Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    4:06:19 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਡਾਕਘਰ ਦੀ ਇਸ ਸਕੀਮ 'ਚ ਨਿਵੇਸ਼ ਕਰਕੇ ਮਿਲੇਗਾ ਮੋਟਾ ਰਿਟਰਨ, ਰੋਜ਼ਾਨਾ ਜਮ੍ਹਾ ਕਰਨੇ ਹੋਣਗੇ ਸਿਰਫ਼ 50 ਰੁਪਏ

BUSINESS News Punjabi(ਵਪਾਰ)

ਡਾਕਘਰ ਦੀ ਇਸ ਸਕੀਮ 'ਚ ਨਿਵੇਸ਼ ਕਰਕੇ ਮਿਲੇਗਾ ਮੋਟਾ ਰਿਟਰਨ, ਰੋਜ਼ਾਨਾ ਜਮ੍ਹਾ ਕਰਨੇ ਹੋਣਗੇ ਸਿਰਫ਼ 50 ਰੁਪਏ

  • Edited By Harinder Kaur,
  • Updated: 06 Nov, 2021 06:22 PM
New Delhi
this post office scheme deposit only rs 50 per day and get hefty return
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਹਰ ਕੋਈ ਚਾਹੁੰਦਾ ਹੈ ਕਿ ਉਹ ਆਪਣੀ ਮਿਹਨਤ ਦੀ ਕਮਾਈ ਨਾਲ ਜਿਥੇ ਵੀ ਨਿਵੇਸ਼ ਕਰੇ ਉਥੇ ਉਸ ਦਾ ਨਿਵੇਸ਼ ਸੁਰੱਖਿਅਤ ਹੋਣ ਦੇ ਨਾਲ-ਨਾਲ ਵਧੀਆ ਰਿਟਰਨ ਵੀ ਦਵੇ। ਇਸ ਲਈ ਪੋਸਟ ਆਫ਼ਿਸ ਜ਼ਰੀਏ ਕੀਤੇ ਗਏ ਨਿਵੇਸ਼ ਵਿਚ ਜੋਖ਼ਮ ਨਾ ਦੇ ਬਰਾਬਰ ਹੁੰਦਾ ਹੈ। ਪੋਸਟ ਆਫ਼ਿਸ ਗਰਾਮ ਸੁਰੱਖਿਆ ਯੋਜਨਾ ਜ਼ਰੀਏ ਬਿਨਾਂ ਜੋਖ਼ਮ ਜ਼ਿਆਦਾ ਨਿਵੇਸ਼ ਕਮਾਇਆ ਜਾ ਸਕਦਾ ਹੈ। 

ਇਸ ਯੋਜਨਾ ਵਿਚ ਨਿਯਮਿਤ ਨਿਵੇਸ਼ ਦੇ ਬਾਅਦ ਤੁਸੀਂ ਇਕਮੁਸ਼ਤ 35 ਲੱਖ ਰੁਪਏ ਤੱਕ ਕਮਾ ਲਾਭ ਕਮਾ ਸਕਦੇ ਹੋ। ਪੋਸਟ ਆਫ਼ਿਸ ਗਰਾਮ ਸੁਰੱਖਿਆ ਯੋਜਨਾ ਤਹਿਤ ਬਿਹਤਰ ਰਿਟਰਨ ਦੇ ਨਾਲ-ਨਾਲ ਲਾਈਫ ਇੰਸ਼ੋਰੈਂਸ ਦਾ ਵੀ ਲਾਭ ਕਮਾ ਸਕਦੇ ਹੋ। 

ਇਹ ਵੀ ਪੜ੍ਹੋ : ਮੁਕੇਸ਼ ਅੰਬਾਨੀ ਨੇ ਲੰਡਨ 'ਚ ਖ਼ਰੀਦਿਆ ਆਲੀਸ਼ਾਨ ਮਹਿਲ, ਨਵੇਂ ਘਰ 'ਚ ਮਨਾਈ ਦੀਵਾਲੀ

ਗਰਾਮ ਸੁਰੱਖਿਆ ਯੋਜਨਾ ਦੇ ਲਾਭ

ਗਰਾਮ ਸੁਰੱਖਿਆ ਸਕੀਮ ਵਿਚ ਨਿਵੇਸ਼ ਲਈ ਉਮਰ 19 ਤੋਂ 55 ਸਾਲ ਦਰਮਿਆਨ ਹੋਣੀ ਚਾਹੀਦੀ ਹੈ। ਇਸ ਸਕੀਮ ਵਿਚ 10,000 ਤੋਂ ਲੈ ਕੇ 10 ਲੱਖ ਰੁਪਏ ਤੱਕ ਦਾ ਨਿਵੇਸ਼ ਕੀਤਾ ਜਾ ਸਕਦਾ ਹੈ। ਇਸ ਦਾ ਪ੍ਰੀਮੀਅਮ ਤੁਸੀਂ ਮਹੀਨਾਵਾਰ, ਤਿਮਾਹੀ, ਛਿਮਾਹੀ ਅਤੇ ਸਾਲਾਨਾ ਆਧਾਰ 'ਤੇ ਭੁਗਤਾਨ ਕਰ ਸਕਦੇ ਹੋ। ਪ੍ਰੀਮੀਅਮ ਦੇ ਭੁਗਤਾਨ ਲਈ ਤੁਹਾਨੂੰ 30 ਦਿਨਾਂ ਦੀ ਛੋਟ ਮਿਲੇਗੀ।

ਇਸ ਪਾਲਸੀ ਨੂੰ ਖ਼ਰੀਦਣ ਦੇ 4 ਸਾਲ ਦੇ ਬਾਅਦ ਲੋਨ ਲਿਆ ਜਾ ਸਕਦਾ ਹੈ।ਯੋਜਨਾ ਦੇ ਤਹਿਤ ਜੇਕਰ ਤੁਸੀਂ 19 ਸਾਲ ਦੀ ਉਮਰ ਵਿਚ 10 ਲੱਖ ਰੁਪਏ ਦੀ ਗਰਾਮ ਸੁਰੱਖਿਆ ਯੋਜਨਾ ਖ਼ਰੀਦਦੇ ਹੋ ਤਾਂ 55 ਸਾਲ ਲਈ ਤੁਹਾਨੂੰ ਹਰ ਮਹੀਨੇ 1515 ਰੁਪਏ ਪ੍ਰੀਮੀਅਮ ਭਰਨਾ ਹੋਵੇਗਾ। ਜਦੋਂਕਿ 58 ਸਾਲ ਲਈ 1463 ਰੁਪਏ ਅਤੇ 60 ਸਾਲ ਲਈ 1411 ਰੁਪਏ  ਮਹੀਨੇ ਜਮ੍ਹਾ ਕਰਨਾ ਹੋਵੇਗਾ। ਇਸ ਸਕੀਮ ਦੇ ਤਹਿਤ ਨਿਵੇਸ਼ਕਾਂ ਨੂੰ ਹਰ ਰੋਜ਼ ਕਰੀਬ 50 ਰੁਪਏ ਭਾਵ ਮਹੀਨੇ ਵਿਚ 1500 ਰੁਪਏ ਜਮ੍ਹਾ ਕਰਨੇ ਹੋਣਗੇ। ਨਿਵੇਸ਼ਕਾਂ ਨੂੰ 55 ਸਾਲ ਲਈ 31.60 ਲੱਖ ਰੁਪਏ, 58 ਸਾਲ ਲਈ 33.40 ਲੱਖ ਰੁਪਏ ਅਤੇ 60 ਸਾਲ ਲਈ 34.60 ਲੱਖ ਰੁਪਏ ਦਾ ਮਚਿਊਰਿਟੀ ਲਾਭ ਮਿਲੇਗਾ। ਗਰਾਮ ਸੁਰੱਖਿਆ ਯੋਜਨਾ ਦੇ ਤਹਿਤ ਇਹ ਰਕਮ ਵਿਅਕਤੀ ਦੇ 80 ਸਾਲ ਦੇ ਹੋਣ 'ਤੇ ਉਸ ਨੂੰ ਸੌਂਪ ਦਿੱਤੀ ਜਾਂਦੀ ਹੈ। ਹਾਲਾਂਕਿ ਜੇਕਰ ਵਿਅਕਤੀ ਦੀ ਮੌਤ ਹੋ ਜਾਂਦੀ ਹੈ ਤਾਂ ਇਹ ਰਾਸ਼ੀ ਵਿਅਕਤੀ ਦੇ ਕਾਨੂੰਨੀ ਉੱਤਰਾਧਿਕਾਰੀ ਨੂੰ ਮਿਲਦੀ ਹੈ। 

ਇਹ ਵੀ ਪੜ੍ਹੋ : ‘ਬਾਜ਼ਾਰ ’ਚ ਰੌਣਕ ਵਧੀ, ਦੀਵਾਲੀ ਤੋਂ ਪਹਿਲਾਂ ਧਨਤੇਰਸ ਮੌਕੇ ਸੋਨੇ ਦੀ ਵਿਕਰੀ ਤੇਜ਼’

3 ਸਾਲ ਬਾਅਦ ਸਰੰਡਰ ਦਾ ਵਿਕਲਪ

ਖ਼ਾਤਾਧਾਰਕ 3 ਸਾਲ ਬਾਅਦ ਪਾਲਸੀ ਸਰੰਡਰ ਕਰਨ ਦਾ ਵਿਕਲਪ ਚੁਣ ਸਕਦੇ ਹਨ। ਹਾਲਾਂਕਿ ਉਸ ਸਥਿਤੀ ਵਿਚ ਲਾਭ ਦੀ ਗੁੰਜਾਇਸ਼ ਨਾ ਦੇ ਬਰਾਬਰ ਹੋਵੇਗੀ। ਪਾਲਸੀ ਦਾ ਸਭ ਤੋਂ ਵੱਡਾ ਆਕਰਸ਼ਨ ਇੰਡੀਆ ਪੋਸਟ ਵਲੋਂ ਦਿੱਤਾ ਜਾਣ ਵਾਲਾ ਬੋਨਸ ਹੈ ਅਤੇ ਆਖ਼ਰੀ ਘੋਸ਼ਿਤ ਬੋਨਸ ਹਰੇਕ ਸਾਲ 60 ਰੁਪਏ ਪ੍ਰਤੀ 1,000 ਰੁਪਏ ਦਾ ਬੋਨਸ ਦਿੱਤਾ ਜਾਂਦਾ ਹੈ। ਵਧੇਰੇ ਜਾਣਕਾਰੀ ਲਈ ਡਾਕਘਰ ਵਿਚ ਸੰਪਰਕ ਕਰਕੇ ਜਾਣਕਾਰੀ ਲਈ ਜਾ ਸਕਦੀ ਹੈ।

ਇਹ ਵੀ ਪੜ੍ਹੋ : ‘ਇਸ ਦੀਵਾਲੀ ‘ਚਮਕੇਗਾ’ ਸੋਨਾ’, ਪਿਛਲੇ ਕੁੱਝ ਮਹੀਨਿਆਂ ’ਚ ਕੀਮਤੀ ਧਾਤੂ ਨੇ ਦਿੱਤਾ ਚੰਗਾ ਰਿਟਰਨ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Post Office
  • Schemes
  • Benefits
  • Investments
  • Rough Returns
  • ਡਾਕਘਰ
  • ਸਕੀਮ
  • ਲਾਭ
  • ਨਿਵੇਸ਼
  • ਮੋਟਾ ਰਿਟਰਨ

ਹਵਾਈ ਯਾਤਰੀਆਂ ਲਈ ਖ਼ੁਸ਼ਖ਼ਬਰੀ! ਸਿਰਫ਼ 325 ਰੁਪਏ 'ਚ ਘਰੋਂ ਸਮਾਨ ਚੁੱਕੇਗੀ ਇਹ ਏਅਰਲਾਈਨ

NEXT STORY

Stories You May Like

  • won 50 lakh rupees lottery mandeep brar
    ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ 50 ਲੱਖ ਰੁਪਏ ਦੀ ਲਾਟਰੀ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • elderly man strikes it lucky wins 21 lakh lottery with a 50 ruppes ticket
    ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ ਰੁਪਏ ਦੀ ਲਾਟਰੀ
  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • water bottle worth  20 sold for  50  court imposes heavy fine
    20 ਰੁਪਏ ਵਾਲੀ ਪਾਣੀ ਦੀ ਬੋਤਲ 50 ਵਿਚ ਵੇਚੀ, ਕੋਰਟ ਨੇ ਠੋਕਿਆ ਭਾਰੀ ਜੁਰਮਾਨਾ
  • bumper bonus announcement
    ਕਰਮਚਾਰੀਆਂ ਦੀ ਬੱਲੇ-ਬੱਲੇ ! ਇਸ ਦਿਨ ਹਰੇਕ ਨੂੰ ਮਿਲੇਗਾ 1,10,250 ਰੁਪਏ 'ਬੋਨਸ', 7 ਕੰਪਨੀਆਂ...
  • uproar in pakistan
    ਪਾਕਿਸਤਾਨ 'ਚ ਹਾਹਾਕਾਰ: ਆਟਾ 170 ਰੁਪਏ ਕਿਲੋ ਪੁੱਜਾ, 30 ਰੁਪਏ ਦੀ ਹੋਈ 50 ਗ੍ਰਾਮ ਦੀ ਛੋਟੀ ਰੋਟੀ
  • alleged fraud of  50 lakh on the pretext of sending abroad
    ਵਿਦੇਸ਼ ਭੇਜਣ ਦੇ ਨਾਂ ’ਤੇ 50 ਲੱਖ ਦੀ ਕਥਿਤ ਠੱਗੀ, ਪਤੀ-ਪਤਨੀ ਖ਼ਿਲਾਫ਼ ਕੇਸ ਦਰਜ
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • there has been a big jump in the prices of firecrackers
      ਇਸ ਦੀਵਾਲੀ ਜੇਬ ਕਰਨੀ ਪਵੇਗੀ ਜ਼ਿਆਦਾ ਢਿੱਲੀ, ਪਟਾਕਿਆਂ ਦੀਆਂ ਕੀਮਤਾਂ 'ਚ ਆਇਆ...
    • sales of small cars increased  evs also increased sales
      ਤਿਉਹਾਰਾਂ ਦਰਮਿਆਨ ਛੋਟੀਆਂ ਕਾਰਾਂ ਦੀ ਵਿਕਰੀ 86% ਵਧੀ, EV ਨੇ ਵੀ ਵਧਾਈ ਸੇਲ
    • mf houses put a ban on investment in gold before diwali
      Gold ਦੇ ਨਿਵੇਸ਼ਕਾਂ ਨੂੰ ਝਟਕਾ, ਦੀਵਾਲੀ ਤੋਂ ਪਹਿਲਾਂ ਕਈ MF ਹਾਊਸ ਨੇ ਨਿਵੇਸ਼...
    • airindia flights cancelled for these routes till october 20
      AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, ਇਨ੍ਹਾਂ ਰੂਟਾਂ ਲਈ 20 ਅਕਤੂਬਰ ਤੱਕ...
    • world bank group helps india mobilize  36 billion in private capital in 4 years
      ਵਿਸ਼ਵ ਬੈਂਕ ਸਮੂਹ ਨੇ ਭਾਰਤ ’ਚ 4 ਸਾਲਾਂ ’ਚ 36 ਅਰਬ ਡਾਲਰ ਦੀ ਨਿੱਜੀ ਪੂੰਜੀ...
    • estee lauder  s big bet on india  s beauty market
      ਭਾਰਤ ਦੇ ਬਿਊਟੀ ਬਾਜ਼ਾਰ ’ਤੇ ESTEE Lauder ਦਾ ਵੱਡਾ ਦਾਅ, ਉਤਪਾਦਨ ਤੋਂ ਲੈ ਕੇ...
    • petrol diesel
      ਪੈਟਰੋਲ-ਡੀਜ਼ਲ ਨੂੰ ਲੈ ਕੇ ਕੇਂਦਰ ਦਾ ਵੱਡਾ ਐਲਾਨ ! 'ਟੈਕਸਾਂ' 'ਚ ਕੀਤਾ ਬਦਲਾਅ
    • gold  silver  expensive  latest rates  business
      ਅੱਜ ਫ਼ੇਰ ਮਹਿੰਗਾ ਹੋ ਗਿਆ ਸੋਨਾ, ਚਾਂਦੀ ਨੇ ਵੀ ਵੱਟੀ ਸ਼ੂਟ ! ਜਾਣੋ ਕੀ ਹੈ ਤਾਜ਼ਾ...
    • share market
      ਖੁੱਲ੍ਹਦੇ ਸਾਰ ਹੀ ਸ਼ੇਅਰ ਬਾਜ਼ਾਰ ਨੇ ਮਾਰੀ 'ਪਲਟੀ' ! ਨਿਵੇਸ਼ਕਾਂ ਦੇ ਖਿੜ ਗਏ ਚਿਹਰੇ
    • flights affected amid tensions in west asia
      ਪੱਛਮੀ ਏਸ਼ੀਆ 'ਚ ਤਣਾਅ ਦਰਮਿਆਨ ਉਡਾਣਾਂ ਪ੍ਰਭਾਵਿਤ, ਇੰਡੀਗੋ-ਅਕਾਸਾ ਏਅਰ ਨੇ ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +