Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    11:59:04 AM

  • health department prepares in punjab

    ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ...

  • usa truck overturns haryana youth

    ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ; ਟਰਾਲਾ ਪਲਟਣ ਕਾਰਨ...

  • alert for travelers going to delhi

    ਅੱਜ ਦਿੱਲੀ ਜਾਣ ਵਾਲੇ ਯਾਤਰੀਆਂ ਲਈ ਅਲਰਟ, ਇਨ੍ਹਾਂ...

  • cjp  delhi police  abhijeet dipke  airport

    CJP ਪ੍ਰਦਰਸ਼ਨਾਂ ਨੂੰ ਲੈ ਕੇ ਵੱਡੀ ਖ਼ਬਰ ; ਦਿੱਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਜੁਲਾਈ ’ਚ ਬੇਰੋਜ਼ਗਾਰੀ ਦਰ ਘਟ ਕੇ 5.1 ਫੀਸਦੀ ਰਹੀ

BUSINESS News Punjabi(ਵਪਾਰ)

ਜੁਲਾਈ ’ਚ ਬੇਰੋਜ਼ਗਾਰੀ ਦਰ ਘਟ ਕੇ 5.1 ਫੀਸਦੀ ਰਹੀ

  • Edited By Harinder Kaur,
  • Updated: 18 Aug, 2026 03:08 PM
Business
unemployment rate drops in july
  • Share
    • Facebook
    • Tumblr
    • Linkedin
    • Twitter
  • Comment

ਬਿਜਨੈੱਸ ਡੈਸਕ - ਦੇਸ਼ ’ਚ 15 ਸਾਲ ਅਤੇ ਉਸ ਤੋਂ ਵੱਧ ਉਮਰ ਦੇ ਲੋਕਾਂ ਦੀ ਬੇਰੋਜ਼ਗਾਰੀ ਦਰ ਜੁਲਾਈ ’ਚ ਘਟ ਕੇ 5.1 ਫੀਸਦੀ ਰਹਿ ਗਈ, ਜਦੋਂ ਕਿ ਜੂਨ ’ਚ ਇਹ 5.5 ਫੀਸਦੀ ਸੀ। ਰਾਸ਼ਟਰੀ ਅੰਕੜਾ ਦਫ਼ਤਰ (ਐੱਨ. ਐੱਸ. ਓ.) ਦੇ ਤੈਅ ਵਕਫੇ ਪਿੱਛੋਂ ਹੋਣ ਵਾਲੇ ਲੇਬਰ ਫੋਰਸ ਸਰਵੇਖਣ (ਪੀ. ਐੱਲ. ਐੱਫ. ਐੱਸ.) ਦੇ ਜਾਰੀ ਅੰਕੜਿਆਂ ’ਚ ਇਹ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ : ਘਰ 'ਚ ਰੱਖਿਆ ਹੈ ਵਾਧੂ ਸਿਲੰਡਰ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਹੈ...

ਦਿਹਾਤੀ ਖੇਤਰਾਂ ’ਚ ਬੇਰੋਜ਼ਗਾਰੀ ਦਰ ਜੂਨ ’ਚ 5 ਫੀਸਦੀ ਤੋਂ ਘਟ ਕੇ ਜੁਲਾਈ ’ਚ 4.5 ਫੀਸਦੀ ਹੋ ਗਈ। ਉੱਥੇ ਹੀ, ਸ਼ਹਿਰੀ ਖੇਤਰਾਂ ’ਚ ਇਹ ਮਾਮੂਲੀ ਵਧ ਕੇ 6.7 ਫੀਸਦੀ ਰਹੀ, ਜੋ ਜੂਨ ’ਚ 6.6 ਫੀਸਦੀ ਸੀ। ਹਾਲਾਂਕਿ, ਸ਼ਹਿਰੀ ਬੇਰੋਜ਼ਗਾਰੀ ਦਰ ਜੁਲਾਈ 2025 ਦੇ 7.2 ਫੀਸਦੀ ਤੋਂ ਘੱਟ ਰਹੀ।

ਇਹ ਵੀ ਪੜ੍ਹੋ : 83 ਸਾਲ ਦੇ ਅਮਿਤਾਭ ਬੱਚਨ ਨੇ ਪੱਕੀ ਕੀਤੀ ਡੀਲ, ਬਿਨਾਂ ਕੰਮ ਕੀਤੇ ਕਮਾਉਣਗੇ 33 ਲੱਖ ਪ੍ਰਤੀ ਮਹੀਨਾ

ਲੇਬਰ ਫੋਰਸ ਹਿੱਸੇਦਾਰੀ ’ਚ ਸੁਧਾਰ

ਜੁਲਾਈ ’ਚ ਕੁੱਲ ਲੇਬਰ ਫੋਰਸ ਹਿੱਸੇਦਾਰੀ ਦਰ ਵਧ ਕੇ 55.4 ਫੀਸਦੀ ਹੋ ਗਈ, ਜੋ ਜੂਨ ’ਚ 54.4 ਫੀਸਦੀ ਸੀ। ਦਿਹਾਤੀ ਖੇਤਰਾਂ ’ਚ ਇਹ 56.6 ਫੀਸਦੀ ਤੋਂ ਵਧ ਕੇ 58 ਫੀਸਦੀ ਅਤੇ ਸ਼ਹਿਰੀ ਖੇਤਰਾਂ ’ਚ 50.1 ਫੀਸਦੀ ਤੋਂ ਵਧ ਕੇ 50.4 ਫੀਸਦੀ ਰਹੀ। ਔਰਤਾਂ ਦੀ ਕੁੱਲ ਲੇਬਰ ਫੋਰਸ ਹਿੱਸੇਦਾਰੀ ਵੀ 32.7 ਫੀਸਦੀ ਤੋਂ ਵਧ ਕੇ 34.4 ਫੀਸਦੀ ਹੋ ਗਈ।

ਇਹ ਵੀ ਪੜ੍ਹੋ :  ਕੀ ਤੁਹਾਡੇ ਕੋਲ ਹੈ ਕੋਈ Startup Idea? PM ਮੋਦੀ ਨੇ ਭਾਰਤ ਦੇ ਨੌਜਵਾਨਾਂ ਲਈ ਕੀਤਾ ਵੱਡਾ ਐਲਾਨ

ਕੰਮਕਾਜੀ ਜਨਸੰਖਿਆ ਅਨੁਪਾਤ ਵਧਿਆ

ਕੰਮਕਾਜੀ ਜਨਸੰਖਿਆ ਅਨੁਪਾਤ ਜੂਨ ਦੇ 51.4 ਫੀਸਦੀ ਤੋਂ ਵਧ ਕੇ ਜੁਲਾਈ ’ਚ 52.5 ਫੀਸਦੀ ਹੋ ਗਿਆ। ਦਿਹਾਤੀ ਖੇਤਰਾਂ ’ਚ ਇਹ 53.8 ਫੀਸਦੀ ਤੋਂ ਵਧ ਕੇ 55.4 ਫੀਸਦੀ ਰਿਹਾ, ਜਦੋਂ ਕਿ ਸ਼ਹਿਰੀ ਖੇਤਰਾਂ ’ਚ ਮਾਮੂਲੀ ਵਾਧੇ ਨਾਲ 47 ਫੀਸਦੀ ਹੋ ਗਿਆ। ਜੁਲਾਈ ਦੇ ਅੰਕੜੇ 3,71,021 ਲੋਕਾਂ ਤੋਂ ਜੁਟਾਈ ਗਈ ਜਾਣਕਾਰੀ ’ਤੇ ਆਧਾਰਿਤ ਹਨ।

ਇਹ ਵੀ ਪੜ੍ਹੋ : Credit Card ਤੋਂ ਭਰਦੇ ਹੋ ਕਿਰਾਇਆ...ਤਾਂ ਇਨ੍ਹਾਂ ਗਲਤੀਆਂ ਤੋਂ ਬਚੋ, ਨਹੀਂ ਤਾਂ ਵਧ ਸਕਦਾ ਹੈ ਖ਼ਰਚਾ
ਇਹ ਵੀ ਪੜ੍ਹੋ :  ਧੜੰਮ ਡਿੱਗੀ ਚਾਂਦੀ ਤੇ ਸੋਨੇ ਦੀਆਂ ਕੀਮਤਾਂ 'ਚ ਵੀ ਆਈ ਵੱਡੀ ਗਿਰਾਵਟ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
ਇਹ ਵੀ ਪੜ੍ਹੋ : ਮਸ਼ਹੂਰ ਸੋਸ਼ਲ ਮੀਡੀਆ Influencer ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ 10.74 ਕਰੋੜ ਦੀ ਧੋਖਾਧੜੀ ਦਾ ਦੋਸ਼
ਇਹ ਵੀ ਪੜ੍ਹੋ : Tata ਨੇ ਸਿਰਫ਼ 100 ਰੁਪਏ 'ਚ ਵੇਚ ਦਿੱਤੀ ਆਪਣੀ ਕੰਪਨੀ, ਸਾਬਕਾ CM ਦੀ ਧੀ ਨੇ ਖ਼ਰੀਦੀ ਪੂਰੀ ਹਿੱਸੇਦਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • July
  • Unemployment rate
  • Decrease
  • ਜੁਲਾਈ
  • ਬੇਰੋਜ਼ਗਾਰੀ ਦਰ
  • ਘਟੀ

ਬਦਲ ਗਿਆ 135 ਸਾਲ ਪੁਰਾਣਾ ਬੈਂਕਿੰਗ ਕਾਨੂੰਨ, ਜਾਣੋ ਕਿਹੜੇ-ਕਿਹੜੇ ਹੋਏ ਅਹਿਮ ਬਦਲਾਅ

NEXT STORY

Stories You May Like

  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • further increase in repo rate possible
    ਦਸੰਬਰ ਦੀ ਮੌਦਰਿਕ ਨੀਤੀ ’ਚ ਰੇਪੋ ਦਰ ’ਚ ਹੋਰ ਵਾਧਾ ਸੰਭਵ: ਮਾਹਰ
  • housing sales in seven cities across the country
    ਦੇਸ਼ ਦੇ ਸੱਤ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਕਾਨਾਂ ਦੀ ਵਿਕਰੀ 3 ਫੀਸਦੀ ਵਧੀ
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • office jobs up 2  in september on ai  auto sector  report
    AI, ਵਾਹਨ ਖੇਤਰ ਦੇ ਦਮ ’ਤੇ ਸਤੰਬਰ ’ਚ ਦਫਤਰਾਂ ਦੀਆਂ ਨੌਕਰੀਆਂ ’ਚ 2 ਫੀਸਦੀ ਦਾ ਵਾਧਾ : ਰਿਪੋਰਟ
  • icra cuts agriculture growth forecast due to weak monsoon
    ਇਕ੍ਰਾ ਨੇ ਕਮਜ਼ੋਰ ਮਾਨਸੂਨ ਕਾਰਨ ਖੇਤੀਬਾੜੀ ਵਿਕਾਸ ਦਰ ਦਾ ਅੰਦਾਜ਼ਾ ਘਟਾਇਆ
  • india can achieve an economic growth rate of over 10 percent
    ਭਾਰਤ 10 ਫ਼ੀਸਦੀ ਤੋਂ ਵੱਧ ਦੀ ਆਰਥਿਕ ਵਾਧਾ ਦਰ ਹਾਸਲ ਕਰ ਸਕਦੈ : ਨਿਰਮਲਾ ਸੀਤਾਰਮਨ
  • no charge to customers on   upi payments    0 4 per cent mdr
    UPI ਭੁਗਤਾਨ ’ਤੇ ਗਾਹਕਾਂ ਤੋਂ ਕੋਈ ਚਾਰਜ ਨਹੀਂ, ਵੱਡੇ ਵਪਾਰੀਆਂ ਲਈ 0.4 ਫੀਸਦੀ MDR ਪ੍ਰਸਤਾਵਿਤ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • gold and silver prices may increase due to this government decision
      ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver...
    • trump suspends 8 it companies green card program
      ਟਰੰਪ ਦਾ 8 IT ਕੰਪਨੀਆਂ ਖਿਲਾਫ ਐਕਸ਼ਨ, ਟਾਟਾ-ਵਿਪਰੋ ਨੂੰ ਗ੍ਰੀਨ ਕਾਰਡ ਪ੍ਰੋਗਰਾਮ...
    • fssai issues notice to six companies including amazon flipkart
      ਗੁੰਮਰਾਹਕੁੰਨ ਦਾਅਵੇ ਕਰਨੇ ਪਏ ਮਹਿੰਗੇ, Amazon-Flipkart ਸਮੇਤ ਛੇ ਕੰਪਨੀਆਂ ਨੂੰ...
    • apple may launch new products on october 13
      ਨਵਾਂ ਧਮਾਕਾ ਕਰਨ ਦੀ ਤਿਆਰੀ 'ਚ Apple, 13 ਅਕਤੂਬਰ ਨੂੰ ਕੰਪਨੀ ਲਾਂਚ ਕਰ ਸਕਦੀ...
    • stock market sensex jumps 879 points nifty closes above 22 560
      ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ ਨੇ ਮਾਰੀ 879 ਅੰਕਾਂ ਦੀ ਛਾਲ, ਨਿਫਟੀ...
    • hdfc bank  s new ceo will get a big salary  will become the highest paid banker
      HDFC ਬੈਂਕ ਦੇ ਨਵੇਂ CEO ਨੂੰ  ਮਿਲੇਗੀ ਮੋਟੀ ਤਨਖਾਹ, ਬਣਨਗੇ ਸਭ ਤੋਂ ਵਧ ਸੈਲਰੀ...
    • amazon lays off again  1000 employees  india us
      ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ...
    • akasa air cancels all flights for this route till october 10
      Akasa Air ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਿਲਾਂ : ਕੰਪਨੀ ਨੇ ਇਸ ਰੂਟ ਲਈ 10...
    • coca cola and cinepolis fined rs 85 000
      Coca-cola ਤੇ ਸਿਨੇਪੋਲਿਸ ਨੂੰ ਲੱਗਾ 85,000 ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ
    • gold becomes expensive before navratri and silver prices also rise
      ਨਰਾਤਿਆਂ ਤੋਂ ਪਹਿਲਾਂ ਸੋਨਾ ਹੋ ਗਿਆ ਮਹਿੰਗਾ ਤੇ ਚਾਂਦੀ ਦੇ ਵੀ ਚੜ੍ਹੇ ਭਾਅ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +