Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    10:59:14 PM

  • encounter in punjab gunfire exchanged between punjab police

    ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ...

  • team india changed

    TEAM INDIA ਵਿਚ ਵੱਡਾ ਫ਼ੇਰਬਦਲ! ਧਾਕੜ ਖਿਡਾਰੀ ਦੀ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • yellow alert in 3 districts of punjab

    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਸਰਕਾਰ ਦੀ ਡੀਪਸੀਕ ਦੇ ਅਣਜਾਣ ਖਤਰਿਆਂ ’ਤੇ ਨਜ਼ਰ, ਭਾਰਤ ’ਚ ਤੇਜ਼ੀ ਨਾਲ ਵਧ ਰਹੇ ਯੂਜ਼ਰ

BUSINESS News Punjabi(ਵਪਾਰ)

ਸਰਕਾਰ ਦੀ ਡੀਪਸੀਕ ਦੇ ਅਣਜਾਣ ਖਤਰਿਆਂ ’ਤੇ ਨਜ਼ਰ, ਭਾਰਤ ’ਚ ਤੇਜ਼ੀ ਨਾਲ ਵਧ ਰਹੇ ਯੂਜ਼ਰ

  • Edited By Harinder Kaur,
  • Updated: 29 Jan, 2025 10:37 AM
New Delhi
users of rapidly growing deepseek in india
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀਆਂ) – ਚੀਨ ਦੇ ਏ. ਆਈ. ਸਟਾਰਟਅੱਪ ਡੀਪਸੀਕ ’ਤੇ ਆਈ. ਟੀ. ਮੰਤਰਾਲਾ ਦੀ ਨਜ਼ਰ ਹੈ। ਸੰਵੇਦਨਸ਼ੀਲ ਡਾਟਾ ਦੀ ਚੋਰੀ ਸਮੇਤ ਸਾਰੇ ਅਣਜਾਣ ਖਤਰਿਆਂ ਦੇ ਮੱਦੇਨਜ਼ਰ ਸੂਚਨਾ ਅਤੇ ਤਕਨੀਕ ਮੰਤਰਾਲਾ ਡੀਪਸੀਕ ਨੂੰ ਲੈ ਕੇ ਅਲਰਟ ਮੋਡ ’ਤੇ ਹੈ। ਦੇਸ਼ ’ਚ ਤੇਜ਼ੀ ਨਾਲ ਇਸ ਦੇ ਯੂਜ਼ਰ ਵਧ ਰਹੇ ਹਨ। ਅਜਿਹੇ ’ਚ ਸਰਕਾਰ ਲਈ ਲਗਾਤਾਰ ਨਿਗਰਾਨੀ ਕਰਨਾ ਕਿਸੇ ਵੱਡੀ ਚੁਣੌਤੀ ਤੋਂ ਘੱਟ ਨਹੀਂ ਹੈ। ਇਸ ਤੋਂ ਪਹਿਲਾਂ ਡੀਪਸੀਕ ਦੇ ਆਉਣ ਤੋਂ ਬਾਅਦ ਅਮਰੀਕੀ ਸ਼ੇਅਰ ਬਾਜ਼ਾਰਾਂ ’ਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ। ਉਂਝ ਇਸ ਦਾ ਅਸਰ ਭਾਰਤ ਦੇ ਸ਼ੇਅਰ ਬਾਜ਼ਾਰ ’ਚ ਦੇਖਣ ਨੂੰ ਨਹੀਂ ਮਿਲਿਆ ਹੈ ਅਤੇ ਇਹ ਤੇਜ਼ੀ ਨਾਲ ਬੰਦ ਹੋਇਆ।

ਤਕਨੀਕੀ ਜਗਤ ’ਚ ਤਹਿਲਕਾ ਮਚਾਉਣ ਵਾਲੇ ਅਤੇ ਪੂਰੀ ਦੁਨੀਆ ਦੇ ਬਾਜ਼ਾਰਾਂ ’ਚ ਉਥਲ-ਪੁਥਲ ਕਰਨ ਵਾਲੇ ਡੀਪਸੀਕ ਦੀ ਵਧਦੀ ਮਸ਼ਹੂਰੀ ਵਿਚਾਲੇ ਕੇਂਦਰੀ ਅਤੇ ਸੂਚਨਾ ਤਕਨੀਕ (ਆਈ. ਟੀ.) ਮੰਤਰਾਲਾ ਦੀ ਚਿੰਤਾ ਸੰਵੇਦਨਸ਼ੀਲ ਡਾਟਾ ਨੂੰ ਲੈ ਕੇ ਹੈ। ਅਸਲ ’ਚ ਘੱਟ ਲਾਗਤ ਵਾਲੇ ਚੀਨੀ ਏ. ਆਈ. ਦੀ ਵਰਤੋਂ ਭਾਰਤ ’ਚ ਵੀ ਹੋ ਰਹੀ ਹੈ ਅਤੇ ਲਗਾਤਾਰ ਵਧ ਰਹੀ ਹੈ। ਮੰਤਰਾਲਾ ਦੇ ਸੂਤਰਾਂ ਅਨੁਸਾਰ ਡੀਪਸੀਕ ਨੂੰ ਲੈ ਕੇ ਆਈ 4 ਸੀ, ਜੋ ਗ੍ਰਹਿ ਮੰਤਰਾਲਾ ਦੇ ਤਹਿਤ ਆਉਂਦਾ ਹੈ, ਦੇ ਅਧਿਕਾਰੀਆਂ ਨਾਲ ਵੀ ਆਈ. ਟੀ. ਮੰਤਰਾਲਾ ਨੇ ਸਲਾਹ-ਮਸ਼ਵਰਾ ਕੀਤਾ ਹੈ। ਅਸਲ ’ਚ ਪਹਿਲਾਂ ਵੀ ਸਰਕਾਰ ਨੇ ਮਸ਼ਹੂਰ ਸੋਸ਼ਲ ਨੈੱਟਵਰਕਿੰਗ ਐਪ ਟਿਕਟਾਕ ’ਤੇ ਪਾਬੰਦੀ ਲਗਾਈ ਸੀ ਅਤੇ ਰਾਸ਼ਟਰੀ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਜ਼ੈੱਡ. ਟੀ. ਈ. ਅਤੇ ਹੁਵਾਵੇਈ ਵਰਗੇ ਚੀਨੀ ਦੂਰਸੰਚਾਰ ਮਸ਼ੀਨਰੀ ਸਪਲਾਈਕਰਤਿਆਂ ’ਤੇ ਬੁਨਿਆਦੀ ਢਾਂਚੇ ਦੇ ਕਰਾਰਾਂ ’ਚ ਹਿੱਸਾ ਲੈਣ ’ਤੇ ਵੀ ਪਾਬੰਦੀ ਲਗਾ ਦਿੱਤੀ ਸੀ।

ਸਾਰੀਆਂ ਕੰਪਨੀਆਂ ’ਤੇ ਨਜ਼ਰ

ਆਈ. ਟੀ. ਮੰਤਰਾਲਾ ਦੇ ਸੂਤਰ ਦੱਸਦੇ ਹਨ ਕਿ ਡੀਪਸੀਕ ਨੂੰ ਕਿਹੜੀਆਂ ਵੱਡੀਆਂ ਕੰਪਨੀਆਂ ਜਾਂ ਉਨ੍ਹਾਂ ਨਾਲ ਸਬੰਧਤ ਅਧਿਕਾਰੀ ਵਰਤ ਰਹੇ ਹਨ, ਇਹ ਆਈ 4 ਸੀ ਦੀ ਨਿਗਰਾਨੀ ਦੇ ਘੇਰੇ ’ਚ ਹਨ। ਨਾਲ ਹੀ ਵੱਖ-ਵੱਖ ਪਹਿਲੂਆਂ ’ਤੇ ਅਧਿਐਨ ਕੀਤਾ ਜਾ ਰਿਹਾ ਹੈ। ਇਕ ਸੀਨੀਅਰ ਅਧਿਕਾਰੀ ਅਨੁਸਾਰ ਡੀਪਸੀਕ ਨੂੰ ਲੈ ਕੇ ਸਾਡੀਆਂ ਚਿੰਤਾਵਾਂ ਵੱਖ ਨਹੀਂ ਹਨ। ਇਸ ਲਈ ਜ਼ਿਆਦਾ ਸੋਚੇ-ਸਮਝੇ ਦ੍ਰਿਸ਼ਟੀਕੋਨ ਦੀ ਲੋੜ ਹੈ ਕਿਉਂਕਿ ਏ. ਆਈ. ਦੀ ਵਰਤੋਂ ਤੇਜ਼ੀ ਨਾਲ ਵਧ ਰਹੀ ਹੈ। ਅਜਿਹਾ ਨਹੀਂ ਹੈ ਕਿ ਸਿਰਫ ਸੰਵੇਦਨਸ਼ੀਲ ਡਾਟਾ ਦੇ ਮੱਦੇਨਜ਼ਰ ਕਦਮ ਚੁੱਕੇ ਜਾਂਦੇ ਹਨ। ਸਾਈਬਰ ਹਮਲੇ, ਲੋਕੇਸ਼ਨ, ਲੇਨ ਸਿਸਟਮ ਜ਼ਰੀਏ ਸੰਨ੍ਹ ਸਮੇਤ ਸਾਰੀਆਂ ਅਜਿਹੀਆਂ ਗਤੀਵਿਧੀਆਂ ਹਨ, ਜਿਨ੍ਹਾਂ ਦੇ ਮੱਦੇਨਜ਼ਰ ਨਿਗਰਾਨੀ ਕੀਤੀ ਜਾਂਦੀ ਹੈ।

  • Government
  • Deepseek
  • danger
  • India
  • Government
  • ਸਰਕਾਰ
  • ਡੀਪਸੀਕ
  • ਖਤਰਾ
  • ਭਾਰਤ
  • ਸਰਕਾਰ

ਸਟਾਕ ਮਾਰਕੀਟ 'ਚ ਮਜ਼ਬੂਤ ​​ਸ਼ੁਰੂਆਤ : 300 ਅੰਕ ਚੜ੍ਹਿਆ ਸੈਂਸੈਕਸ, ਨਿਫਟੀ 23,000 ਤੋਂ ਪਾਰ

NEXT STORY

Stories You May Like

  • solo tourism is growing rapidly
    ਹੁਣ ਇਕੱਲੀਆਂ ਸਫ਼ਰ 'ਤੇ ਨਿਕਲ ਰਹੀਆਂ ਹਨ ਔਰਤਾਂ, ਤੇਜ਼ੀ ਨਾਲ ਵਧ ਰਿਹਾ ਹੈ ਸੋਲੋ ਟੂਰਿਜ਼ਮ
  • increasing cases of fraud in the name of providing jobs
    ‘ਨੌਕਰੀ ਦਿਵਾਉਣ ਦੇ ਨਾਂ ’ਤੇ’ ਠੱਗੀ ਦੇ ਵਧ ਰਹੇ ਮਾਮਲੇ!
  • rbi  s concessional swap facility will bring huge investment into india
    RBI ਦੀ ਰਿਆਇਤੀ ਅਦਲਾ-ਬਦਲੀ ਸਹੂਲਤ ਨਾਲ ਭਾਰਤ ’ਚ ਆਵੇਗਾ 85 ਅਰਬ ਡਾਲਰ ਦਾ ਭਾਰੀ ਨਿਵੇਸ਼
  • increasing violence among people is crossing the limits
    ‘ਲੋਕਾਂ ’ਚ ਵਧ ਰਹੀ ਹਿੰਸਾ’ ਕਰ ਰਹੇ ਹੱਦਾਂ ਪਾਰ!
  • nifty takes bullish path  now waiting for breakout
    ਨਿਫਟੀ ਨੇ ਫੜੀ ਤੇਜ਼ੀ ਦੀ ਰਾਹ, ਹੁਣ ਬ੍ਰੇਕਆਊਟ ਦਾ ਇੰਤਜ਼ਾਰ
  • government should engage with india  tamim iqbal
    ਸਰਕਾਰ ਭਾਰਤ ਸਰਕਾਰ ਨਾਲ ਗੱਲਬਾਤ ਕਰੇ : ਤਮੀਮ ਇਕਬਾਲ
  • accidents increasing on dorangla gurdaspur road
    ਦੋਰਾਂਗਲਾ-ਗੁਰਦਾਸਪੁਰ ਸੜਕ ਦੇ ਖਤਰਨਾਕ ਕਿਨਾਰਿਆਂ ਕਾਰਨ ਵਧ ਰਹੇ ਹਾਦਸੇ
  • 2 star players join the team ahead of india vs sri lanka series
    ਭਾਰਤ ਬਨਾਮ ਸ਼੍ਰੀਲੰਕਾ ਸੀਰੀਜ਼ ਤੋਂ ਪਹਿਲਾਂ ਟੀਮ ਨਾਲ ਜੁੜੇ 2 ਸਟਾਰ ਖਿਡਾਰੀ, ਇਸ ਭੂਮਿਕਾ 'ਚ ਆਉਣਗੇ ਨਜ਼ਰ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • nifty takes bullish path  now waiting for breakout
      ਨਿਫਟੀ ਨੇ ਫੜੀ ਤੇਜ਼ੀ ਦੀ ਰਾਹ, ਹੁਣ ਬ੍ਰੇਕਆਊਟ ਦਾ ਇੰਤਜ਼ਾਰ
    • growing global demand for mithila makhana opportunities for bihar farmers
      ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ...
    • millions of jobs will be created in the country
      ਦੇਸ਼ 'ਚ ਪੈਦਾ ਹੋਣਗੀਆਂ ਲੱਖਾਂ ਨੌਕਰੀਆਂ ! ਘਰਾਂ ਦੀ ਡਿਮਾਂਡ 'ਚ ਵੀ ਆਵੇਗੀ...
    • oil prices increase india  s burden  import bill rises 26 percent
      ਤੇਲ ਦੀਆਂ ਕੀਮਤਾਂ ਨੇ ਵਧਾਇਆ ਭਾਰਤ ਦਾ ਬੋਝ, ਘੱਟ ਖਰੀਦ ਦੇ ਬਾਵਜੂਦ ਦਰਾਮਦ ਬਿੱਲ...
    • h 1b visa holders face a sword
      H-1B ਵੀਜ਼ਾ ਧਾਰਕਾਂ 'ਤੇ ਲਟਕੀ ਤਲਵਾਰ: ਨੌਕਰੀ ਖੁੱਸਣ 'ਤੇ ਛੱਡਣਾ ਪਵੇਗਾ US,...
    • milk prices to increase
      ਮਹਿੰਗਾਈ ਦਾ ਇੱਕ ਹੋਰ ਝਟਕਾ! ਦੁੱਧ ਦੀਆਂ ਕੀਮਤਾਂ 'ਚ ਹੋਵੇਗਾ ਵਾਧਾ
    • hero  s big bet in ev
      EV ’ਚ ਹੀਰੋ ਦਾ ਵੱਡਾ ਦਾਅ, ਵਧਦੀ ਮੰਗ ਵਿਚਾਲੇ ਹਰ ਮਹੀਨੇ 45 ਹਜ਼ਾਰ ਸਕੂਟਰ ਬਣਾਉਣ...
    • fees will be charged for using upi for small shopkeepers
      ਛੋਟੇ ਦੁਕਾਨਦਾਰਾਂ ਲਈ UPI ਵਰਤਣ 'ਤੇ ਲੱਗੇਗੀ ਫੀਸ ! ਵਿਵਾਦ ਵਿਚਾਲੇ PCI ਨੇ...
    • sugar prices have risen by 15 percent in a month
      ਦੇਸ਼ ’ਚ ਉਤਪਾਦਨ ਘਟਣ ਨਾਲ ਇਕ ਮਹੀਨੇ ’ਚ 15 ਫੀਸਦੀ ਮਹਿੰਗੀ ਹੋਈ ਖੰਡ
    • insurance company  damages  government  customers  new rules
      ਹੁਣ ਬੀਮਾ ਕੰਪਨੀਆਂ ਦੀ ਮਨਮਰਜ਼ੀ ਹੋਵੇਗੀ ਖਤਮ, ਦਾਅਵਾ ਲਟਕਾਉਣ ’ਤੇ ਦੇਣਾ ਪਵੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +