Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    5:37:56 PM

  • karan aujla australian tour in crisis

    ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ...

  • right to pension high court decision

    ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ...

  • high alert in bathinda due to bomb threat

    ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ ਮਗਰੋਂ ਹਾਈ...

  • yahwant varma case

    ਘਰ 'ਚ ਨੋਟਾਂ ਦੇ ਬੋਰਿਆਂ ਨੂੰ ਲੱਗੀ ਅੱਗ ਦੇ ਮਾਮਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਅੱਜ ਇਹ 10 ਕ੍ਰਿਪਟੋ ਕਰੰਸੀ ਦਵਾ ਸਕਦੀਆਂ ਹਨ ਮੋਟਾ ਮੁਨਾਫ਼ਾ, ਕੁਝ ਮਿੰਟਾਂ 'ਚ ਬਣ ਸਕਦੇ ਹੋ ਲੱਖਪਤੀ

BUSINESS News Punjabi(ਵਪਾਰ)

ਅੱਜ ਇਹ 10 ਕ੍ਰਿਪਟੋ ਕਰੰਸੀ ਦਵਾ ਸਕਦੀਆਂ ਹਨ ਮੋਟਾ ਮੁਨਾਫ਼ਾ, ਕੁਝ ਮਿੰਟਾਂ 'ਚ ਬਣ ਸਕਦੇ ਹੋ ਲੱਖਪਤੀ

  • Edited By Harinder Kaur,
  • Updated: 31 May, 2021 05:36 PM
New Delhi
today these 10 cryptocurrencies can cure big profits
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਦੁਨੀਆ ਭਰ ਵਿਚ ਕ੍ਰਿਪਟੋ ਕਰੰਸੀ ਦਾ ਕ੍ਰੇਜ਼ ਤੇਜ਼ੀ ਨਾਲ ਵਧ ਰਿਹਾ ਹੈ। ਭਾਰਤੀ ਨਿਵੇਸ਼ਕ ਵੀ ਇਸ ਵਿਚ ਭਾਰੀ ਨਿਵੇਸ਼ ਕਰ ਰਹੇ ਹਨ। ਜੇ ਤੁਸੀਂ ਪੈਸਾ ਲਗਾਉਣ ਦੀ ਵੀ ਯੋਜਨਾ ਬਣਾ ਰਹੇ ਹੋ, ਤਾਂ ਅੱਜ ਅਸੀਂ ਤੁਹਾਨੂੰ ਦੁਨੀਆ ਦੀਆਂ ਚੋਟੀ ਦੀਆਂ 10 ਕ੍ਰਿਪਟੋਕਰੰਸੀਆਂ ਬਾਰੇ ਦੱਸਣ ਜਾ ਰਹੇ ਹਾਂ, ਜਿਥੇ ਅੱਜ ਤੁਸੀਂ ਪੈਸਾ ਲਗਾ ਕੇ ਰਿਟਰਨ ਕਮਾ ਸਕਦੇ ਹੋ। ਤੁਸੀਂ ਸਿਰਫ ਇਕ ਦਿਨ ਵਿਚ ਲੱਖਾਂ ਦੀ ਕਮਾਈ ਕਰ ਸਕਦੇ ਹੋ। ਅੱਜ ਸਵੇਰੇ 2 ਵਜੇ ਚੋਟੀ ਦੀਆਂ 10 ਕ੍ਰਿਪਟੋ ਕਰੰਸੀ ਵਿਚੋਂ ਸਿਰਫ 2 ਕ੍ਰਿਪਟੋ ਕੰਰਸੀ ਵਿਚ ਗਿਰਾਵਟ ਦੇਖਣ ਨੂੰ ਮਿਲੀ ਬਾਕੀ 8 ਵਿਚ ਵਾਧਾ ਜਾਰੀ ਹੈ। ਦੁਨੀਆ ਦੀਆਂ ਸਭ ਤੋਂ ਪ੍ਰਸਿੱਧ ਅਤੇ ਸਭ ਤੋਂ ਵੱਡੀ ਕ੍ਰਿਪਟੂ ਕਰੰਸੀਜ਼ ਅਰਥਾਤ ਬਿਟਕੁਆਇਨ ਅਤੇ ਈਥੇਰਿਅਮ ਵਿਚ ਚੰਗੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ : ESIC ਨੇ ਮੌਤ ਦੀ ਪਰਿਭਾਸ਼ਾ 'ਚ ਕੀਤੀ ਸੋਧ, ਹੁਣ ਇਨ੍ਹਾਂ ਲੋਕਾਂ ਨੂੰ ਵੀ ਮਿਲੇਗਾ ਯੋਜਨਾ ਦਾ ਲਾਭ

ਜਾਣੋ ਗਿਰਾਵਟ ਕਿਉਂ ਆਈ? 

ਬਿਟਕੁਆਇਨ, ਈਥੇਰਿਅਮ ਅਤੇ ਹੋਰ ਕਈ ਪ੍ਰਮੁੱਖ ਕ੍ਰਿਪਟੋ ਕਰੰਸੀਜ਼ ਗਿਰਾਵਟ ਬਾਅਦ ਹਰੇ ਰੰਗ ਵਿਚ ਵਪਾਰ ਕਰ ਰਹੇ ਹਨ। ਚਾਈਨਾ ਬੈਂਕਿੰਗ ਐਸੋਸੀਏਸ਼ਨ ਨੇ ਹਾਲ ਹੀ ਵਿੱਚ ਮੈਂਬਰ ਬੈਂਕਾਂ ਨੂੰ ਡਿਜੀਟਲ ਮੁਦਰਾ ਨਾਲ ਜੁੜੀਆਂ ਚਿਤਾਵਨੀਆਂ ਦੇਣ ਦੇ ਬਾਅਦ ਲਗਭਗ ਹਰੇਕ ਤਰ੍ਹਾਂ ਦੀਆਂ ਕ੍ਰਿਪਟੋ ਕਰੰਸੀ ਦੀਆਂ ਕੀਮਤਾਂ ਵਿਚ ਤੇਜ਼ੀ ਨਾਲ ਗਿਰਾਵਟ ਆਈ ਸੀ।

ਇਹ ਵੀ ਪੜ੍ਹੋ :  ਵਿਵਾਦਾਂ 'ਚ Bill Gates ਗ੍ਰਿਫਤਾਰੀ ਦੀ ਹੋ ਰਹੀ ਮੰਗ, ਜਾਣੋ ਪੂਰਾ ਮਾਮਲਾ

31 ਮਈ ਨੂੰ ਸਵੇਰੇ 8 ਵਜੇ ਤੱਕ ਦੁਨੀਆਂ ਦੇ ਚੋਟੀ ਦੇ 10 ਕ੍ਰਿਪਟੋਕੁਰੰਸੀ ਦੀਆਂ ਦਰਾਂ 

ਬਿਟਕੁਆਇਨ : $ 34,648.54 (0.92 ਪ੍ਰਤੀਸ਼ਤ ਵੱਧ)
ਈਥੇਰਿਅਮ: $ 2,292.07 (+1.54 ਪ੍ਰਤੀਸ਼ਤ ਵੱਧ)
ਟੀਥਰ : $ 1.00 (-0.01 ਪ੍ਰਤੀਸ਼ਤ ਹੇਠਾਂ)
Binance Coin : $ 311.32 (3.21 ਪ੍ਰਤੀਸ਼ਤ ਵਾਧਾ)
Cardano : $ 1.53 (+8.11 ਪ੍ਰਤੀਸ਼ਤ ਵੱਧ)
Dogecoin : $ 0.2956 (+0.31 ਪ੍ਰਤੀਸ਼ਤ ਵੱਧ)
XRP : $ 0.891 (+8.38 ਪ੍ਰਤੀਸ਼ਤ ਵੱਧ)
USD Coin : $ 0.9999 (+0.01 ਪ੍ਰਤੀਸ਼ਤ ਵਾਧਾ)
 Polkadot: $19.66 (+1.66 ਫ਼ੀਸਦੀ ਵਧਿਆ)
Internet Computer : $106.53 (-0.01 ਫ਼ੀਸਦੀ ਡਿੱਗਾ)

ਇਹ ਵੀ ਪੜ੍ਹੋ : ਦਾਰਜਲਿੰਗ ਦੀ ਚਾਹ 'ਤੇ ਕਹਿਰ ਢਾਹ ਰਿਹਾ ਮੁਸੀਬਤਾਂ ਦਾ ਸਿਲਸਿਲਾ, ਕਈ ਬਾਗ ਵਿਕਰੀ ’ਤੇ ਲੱਗੇ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Cryptocurrency
  • gross profit
  • ਕ੍ਰਿਪਟੋ ਕਰੰਸੀ
  • ਮੋਟਾ ਮੁਨਾਫ਼ਾ

ਕੋਵਿਡ-19 : ਦਿੱਲੀ ਇੰਟਰਨੈਸ਼ਨਲ ਏਅਰਪੋਰਟ ਕੰਪਨੀ ਨੇ ਕਰਮਚਾਰੀਆਂ ਲਈ ਕੀਤਾ ਰਾਹਤ ਦਾ ਐਲਾਨ

NEXT STORY

Stories You May Like

  • these things kept in your purse can become the cause of poverty
    ਸਾਵਧਾਨ ! ਪਰਸ 'ਚ ਰੱਖੀਆਂ ਇਹ ਚੀਜ਼ਾਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ
  • 10 carats of bananas stolen from auto in 20 minutes
    ਕੁਝ ਤਾਂ ਸ਼ਰਮ ਕਰੋ...ਗ਼ਰੀਬ ਨੂੰ ਤਾਂ ਛੱਡ ਦਿਓ, 20 ਮਿੰਟਾਂ 'ਚ ਆਟੋ 'ਚੋਂ ਕੇਲਿਆਂ ਦੇ 10 ਕੈਰੇਟ ਚੋਰੀ
  • these things kept in the kitchen can be dangerous for the eyes
    ਸਾਵਧਾਨ ! Kitchen 'ਚ ਰੱਖੀਆਂ ਇਹ ਚੀਜਾਂ ਅੱਖਾਂ ਲਈ ਹੋ ਸਕਦੀਆਂ ਹਨ ਖਤਰਨਾਕ
  • growing global demand for mithila makhana opportunities for bihar farmers
    ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ ਮੋਟਾ ਮੁਨਾਫ਼ਾ
  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • these things kept on top of the fridge can make you poor
    ਫਰਿੱਜ ਦੇ ਉਪਰ ਰੱਖੀਆਂ ਇਹ ਚੀਜ਼ਾਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ ! ਅੱਜ ਹੀ ਸੁਧਾਰੋ ਇਹ ਆਦਤ
  • these things kept on top of the fridge can make you poor
    ਫਰਿੱਜ ਦੇ ਉਪਰ ਰੱਖੀਆਂ ਇਹ ਚੀਜ਼ਾਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ ! ਅੱਜ ਹੀ ਸੁਧਾਰੋ ਇਹ ਆਦਤ
  • last date to file itr today penalty will be imposed
    ITR ਫਾਈਲ ਕਰਨ ਦੀ ਆਖ਼ਰੀ ਤਾਰੀਖ਼ ਅੱਜ, ਜਾਣੋ ਟੈਕਸ ਨਾ ਭਰਨ ਦੇ ਕੀ-ਕੀ ਹੋ ਸਕਦੇ ਹਨ ਨੁਕਸਾਨ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • sweets become expensive before festivals
      ਤਿਉਹਾਰਾਂ ਤੋਂ ਪਹਿਲਾਂ ਮਹਿੰਗੀ ਹੋਈ ਮਿਠਾਸ, ਦੁੱਧ-ਘਿਓ ਦੀਆਂ ਕੀਮਤਾਂ ਵਧਣ ਕਾਰਨ...
    • now pan masala will not be sold in plastic packets
      ਹੁਣ ਪਲਾਸਟਿਕ ਦੇ ਪੈਕਟਾਂ 'ਚ ਨਹੀਂ ਵਿਕੇਗਾ ਪਾਨ ਮਸਾਲਾ, FSSAI ਨੇ ਬਦਲੇ ਨਿਯਮ
    • india new currency notes
      ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪਾਰਲੀਮੈਂਟ 'ਚ...
    • train manufactured in punjab s kapurthala factory will run in bangladesh
      ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ ਤਿਆਰ ਕੀਤੀ ਗਈ ਟ੍ਰੇਨ,  ਜਾਣੋ...
    • india  s economic growth rate is estimated to decline   bmi
      ਭਾਰਤ ਦੀ ਆਰਥਿਕ ਵਾਧਾ ਦਰ ਚਾਲੂ ਮਾਲੀ ਸਾਲ ’ਚ ਘਟ ਕੇ 6.6 ਫੀਸਦੀ ਰਹਿਣ ਦਾ...
    • don  t blame ai  for wrong decisions    sanjay malhotra
      ਗਲਤ ਫੈਸਲੇ ਲਈ AI ਮਾਡਲ ਨੂੰ ਦੋਸ਼ ਨਾ ਦਿਓ, ਮਨੁੱਖੀ ਨਿਗਰਾਨੀ ਜ਼ਰੂਰੀ: ਸੰਜੇ...
    • banks will be closed for two days this week  rbi
      ਇਸ ਹਫ਼ਤੇ ਦੋ ਦਿਨ ਬੰਦ ਰਹਿਣਗੇ Bank, ਜਾਣੋ RBI ਵਲੋਂ ਜਾਰੀ ਛੁੱਟੀਆਂ ਦੀ ਸੂਚੀ
    • there will be major changes in government banks
      ਸਰਕਾਰੀ ਬੈਂਕਾਂ 'ਚ ਹੋਣਗੇ ਵੱਡੇ ਬਦਲਾਅ, ਵਿੱਤ ਮੰਤਰਾਲਾ ਸੱਤ ਮੁੱਖ ਮੁੱਦਿਆਂ...
    • now train travel will be cheaper railways has made a new announcement
      ਹੁਣ ਸਸਤਾ ਹੋਵੇਗਾ ਟ੍ਰੇਨ ਦਾ ਸਫਰ ! ਰੇਲਵੇ ਨੇ ਕੀਤਾ ਨਵਾਂ ਐਲਾਨ, ਜਾਣੋ ਕਿਹੜੀ...
    • businessman manav sardana  bought a super luxury penthouse worth 271 crores
      ਜਾਣੋ ਕੌਣ ਹਨ ਕਾਰੋਬਾਰੀ ਮਾਨਵ ਸਰਦਾਨਾ, ਜਿਨ੍ਹਾਂ ਨੇ ਖ਼ਰੀਦਿਆ ਹੈ 271 ਕਰੋੜ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +