Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    2:28:59 AM

  • power cut in punjab

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ...

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

  • politics punjab legislative assembly election

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ...

  • transfers tehsildar revenue officer

    ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਕੋਰੋਨਾ ਟੀਕਾਕਰਨ ਮਗਰੋਂ ਲੋਕਾਂ ਵਿਚ ਦਿਖਾਈ ਦੇ ਰਹੇ ਅਸਾਧਾਰਣ ਲੱਛਣ, ਜਾਰੀ ਹੋ ਸਕਦੇ ਨੇ ਨਵੇਂ ਦਿਸ਼ਾ ਨਿਰਦੇਸ਼

BUSINESS News Punjabi(ਵਪਾਰ)

ਕੋਰੋਨਾ ਟੀਕਾਕਰਨ ਮਗਰੋਂ ਲੋਕਾਂ ਵਿਚ ਦਿਖਾਈ ਦੇ ਰਹੇ ਅਸਾਧਾਰਣ ਲੱਛਣ, ਜਾਰੀ ਹੋ ਸਕਦੇ ਨੇ ਨਵੇਂ ਦਿਸ਼ਾ ਨਿਰਦੇਸ਼

  • Edited By Harinder Kaur,
  • Updated: 20 Apr, 2021 05:06 PM
New Delhi
treatment guidelines will be issued after vaccination
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਉਮੀਦ ਕੀਤੀ ਜਾਂਦੀ ਹੈ ਕਿ ਭਾਰਤ ਸਰਕਾਰ ਜਲਦੀ ਹੀ ਟੀਕਾਕਰਨ ਤੋਂ ਬਾਅਦ ਹੋਣ ਵਾਲੀਆਂ ਅਸਾਧਾਰਣ ਘਟਨਾਵਾਂ (ਏ.ਈ.ਐਫ.ਆਈ.) ਦੇ ਸੰਬੰਧ ਵਿਚ ਜਲਦੀ ਦਿਸ਼ਾ ਨਿਰਦੇਸ਼ ਜਾਰੀ ਕਰੇਗੀ। ਜੇ ਅਜਿਹਾ ਹੁੰਦਾ ਹੈ ਤਾਂ ਡਾਕਟਰਾਂ ਅਤੇ ਕੋਵਿਡ -19 ਦਾ ਟੀਕਾ ਲਗਵਾ ਚੁੱਕੇ ਲੋਕਾਂ ਨੂੰ ਟੀਕਾਕਰਨ ਦੇ ਬਾਅਦ ਉਨ੍ਹਾਂ ਦੇ ਸਰੀਰ ਵਿਚ ਹੋਣ ਵਾਲੇ ਬਦਲਾਅ ਜਿਵੇਂ ਖ਼ੂਨ ਦੇ 'ਕਲਾਟ' ਬਣਨਾ ਅਤੇ ਅਸਧਾਰਨ ਅਤੇ ਗੰਭੀਰ ਲੱਛਣਾਂ ਦੀ ਪਛਾਣ ਕਰਨ ਵਿਚ ਮਦਦ ਮਿਲੇਗੀ। ਲੱਛਣਾਂ ਦੀ ਪਛਾਣ ਕਰਨ ਤੋਂ  ਬਾਅਦ ਇਨ੍ਹਾਂ ਲੋਕਾਂ ਦੇ ਇਲਾਜ ਵਿਚ ਵੀ ਸਹਾਇਤਾ ਮਿਲੇਗੀ। ਐਸਟਰਾਜ਼ੇਨੇਕਾ-ਆਕਸਫੋਰਡ ਯੂਨੀਵਰਸਿਟੀ ਦੇ ਕੋਵਿਡ -19 ਟੀਕੇ ਤੋਂ ਬਾਅਦ ਕੁਝ ਦੇਸ਼ਾਂ ਵਿਚ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ।

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਦਿਸ਼ਾ ਨਿਰਦੇਸ਼ਾਂ ਵਿਚ ਭਾਰਤ ਵਿਚ ਟੀਕਾਕਰਨ ਤੋਂ ਬਾਅਦ ਅਸਧਾਰਨ ਅਤੇ ਗੰਭੀਰ ਘਟਨਾਵਾਂ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਕਿਉਂਕਿ ਜਾਂਚ ਵਿਚ ਇਹ ਦੱਸਿਆ ਗਿਆ ਹੈ ਕਿ ਯੂਰਪੀਅਨ ਦੇਸ਼ਾਂ ਵਿੱਚ ਹੋਣ ਵਾਲੀਆਂ ਘਟਨਾਵਾਂ ਵਿਚ ਇੱਕ ਜੈਨੇਟਿਕ ਸਬੰਧ ਦੇ ਸੰਭਾਵਤ ਸੰਕੇਤ ਹਨ।

ਇਹ ਵੀ ਪੜ੍ਹੋ : Air India ਦੀ ਉਡਾਣ ’ਚ ਭੋਜਨ ਅਤੇ ਦਵਾਈਆਂ ਦੀ ਘਾਟ, ਬਜ਼ੁਰਗ ਜੋੜੇ ਨੇ ਮੰਗਿਆ 5 ਲੱਖ ਰੁਪਏ ਮੁਆਵਜ਼ਾ

ਅਧਿਐਨ ਤੋਂ ਬਾਅਦ ਜਾਰੀ ਕੀਤੇ ਜਾਣਗੇ ਮਹੱਤਵਪੂਰਨ ਦਿਸ਼ਾ ਨਿਰਦੇਸ਼

ਭਾਰਤ ਵਿਚ ਏ.ਈ.ਐਫ.ਆਈਜ਼. ਦੀ ਨੈਸ਼ਨਲ ਕਮੇਟੀ (ਜਿਸ ਵਿਚ ਡਾਕਟਰ, ਖੋਜਕਰਤਾ ਅਤੇ ਟੀਕੇ ਮਾਹਰ ਸ਼ਾਮਲ ਹਨ) ਕੋਵਿਡ -19 ਟੀਕਾ ਲਗਵਾ ਚੁੱਕੇ 700 ਵਿਅਕਤੀਆਂ ਵਿਚ ਅਸਾਧਾਰਣ ਅਤੇ ਗੰਭੀਰ ਏ.ਈ.ਐਫ.ਆਈਜ਼. ਦੀ ਜਾਂਚ ਕਰ ਰਹੀ ਹੈ। ਇਸ ਅਧਿਐਨ ਦੇ ਨਤੀਜਿਆਂ ਤੋਂ ਬਾਅਦ ਇਸ ਹਫ਼ਤੇ ਤੱਕ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ : ਬਜ਼ੁਰਗ ਨਾਗਰਿਕਾਂ ਲਈ ਕਿਹੜੀ ਬਚਤ ਯੋਜਨਾ ਹੈ ਵਧੇਰੇ ਫਾਇਦੇਮੰਦ, ਜਾਣੋ ਕੁਝ ਖ਼ਾਸ ਸਕੀਮਾਂ ਬਾਰੇ

ਟੀਕੇ ਦੇ ਮਾੜੇ ਪ੍ਰਭਾਵ ਹੋਣ ਦੀ ਸੰਭਾਵਨਾ ਪੱਛਮੀ ਦੇਸ਼ਾਂ ਵਿਚ ਜ਼ਿਆਦਾ

ਮਾਹਰਾਂ ਦਾ ਕਹਿਣਾ ਹੈ ਕਿ ਟੀਕਾਕਰਨ ਤੋਂ ਬਾਅਦ ਥ੍ਰੋਮਬੋਸਾਈਟੋਪੇਨੀਆ (ਘੱਟ ਪਲੇਟਲੈਟ ਕਾਉਂਟ) ਦੀਆਂ ਘਟਨਾਵਾਂ ਦੇ ਭਾਰਤ ਵਿਚ ਘੱਟ ਹੋਣ ਦੀ ਸੰਭਾਵਨਾ ਹੈ। ਟੀਕੇ ਸੰਬੰਧੀ ਮਾੜੇ ਪ੍ਰਭਾਵ ਦੀ ਸੰਭਾਵਨਾ ਭਾਰਤ ਜਾਂ ਏਸ਼ੀਆਈ ਦੇਸ਼ਾਂ ਨਾਲੋਂ ਪੱਛਮੀ ਦੇਸ਼ਾਂ ਵਿਚ ਵਧੇਰੇ ਹੈ। ਉਨ੍ਹਾਂ ਕਿਹਾ ਕਿ ਟੀਕਾਕਰਨ ਤੋਂ ਬਾਅਦ ਥ੍ਰੋਮਬੋਸਾਈਟੋਪੇਨੀਆ ਦੇ ਲੱਛਣ ਵੇਖੇ ਜਾ ਰਹੇ ਹਨ, ਜੋ ਕਿ ਇਕ ਆਮ ਘਟਨਾ ਹੈ ਇਸ ਲਈ ਇਸਦਾ ਇਲਾਜ ਕਰਨਾ ਮੁਸ਼ਕਲ ਨਹੀਂ ਹੋਵੇਗਾ।

ਇਹ ਵੀ ਪੜ੍ਹੋ : ਮੁਕੇਸ਼ ਅੰਬਾਨੀ ਅਤੇ ਗੌਤਮ ਅਡਾਨੀ ਸਿਖ਼ਰਲੇ 10 ਅਮੀਰਾਂ ਦੀ ਸੂਚੀ 'ਚੋਂ ਬਾਹਰ, ਜਾਣੋ ਕਿਸ ਨੇ ਮਾਰੀ ਬਾਜ਼ੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 

  • Immunizations
  • symptoms
  • identification
  • treatment
  • guidelines
  • ਟੀਕਾਕਰਨ
  • ਲੱਛਣ
  • ਪਛਾਣ
  • ਇਲਾਜ
  • ਦਿਸ਼ਾ ਨਿਰਦੇਸ਼

ਭਾਰਤ 'ਚ ਜਲਦ ਹੀ ਇਸ ਵਿਦੇਸ਼ੀ ਕੋਵਿਡ ਟੀਕੇ ਨੂੰ ਮਿਲ ਸਕਦੀ ਹੈ ਹਰੀ ਝੰਡੀ

NEXT STORY

Stories You May Like

  • new directives issued to punjab police
    ਪੰਜਾਬ ਪੁਲਸ ਨੂੰ ਨਵੇਂ ਫਰਮਾਨ ਜਾਰੀ, ਸਰਦੀਆਂ ਦੀ ਵਰਦੀ ਨੂੰ ਲੈ ਕੇ ਜਾਰੀ ਹੋਏ ਹੁਕਮ
  • the centre has changed passport and visa rules
    ਕੇਂਦਰ ਨੇ ਪਾਸਪੋਰਟ ਤੇ ਵੀਜ਼ਾ ਨਿਯਮਾਂ 'ਚ ਕੀਤਾ ਬਦਲਾਅ ! ਇਨ੍ਹਾਂ ਲੋਕਾਂ ਲਈ ਜਾਰੀ ਹੋਏ ਨਵੇਂ ਹੁਕਮ
  • truck  van  6 people police
    ਕੁਸ਼ੀਨਗਰ 'ਚ ਟਰੱਕ ਦੇ ਵੈਨ ਦੀ ਭਿਆਨਕ ਟੱਕਰ ! 6 ਲੋਕਾਂ ਦੀ ਮੌਤ ਮਗਰੋਂ ਪਿਆ ਚੀਕ-ਚਿਹਾੜਾ
  • iran us conflict
    'ਦੇਵਾਂਗੇ ਮੂੰਹ-ਤੋੜਵਾਂ ਜਵਾਬ' !  ਅਮਰੀਕਾ ਦੇ ਨਵੇਂ ਹਮਲੇਂ ਮਗਰੋਂ ਈਰਾਨ ਨੇ ਦੇ'ਤੀ ਚੇਤਾਵਨੀ
  • new orders issued for punjab police employees
    ਪੰਜਾਬ ਪੁਲਸ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ, ਥਾਣਿਆਂ 'ਚ ਲਾਜ਼ਮੀ ਹੋਇਆ ਆਹ ਕੰਮ
  • polio vaccination teams
    ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ ਕਰਮਚਾਰੀ ਤਾਇਨਾਤ
  • advisory issued for indians going to uae
    ਜਾ ਰਹੇ ਹੋ UAE ਤਾਂ ਤੁਰੰਤ ਕਰ ਲਓ ਇਹ ਕੰਮ..., ਭਾਰਤੀਆਂ ਲਈ ਤਾਜ਼ਾ ਐਡਵਾਇਜ਼ਰੀ ਜਾਰੀ
  • major decision by punjab chemists association new directives issued chemists
    ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ! ਕੈਮਿਸਟਾਂ ਲਈ ਨਵੇਂ ਫਰਮਾਨ ਜਾਰੀ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • prices of anti cancer drugs have not come down yet
      ਸਖ਼ਤੀ ਲਾਗੂ ਕਰਨ ਦੇ ਬਾਵਜੂਦ, ਅਜੇ ਵੀ ਨਹੀਂ ਘਟੀਆਂ ਕੈਂਸਰ ਰੋਧੀ ਦਵਾਈਆਂ ਦੀਆਂ...
    • state bank of india expands in america
      ਸਟੇਟ ਬੈਂਕ ਆਫ਼ ਇੰਡੀਆ ਨੇ ਫ੍ਰਿਸਕੋ ਨੌਰਥ ਡੱਲਾਸ ਟੈਕਸਾਸ 'ਚ ਬੈਂਕ ਦੀ ਸ਼ਾਖਾ...
    • stock market  sensex jumped 772 points  investors gained
      ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ...
    • milk fssai logo dairy product july 2028
      ਦੁੱਧ ਤੇ ਇਸ ਤੋਂ ਬਣੀਆਂ ਚੀਜ਼ਾਂ 'ਤੇ FSSAI ਦੀ ਸਖ਼ਤੀ, ਜੁਲਾਈ 2028 ਤੋਂ ਇਹ ਕੰਮ...
    • irdai instructs insurance companies
      IRDAI ਦਾ ਬੀਮਾ ਕੰਪਨੀਆਂ ਨੂੰ ਨਿਰਦੇਸ਼, ਕਿਹਾ-...ਗਾਹਕਾਂ ਦੇ ਫ਼ੋਨ ਨੰਬਰ ਨਾ ਮੰਗੋ
    • sugar has become 36 percent more expensive in a year
      ਇਕ ਸਾਲ 'ਚ 36 ਫ਼ੀਸਦੀ ਮਹਿੰਗੀ ਹੋ ਗਈ ਖੰਡ, 4 ਗੁਣਾ ਉਤਪਾਦਨ ਵਧਣ ਦੇ ਬਾਵਜੂਦ...
    • know how nvidia ceo got caught in the trap of   chinese spy
      ਜਾਣੋ ਕਿਵੇਂ 'ਚੀਨੀ ਹੁਸਨ' ਦੇ ਜਾਲ 'ਚ ਫਸੇ Nvidia ਦੇ CEO ! ਜਾਸੂਸੀ ਕਾਂਡ...
    • jump in gold and silver prices on bhai dooj
      ਭਾਈ ਦੂਜ ਦੇ ਦਿਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਖ਼ਰੀਦਦਾਰੀ ਤੋਂ...
    • stock markets   sensex jumps 1 097 points  nifty crosses 25 300
      ਘਰੇਲੂ ਸਟਾਕ ਬਾਜ਼ਾਰਾਂ 'ਚ ਮਜ਼ਬੂਤੀ : ਸੈਂਸੈਕਸ ਨੇ ਮਾਰੀ 1,097 ਅੰਕਾਂ ਦੀ ਛਾਲ,...
    • shopping spree via upi during diwali
      ਦੀਵਾਲੀ ’ਚ UPI ਰਾਹੀਂ ਜੰਮ ਕੇ ਹੋਈ ਖਰੀਦਦਾਰੀ, 4 ਦਿਨਾਂ ’ਚ 4.99 ਲੱਖ ਕਰੋੜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +