Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    3:35:31 PM

  • shop reduced to ashes due to massive fire gas cylinder also exploded

    ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਲੱਗੀ ਭਿਆਨਕ ਅੱਗ,...

  • i m still alive famous singer declared dead by google

    'ਮੈਂ ਅਜੇ ਜ਼ਿੰਦਾ ਹਾਂ'; ਮਸ਼ਹੂਰ ਗਾਇਕ ਨੂੰ ਗੂਗਲ ਨੇ...

  • canadian fm expresses grief over malviya nagar fire tragedy

    ਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਮਾਲਵੀਆ...

  • important news about permanent status of prtc employees

    PRTC ਮੁਲਾਜ਼ਮਾਂ ਨੂੰ ਪੱਕਾ ਕਰਨ ਨੂੰ ਲੈ ਕੇ ਅਹਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਹਜ਼ਾਰਾਂ ਭਾਰਤੀ ਮੁਲਾਜ਼ਮਾਂ ਦੀ ਰਾਤੋ-ਰਾਤ ਹੋ ਗਈ 'ਛੁੱਟੀ' ! Tech ਖੇਤਰ ਦੀ ਦਿੱਗਜ ਕੰਪਨੀ ਨੇ ਵੱਡੀ ਕਾਰਵਾਈ

BUSINESS News Punjabi(ਵਪਾਰ)

ਹਜ਼ਾਰਾਂ ਭਾਰਤੀ ਮੁਲਾਜ਼ਮਾਂ ਦੀ ਰਾਤੋ-ਰਾਤ ਹੋ ਗਈ 'ਛੁੱਟੀ' ! Tech ਖੇਤਰ ਦੀ ਦਿੱਗਜ ਕੰਪਨੀ ਨੇ ਵੱਡੀ ਕਾਰਵਾਈ

  • Edited By Harpreet Singh,
  • Updated: 01 Apr, 2026 11:46 AM
New Delhi
thousands of employees laid off
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ- ਟੈਕਨਾਲੋਜੀ ਖੇਤਰ ਦੀ ਦਿੱਗਜ ਕੰਪਨੀ Oracle ਨੇ ਆਪਣੇ ਇਤਿਹਾਸ ਦੀ ਸਭ ਤੋਂ ਵੱਡੀ ਛਾਂਟੀ ਸ਼ੁਰੂ ਕਰ ਦਿੱਤੀ ਹੈ। ਰਿਪੋਰਟਾਂ ਅਨੁਸਾਰ, ਕੰਪਨੀ ਨੇ ਦੁਨੀਆ ਭਰ ਵਿੱਚ ਲਗਭਗ 30,000 ਮੁਲਾਜ਼ਮਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਹੈ, ਜਿਨ੍ਹਾਂ ਵਿੱਚੋਂ ਇਕੱਲੇ ਭਾਰਤ ਵਿੱਚੋਂ ਹੀ 12,000 ਮੁਲਾਜ਼ਮ ਪ੍ਰਭਾਵਿਤ ਹੋਏ ਹਨ।

ਕੰਪਨੀ ਦੇ ਮੁਲਾਜ਼ਮਾਂ ਲਈ ਮੰਗਲਵਾਰ (31 ਮਾਰਚ) ਦੀ ਸਵੇਰ ਬੇਹੱਦ ਹੈਰਾਨ ਕਰਨ ਵਾਲੀ ਰਹੀ। ਕਈ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 6 ਵਜੇ 'Oracle Leadership' ਵੱਲੋਂ ਈਮੇਲ ਮਿਲੀ, ਜਿਸ ਵਿੱਚ ਦੱਸਿਆ ਗਿਆ ਕਿ ਅੱਜ ਉਨ੍ਹਾਂ ਦਾ ਕੰਪਨੀ ਵਿੱਚ ਆਖਰੀ ਦਿਨ ਹੈ। ਕਈ ਮੁਲਾਜ਼ਮਾਂ ਦੇ ਸਿਸਟਮ ਐਕਸੈੱਸ ਤੁਰੰਤ ਬੰਦ ਕਰ ਦਿੱਤੇ ਗਏ।

ਜ਼ਿਕਰਯੋਗ ਹੈ ਕਿ Oracle ਦੇ ਭਾਰਤ ਵਿੱਚ ਲਗਭਗ 30,000 ਮੁਲਾਜ਼ਮ ਹਨ, ਜਿਨ੍ਹਾਂ ਵਿੱਚੋਂ 40 ਫ਼ੀਸਦੀ (ਲਗਭਗ 12,000) ਨੂੰ ਕੱਢ ਦਿੱਤਾ ਗਿਆ ਹੈ। ਬੈਂਗਲੁਰੂ, ਹੈਦਰਾਬਾਦ ਅਤੇ ਨੋਇਡਾ ਵਰਗੇ ਸ਼ਹਿਰਾਂ ਦੇ ਡਿਵੈਲਪਮੈਂਟ ਸੈਂਟਰ ਇਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਕੰਪਨੀ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਕਲਾਊਡ ਇਨਫਰਾਸਟਰੱਕਚਰ 'ਤੇ ਆਪਣਾ ਖਰਚਾ ਵਧਾ ਰਹੀ ਹੈ। ਵਿੱਤੀ ਮਾਹਿਰਾਂ ਅਨੁਸਾਰ, ਇਸ ਛਾਂਟੀ ਨਾਲ ਕੰਪਨੀ ਨੂੰ 8-10 ਬਿਲੀਅਨ ਡਾਲਰ ਦੀ ਬਚਤ ਹੋਵੇਗੀ, ਜੋ ਕਿ ਨਵੇਂ AI ਡਾਟਾ ਸੈਂਟਰ ਬਣਾਉਣ ਲਈ ਵਰਤੀ ਜਾਵੇਗੀ।

ਇਹ ਵੀ ਪੜ੍ਹੋ- ਜੰਗ 'ਚ ਇਕੱਲੇ ਪੈਣ ਲੱਗੇ ਟਰੰਪ ਸਾਬ੍ਹ ! ਸਪੇਨ, ਬ੍ਰਿਟੇਨ ਮਗਰੋਂ ਇਕ ਹੋਰ ਦੇਸ਼ ਨੇ ਛੱਡਿਆ ਸਾਥ

ਮੁੱਖ ਤੌਰ 'ਤੇ ਸਾਫਟਵੇਅਰ ਇੰਜੀਨੀਅਰਿੰਗ, ਕਲਾਊਡ ਕੰਪਿਊਟਿੰਗ, ਰੈਵੇਨਿਊ, ਹੈਲਥ ਸਾਇੰਸਿਜ਼ ਅਤੇ SaaS (Software as a Service) ਟੀਮਾਂ 'ਤੇ ਗਾਜ ਡਿੱਗੀ ਹੈ। ਭਾਰਤ ਤੋਂ ਇਲਾਵਾ ਮੈਕਸੀਕੋ, ਕੈਨੇਡਾ ਅਤੇ ਅਮਰੀਕਾ ਵਿੱਚ ਵੀ ਭਾਰੀ ਛਾਂਟੀ ਕੀਤੀ ਗਈ ਹੈ। ਭਾਰਤ ਵਿੱਚ ਪ੍ਰਭਾਵਿਤ ਮੁਲਾਜ਼ਮਾਂ ਨੂੰ ਕੰਪਨੀ ਵੱਲੋਂ ਕੁਝ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਵੇਂ ਨੌਕਰੀ ਦੇ ਹਰ ਸਾਲ ਲਈ 15 ਦਿਨਾਂ ਦੀ ਤਨਖਾਹ, ਇੱਕ ਮਹੀਨੇ ਦੀ ਨੋਟਿਸ ਪੀਰੀਅਡ ਦੀ ਤਨਖਾਹ, ਦੋ ਮਹੀਨਿਆਂ ਦੀ ਵਾਧੂ 'ਟੌਪ-ਅੱਪ' ਸਲੈਰੀ, ਗ੍ਰੈਚੁਟੀ ਅਤੇ ਲੀਵ ਇਨਕੈਸ਼ਮੈਂਟ ਆਦਿ।

Oracle ਦੀ ਇਸ ਕਾਰਵਾਈ ਤੋਂ ਪਤਾ ਲੱਗਦਾ ਹੈ ਕਿ ਕਿਵੇਂ ਵੱਡੀਆਂ ਕੰਪਨੀਆਂ AI ਦੇ ਦੌਰ ਵਿੱਚ ਆਪਣੇ ਮਨੁੱਖੀ ਸਾਧਨਾਂ ਨੂੰ ਘਟਾ ਕੇ ਮਸ਼ੀਨੀ ਢਾਂਚੇ 'ਤੇ ਨਿਵੇਸ਼ ਕਰ ਰਹੀਆਂ ਹਨ। ਭਾਰਤ ਦੇ ਆਈ.ਟੀ. ਖੇਤਰ ਲਈ ਇਹ ਇੱਕ ਚਿੰਤਾਜਨਕ ਖ਼ਬਰ ਹੈ ਕਿਉਂਕਿ ਅਗਲੇ ਇੱਕ ਮਹੀਨੇ ਵਿੱਚ ਛਾਂਟੀ ਦੇ ਇੱਕ ਹੋਰ ਦੌਰ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Layoffs
  • Oracle
  • Tech Employees
  • Workers

ਅੱਜ 1 April ਤੋਂ ਬਦਲ ਜਾਣਗੇ ਇਹ ਵੱਡੇ ਨਿਯਮ, ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ

NEXT STORY

Stories You May Like

  • action taken against employees order issued
    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਉਪਰ ਹੋਵੇਗੀ ਵੱਡੀ ਕਾਰਵਾਈ, ਜਾਰੀ ਹੋ ਗਏ ਹੁਕਮ
  • bakrid holiday date changed in punjab
    ਪੰਜਾਬ ਵਿਚ ਬਕਰੀਦ ਦੀ ਛੁੱਟੀ ਦੀ ਤਾਰੀਖ਼ ਬਦਲੀ, ਹੁਣ ਇਸ ਦਿਨ ਹੋਇਆ ਛੁੱਟੀ ਦਾ ਐਲਾਨ
  • punjab boy fortune
    ਪੰਜਾਬ: 500 ਦੇ ਨੋਟ ਬਦਲੇ ਮਿਲੇ 3,00,00,000 ਰੁਪਏ! ਰਾਤੋ-ਰਾਤ ਚਮਕ ਗਈ ਕਿਸਮਤ
  • big upheaval in indian cricket
    ਭਾਰਤੀ ਕ੍ਰਿਕਟ 'ਚ ਵੱਡਾ ਉਲਟਫੇਰ: ਸੂਰਿਆਕੁਮਾਰ ਯਾਦਵ ਤੋਂ ਖੁੱਸੀ ਟੀ-20 ਦੀ ਕਪਤਾਨੀ, ਟੀਮ ਤੋਂ ਵੀ ਹੋ ਸਕਦੀ ਹੈ ਛੁੱਟੀ
  • punjab employees  election duty
    ਪੰਜਾਬ : ਇਨ੍ਹਾਂ ਮੁਲਾਜ਼ਮਾਂ ਉਪਰ ਨਹੀਂ ਹੋਵੇਗੀ ਕਾਰਵਾਈ, ਜਾਰੀ ਹੋ ਗਏ ਨਵੇਂ ਹੁਕਮ
  • ed action
    ਜ਼ੀਰਕਪੁਰ 'ਚ ਈ. ਡੀ. ਦੀ ਕਾਰਵਾਈ ਨਾਲ ਰੀਅਲ ਅਸਟੇਟ ਖੇਤਰ 'ਚ ਹਲਚਲ
  • us takes major action in gulf of oman
    ਓਮਾਨ ਦੀ ਖਾੜੀ 'ਚ US ਦੀ ਵੱਡੀ ਕਾਰਵਾਈ, ਨਾਕਾਬੰਦੀ ਤੋੜਨ 'ਤੇ ਮਿਜ਼ਾਈਲ ਨਾਲ ਉਡਾਇਆ ਜਹਾਜ਼ ਦਾ ਇੰਜਣ ਰੂਮ
  • poppy farms
    ਅਫ਼ਗਾਨਿਸਤਾਨ 'ਚ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ; 1000 ਏਕੜ 'ਚ ਫੈਲੀ ਅਫ਼ੀਮ ਦੀ ਖੇਤੀ ਕਰ'ਤੀ ਤਬਾਹ
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ...
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • worker held captive  cattle  expensive pigeons and mobile phone looted
    9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ,...
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
  • train delays continue amid summer
    ਗਰਮੀ ਵਿਚਾਲੇ ਟਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਸਵਰਨ ਸ਼ਤਾਬਦੀ 1,...
  • big   game   in the investigation of 99 illegal colonies in jalandhar
    ਜਲੰਧਰ ਦੀਆਂ 99 ਨਾਜਾਇਜ਼ ਕਾਲੋਨੀਆਂ ਦੀ ਜਾਂਚ 'ਚ ਵੱਡੀ 'ਖੇਡ'? ਡੇਢ ਮਹੀਨਾ...
  • robbers wreak havoc in dhuleta
    ਧੁਲੇਤਾ 'ਚ ਲੁਟੇਰਿਆਂ ਦਾ ਕਹਿਰ: ਕਾਮੇ ਨੂੰ ਪਿਸਤੌਲ ਦੀ ਨੋਕ 'ਤੇ ਬਣਾਇਆ ਬੰਦੀ,...
  • mp dhesi has his own village turned into hell
    ਇੰਗਲੈਂਡ 'ਚ ਨਾਂ ਚਮਕਾਉਣ ਵਾਲੇ MP ਢੇਸੀ ਦਾ ਆਪਣਾ ਪਿੰਡ ਬਣਿਆ 'ਨਰਕ', 4...
Trending
Ek Nazar
fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • up govts no puc no fuel
      ਬਿਨਾਂ PUC ਸਰਟੀਫਿਕੇਟ ਦੇ ਨਹੀਂ ਮਿਲੇਗਾ ਤੇਲ! 1 ਅਕਤੂਬਰ ਤੋਂ NCR 'ਚ ਬਦਲ...
    • dgca airport photography videography rules reels selfie ban
      ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...
    • from lpg cylinders to cars
      LPG ਸਿਲੰਡਰ ਤੋਂ ਲੈ ਕੇ ਕਾਰਾਂ ਤੱਕ! ਇਨ੍ਹਾਂ ਨਿਯਮਾਂ 'ਚ ਹੋ ਗਏ ਵੱਡੇ ਬਦਲਾਅ
    • women every month rs 3000 account
      28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ
    • getting a png connection has become extremely easy
      PNG ਕੁਨੈਕਸ਼ਨ ਲੈਣਾ ਹੋਇਆ ਬੇਹੱਦ ਆਸਾਨ, ਤੈਅ ਸਮੇਂ 'ਚ ਮਿਲੇਗੀ ਗੈਸ; ਸਰਕਾਰ ਦਾ...
    • rbi sold gold worth rs 1 14 lakh crore
      RBI ਨੇ ਵੇਚਿਆ 1.14 ਲੱਖ ਕਰੋੜ ਦਾ ਸੋਨਾ! ਆ ਗਈ ਸਰਕਾਰ ਦੀ ਸਫਾਈ, ਜਾਣੋ ਪੂਰੀ ਖਬਰ
    • usa tariff
      ਭਾਰਤ ਸਣੇ 60 ਦੇਸ਼ਾਂ 'ਤੇ ਇਕ ਹੋਰ 'ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ !...
    • gold and silver prices fall  know what is today  s price
      ਵੱਡੀ ਖਬਰ : ਸੋਨੇ ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਕੀ ਹੈ ਅੱਜ ਦਾ ਭਾਅ
    • post office  scheme  interest  lakhpati  guarantee
      Post Office ਦੀ ਆਈ ਧਮਾਕੇਦਾਰ ਸਕੀਮ ! ਇਕੱਲਾ ਵਿਆਜ ਹੀ ਬਣਾ ਦੇਵੇਗਾ 'ਲੱਖਪਤੀ'
    • indian stock market
      ਖੁੱਲ੍ਹਦੇ ਸਾਰ ਹੀ ਗੋਤਾ ਲਾ ਗਿਆ Sensex ! ਨਿਫਟੀ 'ਚ ਵੀ ਆਈ ਭਾਰੀ ਗਿਰਾਵਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +