Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    6:03:05 PM

  • bjp office attacked by 15 to 20 unidentified persons

    ਪੰਜਾਬ: 15 ਤੋਂ 20 ਅਣਪਛਾਤੇ ਵਿਅਕਤੀਆਂ ਵੱਲੋਂ...

  • big accident in punjab

    ਪੰਜਾਬ "ਚ ਵੱਡਾ ਹਾਦਸਾ, ਡਿਵਾਈਡਰ ਨਾਲ ਟਕਰਾ ਦੂਜੇ...

  • rules for sitting in buses will change changes at toll plazas

    ਹੁਣ ਬੱਸਾਂ 'ਚ ਸੀਟ ਬੈਲਟ ਲਗਾਉਣੀ ਹੋਵੇਗੀ ਲਾਜ਼ਮੀ,...

  • nakodar to mehatpur road from closed for 30 days

    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸ਼ੇਅਰ ਬਜ਼ਾਰ 'ਚ ਦਹਾਕੇ ਦਾ ਸਭ ਤੋਂ ਵੱਡਾ ਉਛਾਲ, ਸੈਂਸੈਕਸ 'ਚ 2,200 ਅੰਕ ਤੇ ਨਿਫਟੀ 'ਚ 630 ਅੰਕਾਂ ਦੀ ਤੇਜ਼ੀ

BUSINESS News Punjabi(ਵਪਾਰ)

ਸ਼ੇਅਰ ਬਜ਼ਾਰ 'ਚ ਦਹਾਕੇ ਦਾ ਸਭ ਤੋਂ ਵੱਡਾ ਉਛਾਲ, ਸੈਂਸੈਕਸ 'ਚ 2,200 ਅੰਕ ਤੇ ਨਿਫਟੀ 'ਚ 630 ਅੰਕਾਂ ਦੀ ਤੇਜ਼ੀ

  • Updated: 20 Sep, 2019 02:25 PM
Mumbai
tremendous jump in stock market auto sector shares gains most
  • Share
    • Facebook
    • Tumblr
    • Linkedin
    • Twitter
  • Comment

ਮੁੰਬਈ —  GST ਬੈਠਕ ਤੋਂ ਪਹਿਲਾਂ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਦੀ ਪ੍ਰੈੱਸ ਕਾਨਫਰੈਂਸ ਦੇ ਦੌਰਾਨ ਸ਼ੇਅਰ ਬਜ਼ਾਰ 'ਚ ਭਾਰੀ ਉਛਾਲ ਦੇਖਣ ਨੂੰ ਮਿਲਿਆ ਹੈ।  GST ਕੌਂਸਲ ਦੀ ਬੈਠਕ ਤੋਂ ਪਹਿਲਾਂ ਨਿਰਮਲਾ ਸੀਤਾਰਮਣ ਵਲੋਂ ਕਾਰਪੋਰੇਟ ਟੈਕਸ 'ਚ ਕਟੌਤੀ ਅਤੇ ਮੇਕ ਇਨ ਇੰਡੀਆ ਨੂੰ ਬੂਸਟਰ ਡੋਜ਼ ਦੇਣ ਤੋਂ ਬਾਅਦ ਭਾਰਤੀ ਸ਼ੇਅਰ ਬਜ਼ਾਰ ਜ਼ਬਰਦਸਤ ਤੰਦਰੁਸਤ ਹੋ ਗਿਆ ਹੈ। ਸਵੇਰੇ ਦੇ ਕਾਰੋਬਾਰ 'ਚ ਸੈਂਸੈਕਸ 1950 ਅੰਕਾਂ ਦੇ ਉਛਾਲ ਨਾਲ 38,044.52 ਅੰਕ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਦੇ ਨਾਲ ਹੀ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 550.35 ਅੰਕ ਦੇ ਉਛਾਲ ਨਾਲ 11,255.15 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀਸ਼। ਸ਼ੇਅਰ ਬਜ਼ਾਰ 'ਚ ਆਈ ਇਹ ਤੇਜ਼ੀ ਦਹਾਕੇ ਦੀ ਸਭ ਤੋਂ ਵੱਡੀ ਤੇਜ਼ੀ ਹੈ।

ਦੁਪਹਿਰ ਦੇ ਸਮੇਂ ਸੈਂਸੈਕਸ 2014.03 ਅੰਕਾਂ ਦੇ ਉਛਾਲ ਨਾਲ 38,107.50 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਦੇ ਨਾਲ ਹੀ ਨਿਫਟੀ 606.35 ਅੰਕਾਂ ਦੇ ਉਛਾਲ ਨਾਲ 11,311.15 'ਤੇ ਕਾਰੋਬਾਰ ਕਰ ਰਿਹਾ ਸੀ। ਨਿਫਟੀ ਦੀਆਂ 50 ਕੰਪਨੀਆਂ ਵਿਚੋਂ 44 ਕੰਪਨੀਆਂ ਦੇ ਸ਼ੇਅਰ ਹਰੇ ਨਿਸ਼ਾਨ 'ਤੇ ਅਤੇ 6 ਕੰਪਨੀਆਂ ਦੇ ਸ਼ੇਅਰ ਲਾਲ ਨਿਸ਼ਾਨ 'ਤੇ ਬਣੇ ਹੋਏ ਸਨ।

ਅੱਜ ਹੋਣ ਵਾਲੀ GST ਕੌਂਸਲ ਦੀ ਬੈਠਕ 'ਚ ਆਟੋ ਸੈਕਟਰ ਲਈ ਦਰਾਂ 'ਚ ਕਟੌਤੀ ਦੀ ਆਸ ਨਾਲ ਵਾਹਨ ਨਿਰਮਾਤਾ ਕੰਪਨੀਆਂ ਦੇ ਸ਼ੇਅਰਾਂ 'ਚ ਵੀ ਉਛਾਲ ਆ ਗਿਆ ਹੈ। ਬੰਬਈ ਸਟਾਕ ਐਕਸਚੇਂਜ ਦੇ ਸੈਂਸੈਕਸ 'ਚ ਆਟੋ ਸੈਕਟਰ ਦੇ ਸ਼ੇਅਰ ਸਵੇਰੇ 158.45 ਅੰਕਾਂ ਦੇ ਵਾਧੇ ਨਾਲ 15,707 ਅੰਕਾਂ 'ਤੇ ਕਾਰੋਬਾਰ ਕਰ ਰਹੇ ਹਨ।

ਮਾਰੂਤੀ ਸੁਜ਼ੂਕੀ ਨੂੰ ਸਭ ਤੋਂ ਜ਼ਿਆਦਾ ਫਾਇਦਾ

ਵਾਹਨਾਂ 'ਤੇ ਲੱਗਣ ਵਾਲੀਆਂ ਟੈਕਸ ਦੀਆਂ ਦਰਾਂ 'ਚ ਕਟੌਤੀ ਦੀ ਉਮੀਦ ਨਾਲ ਸਾਰੀਆਂ ਪ੍ਰਮੁੱਖ ਵਾਹਨ ਨਿਰਮਾਤਾ ਕੰਪਨੀਆਂ ਦੇ ਸ਼ੇਅਰਾਂ 'ਚ ਤੇਜ਼ੀ ਆ ਗਈ ਹੈ। ਸਭ ਤੋਂ ਜ਼ਿਆਦਾ ਫਾਇਦਾ ਯਾਤਰੀ ਵਾਹਨ ਬਣਾਉਣ ਵਾਲੀ ਕੰਪਨੀ ਮਾਰੂਤੀ ਸੁਜ਼ੂਕੀ ਨੂੰ ਹੋਇਆ ਹੈ। ਮਾਰੂਤੀ ਸੁਜ਼ੂਕੀ ਦੇ ਸ਼ੇਅਰ 2.11 ਫੀਸਦੀ ਦੇ ਵਾਧੇ ਨਾਲ 6063.55 ਰੁਪਏ ਪ੍ਰਤੀ ਸ਼ੇਅਰ 'ਤੇ ਕਾਰੋਬਾਰ ਕਰ ਰਹੇ ਹਨ। ਇਸ ਤੋਂ ਇਲਾਵਾ ਹੀਰੋ ਮੋਟੋਕਾਰਪ ਦੇ ਸ਼ੇਅਰ 2.07 ਫੀਸਦੀ ਦੇ ਵਾਧੇ ਨਾਲ 2584.85 ਰੁਪਏ ਪ੍ਰਤੀ ਸ਼ੇਅਰ , ਆਈਸ਼ਰ ਮੋਟਰਜ਼ 1.46% ਦੀ ਤੇਜ਼ੀ ਨਾਲ 15989.30 ਰੁਪਏ ਪ੍ਰਤੀ ਸ਼ੇਅਰ, ਮਹਿੰਦਰਾ ਐਂਡ ਮਹਿੰਦਰਾ 1.61% ਦੀ ਤੇਜ਼ੀ ਨਾਲ 527.65 ਰੁਪਏ ਪ੍ਰਤੀ ਸ਼ੇਅਰ ਅਤੇ ਬਜਾਜ ਆਟੋ 0.93% ਦੀ ਤੇਜ਼ੀ ਨਾਲ 2764.05 ਰੁਪਏ ਪ੍ਰਤੀ ਸ਼ੇਅਰ 'ਤੇ ਕਾਰੋਬਾਰ ਕਰ ਰਹੇ ਹਨ।

ਗੋਆ 'ਚ ਹੋਵੇਗੀ  GST ਕੌਂਸਲ ਦੀ 37ਵੀਂ ਬੈਠਕ

GST ਕੌਂਸਲ ਦੀ ਅੱਜ ਗੋਆ 'ਚ 37ਵੀਂ ਬੈਠਕ ਹੋਣ ਵਾਲੀ ਹੈ। ਬੈਠਕ ਦੀ ਅਗਵਾਈ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਕਰਨਗੇ। ਆਸ ਲਗਾਈ ਜਾ ਰਹੀ ਹੈ ਕਿ ਮੰਦੀ ਨਾਲ ਨਜਿੱਠਣ ਲਈ  ਕਈ ਉਤਪਾਦਾਂ 'ਤੇ ਟੈਕਸ ਦੀਆਂ ਦਰਾਂ 'ਚ ਕਟੌਤੀ ਕੀਤੀ ਜਾ ਸਕਦੀ ਹੈ। ਆਟੋ ਸੈਕਟਰ ਵੀ ਵੱਡੀ ਉਮੀਦ ਲਗਾ ਰਿਹਾ ਹੈ। ਆਟੋ ਮੋਬਾਇਲ ਕੰਪਨੀਆਂ ਨੂੰ ਉਮੀਦ ਹੈ ਕਿ ਮੰਦੀ ਨਾਲ ਨਜਿੱਠਣ ਲਈ ਅਤੇ ਮੰਗ ਵਧਾਉਣ ਲਈ GST ਕੌਂਸਲ ਟੈਕਸ ਦੀਆਂ ਦਰਾਂ 'ਚ ਕਟੌਤੀ ਕਰ ਸਕਦੀ ਹੈ। ਮੌਜੂਦਾ ਸਮੇਂ 'ਚ ਵਾਹਨਾਂ 'ਤੇ 28 ਫੀਸਦੀ ਦੀ ਦਰ ਨਾਲ ਟੈਕਸ ਲੱਗਦਾ ਹੈ। ਆਟੋ ਕੰਪਨੀਆਂ ਇਸ ਨੂੰ ਘਟਾ ਕੇ 18 ਫੀਸਦੀ ਕਰਨ ਦੀ ਮੰਗ ਕਰ ਰਹੀਆਂ ਹਨ।

  • Stock Market
  • Tremendous Bounce
  • Auto Sector
  • ਸ਼ੇਅਰ ਬਜ਼ਾਰ
  • ਜ਼ਬਰਦਸਤ ਉਛਾਲ
  • ਆਟੋ ਸੈਕਟਰ

ਸਰਕਾਰ ਵਲੋਂ ਕਾਰਪੋਰੇਟ ਜਗਤ ਨੂੰ ਤੋਹਫਿਆਂ ਦੀ ਸੌਗਾਤ, 10 ਫੀਸਦੀ ਤੱਕ ਘਟ ਹੋਏ ਕੰਪਨੀ ਟੈਕਸ

NEXT STORY

Stories You May Like

  • stock market in turmoil  sensex falls 531 points  psu bank shares fall
    ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 531 ਅੰਕ ਟੁੱਟਿਆ; PSU ਬੈਂਕਾਂ ਦੇ ਸ਼ੇਅਰਾਂ 'ਚ ਭਾਰੀ ਗਿਰਾਵਟ
  • stock market closes in green  sensex rises 609 points  nifty crosses 24 170
    ਵਾਧਾ ਲੈ ਕੇ ਬੰਦ ਹੋਏ ਸ਼ੇਅਰ ਬਾਜ਼ਾਰ : ਸੈਂਸੈਕਸ 609 ਅੰਕ ਚੜ੍ਹਿਆ ਤੇ ਨਿਫਟੀ 24,170 ਦੇ ਪਾਰ
  • stock market surges  sensex jumps 1087 points  investors panic
    ਸ਼ੇਅਰ ਬਾਜ਼ਾਰ 'ਚ ਧਮਾਕੇਦਾਰ ਤੇਜ਼ੀ: ਸੈਂਸੈਕਸ 1087 ਅੰਕ ਉਛਲਿਆ, ਨਿਵੇਸ਼ਕਾਂ ਦੀ ਹੋਈ ਬੱਲੇ-ਬੱਲੇ
  • stock market plunges  both sensex and nifty fall
    ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਟੁੱਟੀ, ਢਹਿ ਢੇਰੀ ਹੋ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਟੁੱਟੇ
  • stock market rises on hope of peace in west asia  sensex jumps 500 points
    ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ 'ਤੇ ਸਟਾਕ ਮਾਰਕੀਟ ਚੜ੍ਹੀ, ਸੈਂਸੈਕਸ ਨੇ ਮਾਰੀ 500 ਅੰਕਾਂ ਦੀ ਛਾਲ
  • stock market in turmoil amid rising global tensions both sensex and nifty fall
    ਵਿਸ਼ਵ ਪੱਧਰ 'ਤੇ ਵਧਦੇ ਤਣਾਅ ਦਰਮਿਆਨ ਸ਼ੇਅਰ ਬਾਜ਼ਾਰ 'ਚ ਹਾਹਾਕਾਰ: ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ
  • sensex rises 600 points  nifty crosses 24 200
    ਟਰੰਪ ਵੱਲੋਂ 'ਪ੍ਰੋਜੈਕਟ ਫ੍ਰੀਡਮ' ਨੂੰ ਰੋਕਣ ਦੇ ਐਲਾਨ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਵੱਡਾ ਉਛਾਲ
  • indians  in australia
    ਆਸਟ੍ਰੇਲੀਆ 'ਚ ਭਾਰਤੀਆਂ ਦਾ ਦਬਦਬਾ! ਅੰਗਰੇਜ਼ਾਂ ਨੂੰ ਪਿੱਛੇ ਛੱਡ ਬਣੇ ਸਭ ਤੋਂ ਵੱਡਾ ਪ੍ਰਵਾਸੀ ਸਮੂਹ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
Trending
Ek Nazar
nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • pm modi stop gold buying
      PM ਮੋਦੀ ਨੇ ਆਖਿਰ ਕਿਉਂ ਕਿਹਾ- 'ਇੱਕ ਸਾਲ ਨਾ ਖਰੀਦੋ ਸੋਨਾ..?' ਜਾਣੋ ਕਾਰਨ
    • huge fluctuation in gold and silver prices  24k  22k and 18k
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਹਲਚਲ: ਜਾਣੋ 24K, 22K ਅਤੇ 18K ਦੇ ਤਾਜ਼ਾ...
    • against us dollar  indian currency falls by 139 paise
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਏ 'ਚ ਭਾਰੀ ਗਿਰਾਵਟ, 139 ਪੈਸੇ ਡਿੱਗੀ ਭਾਰਤੀ...
    • stock market plunges both sensex and nifty fall
      ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਟੁੱਟੀ, ਢਹਿ ਢੇਰੀ ਹੋ ਗਿਆ ਸ਼ੇਅਰ ਬਾਜ਼ਾਰ,...
    • big impact of us iran conflict
      ਅਮਰੀਕਾ-ਈਰਾਨ ਤਣਾਅ ਦਾ ਵੱਡਾ ਅਸਰ: ਤੇਲ ਦੀਆਂ ਕੀਮਤਾਂ ਨੂੰ ਲੱਗੀ ਅੱਗ, ਦੁਨੀਆ ਭਰ...
    • hdfc bank awards 400 crore contract to cms info s
      HDFC ਬੈਂਕ ਨੇ CMS ਇੰਫੋ ਸਿਸਟਮਜ਼ ਨੂੰ ਦਿੱਤਾ ₹400 ਕਰੋੜ ਦਾ ਠੇਕਾ, 6,000 ATM...
    • no subsidy on lpg cylinders now
      LPG ਸਿਲੰਡਰ 'ਤੇ ਹੁਣ ਨਹੀਂ ਮਿਲੇਗੀ ਸਬਸਿਡੀ! ਇਨ੍ਹਾਂ ਉਪਭੋਗਤਾਵਾਂ ਨੂੰ ਭੇਜਿਆ...
    • gold  silver latest prices
      15,000 ਤੱਕ ਮਹਿੰਗੀ ਹੋਈ ਚਾਂਦੀ ! ਸੋਨੇ ਨੇ ਵੀ ਮਾਰੀ ਛਲਾਂਗ, ਜਾਣੋ ਕੀ ਹੈ ਤਾਜ਼ਾ...
    • if you make this mistake on irctc then ai will block your account
      ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਟਿਕਟ ਬੁਕਿੰਗ ਵੇਲੇ ਨਾ ਕਰੋ ਇਹ ਕੰਮ, ਨਹੀਂ ਤਾਂ AI...
    • you can be fined heavily despite having a confirmed ticket
      ਸਾਵਧਾਨ! ਕਨਫਰਮ ਟਿਕਟ ਹੋਣ ਦੇ ਬਾਵਜੂਦ ਲੱਗ ਸਕਦਾ ਹੈ ਭਾਰੀ ਜੁਰਮਾਨਾ, ਜਾਣੋ ਰੇਲਵੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +