Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 19, 2026

    5:12:08 PM

  • strong protest in bhogpur against cng plant city remained completely closed

    ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ...

  • bike riders fired shots at an nri s home in jalandhar

    ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ! NRI ਦੇ ਘਰ ਨੂੰ...

  • the stock market suddenly crashed  there was a huge decline

    ਅਚਾਨਕ ਕਰੈਸ਼ ਹੋ ਗਿਆ ਸ਼ੇਅਰ ਬਾਜ਼ਾਰ, ਇਨ੍ਹਾਂ...

  • cm mann busy in propaganda instead of resolving the issue of punjabis

    CM ਮਾਨ ਪੰਜਾਬੀਆਂ ਦੀ ਸੁਰੱਖਿਆ ਦੇ ਮੁੱਦੇ ਨੂੰ ਹੱਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਤਿਉਹਾਰੀ ਸੀਜ਼ਨ 'ਚ ਵੀ ਨਹੀਂ ਮਿਲ ਰਹੀ ਰਾਹਤ, ਅੱਜ ਫਿਰ ਵਧੇ ਪੈਟਰੋਲ-ਡੀਜ਼ਲ ਦੇ ਭਾਅ

BUSINESS News Punjabi(ਵਪਾਰ)

ਤਿਉਹਾਰੀ ਸੀਜ਼ਨ 'ਚ ਵੀ ਨਹੀਂ ਮਿਲ ਰਹੀ ਰਾਹਤ, ਅੱਜ ਫਿਰ ਵਧੇ ਪੈਟਰੋਲ-ਡੀਜ਼ਲ ਦੇ ਭਾਅ

  • Edited By Harinder Kaur,
  • Updated: 17 Oct, 2021 10:21 AM
New Delhi
today petrol and diesel prices have gone up again
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਵਾਰਤਾ) : ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੇ ਰਿਕਾਰਡ ਪੱਧਰ 'ਤੇ ਬਣੇ ਰਹਿਣ ਨਾਲ ਘਰੇਲੂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲੱਗੀ ਅੱਗ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਐਤਵਾਰ ਨੂੰ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਚੌਥੇ ਦਿਨ 35-35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਰਾਜਧਾਨੀ ਦਿੱਲੀ ਵਿੱਚ ਅੱਜ ਪੈਟਰੋਲ 35 ਪੈਸੇ ਪ੍ਰਤੀ ਲੀਟਰ ਵਧ ਕੇ 105.84 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.57 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਲਗਾਤਾਰ ਸੱਤਵੇਂ ਦਿਨ ਘਰੇਲੂ ਪੱਧਰ 'ਤੇ ਪੈਟਰੋਲ 30 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 35 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਸੀ। ਉਸ ਤੋਂ ਬਾਅਦ ਦੋ ਦਿਨ ਤੱਕ ਸ਼ਾਂਤੀ ਰਹੀ ਪਰ ਉਦੋਂ ਤੋਂ ਹੀ ਵਾਧਾ ਜਾਰੀ ਹੈ। ਵਾਧੇ ਤੋਂ ਬਾਅਦ ਮੁੰਬਈ 'ਚ ਪੈਟਰੋਲ 111.77 ਰੁਪਏ ਅਤੇ ਡੀਜ਼ਲ 102.52 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿੱਚ ਪੈਟਰੋਲ 114.45 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 103.78 ਰੁਪਏ ਪ੍ਰਤੀ ਲੀਟਰ 'ਤੇ ਸਭ ਤੋਂ ਮਹਿੰਗਾ ਹੋ ਗਿਆ ਹੈ।

ਝਾਰਖੰਡ ਦੀ ਰਾਜਧਾਨੀ ਰਾਂਚੀ ਵਿੱਚ ਪੈਟਰੋਲ ਸੈਂਕੜਾ ਮਾਰ ਕੇ 100.25 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਸੈਂਕੜਾ ਵੱਲ ਵਧਦਾ ਹੋਇਆ 99.80 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ। ਰਾਂਚੀ ਵਿੱਚ ਅਜੇ ਵੀ ਪੈਟਰੋਲ ਪੂਰੇ ਦੇਸ਼ ਵਿੱਚ ਸਭ ਤੋਂ ਸਸਤਾ ਹੈ। ਇਸ ਵੇਲੇ ਦੇਸ਼ ਦੇ ਜ਼ਿਆਦਾਤਰ ਮੁੱਖ ਸ਼ਹਿਰਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ ਅਤੇ ਦੇਸ਼ ਦੇ ਜ਼ਿਆਦਾਤਰ ਮੁੱਖ ਸ਼ਹਿਰਾਂ ਵਿੱਚ ਡੀਜ਼ਲ ਵੀ ਇੱਕ ਸੈਂਕੜਾ ਪਾਰ ਕਰਨ ਵੱਲ ਵਧ ਰਿਹਾ ਹੈ ਅਤੇ ਕੁਝ ਸ਼ਹਿਰਾਂ ਵਿੱਚ ਡੀਜ਼ਲ 100 ਰੁਪਏ ਨੂੰ ਪਾਰ ਕਰ ਗਿਆ ਹੈ।

14 ਦਿਨਾਂ 'ਚ 4.20 ਰੁਪਏ ਵਧਿਆ ਪੈਟਰੋਲ ਅਤੇ 4.70 ਰੁਪਏ ਵਧਿਆ ਡੀਜ਼ਲ

ਇਸ ਮਹੀਨੇ ਹੁਣ ਤੱਕ ਇਨ੍ਹਾਂ ਦੋਵਾਂ ਦੀਆਂ ਕੀਮਤਾਂ 17 ਦਿਨਾਂ ਵਿੱਚੋਂ 14 ਦਿਨਾਂ ਵਿੱਚ ਵਧੀਆਂ ਹਨ। ਇਸ ਮਹੀਨੇ ਹੁਣ ਤੱਕ ਪੈਟਰੋਲ 4.20 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 4.70 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਕੌਮਾਂਤਰੀ ਬਾਜ਼ਾਰ ਵਿੱਚ ਕੱਚਾ ਤੇਲ ਅਜੇ ਵੀ ਉੱਚ ਪੱਧਰ 'ਤੇ ਬਣਿਆ ਹੋਇਆ ਹੈ। ਸ਼ੁੱਕਰਵਾਰ ਨੂੰ ਹਫਤੇ ਦੇ ਅੰਤ ਵਿੱਚ ਅਮਰੀਕਾ ਵਿੱਚ ਕੱਚਾ ਤੇਲ ਚੜ੍ਹਿਆ ਹੈ। ਇਸ ਦੌਰਾਨ ਕੱਲ੍ਹ ਰਾਤ ਕਾਰੋਬਾਰ ਦੇ ਅੰਤ ਵਿੱਚ ਬ੍ਰੈਂਟ ਕੱਚਾ 0.86 ਡਾਲਰ ਦੇ ਵਾਧੇ ਨਾਲ  84.86 ਡਾਲਰ ਪ੍ਰਤੀ ਬੈਰਲ ਹੋ ਗਿਆ।

ਅਮਰੀਕੀ ਕੱਚਾ ਤੇਲ 1.17 ਡਾਲਰ ਵਧ ਕੇ 82.28 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਨੁਸਾਰ, ਦਿੱਲੀ ਵਿੱਚ ਪੈਟਰੋਲ 105.84 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.57 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਅਧਾਰ ਤੇ ਨਵੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ।

ਸ਼ਹਿਰ                  ਪੈਟਰੋਲ               ਡੀਜ਼ਲ 
ਜਲੰਧਰ               106.83              96.70                  
ਲੁਧਿਆਣਾ            107.51              97.32               
ਅੰਮ੍ਰਿਤਸਰ             107.57             97.38       
ਫਗਵਾੜਾ              106.93             96.79   
ਚੰਡੀਗੜ੍ਹ               101.87             94.29
ਦਿੱਲੀ                   105.84             94.57
ਮੁੰਬਈ                   111.77           102.52
ਚੇਨਈ                   103.01            98.92
ਕੋਲਕਾਤਾ               106.43            97.68

ਇਸ ਤਰ੍ਹਾਂ ਚੈੱਕ ਕਰੋ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 

ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਤੁਸੀਂ ਇੱਕ SMS ਰਾਹੀਂ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਜਾਣ ਸਕਦੇ ਹੋ। ਇਸਦੇ ਲਈ ਤੁਸੀਂ ਇੰਡੀਅਨ ਆਇਲ SMS ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 'ਤੇ SMS ਭੇਜ ਸਕਦੇ ਹੋ। ਤੁਹਾਡਾ ਮੈਸੇਜ ਕੁਝ ਇਸ ਤਰ੍ਹਾਂ ਹੋਵੇਗਾ - RSP <ਸਪੇਸ> ਪੈਟਰੋਲ ਪੰਪ ਡੀਲਰ ਕੋਡ। ਤੁਸੀਂ ਸਾਈਟ  'ਤੇ ਜਾ ਕੇ ਆਪਣੇ ਖੇਤਰ ਦੇ RSP ਕੋਡ ਦੀ ਜਾਂਚ ਕਰ ਸਕਦੇ ਹੋ। ਇਹ ਸੁਨੇਹਾ ਭੇਜਣ ਤੋਂ ਬਾਅਦ, ਤੁਹਾਡੇ ਫੋਨ ਵਿੱਚ ਨਵੀਨਤਮ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਮਿਲ ਜਾਵੇਗੀ।

  • Petrol
  • Diesel
  • Prices
  • 17 October 2021
  • ਪੈਟਰੋਲ
  • ਡੀਜ਼ਲ
  • ਭਾਅ
  • 17ਅਕਤੂਬਰ2021

ਧਨਤੇਰਸ ਮੌਕੇ ਭਾਂਡੇ ਖ਼ਰੀਦਣਾ ਹੋਵੇਗਾ ਮਹਿੰਗਾ, ਵਿਕਰੀ ਰਹੇਗੀ ਸੁਸਤ

NEXT STORY

Stories You May Like

  • building a house has become more expensive  prices of bar hike
    ਘਰ ਬਣਾਉਣਾ ਹੋਇਆ ਹੋਰ ਮਹਿੰਗਾ, ਦਿੱਲੀ ਤੋਂ ਮੁੰਬਈ ਤੱਕ ਵਧੇ ਸਰੀਏ ਦੇ ਭਾਅ, ਜਾਣੋ ਨਵੀਆਂ ਦਰਾਂ
  • gold and silver prices have fallen know today s prices
    ਅੱਜ ਫਿਰ ਟੁੱਟੇ Gold-Silver ਦੇ ਭਾਅ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ
  • gold and silver prices fall again
    ਫਿਰ ਟੁੱਟੇ ਸੋਨੇ-ਚਾਂਦੀ ਦੇ ਭਾਅ, ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ
  • businessmen may get relief in gst meeting registration and refund
    GST ਮੀਟਿੰਗ 'ਚ ਕਾਰੋਬਾਰੀਆਂ ਨੂੰ ਮਿਲ ਸਕਦੀ ਹੈ ਰਾਹਤ, ਰਜਿਸਟ੍ਰੇਸ਼ਨ ਅਤੇ ਰਿਫੰਡ ਹੋਣਗੇ ਆਸਾਨ
  • gold silver prices rose again   know the rates of 24 22 18k
    ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ ਅੱਜ ਫਿਰ ਚੜ੍ਹੇ Gold-Silver ਦੇ ਭਾਅ, ਜਾਣੋ24-22-18K ਦੇ ਰੇਟ
  • know how much diesel and petrol the country has
    ਅਚਾਨਕ ਆ ਜਾਵੇ ਤੇਲ ਸੰਕਟ, ਤਾਂ ਕਿੰਨਾ ਚਿਰ ਟਿਕ ਸਕੇਗਾ ਭਾਰਤ? ਜਾਣੋ ਦੇਸ਼ ਕੋਲ ਕਿੰਨਾ ਹੈ ਡੀਜ਼ਲ ਅਤੇ ਪੈਟਰੋਲ
  • during wedding season will gold prices break records again
    ਵਿਆਹਾਂ ਦੇ ਸੀਜ਼ਨ 'ਚ ਪਰੇਸ਼ਾਨ ਖ਼ਰੀਦਦਾਰ; ਕੀ ਫਿਰ ਰਿਕਾਰਡ ਤੋੜਨਗੀਆਂ ਸੋਨੇ ਦੀਆਂ ਕੀਮਤਾਂ?
  • silver price falls by rs 13 500  gold price also falls
    ਦਿੱਲੀ ਸਰਾਫਾ ਬਾਜ਼ਾਰ 'ਚ ਵਧੀ ਹਲਚਲ, 13,500 ਰੁਪਏ ਡਿੱਗੀ ਚਾਂਦੀ ਤੇ ਸੋਨੇ ਦੇ ਵੀ ਟੁੱਟੇ ਭਾਅ
  • strong protest in bhogpur against cng plant city remained completely closed
    ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ ਸੰਨਾਟਾ
  • bike riders fired shots at an nri s home in jalandhar
    ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ! NRI ਦੇ ਘਰ ਨੂੰ ਬਣਾਇਆ ਨਿਸ਼ਾਨਾ, ਕੰਬਿਆ ਇਹ...
  • video of drunk woman goes viral
    Punjab: ਨਸ਼ੇ 'ਚ ਝੂਮਦੀ ਔਰਤ ਦੀ ਵੀਡੀਓ ਵਾਇਰਲ, 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ...
  • big revelation about chief minister s health insurance scheme exclusive report
    ਮਰੀਜ਼ਾਂ ਤੋਂ ਸੁਣੋ 10 ਲੱਖ ਵਾਲੇ ਕਾਰਡ ਦਾ ਅਸਲ ਸੱਚ! ਹਸਪਤਾਲ ਤੋਂ  Exclusive...
  • tsunami of police encounters in punjab
    ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3 ਮਹੀਨਿਆਂ 'ਚ ਹੋਏ 34 ਪੁਲਸ...
  • senior bjp leader dinesh arora statement on aap rally
    'ਆਪ' ਸਰਕਾਰ ਨੇ ਸਿਰਫ਼ ਵਿਖਾਵਾ ਕੀਤਾ, ਵਪਾਰੀਆਂ ਨਾਲ ਮੀਟਿੰਗਾਂ ਸੜਕਾਂ ਨੂੰ ਰੋਕ...
  • weather is changing rapidly in punjab
    ਪੰਜਾਬ 'ਚ ਤੇਜ਼ੀ ਨਾਲ ਬਦਲ ਰਿਹਾ ਮੌਸਮ, 23 ਫਰਵਰੀ ਤੱਕ ਜਾਣੋ WEATHER UPDATE
  • daughters motivated mother to get divorce
    ਧੀਆਂ ਨੇ ਕਾਮਯਾਬ ਹੋ ਕੇ ਕਰਵਾਇਆ ਮਾਪਿਆਂ ਦਾ ਤਲਾਕ, ਮਾਂ ਨੂੰ 29 ਸਾਲਾਂ ਦੇ...
Trending
Ek Nazar
actor s house lit up amid rumors of vijay deverakonda and rashmika s marriage

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ...

man catches falling girl from staircase shocks internet

'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ...' ਵੀਡੀਓ ਦੇਖ ਤੁਸੀਂ ਵੀ ਦੰਦਾਂ ਹੇਠ ਦੱਬ...

train travel mistake jail

Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ

this famous actress got pregnant before marriage

ਵਿਆਹ ਤੋਂ ਪਹਿਲਾਂ ਹੀ Pregnant ਹੋ ਗਈ ਸੀ ਇਹ ਮਸ਼ਹੂਰ ਅਦਾਕਾਰਾ, ਮਾਪਿਆਂ ਨੇ...

ganga boating reel selfie guidelines

ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ!...

cricket match  bee attack  umpire died  player injured

ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ...

indian students to get visa

UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ !...

ed attaches property worth rs 39 lakh belonging to malayalam actor jayasurya

ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ...

blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • pm modi addressed the ai summit said adopting technology are in india s dna
      PM Modi ਨੇ AI Summit ਨੂੰ ਕੀਤਾ ਸੰਬੋਧਿਤ, ਕਿਹਾ- ਤਕਨਾਲੋਜੀ ਬਣਾਉਣਾ ਅਤੇ...
    • stock market volatility  sensex rises 245 points  nifty at 25 885
      ਸ਼ੇਅਰ ਬਾਜ਼ਾਰ 'ਚ ਉਤਰਾਅ-ਚੜ੍ਹਾਅ : ਸੈਂਸੈਕਸ 245 ਅੰਕ ਚੜ੍ਹਿਆ ਤੇ ਨਿਫਟੀ 25,885...
    • have you also changed your salary account
      ਕੀ ਤੁਸੀਂ ਵੀ ਬਦਲਿਆ ਹੈ ਆਪਣਾ ਸੈਲਰੀ ਅਕਾਊਂਟ? PF ਕਢਵਾਉਣ 'ਚ ਹੋਵੇਗੀ ਮੁਸ਼ਕਲ,...
    • indian stock market with increasing political instability in us and europe
      ਅਮਰੀਕਾ ਅਤੇ ਯੂਰਪ ’ਚ ਵਧਦੀ ਸਿਆਸੀ ਅਸਥਿਰਤਾ ਨਾਲ ਭਾਰਤੀ ਸ਼ੇਅਰ ਬਾਜ਼ਾਰ ’ਚ ਤੇਜ਼ੀ...
    • ed issues biggest ever attachment order
      ਪਰਲਜ਼ ਗਰੁੱਪ ਕੇਸ : 10,000 ਕਰੋੜ ਰੁਪਏ ਤੋਂ ਵੱਧ ਦੀ ਹੁਣ ਤੱਕ ਦੀ ਸਭ ਤੋਂ ਵੱਡੀ...
    • from food and drinks to detergents and shampoos  will become more expensive
      ਖਾਣ-ਪੀਣ ਦੇ ਸਾਮਾਨ ਤੋਂ ਲੈ ਕੇ ਡਿਟਰਜੈਂਟ-ਸ਼ੈਂਪੂ ਤੱਕ ਹੋਣਗੇ ਮਹਿੰਗੇ, ਜਾਣੋ...
    • silver falls 46  from record high  will the price change in march
      ਰਿਕਾਰਡ ਹਾਈ ਤੋਂ 46% ਟੁੱਟੀ ਚਾਂਦੀ, ਕੀ ਮਾਰਚ 'ਚ ਬਦਲੇਗੀ ਕੀਮਤ? ਜਾਣੋ ਮਾਹਰਾਂ...
    • ultra rich people s have changed the image of tourism industry
      ​​​​​​​Ultra-Rich ਲੋਕਾਂ ਦੀਆਂ ਅਜੀਬ ਮੰਗਾਂ ਨੇ ਬਦਲੀ ਟੂਰਿਜ਼ਮ ਇੰਡਸਟਰੀ ਦੀ...
    • pm modi to inaugurate   india ai impact summit
      PM ਮੋਦੀ ਵੀਰਵਾਰ ਨੂੰ ਕਰਨਗੇ 'ਇੰਡੀਆ AI ਇਮਪੈਕਟ ਸਮਿਟ' ਦਾ ਉਦਘਾਟਨ
    • openai partners with iit delhi iim ahmedabad know details
      OpenAI ਨੇ IIT-ਦਿੱਲੀ, IIM-ਅਹਿਮਦਾਬਾਦ ਨਾਲ ਕੀਤੀ ਸਾਂਝੇਦਾਰੀ, ਜਾਣੋ ਵੇਰਵੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +