Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 26, 2026

    5:19:01 PM

  • dream of going to italy

    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ...

  • astrolabe

    ਸੋਨੇ ਤੋਂ ਵੀ ਮਹਿੰਗਾ ਪਿੱਤਲ ਦਾ 'ਸਮਾਰਟਫੋਨ' ! 8...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • punjab congress makes important appointments leaders get responsibility

    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਵੱਡਾ ਝਟਕਾ: ਮਹੀਨੇ 'ਚ ਪੈਟਰੋਲ 5 ਤੇ ਡੀਜ਼ਲ 6 ਰੁ: ਪ੍ਰਤੀ ਲਿਟਰ ਤੋਂ ਵੱਧ ਹੋਇਆ ਮਹਿੰਗਾ, ਜਾਣੋ ਅੱਜ ਦੇ ਭਾਅ

BUSINESS News Punjabi(ਵਪਾਰ)

ਵੱਡਾ ਝਟਕਾ: ਮਹੀਨੇ 'ਚ ਪੈਟਰੋਲ 5 ਤੇ ਡੀਜ਼ਲ 6 ਰੁ: ਪ੍ਰਤੀ ਲਿਟਰ ਤੋਂ ਵੱਧ ਹੋਇਆ ਮਹਿੰਗਾ, ਜਾਣੋ ਅੱਜ ਦੇ ਭਾਅ

  • Edited By Harinder Kaur,
  • Updated: 23 Oct, 2021 10:19 AM
New Delhi
this month petrol prices go up by rs 5 60 a liter diesel by rs 6 20 a liter
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਵਾਰਤਾ) - ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋਣ ਕਾਰਨ ਸ਼ਨੀਵਾਰ ਨੂੰ ਲਗਾਤਾਰ ਚੌਥੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਘਰੇਲੂ ਕੀਮਤਾਂ ‘ਚ ਵਾਧਾ ਕੀਤਾ ਗਿਆ। ਰਾਜਧਾਨੀ ਦਿੱਲੀ ਵਿੱਚ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ 35-35 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ। ਅੱਜ ਦੇ ਵਾਧੇ ਤੋਂ ਬਾਅਦ ਰਾਜਧਾਨੀ ਦਿੱਲੀ 'ਚ ਪੈਟਰੋਲ 107.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.97 ਰੁਪਏ ਪ੍ਰਤੀ ਲੀਟਰ ਦੇ ਰਿਕਾਰਡ ਪੱਧਰ 'ਤੇ ਪਹੁੰਚ ਗਿਆ। ਬੁੱਧਵਾਰ ਨੂੰ ਇਨ੍ਹਾਂ ਦੋਵਾਂ ਦੀਆਂ ਕੀਮਤਾਂ 'ਚ 35-35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ।

ਅੱਜ ਦੇ ਵਾਧੇ ਤੋਂ ਬਾਅਦ ਮੁੰਬਈ 'ਚ ਪੈਟਰੋਲ 113.12 ਰੁਪਏ ਅਤੇ ਡੀਜ਼ਲ 104 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿੱਚ ਪੈਟਰੋਲ 115.90 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 105.27 ਰੁਪਏ ਪ੍ਰਤੀ ਲੀਟਰ, ਪਟਨਾ ਵਿੱਚ ਪੈਟਰੋਲ 110.84 ਰੁਪਏ ਅਤੇ ਡੀਜ਼ਲ 102.57 ਰੁਪਏ ਪ੍ਰਤੀ ਲੀਟਰ, ਬੈਂਗਲੁਰੂ ਵਿੱਚ ਪੈਟਰੋਲ 110.98 ਰੁਪਏ ਅਤੇ ਡੀਜ਼ਲ 101.86 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ। ਰਾਂਚੀ ਵਿੱਚ ਪੈਟਰੋਲ ਦੇ ਨਾਲ ਡੀਜ਼ਲ ਨੇ ਵੀ ਸੈਂਕੜਾ ਲਗਾਇਆ ਹੈ। ਪੈਟਰੋਲ ਦੀ ਕੀਮਤ 101.56 ਰੁਪਏ ਅਤੇ ਡੀਜ਼ਲ ਦੀ ਕੀਮਤ 101.27 ਰੁਪਏ ਪ੍ਰਤੀ ਲੀਟਰ ਹੈ। ਦਿੱਲੀ ਐਨਸੀਆਰ ਦੇ ਨੋਇਡਾ ਵਿੱਚ ਪੈਟਰੋਲ ਦੀ ਕੀਮਤ 104.42 ਰੁਪਏ ਅਤੇ ਡੀਜ਼ਲ ਦੀ ਕੀਮਤ 96.62 ਰੁਪਏ ਪ੍ਰਤੀ ਲੀਟਰ ਹੈ।

ਇਸ ਸਮੇਂ ਦੇਸ਼ ਦੇ ਜ਼ਿਆਦਾਤਰ ਪ੍ਰਮੁੱਖ ਸ਼ਹਿਰਾਂ 'ਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਚੁੱਕੀ ਹੈ ਅਤੇ ਦੇਸ਼ ਦੇ ਜ਼ਿਆਦਾਤਰ ਪ੍ਰਮੁੱਖ ਸ਼ਹਿਰਾਂ 'ਚ ਡੀਜ਼ਲ ਵੀ ਸੈਕੜੇ ਨੂੰ ਪਾਰ ਕਰਨ ਵੱਲ ਵਧ ਰਿਹਾ ਹੈ। ਕੁਝ ਸ਼ਹਿਰਾਂ ਵਿੱਚ ਡੀਜ਼ਲ 100 ਰੁਪਏ ਨੂੰ ਪਾਰ ਕਰ ਗਿਆ ਹੈ।

ਇਸ ਮਹੀਨੇ 'ਚ ਹੁਣ ਤੱਕ 23 ਦਿਨਾਂ 'ਚੋਂ 18 ਦਿਨਾਂ 'ਚ ਇਨ੍ਹਾਂ ਦੋਵਾਂ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਇਸ ਮਹੀਨੇ ਹੁਣ ਤੱਕ ਪੈਟਰੋਲ 5.60 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 6.20 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।

ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ ਅਜੇ ਵੀ ਉੱਚੀ ਰਹੀ। ਵੀਕੈਂਡ 'ਤੇ ਕੱਲ੍ਹ ਅਮਰੀਕੀ ਬਾਜ਼ਾਰ 'ਚ ਤੇਜ਼ੀ ਰਹੀ। ਬ੍ਰੈਂਟ ਕਰੂਡ 0.92 ਡਾਲਰ ਵਧ ਕੇ 85.53 ਡਾਲਰ ਪ੍ਰਤੀ ਬੈਰਲ ਅਤੇ ਅਮਰੀਕੀ ਕਰੂਡ 1.09 ਡਾਲਰ ਵਧ ਕੇ 82.50 ਡਾਲਰ ਪ੍ਰਤੀ ਬੈਰਲ ਹੋ ਗਿਆ। ਪਿਛਲੇ ਹਫਤੇ ਵੀ, ਦੋਵਾਂ ਨੇ ਲਗਭਗ ਤਿੰਨ ਪ੍ਰਤੀਸ਼ਤ ਦਾ ਵਾਧਾ ਵੇਖਿਆ ਸੀ। ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਨੁਸਾਰ, ਦਿੱਲੀ ਵਿੱਚ ਪੈਟਰੋਲ 107.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.97 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਇਸ ਦੇ ਆਧਾਰ 'ਤੇ ਨਵੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ। 

ਜਾਣੋ ਪੈਟਰੋਲ-ਡੀਜ਼ਲ ਦੇ ਅੱਜ ਦੇ ਭਾਅ

ਸ਼ਹਿਰ ਦਾ ਨਾਮ     ਪੈਟਰੋਲ               ਡੀਜ਼ਲ

ਜਲੰਧਰ               108.20                98.11      
ਲੁਧਿਆਣਾ           108.88               98.72            
ਅੰਮ੍ਰਿਤਸਰ            108.94               98.79             
ਫਗਵਾੜਾ             108.30               98.20
ਚੰਡੀਗੜ੍ਹ              103.21               95.68
ਦਿੱਲੀ                  107.24               95.97
ਮੁੰਬਈ                  113.12             104.00
ਚੇਨਈ                  104.22            100.25
ਕੋਲਕਾਤਾ              107.78             99.08

ਇਸ ਤਰ੍ਹਾਂ ਚੈੱਕ ਕਰੋ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 

ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਤੁਸੀਂ ਇੱਕ SMS ਰਾਹੀਂ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਜਾਣ ਸਕਦੇ ਹੋ। ਇਸਦੇ ਲਈ ਤੁਸੀਂ ਇੰਡੀਅਨ ਆਇਲ SMS ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 'ਤੇ SMS ਭੇਜ ਸਕਦੇ ਹੋ। ਤੁਹਾਡਾ ਮੈਸੇਜ ਕੁਝ ਇਸ ਤਰ੍ਹਾਂ ਹੋਵੇਗਾ - RSP <ਸਪੇਸ> ਪੈਟਰੋਲ ਪੰਪ ਡੀਲਰ ਕੋਡ। ਤੁਸੀਂ ਸਾਈਟ  'ਤੇ ਜਾ ਕੇ ਆਪਣੇ ਖੇਤਰ ਦੇ RSP ਕੋਡ ਦੀ ਜਾਂਚ ਕਰ ਸਕਦੇ ਹੋ। ਇਹ ਸੁਨੇਹਾ ਭੇਜਣ ਤੋਂ ਬਾਅਦ, ਤੁਹਾਡੇ ਫੋਨ ਵਿੱਚ ਨਵੀਨਤਮ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਮਿਲ ਜਾਵੇਗੀ।

  • Petrol
  • diesel
  • prices
  • ਪੈਟਰੋਲ
  • ਡੀਜ਼ਲ
  • ਭਾਅ

PM ਮਿਤਰਾ ਸਕੀਮ ਦੇ ਤਹਿਤ 7 ਮੈਗਾ ਟੈਕਸਟਾਈਲ ਪਾਰਕਾਂ ਦੀ ਸਥਾਪਨਾ ਲਈ ਨੋਟੀਫਿਕੇਸ਼ਨ ਜਾਰੀ

NEXT STORY

Stories You May Like

  • crude oil prices surge  petrol and diesel become expensive
    ਕੱਚੇ ਤੇਲ ਦੀਆਂ ਕੀਮਤਾਂ 'ਚ ਉਛਾਲ, ਭਾਰਤ 'ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ
  • petrol diesel prices may go up
    25-28 ਰੁਪਏ ਤੱਕ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਵੋਟਾਂ ਤੋਂ ਬਾਅਦ ਲੱਗੇਗਾ ਵੱਡਾ ਝਟਕਾ
  • indian economy out of top 5 ranking know why india slipped
    ਭਾਰਤੀ ਅਰਥਵਿਵਸਥਾ ਨੂੰ ਵੱਡਾ ਝਟਕਾ! ਟਾਪ-5 ਦੀ ਰੈਂਕਿੰਗ 'ਚੋਂ ਹੋਇਆ ਬਾਹਰ, ਜਾਣੋ ਕਿਉਂ ਫਿਸਲਿਆ ਭਾਰਤ
  • petrol price hike
    ਪੈਟਰੋਲ 18 ਰੁਪਏ ਤੇ ਡੀਜ਼ਲ 35 ਰੁਪਏ ਤਕ ਹੋਵੇਗਾ ਮਹਿੰਗਾ, ਚੋਣਾਂ ਤੋਂ ਬਾਅਦ ਵੱਧ ਜਾਣਗੀਆਂ ਕੀਮਤਾਂ! ਹੈਰਾਨੀਜਨਕ...
  • pentagon warns reopening hormuz may take 6 months
    ਅਜੇ ਲੱਗ ਸਕਦੇ ਨੇ 6 ਮਹੀਨੇ...! Hormuz ਬਾਰੇ ਪੈਂਟਾਗਨ ਦਾ ਵੱਡਾ ਬਿਆਨ
  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • diesel kerosene prices jump
    ਡੀਜ਼ਲ ਅਤੇ ਮਿੱਟੀ ਦੇ ਤੇਲ ਦੀਆਂ ਕੀਮਤਾਂ 'ਚ 30 ਰੁਪਏ ਦਾ ਵਾਧਾ, ਨੇਪਾਲ 'ਚ ਮਹਿੰਗਾਈ ਦਾ ਵੱਡਾ ਝਟਕਾ
  • government hike diesel and atf export charge petrol
    ਤੇਲ ਕੰਪਨੀਆਂ ਨੂੰ ਵੱਡਾ ਝਟਕਾ! ਡੀਜ਼ਲ ਤੇ ਜੈੱਟ ਫਿਊਲ ਦੀ ਬਰਾਮਦ 'ਤੇ ਵਧਾਈ ਐਕਸਪੋਰਟ ਡਿਊਟੀ
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • punjab congress makes important appointments leaders get responsibility
    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ...
  • brother sister song nikka nikki pinkoo tv funny video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ...
  • head constable vikram sharma arrested for taking bribe of rs 5000
    ਪੰਜਾਬ 'ਚ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ...
  • man dies after being crushed under jcb
    Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ...
  • young man commits suicide by jumping under railway tracks
    ਨੌਜਵਾਨ ਨੇ ਰੇਲਵੇ ਲਾਈਨਾਂ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਹੱਥ 'ਤੇ ਬਣਿਆ ਸੀ ਟੈਟੂ
Trending
Ek Nazar
are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

dead body of old man found under suspicious circumstances in kapurthala

Punjab:ਸੜਕ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰ ਨੇ ਜਤਾਇਆ...

big accident two youths clash on the roof of a moving bus video goes viral

ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

why did kajol break the 30 year old no kissing policy

ਕਾਜੋਲ ਨੇ ਕਿਉਂ ਤੋੜੀ 30 ਸਾਲ ਪੁਰਾਣੀ 'ਨੋ-ਕਿਸਿੰਗ ਪਾਲਿਸੀ' ! ਅਦਾਕਾਰਾ ਨੇ ਖੁਦ...

a curfew like atmosphere is created in amritsar

ਅੰਮ੍ਰਿਤਸਰ: 1 ਤੋਂ 3 ਵਜੇ ਤੱਕ ਬਣ ਜਾਂਦਾ ਕਰਫਿਊ ਵਰਗਾ ਮਾਹੌਲ, ਗਰਮੀ ਕਾਰਨ...

a young man from italy died in a road accident

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼...

punjab police asi s gross negligence

ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

girl rape case in sultanpur lodhi

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • india us trade relations meaningful discussions held in washington
      ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ...
    • royal enfield scram 450
      Royal Enfield ਦਾ ਨਵਾਂ ਧਮਾਕਾ: ਐਡਵੇਂਚਰ ਦੇ ਸ਼ੌਕੀਨਾਂ ਲਈ ਆ ਰਹੀ Scram 450
    • nvidia creates history  become the world  s most valuable company
      Nvidia ਨੇ ਰਚਿਆ ਇਤਿਹਾਸ : ਦਿੱਗਜ ਕੰਪਨੀਆਂ ਨੂੰ ਪਿੱਛੇ ਛੱਡ ਬਣੀ ਦੁਨੀਆ ਦੀ ਸਭ...
    • honda to exit car sales
      ਇਸ ਦੇਸ਼ 'ਚ ਹੁਣ ਨਹੀਂ ਵਿਕਣਗੀਆਂ ਹੋਂਡਾ ਦੀਆਂ ਕਾਰਾਂ! 23 ਸਾਲਾਂ ਬਾਅਦ ਕੰਪਨੀ ਨੇ...
    • finance minister s stern warning about cyber attacks
      ਸਾਈਬਰ ਹਮਲਿਆਂ ਨੂੰ ਲੈ ਕੇ ਵਿੱਤ ਮੰਤਰੀ ਦੀ ਸਖ਼ਤ ਚਿਤਾਵਨੀ: ਕਿਹਾ—AI ਦੇ ਦੌਰ 'ਚ...
    • decline in wheat production
      ਕਣਕ ਦੀ ਪੈਦਾਵਾਰ 'ਚ 1 ਕਰੋੜ ਟਨ ਤੱਕ ਦੀ ਗਿਰਾਵਟ ਦਾ ਖ਼ਦਸ਼ਾ
    • aadhaar card digital document uidai
      ਕੀ ਕਦੇ ਸੋਚਿਆ ਮੌਤ ਤੋਂ ਬਾਅਦ ਆਧਾਰ ਕਾਰਡ ਦਾ ਕੀ ਹੁੰਦਾ ਹੈ?  UIDAI ਨੇ ਜਾਰੀ...
    • india resorts lpg spot purchasing hormuz
      LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ...
    • silver becomes cheaper by rs 12 821  know the latest prices
      12,821 ਰੁਪਏ ਸਸਤੀ ਹੋਈ ਚਾਂਦੀ, All Time High ਤੋਂ 1.95 ਲੱਖ ਰੁਪਏ ਟੁੱਟੀ,...
    • yezdi and bsa launch two stunning new scrambler motorcycles
      ਓਰਿਜਨਲਜ਼ ਦੀ ਵਾਪਸੀ : ਯੇਜ਼ਦੀ ਤੇ BSA ਨੇ ਲਾਂਚ ਕੀਤੇ 2 ਸ਼ਾਨਦਾਰ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +