੀ ਵੀਜ਼ੇ ਦੀ ਲੋੜ

  • Updated: 27 Oct, 2017 11:33 AM
Business
this asian country passport is most strongest in the world india ranks 75th
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਦੁਨੀਆ ਦੇ ਕਿਸੇ ਵੀ ਦੇਸ਼ 'ਚ ਯਾਤਰਾ ਕਰਨ ਲਈ ਪਾਸਪੋਰਟ ਅਤੇ ਵੀਜ਼ਾ ਹੋਣਾ ਬਹੁਤ ਜ਼ਰੂਰੀ ਹੁੰਦਾ ਹੈ। ਉੱਥੇ ਹੀ, ਕਈ ਦੇਸ਼ਾਂ 'ਚ ਯਾਤਰਾ ਕਰਨ ਲਈ ਵੀਜ਼ੇ ਦੀ ਵੀ ਲੋੜ ਨਹੀਂ ਪੈਂਦੀ ਪਰ ਪਾਸਪੋਰਟ ਹੋਣਾ ਚਾਹੀਦਾ ਹੈ। ਪੂਰੀ ਦੁਨੀਆ 'ਚ ਅਜਿਹੇ ਕਈ ਦੇਸ਼ ਹਨ ਜਿਨ੍ਹਾਂ ਦੇ ਸਿਰਫ ਪਾਸਪੋਰਟ 'ਤੇ ਬਹੁਤ ਸਾਰੇ ਦੇਸ਼ਾਂ ਦੀ ਬਿਨਾਂ ਵੀਜ਼ਾ ਸੈਰ ਕੀਤੀ ਜਾ ਸਕਦੀ ਹੈ। ਇਸ ਤਰ੍ਹਾਂ ਦੇ ਪਾਸਪੋਰਟ ਨੂੰ ਕਾਫ਼ੀ ਮਜ਼ਬੂਤ ਮੰਨਿਆ ਜਾਂਦਾ ਹੈ। ਹਾਲ ਹੀ 'ਚ ਜਾਰੀ ਹੋਏ ਪਾਸਪੋਰਟ ਸੂਚਕ ਅੰਕ 'ਚ ਸਿੰਗਾਪੁਰ ਦੇ ਪਾਸਪੋਰਟ ਨੂੰ ਸਭ ਤੋਂ ਤਾਕਤਵਰ ਪਾਸਪੋਰਟ ਮੰਨਿਆ ਗਿਆ ਹੈ। ਇਸ ਤੋਂ ਪਹਿਲਾਂ ਇਹ ਜਾਣੀਏ ਕਿ ਇਸ ਦੇ ਪਾਸਪੋਰਟ 'ਤੇ ਕਿੰਨੇ ਦੇਸ਼ਾਂ ਨੂੰ ਬਿਨਾਂ ਵੀਜ਼ਾ ਜਾਇਆ ਜਾ ਸਕਦਾ ਹੈ, ਆਓ ਜਾਣਦੇ ਹਾਂ ਕਿ ਪਾਸਪੋਰਟ ਰੈਂਕਿੰਗ ਹੁੰਦੀ ਕੀ ਹੈ?
ਪਾਸਪੋਰਟ ਰੈਂਕਿੰਗ— ਹਰ ਦੇਸ਼ ਦੇ ਪਾਸਪੋਰਟ ਦੀ ਸਾਲਾਨਾ ਰੈਂਕਿੰਗ ਕੀਤੀ ਜਾਂਦੀ ਹੈ। ਇਸ ਨੂੰ ਕਰਨ ਲਈ ਸਿਰਫ ਇਹ ਦੇਖਿਆ ਜਾਂਦਾ ਹੈ ਕਿ ਕਿਹੜੇ ਦੇਸ਼ ਦੇ ਪਾਸਪੋਰਟ ਨਾਲ ਤੁਸੀਂ ਸਭ ਤੋਂ ਵਧ ਦੇਸ਼ਾਂ ਦੀ ਬਿਨਾਂ ਵੀਜ਼ਾ ਅਤੇ ਵੀਜ਼ਾ ਆਨ ਅਰਾਈਵਲ ਦੇ ਯਾਤਰਾ ਕਰ ਸਕਦੇ ਹੋ। ਜਿਸ ਦੇਸ਼ ਦਾ ਪਾਸਪੋਰਟ ਦੁਨੀਆ ਦੇ ਹੋਰ ਦੇਸ਼ਾਂ 'ਚ ਬਿਨਾਂ ਕਿਸੇ ਵੀਜ਼ਾ ਦੇ ਘੁੰਮਣ ਦੀ ਸੁਵਿਧਾ ਦਿੰਦਾ ਹੈ, ਉਸ ਦੀ ਰੈਂਕਿੰਗ ਸਭ ਤੋਂ ਉੱਪਰ ਹੁੰਦੀ ਹੈ। ਇਹ ਰੈਂਕਿੰਗ ਹਰ ਸਾਲ ਇਕ ਕੌਮਾਂਤਰੀ ਵਿੱਤੀ ਸਲਾਹਕਾਰ ਕੰਪਨੀ ਵੱਲੋਂ ਜਾਰੀ ਕੀਤੀ ਜਾਂਦੀ ਹੈ।


ਪਹਿਲੇ ਨੰਬਰ 'ਤੇ ਸਿੰਗਾਪੁਰ ਦਾ ਪਾਸਪੋਰਟ, ਜਰਮਨੀ ਪਿੱਛੇ
ਪਿਛਲੀ ਰੈਂਕਿੰਗ 'ਚ ਸਿੰਗਾਪੁਰ ਅਤੇ ਜਰਮਨੀ ਇਕੱਠੇ 158 ਸਕੋਰ ਨਾਲ ਪਹਿਲੇ ਨੰਬਰ 'ਤੇ ਰਹੇ ਸਨ ਪਰ ਹੁਣ ਪੈਰਾਗੂਏ ਵੱਲੋਂ ਸਿੰਗਾਪੁਰ ਦੇ ਪਾਸਪੋਰਟ ਧਾਰਕਾਂ ਲਈ ਵੀਜ਼ੇ ਦੀ ਜ਼ਰੂਰਤ ਖਤਮ ਕਰਨ ਨਾਲ ਸਿੰਗਾਪੁਰ 159 ਸਕੋਰ ਨਾਲ ਅੱਗੇ ਨਿਕਲ ਗਿਆ ਹੈ। ਸਿੰਗਾਪੁਰ ਦੇ ਲੋਕ ਸਿਰਫ ਪਾਸਪੋਰਟ ਦੇ ਆਧਾਰ 'ਤੇ ਦੁਨੀਆ ਦੇ 159 ਦੇਸ਼ਾਂ ਦੀ ਬਿਨਾਂ ਵੀਜ਼ਾ ਅਤੇ ਵੀਜ਼ਾ ਆਨ ਅਰਾਈਵਲ ਦੀ ਸੁਵਿਧਾ ਲੈ ਸਕਦੇ ਹਨ। ਇਸ ਨਾਲ ਇਹ ਸਾਬਤ ਹੁੰਦਾ ਹੈ ਕਿ ਸਿੰਗਾਪੁਰ ਸਰਕਾਰ ਦੇ ਕਈ ਦੇਸ਼ਾਂ ਨਾਲ ਚੰਗੇ ਰਾਜਨੀਤਕ ਸੰਬੰਧ ਹਨ। ਸਿੰਗਾਪੁਰ ਦੇ ਪਾਸਪੋਰਟ 'ਤੇ 124 ਦੇਸ਼ਾਂ ਨੂੰ ਬਿਨਾਂ ਵੀਜ਼ਾ ਅਤੇ 35 ਦੇਸ਼ਾਂ ਲਈ ਪਹੁੰਚਣ 'ਤੇ ਵੀਜ਼ਾ ਮਿਲ ਜਾਂਦਾ ਹੈ। ਸਿੰਗਾਪੁਰ ਦੇ ਪਾਸਪੋਰਟ 'ਤੇ ਬਿਨਾਂ ਵੀਜ਼ਾ ਜਰਮਨੀ, ਜਾਪਾਨ, ਹਾਂਗਕਾਂਗ ਅਤੇ ਇਟਲੀ ਵਰਗੇ ਦੇਸ਼ਾਂ ਦੀ ਯਾਤਰਾ ਕੀਤੀ ਜਾ ਸਕਦੀ ਹੈ। ਪਾਸਪੋਰਟ ਸੂਚਕ ਅੰਕ ਮੁਤਾਬਕ, ਪਹਿਲੀ ਵਾਰ ਕਿਸੇ ਏਸ਼ੀਆਈ ਦੇਸ਼ ਦੇ ਪਾਸਪੋਰਟ ਨੂੰ ਸਭ ਤੋਂ ਤਾਕਤਵਰ ਐਲਾਨ ਕੀਤਾ ਗਿਆ ਹੈ। ਉੱਥੇ ਹੀ ਇਸ ਪਾਸਪੋਰਟ ਰੈਂਕਿੰਗ 'ਚ ਭਾਰਤ ਦਾ ਸਥਾਨ 75ਵਾਂ ਹੈ, ਜਿਸ ਦੇ ਪਾਸਪੋਰਟ 'ਤੇ 24 ਦੇਸ਼ ਬਿਨਾਂ ਵੀਜ਼ਾ ਦੇ ਪ੍ਰਵੇਸ਼ ਅਤੇ 27 ਦੇਸ਼ ਵੀਜ਼ਾ ਆਨ ਅਰਾਈਵਲ ਦੀ ਸੁਵਿਧਾ ਦਿੰਦੇ ਹਨ। ਭਾਰਤ ਦੇ ਪਾਸਪੋਰਟ 'ਤੇ ਮਾਰੀਸ਼ਸ, ਭੂਟਾਨ, ਨੇਪਾਲ, ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਬਿਨਾਂ ਵੀਜ਼ਾ ਸੈਰ ਕੀਤੀ ਜਾ ਸਕਦੀ ਹੈ।

ਤਾਕਤਵਰ ਪਾਸਪੋਰਟ ਦੀ ਸੂਚੀ 'ਚ ਇਹ ਹਨ ਟਾਪ-5 ਦੇਸ਼
ਸਿੰਗਾਪੁਰ ਤੋਂ ਬਾਅਦ ਦੂਜੇ ਸਥਾਨ 'ਤੇ ਜਰਮਨੀ ਦੇ ਪਾਸਪੋਰਟ ਦਾ ਨੰਬਰ ਆਉਂਦਾ ਹੈ। ਤੀਜੇ ਸਥਾਨ 'ਤੇ ਸਵੀਡਨ ਅਤੇ ਦੱਖਣੀ ਕੋਰੀਆ ਹਨ। ਚੌਥੇ 'ਤੇ ਡੈਨਮਾਰਕ, ਫਿਨਲੈਂਡ, ਇਟਲੀ, ਫਰਾਂਸ, ਸਪੇਨ, ਨਾਰਵੇ, ਜਾਪਾਨ ਅਤੇ ਇੰਗਲੈਂਡ ਹਨ। ਉੱਥੇ ਹੀ, ਪੰਜਵੇ ਸਥਾਨ 'ਤੇ ਲਗਜ਼ਮਬਰਗ, ਸਵਿਟਜ਼ਰਲੈਂਡ, ਨੀਦਰਲੈਂਡ, ਬੈਲਜੀਅਮ, ਆਸਟਰੀਆ ਅਤੇ ਪੁਰਤਗਾਲ ਸ਼ਾਮਲ ਹਨ। ਇਨ੍ਹਾਂ ਦੇ ਪਾਸਪੋਰਟ 'ਤੇ 150 ਤੋਂ ਵਧ ਦੇਸ਼ਾਂ ਲਈ ਬਿਨਾਂ ਵੀਜ਼ਾ ਅਤੇ ਪਹੁੰਚਣ 'ਤੇ ਵੀਜ਼ਾ ਮਿਲਣ ਦੀ ਸੁਵਿਧਾ ਮਿਲਦੀ ਹੈ। ਉੱਥੇ ਹੀ, ਇਸ ਸੂਚੀ 'ਚ ਸਭ ਤੋਂ ਹੇਠਾਂ ਦੇ ਪੰਜ ਦੇਸ਼ ਅਫਗਾਨਿਸਤਾਨ, ਪਾਕਿਸਤਾਨ, ਇਰਾਕ, ਸੀਰੀਆ ਅਤੇ ਸੋਮਾਲੀਆ ਹਨ। ਭਾਰਤ ਨੇ ਆਪਣੇ ਗੁਆਂਢੀ ਦੇਸ਼ ਬੰਗਲਾਦੇਸ਼, ਨੇਪਾਲ, ਸ਼੍ਰੀਲੰਕਾ, ਭੂਟਾਨ, ਮਿਆਂਮਾਰ ਅਤੇ ਪਾਕਿਸਤਾਨ ਤੋਂ ਬਿਹਤਰ ਪ੍ਰਦਰਸ਼ਨ ਕੀਤਾ ਹੈ।

  • passport index
  • ਪਾਸਪੋਰਟ
  • ਵੀਜ਼ੇ

ਯਸ਼ ਬੈਂਕ ਨੂੰ 1002.7 ਕਰੋੜ ਦਾ ਮੁਨਾਫਾ, ਐੱਫ.ਪੀ.ਏ. ਵਧਿਆ

NEXT STORY

Stories You May Like

  • drdo and navy successfully test the adc 150 container
    ਸਮੁੰਦਰ 'ਚ ਵਧੀ ਭਾਰਤ ਦੀ ਤਾਕਤ! DRDO ਤੇ ਜਲ ਸੈਨਾ ਨੇ 'ADC-150' ਕੰਟੇਨਰ ਦਾ ਕੀਤਾ ਸਫ਼ਲ ਪ੍ਰੀਖਣ
  • around 150 brick kilns in gurdaspur district on verge of closure
    ਗੁਰਦਾਸਪੁਰ ਜ਼ਿਲ੍ਹੇ 'ਚ ਕਰੀਬ 150 ਇੱਟਾਂ ਦੇ ਭੱਠੇ ਬੰਦ ਹੋਣ ਦੀ ਕਗਾਰ 'ਤੇ
  • lpg crisis  india  s plan b has become active
    LPG Crisis: ਭਾਰਤ ਦਾ Plan-B ਹੋਇਆ ਐਕਟਿਵ, ਹੁਣ ਇਨ੍ਹਾਂ ਦੇਸ਼ਾਂ ਤੋਂ ਆ ਰਹੀ ਐੱਲਪੀਜੀ ਦੀ ਸਪਲਾਈ
  • sgpc asks for passports from pilgrims going to pakistan
    SGPC ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
  • shashi tharoor once hailed sanju samson as next ms dhoni
    "ਸੰਜੂ ਸੈਮਸਨ ਨੂੰ ਅਗਲਾ ਧੋਨੀ ਬਣਨ ਦੀ ਲੋੜ ਨਹੀਂ, ਉਹ ਆਪਣੇ ਆਪ ਵਿੱਚ ਖਾਸ ਹੈ": ਗੌਤਮ ਗੰਭੀਰ
  • upi has made a big change
    5000 ਰੁਪਏ ਤੱਕ ਦੀ ਪੇਮੈਂਟ ਲਈ ਹੁਣ ਨਹੀਂ ਪਵੇਗੀ PIN ਦੀ ਲੋੜ, UPI ਨੇ ਕਰ'ਤਾ ਵੱਡਾ ਬਦਲਾਅ
  • cucumber is the superfood of summer
    ਗਰਮੀਆਂ ਦਾ 'ਸੁਪਰਫੂਡ' ਹੈ ਖੀਰਾ: ਸਿਰਫ਼ ਪਾਣੀ ਦੀ ਕਮੀ ਹੀ ਨਹੀਂ, ਇਨ੍ਹਾਂ 5 ਗੰਭੀਰ ਬਿਮਾਰੀਆਂ ਨੂੰ ਵੀ ਰੱਖਦਾ ਹੈ ਦੂਰ
  • trump flatly refuses to seek help from nato countries
    'ਅਮਰੀਕਾ ਨੂੰ ਹੁਣ ਕਿਸੇ ਦੇ ਸਾਥ ਦੀ ਲੋੜ ਨਹੀਂ', ਟਰੰਪ ਨੇ ਨਾਟੋ ਦੇਸ਼ਾਂ ਦੀ ਮਦਦ ਲੈਣ ਤੋਂ ਕੀਤਾ ਸਾਫ਼ ਇਨਕਾਰ
  • majithia s big question to the mann government
    'ਪੰਜਾਬੀਆ ਨੂੰ ਦੱਸ ਦਿਓ ਕੌਣ ਸੱਚ ਬੋਲ ਰਿਹਾ', ਮਜੀਠੀਆ ਦਾ ਮਾਨ ਸਰਕਾਰ ਨੂੰ ਵੱਡਾ...
  • five day short term course successfully concluded at nit jalandhar
    NIT ਜਲੰਧਰ ਵਿਖੇ ਐਮਰਜੈਂਸੀ ਤਿਆਰੀ 'ਤੇ ਪੰਜ ਰੋਜ਼ਾ ਸ਼ਾਰਟ ਟਰਮ ਕੋਰਸ...
  • dm randhawa  s life could have been saved   khaira
    ਜੇ ਸਮੇਂ ਸਿਰ ਕਾਰਵਾਈ ਹੁੰਦੀ ਤਾਂ ਬਚਾਈ ਜਾ ਸਕਦੀ ਸੀ DM ਰੰਧਾਵਾ ਦੀ ਜਾਨ : ਖਹਿਰਾ
  • mps from punjab write to letter home minister amit shah
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਅਮਿਤ ਸ਼ਾਹ ਨੂੰ...
  • atul bhagat embroiled in controversy over a post regarding shaheed bhagat singh
    ਪੰਜਾਬ ਦੀ ਸਿਆਸਤ 'ਚ ਛਿੜਿਆ ਨਵਾਂ ਵਿਵਾਦ! ਹੁਣ ਇਸ ਮੰਤਰੀ ਦੇ ਪੁੱਤਰ ਨੇ ਕਰ 'ਤਾ...
  • pratap bajwa s big statement on laljit bhullar s arrest
    ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ 'ਤੇ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ,...
  • punjab weather raining imd yellow alert
    ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ! ਹਨ੍ਹੇਰੀ-ਤੂਫ਼ਾਨ ਦਾ Alert, 28 ਮਾਰਚ ਤੱਕ...
  • youth arrested for committing robberies in bawa khel area
    ਜਲੰਧਰ : ਬਾਵਾ ਖੇਲ ਇਲਾਕੇ 'ਚ ਲੁੱਟਾਂ-ਖੋਹਾਂ ਕਰਨ ਵਾਲਾ ਨੌਜਵਾਨ ਕਾਬੂ, ਖੋਹਿਆ...
Trending
Ek Nazar
canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • there will be a big fall in the prices of gold and silver
      Gold-Silver ਦੀਆਂ ਕੀਮਤਾਂ 'ਚ ਆਵੇਗੀ ਵੱਡੀ ਗਿਰਾਵਟ! ਜਾਣੋ ਕੀ ਕਹਿੰਦੇ ਨੇ ਮਾਹਰ
    • corporate law amendment bill 2026 introduced in lok sabha
      ਲੋਕ ਸਭਾ 'ਚ ਕਾਰਪੋਰੇਟ ਕਾਨੂੰਨ ਸੋਧ ਬਿੱਲ 2026 ਪੇਸ਼; ਸੰਸਦ ਦੀ ਸਾਂਝੀ ਕਮੇਟੀ...
    • foreign investors withdraw rs 1 trillion from indian stock market
      ਗਲੋਬਲ ਸੰਕਟ : ਭਾਰਤੀ ਬਾਜ਼ਾਰ ’ਚੋਂ ਵਿਦੇਸ਼ੀ ਨਿਵੇਸ਼ਕਾਂ ਦਾ ‘ਪਲਾਇਨ’!  ਨਿਕਾਸੀ...
    • weight loss become up to 90 cheaper 15 companies launched medicines
      ਮੋਟਾਪੇ ਤੇ ਸ਼ੂਗਰ ਤੋਂ ਪਰੇਸ਼ਾਨ ਲੋਕਾਂ ਲਈ ਵੱਡੀ ਰਾਹਤ, 90% ਤੱਕ ਸਸਤੀਆਂ ਹੋਈਆਂ...
    • stock market  investors lose rs 13 lakh crore  rupee also at record low
      ਸ਼ੇਅਰ ਬਾਜ਼ਾਰ 'ਚ ਭੂਚਾਲ: ਨਿਵੇਸ਼ਕਾਂ ਦੇ 13 ਲੱਖ ਕਰੋੜ ਸਵਾਹ, ਰੁਪਿਆ ਵੀ...
    • food in dhabas and restaurants has become expensive
      ਢਾਬਿਆਂ ਤੇ ਰੈਸਟੋਰੈਂਟਾਂ 'ਚ ਖਾਣਾ ਹੋਇਆ ਮਹਿੰਗਾ, ਕਈ ਕਾਰੋਬਾਰ ਬੰਦ ਹੋਣ ਦੀ ਕਗਾਰ...
    • indian currency plunges rupee hits record low
      ਭਾਰਤੀ ਕਰੰਸੀ 'ਚ ਭਾਰੀ ਗਿਰਾਵਟ, ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚਿਆ ਰੁਪਿਆ
    • huge fall in the prices of gold silver know the price
      ਵਿਆਹਾਂ ਦਾ ਸੀਜ਼ਨ 'ਚ ਵੱਡੀ ਰਾਹਤ, Gold-Silver ਦੀਆਂ ਕੀਮਤਾਂ 'ਚ 'Black...
    • petrol prices
      ਵੱਡੀ ਖ਼ਬਰ ; ਦੁੱਗਣੀ ਹੋਈ ਪੈਟਰੋਲ ਦੀ ਕੀਮਤ ! ਇਰਾਨ ਜੰਗ ਕਾਰਨ ਗੁਆਂਢੀ ਮੁਲਕ ਦਾ...
    • stock market sensex fell by 1400 points investors lost crores
      ਸ਼ੇਅਰ ਬਾਜ਼ਾਰ 'ਚ ਮਚਿਆ ਹਾਹਾਕਾਰ: ਸੈਂਸੈਕਸ 1400 ਅੰਕ ਟੁੱਟਿਆ, ਨਿਵੇਸ਼ਕਾਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +