Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 05, 2026

    12:11:14 PM

  • toll plaza cash payment ban rule change

    ਟੋਲ ਪਲਾਜ਼ਾ 'ਤੇ ਹੁਣ ਨਹੀਂ ਚੱਲੇਗਾ 'ਕੈਸ਼', 10...

  • punjab police asi sho video

    ਅਫ਼ਸਰ ਨਾਲ ਬਹਿਸ ਪਿਆ ਪੰਜਾਬ ਪੁਲਸ ਦਾ ASI! ਉੱਪਰ...

  • mango song for kids pinkoo tv video

    ਕਿਉਂ ਕਿਹਾ ਜਾਂਦੈ ਅੰਬ ਨੂੰ ਫਲਾਂ ਦਾ ਰਾਜਾ ?...

  • us iran israel war will intensify for the next 45 days

    ਅਗਲੇ 45 ਦਿਨਾਂ ਤੱਕ ਹੋਰ ਤੇਜ਼ ਹੋਵੇਗੀ ਜੰਗ! ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਟਰੰਪ ਨੇ ਵਾਹਨ ਆਯਾਤ ਡਿਊਟੀ 'ਤੇ ਫੈਸਲਾ ਛੇ ਮਹੀਨੇ ਲਈ ਟਾਲਿਆ

BUSINESS News Punjabi(ਵਪਾਰ)

ਟਰੰਪ ਨੇ ਵਾਹਨ ਆਯਾਤ ਡਿਊਟੀ 'ਤੇ ਫੈਸਲਾ ਛੇ ਮਹੀਨੇ ਲਈ ਟਾਲਿਆ

  • Edited By Aarti Dhillon,
  • Updated: 18 May, 2019 04:24 PM
New Delhi
trump import duty
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ—ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਾਹਨਾਂ ਦੇ ਆਯਾਤ 'ਤੇ ਡਿਊਟੀਆਂ 'ਚ ਭਾਰੀ ਵਾਧੇ ਦੇ ਫੈਸਲੇ ਨੂੰ ਛੇ ਮਹੀਨੇ ਲਈ ਟਾਲ ਦਿੱਤਾ ਹੈ। ਟਰੰਪ ਦੇ ਇਸ ਕਦਮ ਦਾ ਮਕਸਦ ਵਪਾਰ 'ਚ ਰਿਆਇਤਾਂ ਲੈ ਕੇ ਯੂਰਪ ਅਤੇ ਜਾਪਾਨ ਨੂੰ ਗੱਲਬਾਤ 'ਚ ਮੇਜ਼ 'ਤੇ ਲਿਆਉਣ ਦਾ ਦਬਾਅ ਬਣਾਉਣਾ ਹੈ। 
ਇਸ ਫੈਸਲੇ ਨਾਲ ਅਸਥਾਈ ਰੂਪ ਨਾਲ ਟਰੰਪ ਦੇ ਕਈ ਮੋਰਚਿਆਂ 'ਤੇ ਚੱਲ ਰਹੇ ਵਪਾਰ ਯੁੱਧ ਦੇ ਵਧਣ ਦੇ ਖਦਸ਼ੇ ਕੁੱਝ ਘਟ ਹੋਏ ਹਨ। ਟਰੰਪ ਨੇ ਇਹ ਡਿਊਟੀ ਲਗਾਉਣ ਦੀ ਜੋ ਚਿਤਾਵਨੀ ਦਿੱਤੀ ਸੀ ਉਸ ਨਾਲ ਸੰਸਾਰਕ ਪੱਧਰ 'ਤੇ ਆਰਥਿਕ ਗਤੀਵਿਧੀਆਂ 'ਚ ਕਾਫੀ ਉਥਲ-ਪੁਥਲ ਆਉਣ ਦਾ ਖਦਸ਼ਾ ਸੀ। ਹਰ ਸਾਲ ਸੈਂਕੜਾਂ ਅਰਬ ਡਾਲਰ ਦੇ ਵਾਹਨਾਂ ਦਾ ਵਿਨਿਰਮਾਣ ਅਤੇ ਨਿਰਯਾਤ ਹੁੰਦਾ ਹੈ। ਟਰੰਪ ਨੇ ਅਮਰੀਕੀ ਵਪਾਰ ਪ੍ਰਤੀਨਿਧੀ ਰਾਬਰਟ ਲਾਈਟਹਾਈਜ਼ਰ ਨੂੰ ਯੂਰਪੀ ਸੰਘ, ਜਾਪਾਨ ਅਤੇ ਕਿਸੇ ਹੋਰ ਦੇਸ਼ ਦੇ ਨਾਲ ਗੱਲਬਾਤ ਦੇ ਨਤੀਜਿਆਂ ਦੇ ਬਾਰੇ 'ਚ 180 ਦਿਨ 'ਚ ਸੂਚਿਤ ਕਰਨ ਨੂੰ ਕਿਹਾ ਹੈ। ਟਰੰਪ ਦੇ ਇਸ ਕਦਮ ਨਾਲ ਅਮਰੀਕਾ ਵਲੋਂ ਪਿਛਲੇ ਸਾਲ ਇਸਪਾਤ ਅਤੇ ਐਲੂਮੀਨੀਅਮ 'ਤੇ ਲਗਾਈ ਗਈ ਡਿਊਟੀ ਨੂੰ ਲੈ ਕੇ ਪਹਿਲਾਂ ਤੋਂ ਨਾਰਾਜ ਚੱਲ ਰਹੇ ਯੂਰਪੀ ਦੇਸ਼ਾਂ ਦਾ ਤਣਾਅ ਹੋਰ ਵਧਣ ਲੱਗਿਆ ਸੀ। ਹੁਣ ਟਰੰਪ ਨੇ ਵਾਹਨ ਅਤੇ ਡਿਊਟੀ ਵਾਧੇ ਦੇ ਫੈਸਲੇ ਨੂੰ ਛੇ ਮਹੀਨੇ ਲਈ ਟਾਲ ਦਿੱਤਾ ਹੈ। ਹਾਲਾਂਕਿ ਇਸ ਫੈਸਲੇ ਦੇ ਬਾਵਜੂਦ ਟਰੰਪ ਨੇ ਯੂਰਪੀ ਸੰਘ ਦੀ ਵਪਾਰ ਨੀਤੀ 'ਤੇ ਹਮਲਾ ਜਾਰੀ ਰੱਖਦੇ ਹੋਏ ਕਿਹਾ ਕਿ ਯੂਰਪੀ ਸੰਘ ਸਾਡੇ ਲਈ ਖਤਰਾ ਹੈ।

  • import duty
  • ਅਮਰੀਕਾ
  • ਰਾਸ਼ਟਰਪਤੀ ਡੋਨਾਲਡ ਟਰੰਪ

ਇਹ ਹੈ 48MP ਕੈਮਰੇ ਵਾਲਾ ਦਮਦਾਰ ਫੋਨ, 20 ਮਈ ਨੂੰ ਹੋਵੇਗਾ ਲਾਂਚ

NEXT STORY

Stories You May Like

  • trump imposed 100  tax on foreign drugs
    ਟਰੰਪ ਦਾ ਵੱਡਾ ਫੈਸਲਾ, ਵਿਦੇਸ਼ੀ ਦਵਾਈਆਂ 'ਤੇ ਲਗਾਇਆ 100% ਟੈਕਸ
  • india  s big decision on e commerce duty  india  s attitude softened in wto
    ਈ-ਕਾਮਰਸ ਡਿਊਟੀ 'ਤੇ ਭਾਰਤ ਦਾ ਵੱਡਾ ਫੈਸਲਾ: ਵਪਾਰੀਆਂ ਨੂੰ ਮਿਲੇਗੀ ਵੱਡੀ ਰਾਹਤ, WTO 'ਚ ਨਰਮ ਹੋਏ ਭਾਰਤ ਦੇ ਤੇਵਰ
  • bikramjit singh dies of heart attack while on duty
    ਡਿਊਟੀ ਦੌਰਾਨ ਬਿਕਰਮਜੀਤ ਸਿੰਘ ਦੀ ਹਾਰਟ ਅਟੈਕ ਆਉਣ ਕਾਰਨ ਮੌਤ
  • wto  talks end  no agreement on extending duty related
    WTO. ਵਾਰਤਾ ਖ਼ਤਮ, ਈ-ਕਾਮਰਸ ’ਤੇ ਡਿਊਟੀ ਨਾਲ ਜੁੜੀ ਰੋਕ ਵਧਾਉਣ ’ਤੇ ਕੋਈ ਸਹਿਮਤੀ ਨਹੀਂ
  • banks will remain closed for 14 days in april  see complete list
    ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਅਪ੍ਰੈਲ ਮਹੀਨੇ 'ਚ 14 ਦਿਨ ਬੰਦ ਰਹਿਣਗੇ ਬੈਂਕ, ਦੇਖੋ ਪੂਰੀ ਸੂਚੀ
  • punjab vehicle drivers traffic police
    ਇਕੋ ਦਿਨ 'ਚ ਸੈਂਕੜੇ ਚਲਾਨ, ਪੰਜਾਬ 'ਚ ਇਨ੍ਹਾਂ ਵਾਹਨ ਚਾਲਕਾਂ 'ਤੇ ਹੋ ਰਹੀ ਕਾਰਵਾਈ
  • government  s big decision on tota rice  cut in pds  ethanol sector
    ਟੋਟਾ ਚੌਲਾਂ ’ਤੇ ਸਰਕਾਰ ਦਾ ਵੱਡਾ ਫੈਸਲਾ : PDS ’ਚ ਕਟੌਤੀ, ਈਥਾਨੌਲ ਸੈਕਟਰ ਨੂੰ ਮਿਲੇਗਾ 90 ਲੱਖ ਟਨ ਅਨਾਜ
  • trump reveals about attacking iran
    ਈਰਾਨ 'ਤੇ ਹਮਲੇ ਦਾ ਸੁਝਾਅ ਸਭ ਤੋਂ ਪਹਿਲਾਂ ਕਿਸ ਨੇ ਦਿੱਤਾ, ਟਰੰਪ ਨੇ ਕੀਤਾ ਖੁਲਾਸਾ
  • electrical equipment worth lakhs of rupees burnt to ashes
    ਪਾਵਰਕਾਮ ਦੀ ਅਣਗਹਿਲੀ ਕਾਰਨ ਲੋਕਾਂ ਦੇ ਲੱਖਾਂ ਰੁਪਏ ਦੇ ਬਿਜਲੀ ਉਪਕਰਨ ਸੜ ਕੇ ਸੁਆਹ
  • mango song for kids pinkoo tv video
    ਕਿਉਂ ਕਿਹਾ ਜਾਂਦੈ ਅੰਬ ਨੂੰ ਫਲਾਂ ਦਾ ਰਾਜਾ ? Pinkoo TV ਦੀ ਇਸ ਵੀਡੀਓ ਰਾਹੀਂ...
  • us iran israel war will intensify for the next 45 days
    ਅਗਲੇ 45 ਦਿਨਾਂ ਤੱਕ ਹੋਰ ਤੇਜ਼ ਹੋਵੇਗੀ ਜੰਗ! ਭਾਰੀ ਤਬਾਹੀ ਦੇ ਸੰਕੇਤ, 10 ਨਵੰਬਰ...
  • roshan healthcare ayurvedic treatment
    ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਆਈ ਕਮਜ਼ੋਰੀ ਨਾ ਛੁਪਾਓ, ਇਹ ਕਾਰਗਰ ਦੇਸੀ ਨੁਸਖ਼ਾ...
  • big forecast for april 7 and 8
    ਪੰਜਾਬ ਦਾ ਮੌਸਮ:  7 ਤੇ 8 ਅਪ੍ਰੈਲ ਦੀ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਵੱਲੋਂ...
  • 5 accused arrested in grenade attack on bjp office
    ਭਾਜਪਾ ਦਫ਼ਤਰ ’ਤੇ ਗ੍ਰੇਨੇਡ ਹਮਲੇ ਦੇ 5 ਮੁਲਜ਼ਮ ਗ੍ਰਿਫ਼ਤਾਰ
  • district sessions judge visited nari niketan jalandhar
    ਜ਼ਿਲ੍ਹਾ ਸੈਸ਼ਨ ਜੱਜ ਨੇ ਨਾਰੀ ਨਿਕੇਤਨ ਜਲੰਧਰ ਦਾ ਕੀਤਾ ਦੌਰਾ, ਬੱਚਿਆਂ ਨੂੰ...
  • long power cut
    ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
Trending
Ek Nazar
mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • petrol diesel lpg supplies hormuz tension urges no panic buying
      ਪੈਟਰੋਲ-ਡੀਜ਼ਲ ਤੇ LPG 'ਤੇ ਕੇਂਦਰ ਦਾ ਆ ਗਿਆ ਵੱਡਾ ਬਿਆਨ
    • indian medicines and pharma exports set new record
      ਭਾਰਤੀ ਦਵਾਈਆਂ ਦਾ ਦੁਨੀਆ ਭਰ 'ਚ ਵਜਿਆ ਡੰਕਾ, ਫਾਰਮਾ ਨਿਰਯਾਤ ਨੇ ਬਣਾਇਆ ਨਵਾਂ...
    • government has implemented strict rules regarding gold platinum
      Gold-Platinum ਨੂੰ ਲੈ ਕੇ ਸਰਕਾਰ ਨੇ ਲਾਗੂ ਕੀਤੇ ਸਖ਼ਤ ਨਿਯਮ; ਕੀਮਤਾਂ 'ਚ ਆ...
    • weather and market news on your mobile advice from agricultural experts
      ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ ਖ਼ਬਰ, ਖੇਤੀ ਮਾਹਿਰਾਂ ਤੋਂ ਵੀ...
    • ca to businessman and then cyber criminal know how pawan ruia
      CA ਤੋਂ ਕਾਰੋਬਾਰੀ ਅਤੇ ਫਿਰ ਸਾਈਬਰ ਅਪਰਾਧੀ, ਜਾਣੋ ਕਿਵੇਂ ਪਵਨ ਰੂਈਆ ਨੇ ਬੁਣਿਆ...
    • oil crosses  100  inflation may cross 6 percent  hsbc
      100 ਡਾਲਰ ਤੋਂ ਟੱਪਿਆ ਤੇਲ, ਮਹਿੰਗਾਈ 6 ਫੀਸਦੀ ਤੋਂ ਪਾਰ ਜਾ ਸਕਦੀ ਹੈ : ਐੱਚ....
    • gold buyers  there may be a big fall in prices  know the prediction
      ਸੋਨਾ ਖ਼ਰੀਦਣ ਵਾਲਿਆਂ ਲਈ ਖ਼ੁਸ਼ਖ਼ਬਰੀ: ਕੀਮਤਾਂ 'ਚ ਆ ਸਕਦੀ ਹੈ ਵੱਡੀ ਗਿਰਾਵਟ,...
    • ipo market will remain sluggish next week  only 2 new issues will open
      ਅਗਲੇ ਹਫ਼ਤੇ IPO ਮਾਰਕੀਟ ਰਹੇਗੀ ਸੁਸਤ, ਖੁੱਲ੍ਹਣਗੇ ਸਿਰਫ਼ 2 ਨਵੇਂ ਇਸ਼ੂ ;...
    • 5 major changes implemented for lpg customers  know everything
      LPG ਗਾਹਕਾਂ ਲਈ ਲਾਗੂ ਹੋਏ 5 ਵੱਡੇ ਬਦਲਾਅ, ਸਿਲੰਡਰ ਦੀਆਂ ਕੀਮਤਾਂ ਤੋਂ ਲੈ ਕੇ...
    • fta range rover
      1 ਕਰੋੜ ਰੁਪਏ ਸਸਤੀ ਹੋ ਜਾਵੇਗੀ Range Rover ! FTA ਲਾਗੂ ਹੁੰਦਿਆਂ ਹੀ ਭਾਰਤੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +