Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    4:05:36 AM

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਸੁਪਰੀਮ ਕੋਰਟ ਤੋਂ ਵੇਦਾਂਤਾ ਨੂੰ ਵੱਡਾ ਝਟਕਾ, ਅਡਾਨੀ ਦੇ 14,535 ਕਰੋੜ ਰੁਪਏ ਦੇ ਪਲਾਨ 'ਤੇ ਰੋਕ ਲਗਾਉਣ ਤੋਂ ਇਨਕਾਰ

BUSINESS News Punjabi(ਵਪਾਰ)

ਸੁਪਰੀਮ ਕੋਰਟ ਤੋਂ ਵੇਦਾਂਤਾ ਨੂੰ ਵੱਡਾ ਝਟਕਾ, ਅਡਾਨੀ ਦੇ 14,535 ਕਰੋੜ ਰੁਪਏ ਦੇ ਪਲਾਨ 'ਤੇ ਰੋਕ ਲਗਾਉਣ ਤੋਂ ਇਨਕਾਰ

  • Edited By Harinder Kaur,
  • Updated: 06 Apr, 2026 06:52 PM
Business
vedanta suffers from sc  refuses to stay adani  s rs 14 535 crore plan
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਸੁਪਰੀਮ ਕੋਰਟ ਨੇ ਜੈਪ੍ਰਕਾਸ਼ ਐਸੋਸੀਏਟਸ ਲਿਮਟਿਡ (JAL) ਦੇ ਅਧਿਗ੍ਰਹਿਣ ਨਾਲ ਜੁੜੇ ਰਾਸ਼ਟਰੀ ਕੰਪਨੀ ਕਾਨੂੰਨ ਅਪੀਲੀ ਟ੍ਰਿਬਿਊਨਲ (NCLAT) ਦੇ ਆਦੇਸ਼ ਵਿੱਚ ਦਖਲ ਦੇਣ ਤੋਂ ਸੋਮਵਾਰ ਨੂੰ ਸਾਫ਼ ਇਨਕਾਰ ਕਰ ਦਿੱਤਾ ਹੈ। ਅਦਾਲਤ ਦੇ ਇਸ ਫੈਸਲੇ ਨਾਲ ਵੇਦਾਂਤਾ ਲਿਮਟਿਡ ਨੂੰ ਵੱਡਾ ਝਟਕਾ ਲੱਗਾ ਹੈ, ਜਿਸ ਨੇ ਅਡਾਨੀ ਗਰੁੱਪ ਦੀ 14,535 ਕਰੋੜ ਰੁਪਏ ਦੀ ਬੋਲੀ ਰਾਹੀਂ ਜੇ.ਏ.ਐੱਲ. ਦੇ ਅਧਿਗ੍ਰਹਿਣ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ :   Gold ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ: ਟੁੱਟ ਸਕਦਾ ਹੈ 46 ਸਾਲਾਂ ਦਾ ਰਿਕਾਰਡ, ਜਾਣੋ ਕੀ ਹੈ ਨਵਾਂ ਟਾਰਗੇਟ

ਕੀ ਹੈ ਪੂਰਾ ਮਾਮਲਾ?

ਵੇਦਾਂਤਾ ਲਿਮਟਿਡ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਐੱਨ.ਸੀ.ਐੱਲ.ਏ.ਟੀ. (NCLAT) ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿੱਚ ਅਡਾਨੀ ਸਮੂਹ ਦੀ ਬੋਲੀ ਨੂੰ ਮਨਜ਼ੂਰੀ ਦੇਣ ਵਾਲੇ ਆਦੇਸ਼ 'ਤੇ ਰੋਕ ਲਗਾਉਣ ਤੋਂ ਮਨ੍ਹਾ ਕਰ ਦਿੱਤਾ ਗਿਆ ਸੀ। ਚੀਫ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਏਮਾਲਿਆ ਬਾਗਚੀ ਦੀ ਬੈਂਚ ਨੇ ਇਸ ਮਾਮਲੇ 'ਤੇ ਸੁਣਵਾਈ ਕਰਦਿਆਂ ਵੇਦਾਂਤਾ ਅਤੇ ਅਡਾਨੀ ਐਂਟਰਪ੍ਰਾਈਜ਼ਿਜ਼ ਦੋਵਾਂ ਨੂੰ ਆਪਣੇ ਤਰਕ ਐੱਨ.ਸੀ.ਐੱਲ.ਏ.ਟੀ. ਦੇ ਸਾਹਮਣੇ ਰੱਖਣ ਲਈ ਕਿਹਾ ਹੈ।

ਇਹ ਵੀ ਪੜ੍ਹੋ :  ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਮਾਰਚ 'ਚ 12% ਤੱਕ ਟੁੱਟੇ ਭਾਅ, ਜਾਣੋ ਹੁਣ ਕੀ ਹਨ ਨਵੇਂ ਰੇਟ

10 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ

ਸਰਵਉੱਚ ਅਦਾਲਤ ਨੇ ਐੱਨ.ਸੀ.ਐੱਲ.ਏ.ਟੀ. ਨੂੰ ਇਸ ਵਿਵਾਦ 'ਤੇ ਜਲਦੀ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ, ਜਿੱਥੇ 10 ਅਪ੍ਰੈਲ ਤੋਂ ਇਸ ਮਾਮਲੇ 'ਤੇ ਅੰਤਿਮ ਸੁਣਵਾਈ ਸ਼ੁਰੂ ਹੋਵੇਗੀ। ਇਸ ਦੇ ਨਾਲ ਹੀ ਅਦਾਲਤ ਨੇ ਇਕ ਅਹਿਮ ਹਦਾਇਤ ਦਿੰਦਿਆਂ ਜੇ.ਏ.ਐੱਲ. ਦੀ ਨਿਗਰਾਨ ਕਮੇਟੀ 'ਤੇ ਟ੍ਰਿਬਿਊਨਲ ਦੀ ਇਜਾਜ਼ਤ ਤੋਂ ਬਿਨਾਂ ਕੋਈ ਵੀ ਵੱਡਾ ਨੀਤੀਗਤ ਫੈਸਲਾ ਲੈਣ 'ਤੇ ਰੋਕ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ :  ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ ਖ਼ਬਰ, ਖੇਤੀ ਮਾਹਿਰਾਂ ਤੋਂ ਵੀ ਲੈ ਸਕੋਗੇ ਸਲਾਹ

ਅਡਾਨੀ ਅਤੇ ਵੇਦਾਂਤਾ ਵਿਚਾਲੇ ਖਿੱਚੋਤਾਣ

ਜ਼ਿਕਰਯੋਗ ਹੈ ਕਿ ਵੇਦਾਂਤਾ ਗਰੁੱਪ ਵੀ ਦਿਵਾਲਾ ਪ੍ਰਕਿਰਿਆ ਦੇ ਤਹਿਤ ਜੇ.ਏ.ਐੱਲ. ਨੂੰ ਖਰੀਦਣ ਦੀ ਦੌੜ ਵਿੱਚ ਸ਼ਾਮਲ ਸੀ। ਹਾਲਾਂਕਿ, ਪਿਛਲੇ ਸਾਲ ਨਵੰਬਰ ਵਿੱਚ ਕਰਜ਼ਦਾਤਾਵਾਂ ਦੀ ਕਮੇਟੀ (CoC) ਨੇ ਅਡਾਨੀ ਐਂਟਰਪ੍ਰਾਈਜ਼ਿਜ਼ ਦੀ ਯੋਜਨਾ ਨੂੰ ਮਨਜ਼ੂਰੀ ਦਿੱਤੀ ਸੀ, ਜਿਸ ਨੂੰ ਬਾਅਦ ਵਿੱਚ ਐੱਨ.ਸੀ.ਐੱਲ.ਟੀ. (NCLT) ਨੇ ਵੀ ਸਹੀ ਠਹਿਰਾਇਆ ਸੀ। ਵੇਦਾਂਤਾ ਨੇ ਇਸ ਫੈਸਲੇ ਵਿਰੁੱਧ ਦੋ ਅਪੀਲਾਂ ਦਾਇਰ ਕੀਤੀਆਂ ਹਨ, ਜਿਨ੍ਹਾਂ ਵਿੱਚੋਂ ਇੱਕ ਸਮਾਧਾਨ ਯੋਜਨਾ ਦੀ ਵੈਧਤਾ ਬਾਰੇ ਹੈ ਅਤੇ ਦੂਜੀ ਕਰਜ਼ਦਾਤਾ ਕਮੇਟੀ ਵੱਲੋਂ ਦਿੱਤੀ ਗਈ ਮਨਜ਼ੂਰੀ ਦੇ ਵਿਰੁੱਧ ਹੈ।

ਇਹ ਵੀ ਪੜ੍ਹੋ :  ਮਹਿੰਗਾਈ ਦਾ ਵੱਡਾ ਝਟਕਾ: 51 ਰੁਪਏ ਮਹਿੰਗਾ ਹੋ ਗਿਆ LPG ਗੈਸ ਸਿਲੰਡਰ, ਜਾਣੋ ਨਵੇਂ ਰੇਟ
ਇਹ ਵੀ ਪੜ੍ਹੋ :    ਪੈਟਰੋਲ ਪੰਪ 'ਤੇ ਮਿਲੇਗਾ LPG ਗੈਸ ਸਿਲੰਡਰ ਤੇ ਕੇਰੋਸਿਨ, ਜਾਣੋ ਕੀਮਤਾਂ
ਇਹ ਵੀ ਪੜ੍ਹੋ :    ਮਹੀਨੇ ਦੇ ਪਹਿਲੇ ਦਿਨ ਲੱਗ ਗਏ ਝਟਕੇ , ਜਾਣੋ ਕੀ ਹੋਇਆ ਸਸਤਾ ਤੇ ਕੀ ਮਹਿੰਗਾ
ਇਹ ਵੀ ਪੜ੍ਹੋ :  LPG ਗਾਹਕਾਂ ਲਈ ਲਾਗੂ ਹੋਏ 5 ਵੱਡੇ ਬਦਲਾਅ, ਸਿਲੰਡਰ ਦੀਆਂ ਕੀਮਤਾਂ ਤੋਂ ਲੈ ਕੇ ਬੁਕਿੰਗ ਤੱਕ ਜਾਣੋ ਸਭ ਕੁਝ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

 

 

 

  • Supreme Court
  • Vedanta
  • Adani
  • Plan
  • Stay
  • ਸੁਪਰੀਮ ਕੋਰਟ
  • ਵੇਦਾਂਤਾ
  • ਅਡਾਨੀ
  • ਪਲਾਨ
  • ਰੋਕ

ਡਾਲਰ ਦੇ ਦਬਾਅ ਤੋਂ ਉਭਰਿਆ ਰੁਪਿਆ, 14 ਪੈਸੇ ਦੀ ਮਜ਼ਬੂਤੀ ਨਾਲ 93.04 'ਤੇ ਪਹੁੰਚਿਆ; ਜਾਣੋ ਤੇਜ਼ੀ ਦੇ ਮੁੱਖ ਕਾਰਨ

NEXT STORY

Stories You May Like

  • pawan khera  supreme court
    ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਝਟਕਾ, ਤੇਲੰਗਾਨਾ ਹਾਈ ਕੋਰਟ ਦੇ ਫੈਸਲੇ ’ਤੇ ਲਾਈ ਰੋਕ
  • sajjan kumar  supreme court
    1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ
  • supreme court  pawan khera  assam court  bail
    ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਝਟਕਾ, ਕਿਹਾ- 'ਜ਼ਮਾਨਤ ਲਈ ਆਸਾਮ ਦੀ ਕੋਰਟ 'ਚ ਜਾਓ'
  • pope leo gives a shock to trump
    ਪੋਪ ਲਿਓ ਨੇ ਟਰੰਪ ਨੂੰ ਦਿੱਤਾ ਝਟਕਾ, ਈਰਾਨ ਜੰਗ 'ਤੇ ਬਹਿਸ ਕਰਨ ਤੋਂ ਕੀਤਾ ਸਾਫ਼ ਇਨਕਾਰ
  • relief to asaram  s ashram  supreme court stays bulldozer action
    ਆਸਾਰਾਮ ਦੇ ਆਸ਼ਰਮ ਨੂੰ ਰਾਹਤ; ਸੁਪਰੀਮ ਕੋਰਟ ਨੇ ਬੁਲਡੋਜ਼ਰ ਕਾਰਵਾਈ ’ਤੇ ਲਾਈ ਰੋਕ
  • a setback for anil ambani  sc dismisses petition
    Anil Ambani ਨੂੰ ਝਟਕਾ, ਸੁਪਰੀਮ ਕੋਰਟ ਨੇ ਪਟੀਸ਼ਨ ਖਾਰਜ ਕਰ ਦਿੱਤੀ
  • pnb bank locker missing gold jewelry
    ਲਾਕਰ ’ਚੋਂ ਗਾਇਬ ਗਹਿਣਿਆਂ ’ਤੇ PNB ਨੂੰ ਝਟਕਾ, ਅਦਾਲਤ ਵਲੋਂ ਮਹਿਲਾ ਨੂੰ 1 ਕਰੋੜ ਰੁਪਏ ਦੇਣ ਦਾ ਹੁਕਮ
  • drug traffickers  schools  colleges  students
    ਨਸ਼ਾ ਤਸਕਰਾਂ ਦੇ ਨਿਸ਼ਾਨੇ 'ਤੇ ਹੁਣ ਸਕੂਲ-ਕਾਲਜ, ਵਿਦਿਆਰਥੀਆਂ ਨੂੰ ਬਣਾ ਰਹੇ ਮੋਹਰਾ : ਸੁਪਰੀਮ ਕੋਰਟ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • stock market closes in green  sensex rises 609 points  nifty crosses 24 170
      ਵਾਧਾ ਲੈ ਕੇ ਬੰਦ ਹੋਏ ਸ਼ੇਅਰ ਬਾਜ਼ਾਰ : ਸੈਂਸੈਕਸ 609 ਅੰਕ ਚੜ੍ਹਿਆ ਤੇ ਨਿਫਟੀ...
    • stock market surges  sensex jumps 1087 points  investors panic
      ਸ਼ੇਅਰ ਬਾਜ਼ਾਰ 'ਚ ਧਮਾਕੇਦਾਰ ਤੇਜ਼ੀ: ਸੈਂਸੈਕਸ 1087 ਅੰਕ ਉਛਲਿਆ, ਨਿਵੇਸ਼ਕਾਂ ਦੀ...
    • crisis over air travel  indian airlines on verge of closure  fia seeks help
      ਹਵਾਈ ਸਫ਼ਰ 'ਤੇ ਸੰਕਟ ਦੇ ਬੱਦਲ: ਬੰਦ ਹੋਣ ਦੀ ਕਗਾਰ 'ਤੇ Indian Airlines,...
    • petrol diesel tension over travel will be cheaper govt issues draft
      ਪੈਟਰੋਲ-ਡੀਜ਼ਲ ਦੀ ਟੈਂਸ਼ਨ ਖ਼ਤਮ! ਸਸਤਾ ਹੋਵੇਗਾ ਸਫ਼ਰ, ਸਰਕਾਰ ਨੇ ਡਰਾਫਟ ਜਾਰੀ ਕਰ...
    • for hdfc bank cardholders  rules for credit cards
      HDFC Bank ਦੇ ਕਾਰਡਧਾਰਕਾਂ ਲਈ ਵੱਡਾ ਅਪਡੇਟ, Credit Card ਦੇ ਬਦਲੇ ਨਿਯਮ
    • gold silver prices increase  gold crosses 1 50 000  silver also rises
      Gold-Silver ਦੀਆਂ ਕੀਮਤਾਂ 'ਚ ਵਾਧਾ, 1,50,000 ਦੇ ਪਾਰ ਪਹੁੰਚਿਆ ਸੋਨਾ, ਚਾਂਦੀ...
    • rupee falls 13 paise against usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 13 ਪੈਸੇ ਟੁੱਟਿਆ
    • stock market rises on hope of peace in west asia  sensex jumps 500 points
      ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ 'ਤੇ ਸਟਾਕ ਮਾਰਕੀਟ ਚੜ੍ਹੀ, ਸੈਂਸੈਕਸ ਨੇ...
    • us on china tariff
      ਇਰਾਨੀ ਤੇਲ ਕਾਰਨ ਹੁਣ ਚੀਨ ਦੇ ਪਿੱਛੇ ਪੈ ਗਿਆ ਅਮਰੀਕਾ ! ਦੇ'ਤੀ 100 ਫ਼ੀਸਦੀ...
    • hyundai cars will become more expensive from may 1
      1 ਮਈ ਤੋਂ ਮਹਿੰਗੀਆਂ ਹੋਣਗੀਆਂ ਹੁੰਡਈ ਦੀਆਂ ਕਾਰਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +