Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    8:03:42 AM

  • junk food ban in school hospital canteens

    ਸਕੂਲਾਂ ਤੇ ਹਸਪਤਾਲਾਂ ਦੀਆਂ ਕੰਟੀਨਾਂ ’ਚ ਜੰਕ ਫੂਡ...

  • rains wreak havoc in muzaffarnagar

    ਮੁਜ਼ੱਫਰਨਗਰ 'ਚ ਬਾਰਿਸ਼ ਦਾ ਕਹਿਰ: ਕੱਚਾ ਮਕਾਨ ਡਿੱਗਣ...

  • spain defeats argentina 1 0 in the final

    ਸਪੇਨ ਬਣਿਆ ਫੁੱਟਬਾਲ ਦਾ ਨਵਾਂ ਬਾਦਸ਼ਾਹ: ਅਰਜਨਟੀਨਾ...

  • 5 5 magnitude earthquake shakes peru

    ਪੇਰੂ 'ਚ 5.5 ਤੀਬਰਤਾ ਦੇ ਭੂਚਾਲ ਨਾਲ ਕੰਬੀ ਧਰਤੀ: 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • 3 ਰੁਪਏ ਦੇ ਇਸ ਸ਼ੇਅਰ ਨੇ ਰਚਿਆ ਇਤਿਹਾਸ, ਅੱਜ ਬਣ ਗਿਆ ਦੇਸ਼ ਦਾ ਸਭ ਤੋਂ ਮਹਿੰਗਾ ਸ਼ੇਅਰ

BUSINESS News Punjabi(ਵਪਾਰ)

3 ਰੁਪਏ ਦੇ ਇਸ ਸ਼ੇਅਰ ਨੇ ਰਚਿਆ ਇਤਿਹਾਸ, ਅੱਜ ਬਣ ਗਿਆ ਦੇਸ਼ ਦਾ ਸਭ ਤੋਂ ਮਹਿੰਗਾ ਸ਼ੇਅਰ

  • Edited By Harinder Kaur,
  • Updated: 06 Nov, 2024 03:26 PM
Mumbai
today it has become the most expensive share of the country
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਐਲਸਿਡ ਇਨਵੈਸਟਮੈਂਟਸ(Elcid Investments) ਦੇ ਸ਼ੇਅਰ ਇਨ੍ਹੀਂ ਦਿਨੀਂ ਦਲਾਲ ਸਟਰੀਟ 'ਤੇ ਲਗਾਤਾਰ ਚਰਚਾ 'ਚ ਹਨ। ਐਲਸਿਡ ਇਨਵੈਸਟਮੈਂਟਸ ਦੇਸ਼ ਦਾ ਸਭ ਤੋਂ ਮਹਿੰਗਾ ਸਟਾਕ ਬਣ ਗਿਆ ਹੈ। ਕੰਪਨੀ ਦੇ ਸ਼ੇਅਰਾਂ ਨੇ ਅੱਜ 6 ਨਵੰਬਰ ਬੁੱਧਵਾਰ ਨੂੰ 3 ਲੱਖ ਰੁਪਏ ਦੇ ਪੱਧਰ ਨੂੰ ਪਾਰ ਕਰਕੇ ਨਵਾਂ ਇਤਿਹਾਸ ਰਚ ਦਿੱਤਾ ਹੈ। ਐਲਸਾਈਡ ਇਨਵੈਸਟਮੈਂਟਸ ਦੇ ਸ਼ੇਅਰ ਅੱਜ ਵਪਾਰ ਵਿੱਚ 5% ਵਧ ਕੇ 301521.40 ਰੁਪਏ ਦੇ ਇੰਟਰਾਡੇ ਉੱਚ ਪੱਧਰ 'ਤੇ ਪਹੁੰਚ ਗਏ।

ਇਹ ਵੀ ਪੜ੍ਹੋ :    ਦੀਵਾਲੀ 'ਤੇ ਇਕ ਝਟਕੇ 'ਚ ਕਮਾਏ 9,00,23,23,77,970 ਰੁਪਏ, ਜਾਣੋ ਕਿਸ ਰਈਸ 'ਤੇ ਮਿਹਰਬਾਨ ਹੋਈ ਲਕਸ਼ਮੀ

ਇਹ 52 ਹਫ਼ਤਿਆਂ ਦੀ ਇਸਦੀ ਨਵੀਂ ਉੱਚ ਕੀਮਤ ਵੀ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਚਾਰ ਕਾਰੋਬਾਰੀ ਦਿਨਾਂ ਤੋਂ ਇਸ ਸਟਾਕ ਵਿਚ ਲਗਾਤਾਰ 5% ਦਾ ਅੱਪਰ ਸਰਕਟ ਲੱਗ ਰਿਹਾ ਹੈ। ਅੱਜ ਵੀ ਇਸ ਸਟਾਕ 'ਚ ਸਿਰਫ ਖਰੀਦਦਾਰ ਹੀ ਨਜ਼ਰ ਆ ਰਹੇ ਹਨ। ਪੰਜ ਦਿਨਾਂ ਵਿੱਚ ਇਹ ਸ਼ੇਅਰ 21% ਤੋਂ ਵੱਧ ਯਾਨੀ 53,458.90 ਰੁਪਏ ਵਧ ਗਿਆ ਹੈ। ਇਸ ਸਾਲ 21 ਜੂਨ ਨੂੰ ਇਸ ਸ਼ੇਅਰ ਦੀ ਕੀਮਤ ਸਿਰਫ 3.51 ਰੁਪਏ ਸੀ।

ਇਹ ਵੀ ਪੜ੍ਹੋ :     Bank Holiday List: ਦੀਵਾਲੀ ਤੋਂ ਬਾਅਦ ਫਿਰ ਆ ਗਈਆਂ ਲਗਾਤਾਰ 4 ਛੁੱਟੀਆਂ, ਦੇਖੋ ਪੂਰੀ ਸੂਚੀ

ਸ਼ੇਅਰਾਂ ਵਿੱਚ ਵਾਧੇ ਦਾ ਕਾਰਨ

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਹਫਤੇ 29 ਅਕਤੂਬਰ ਨੂੰ ਬੀਐਸਈ ਦੁਆਰਾ ਹੋਲਡਿੰਗ ਕੰਪਨੀਆਂ ਦੀ ਕੀਮਤ ਨੂੰ ਲੈ ਕੇ ਸਪੈਸ਼ਲ ਕਾਲ ਨਿਲਾਮੀ ਕੀਤੀ ਗਈ ਸੀ। ਇਸ ਨਿਲਾਮੀ ਸੈਸ਼ਨ ਵਿੱਚ ਐਲਸਿਡ ਦੇ ਸ਼ੇਅਰ ਦੀ ਕੀਮਤ 2.25 ਲੱਖ ਰੁਪਏ ਰੱਖੀ ਗਈ ਸੀ। ਐਲਸਿਡ ਇਨਵੈਸਟਮੈਂਟ ਲਿਮਿਟੇਡ ਦੇ ਸ਼ੇਅਰ ਮੰਗਲਵਾਰ, 29 ਅਕਤੂਬਰ ਨੂੰ ਬੀਐਸਈ ਯਾਨੀ ਬੰਬਈ ਸਟਾਕ ਐਕਸਚੇਂਜ ਵਿੱਚ ਮੁੜ ਸੂਚੀਬੱਧ ਕੀਤੇ ਗਏ ਸਨ।

ਇਹ ਵੀ ਪੜ੍ਹੋ :     30 ਹਜ਼ਾਰ ਫੁੱਟ ਦੀ ਉਚਾਈ 'ਤੇ ਜਹਾਜ਼ 'ਚੋਂ ਆਉਣ ਲੱਗੀਆਂ ਰਹੱਸਮਈ ਆਵਾਜ਼ਾਂ (Video)

ਸ਼ੇਅਰ ਦੀ ਸੂਚੀਬੱਧ ਕੀਮਤ 2.25 ਲੱਖ ਰੁਪਏ ਸੀ ਪਰ ਸਮਾਲਕੈਪ ਸਟਾਕ ਨੇ ਦਲਾਲ ਸਟਰੀਟ 'ਤੇ ਇਤਿਹਾਸ ਰਚਿਆ ਅਤੇ 2,36,250 ਰੁਪਏ ਨੂੰ ਛੂਹ ਲਿਆ। ਇਹ 66,92,535% ਦੀ ਇੱਕ ਹੈਰਾਨਕੁਨ ਛਾਲ ਸੀ। ਇਸ ਸਾਲ 21 ਜੂਨ ਨੂੰ ਇਹ ਸ਼ੇਅਰ ਸਿਰਫ਼ 3.51 ਰੁਪਏ ਦਾ ਪੈਨੀ ਸਟਾਕ ਸੀ। ਉਦੋਂ ਤੋਂ ਇਸ ਦੇ ਸ਼ੇਅਰਾਂ ਦਾ ਵਪਾਰ ਬੰਦ ਕਰ ਦਿੱਤਾ ਗਿਆ ਸੀ। ਰੀ-ਲਿਸਟਿੰਗ ਤੋਂ ਬਾਅਦ ਇਹ ਸਟਾਕ ਪਿਛਲੇ 4 ਦਿਨਾਂ ਤੋਂ ਲਗਾਤਾਰ ਅੱਪਰ ਸਰਕਟ 'ਚ ਹੈ।

ਇਹ ਵੀ ਪੜ੍ਹੋ :     PENSION RULES : ਆ ਗਏ ਨਵੇਂ ਨਿਯਮ, ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਪੈਨਸ਼ਨ 'ਚ ਆਵੇਗੀ ਦਿੱਕਤ

ਕੰਪਨੀ ਦਾ ਕਾਰੋਬਾਰ

ਐਲਸਿਡ ਇਨਵੈਸਟਮੈਂਟਸ RBI ਕੋਲ ਇਨਵੈਸਟਮੈਂਟ ਕੰਪਨੀ ਸ਼੍ਰੇਣੀ ਦੇ ਤਹਿਤ ਇੱਕ ਰਜਿਸਟਰਡ NBFC ਹੈ। ਕੰਪਨੀ ਦਾ ਵਰਤਮਾਨ ਵਿੱਚ ਆਪਣਾ ਕੋਈ ਸੰਚਾਲਨ ਕਾਰੋਬਾਰ ਨਹੀਂ ਹੈ ਪਰ ਏਸ਼ੀਅਨ ਪੇਂਟਸ ਆਦਿ ਵਰਗੀਆਂ ਹੋਰ ਵੱਡੀਆਂ ਕੰਪਨੀਆਂ ਵਿੱਚ ਮਹੱਤਵਪੂਰਨ ਨਿਵੇਸ਼ ਹੈ। ਇਸ ਦੀ ਮਾਰਕੀਟ ਕੈਪ 6,030.43 ਕਰੋੜ ਰੁਪਏ ਹੈ।


ਇਹ ਵੀ ਪੜ੍ਹੋ :    CBDT ਵਲੋਂ ਵੱਡੀ ਰਾਹਤ! ਟੈਕਸਦਾਤਿਆਂ ਦਾ ਮੁਆਫ਼ ਹੋ ਸਕਦਾ ਹੈ ਵਿਆਜ, ਬਸ ਇਨ੍ਹਾਂ ਸ਼ਰਤਾਂ ਨੂੰ ਕਰ ਲਓ ਪੂਰਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Alcide Investments Share Price Growth
  • ਐਲਸਿਡ ਇਨਵੈਸਟਮੈਂਟਸ
  • ਸ਼ੇਅਰ
  • ਕੀਮਤ
  • ਵਾਧਾ

ਟਰੰਪ ਦੇ ਰਾਸ਼ਟਰਪਤੀ ਬਣਦੇ ਹੀ ਚਮਕਿਆ ਬਿਟਕੁਆਇਨ, ਪਹਿਲੀ ਵਾਰ ਪਹੁੰਚਿਆ 75000 ਡਾਲਰ ਦੇ ਪਾਰ

NEXT STORY

Stories You May Like

  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • maharashtra  devendra fadnavis  chief minister  history
    CM ਫੜਨਵੀਸ ਨੇ ਰਚਿਆ ਇਤਿਹਾਸ ! ਬਣੇ ਮਹਾਰਾਸ਼ਟਰ ਦੇ ਤੀਜੇ ਸਭ ਤੋਂ ਲੰਬੇ ਸਮੇਂ ਤੱਕ ਰਹਿਣ ਵਾਲੇ ਮੁੱਖ ਮੰਤਰੀ
  • shares of nac packaging are up nearly 11 per cent from the issue price
    NAC ਪੈਕੇਜਿੰਗ ਦੇ ਸ਼ੇਅਰ ਇਸ਼ੂ ਕੀਮਤ ਨਾਲੋਂ ਲਗਭਗ 11 ਪ੍ਰਤੀਸ਼ਤ ਦੇ ਵਾਧੇ ਨਾਲ ਹੋਏ ਸੂਚੀਬੱਧ
  • 3 accused arrested with heroin
    ਪੁਲਸ ਨੇ ਲੱਖਾਂ ਰੁਪਏ ਦੀ ਹੈਰੋਇਨ ਸਣੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
  • punjab lottery rs 5 lakh rs 7 ticket
    ਪੰਜਾਬ : 7 ਰੁਪਏ ਨੇ ਬਦਲੀ ਬੰਦੇ ਦੀ ਕਿਸਮਤ, ਕੁਝ ਘੰਟਿਆਂ 'ਚ ਬਣ ਗਿਆ ਲੱਖ ਪਤੀ
  • rbi launches 3 major surveys for monetary policy
    ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ
  • petrol becomes expensive by rs 13 18 and diesel by rs 13 80 pakistan
    ਪੈਟਰੋਲ 13.18 ਰੁਪਏ ਤੇ ਡੀਜ਼ਲ 13.80 ਰੁਪਏ ਹੋਇਆ ਮਹਿੰਗਾ, ਪਾਕਿ ਜਨਤਾ 'ਤੇ ਵਧਿਆ ਮਹਿੰਗਾਈ ਦਾ ਬੋਝ
  • indian cricketers relationship broke up in 3 months
    ਭਾਰਤੀ ਕ੍ਰਿਕਟਰ ਦਾ 3 ਮਹੀਨਿਆਂ 'ਚ ਟੁੱਟ ਗਿਆ ਰਿਸ਼ਤਾ ! ਮੰਗੇਤਰ ਦੀ ਇੰਸਟਾਗ੍ਰਾਮ ਪੋਸਟ ਨੇ ਮਚਾਈ ਸਨਸਨੀ
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
Trending
Ek Nazar
school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • india new zealand wool cooperation gets new boost with india tax 2026
      ਭਾਰਤ ਟੈਕਸ 2026 ਨਾਲ ਭਾਰਤ-ਨਿਊਜ਼ੀਲੈਂਡ ਦੇ ਉੱਨ ਖੇਤਰ ’ਚ ਸਹਿਯੋਗ ਨੂੰ ਮਿਲੀ...
    • fta between india britain implemented indian exports benefit greatly
      ਭਾਰਤ-ਬ੍ਰਿਟੇਨ ਵਿਚਾਲੇ ਫ੍ਰੀ ਟ੍ਰੇਡ ਐਗਰੀਮੈਂਟ ਲਾਗੂ, ਭਾਰਤੀ ਐਕਸਪੋਰਟ ਨੂੰ ਵੀ...
    • jio  s grip on 5g  true 5g subscriber base reaches 285 million
      5G ’ਤੇ ਜੀਓ ਦੀ ਪਕੜ ਹੋਰ ਮਜ਼ਬੂਤ, 28.5 ਕਰੋੜ ਤੱਕ ਪਹੁੰਚਿਆ ਟਰੂ 5-ਜੀ ਗਾਹਕ ਆਧਾਰ
    • wc final night will be a silver lining for businessmen
      WC ਫਾਈਨਲ ਦੀ ਰਾਤ ਕਾਰੋਬਾਰੀਆਂ ਦੀ ਹੋਵੇਗੀ ਚਾਂਦੀ; ਰੈਸਟੋਰੈਂਟਾਂ, ਪੱਬਾਂ ਤੇ...
    • rbi  s big action  six companies fined lakhs of rupees
      RBI ਦੀ ਵੱਡੀ ਕਾਰਵਾਈ, ਛੇ ਕੰਪਨੀਆਂ ਨੂੰ ਲਗਾਇਆ ਲੱਖਾਂ ਰੁਪਏ ਦਾ ਜੁਰਮਾਨਾ, ਜਾਣੋ...
    • letter going viral in the name of rbi don t fall for the scam
      RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ...
    • apple overtakes nvidia  valuable company
      Apple ਨੇ Nvidia ਨੂੰ ਪਛਾੜਿਆ, ਬਣੀ ਸਭ ਤੋਂ ਕੀਮਤੀ ਕੰਪਨੀ
    • gold at three week low  sharp fall in prices  rates of 24 22k gold
      ਤਿੰਨ ਹਫ਼ਤਿਆਂ ਦੇ ਹੇਠਲੇ ਪੱਧਰ 'ਤੇ ਸੋਨਾ, ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ...
    • textile industry  us tariffs and iran war increase exporters   concerns
      ਟੈਕਸਟਾਈਲ ਉਦਯੋਗ ’ਤੇ ਸੰਕਟ ਦੇ ਬੱਦਲ, ਬਾਜ਼ਾਰ ’ਚ ਬੇਭਰੋਸਗੀ ਕਾਰਨ ਖਰੀਦਦਾਰ ਵੀ...
    • indian cardamom exports cross rs 3 750 crore
      ਭਾਰਤੀ ਇਲਾਇਚੀ ਦੀ ਗਲੋਬਲ ਬਾਜ਼ਾਰ ’ਚ ਧੁੰਮ, ਬਰਾਮਦ 3,750 ਕਰੋੜ ਰੁਪਏ ਤੋਂ ਟੱਪੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +