Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    5:51:05 AM

  • violence breaks out after bengal election results

    ਬੰਗਾਲ ਚੋਣਾਂ ਦੇ ਨਤੀਜਿਆਂ ਮਗਰੋਂ ਭੜਕੀ ਹਿੰਸਾ,...

  • punjab ips officers relative arrested

    ਚੰਡੀਗੜ੍ਹ : ਪ੍ਰਾਪਰਟੀ ਡੀਲਰ ਕਤਲ ਕੇਸ 'ਚ ਪੰਜਾਬ...

  • mi vs lsg

    ਮੁੰਬਈ ਇੰਡੀਅਨਜ਼ ਨੇ ਲਖਨਊ ਨੂੰ 6 ਵਿਕਟਾਂ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਵਿਜੇ ਮਾਲਿਆ ਨੇ ਭਾਰਤ ਸਰਕਾਰ ਤੋਂ ਬਚਣ ਲਈ ਲੱਭਿਆ ਨਵਾਂ ਤਰੀਕਾ, ਬ੍ਰਿਟੇਨ 'ਚ ਰਹਿਣ ਲਈ ਚੱਲੀ ਇਹ ਚਾਲ!

BUSINESS News Punjabi(ਵਪਾਰ)

ਵਿਜੇ ਮਾਲਿਆ ਨੇ ਭਾਰਤ ਸਰਕਾਰ ਤੋਂ ਬਚਣ ਲਈ ਲੱਭਿਆ ਨਵਾਂ ਤਰੀਕਾ, ਬ੍ਰਿਟੇਨ 'ਚ ਰਹਿਣ ਲਈ ਚੱਲੀ ਇਹ ਚਾਲ!

  • Edited By Harinder Kaur,
  • Updated: 23 Jan, 2021 05:59 PM
Business
vijay mallya finds another way to escape from the indian government
  • Share
    • Facebook
    • Tumblr
    • Linkedin
    • Twitter
  • Comment

ਲੰਡਨ - ਭਾਰਤੀ ਬੈਂਕਾਂ ਦੇ ਅਰਬਾਂ ਰੁਪਏ ਲੈ ਕੇ ਭੱਜਣ ਵਾਲਾ ਭਗੌੜਾ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਸਰਕਾਰ ਤੋਂ ਬਚਣ ਲਈ ਲਗਾਤਾਰ ਨਵੇਂ ਰਾਹ ਲੱਭ ਰਿਹਾ ਹੈ। ਮਾਲਿਆ ਨੇ ਬ੍ਰਿਟੇਨ ਵਿਚ ਰਹਿਣ ਲਈ ਇਕ ਹੋਰ ਚਾਲ ਖੇਡੀ ਹੈ। ਮਾਲਿਆ ਨੇ ਬ੍ਰਿਟੇਨ ਵਿਚ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਦੇ ਸਾਹਮਣੇ ਇਕ ਨਵੀਂ ਪਟੀਸ਼ਨ ਦਾਇਰ ਕੀਤੀ ਹੈ। ਮਾਲਿਆ ਦੇ ਵਕੀਲ ਨੇ ਸ਼ੁੱਕਰਵਾਰ ਨੂੰ ਅਦਾਲਤ ਵਿਚ ਇਹ ਜਾਣਕਾਰੀ ਦਿੱਤੀ। ਦੱਸ ਦੇਈਏ ਕਿ ਬ੍ਰਿਟੇਨ ਦੀ ਸੁਪਰੀਮ ਕੋਰਟ ਨੇ ਪਿਛਲੇ ਸਾਲ ਅਕਤੂਬਰ ਵਿਚ ਸਿਰਫ ਮਾਲਿਆ ਨੂੰ ਭਾਰਤ ਸਰਕਾਰ ਹਵਾਲੇ ਕਰਨ ਵਿਰੁੱਧ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ।

ਵਿਜੇ ਮਾਲਿਆ ਫਿਲਹਾਲ ਜ਼ਮਾਨਤ 'ਤੇ ਉਸ ਸਮੇਂ ਤੱਕ ਰਿਹਾਅ ਹੈ ਜਦੋਂ ਤਕ ਪਟੇਲ ਉਸ ਨੂੰ ਭਾਰਤ ਹਵਾਲਗੀ ਕਰਨ ਦੇ ਹੁਕਮ 'ਤੇ ਦਸਤਖਤ ਨਹੀਂ ਕਰਦੇ। ਇਸ ਸੰਬੰਧ ਵਿਚ ਯੂਕੇ ਦੇ ਗ੍ਰਹਿ ਮੰਤਰਾਲੇ ਨੇ ਸਿਰਫ ਇਸ ਦੀ ਪੁਸ਼ਟੀ ਕੀਤੀ ਹੈ ਕਿ ਹਵਾਲਗੀ ਦੇ ਹੁਕਮ ਲਾਗੂ ਹੋਣ ਤੋਂ ਪਹਿਲਾਂ ਕੁਝ ਗੁਪਤ ਕਾਨੂੰਨੀ ਪ੍ਰਕਿਰਿਆ ਚੱਲ ਰਹੀ ਹੈ। ਇਸ ਨਾਲ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਮਾਲਿਆ ਨੇ ਬ੍ਰਿਟੇਨ ਵਿਚ ਪਨਾਹ ਮੰਗੀ ਸੀ। ਹਾਲਾਂਕਿ, ਯੂਕੇ ਦੇ ਗ੍ਰਹਿ ਮੰਤਰਾਲੇ ਨੇ ਇਸ ਦੀ ਨਾ ਹੀ ਪੁਸ਼ਟੀ ਕੀਤੀ ਹੈ ਅਤੇ ਨਾ ਹੀ ਇਨਕਾਰ ਕੀਤਾ ਹੈ।

ਇਹ ਵੀ ਪਡ਼੍ਹੋ : ਇਸ ਆਫ਼ਰ ਤਹਿਤ ਤੁਹਾਨੂੰ ਮੁਫ਼ਤ ’ਚ ਮਿਲ ਸਕਦੈ LPG ਗੈਸ ਸਿਲੰਡਰ, 31 ਜਨਵਰੀ ਹੈ ਆਖ਼ਰੀ ਤਾਰੀਖ਼

ਮਾਲਿਆ ਦੇ ਵਕੀਲ ਨੇ ਦਿੱਤੀ ਜਾਣਕਾਰੀ 

ਅਦਾਲਤ ਵਿਚ ਇਨਸੋਲਵੈਂਸੀ ਐਂਡ ਕੰਪਨੀਆਂ ਦੇ ਜੱਜ ਨਾਈਜਲ ਬਾਰਨੇਟ ਨੇ ਮਾਲਿਆ ਦੇ ਵਕੀਲ ਫਿਲਿਪ ਮਾਰਸ਼ਲ ਨੂੰ ਹਵਾਲਗੀ ਬਾਰੇ ਕਈ ਸਵਾਲ ਪੁੱਛੇ । ਇਸ ਸਵਾਲਾਂ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਮਾਲਿਆ ਬ੍ਰਿਟੇਨ ਵਿਚ ਰਹਿਣ ਲਈ ਇਕ ਹੋਰ ਰਸਤਾ ਲੱਭ ਰਿਹਾ ਹੈ। ਇਸ ਦੇ ਲਈ ਉਸਨੇ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਦੇ ਸਾਹਮਣੇ ਨਵੀਂ ਅਰਜ਼ੀ ਦਾਖਲ ਕੀਤੀ ਹੈ। ਕਿਹਾ ਜਾ ਰਿਹਾ ਹੈ ਕਿ ਮਾਲਿਆ ਲਈ ਬ੍ਰਿਟੇਨ ਵਿਚ ਪਨਾਹ ਲੈਣ ਦਾ ਇਹ ਇਕ ਹੋਰ ਤਰੀਕਾ ਹੋ ਸਕਦਾ ਹੈ। ਕਾਨੂੰਨੀ ਮਾਹਰਾਂ ਦੇ ਅਨੁਸਾਰ, ਉਸਨੂੰ ਸ਼ਰਣ ਮਿਲੇਗੀ ਜਾਂ ਨਹੀਂ, ਇਹ ਗੱਲ ‘ਤੇ ਨਿਰਭਰ ਕਰੇਗਾ ਕਿ ਮਾਲਿਆ ਨੇ ਹਵਾਲਗੀ ਦੀ ਬੇਨਤੀ ਤੋਂ ਪਹਿਲਾਂ ਸ਼ਰਣ ਲਈ ਅਰਜ਼ੀ ਦਿੱਤੀ ਸੀ ਜਾਂ ਨਹੀਂ।

ਇਹ ਵੀ ਪਡ਼੍ਹੋ : ਕਮਾਲ ਦਾ ਆਫ਼ਰ! 4 ਕਿਲੋ ਭੋਜਨ ਦੀ ਥਾਲੀ ਖਾਓ ਤੇ ਮੁਫ਼ਤ ’ਚ ਬੁਲੇਟ ਮੋਟਰਸਾਈਕਲ ਲੈ ਜਾਓ

ਹਵਾਲਗੀ ਵਿਚ ਇਸ ਕਾਰਨ ਹੋ ਰਹੀ ਦੇਰੀ 

ਦੱਸ ਦੇਈਏ ਕਿ ਪਿਛਲੇ ਹਫਤੇ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਸੀ ਕਿ ਵਿਜੇ ਮਾਲਿਆ ਨੂੰ ਬ੍ਰਿਟੇਨ ਤੋਂ ਭਾਰਤ ਲਿਆਉਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ, ਪਰ ਕੁਝ ਨੁਕਤਿਆਂ ‘ਤੇ ਚੱਲ ਰਹੀ ਕਾਨੂੰਨੀ ਕਾਰਵਾਈ ਕਾਰਨ ਇਸ ਵਿਚ ਦੇਰੀ ਹੋ ਰਹੀ ਹੈ। ਸਰਕਾਰ ਨੇ ਅਦਾਲਤ ਨੂੰ ਕਿਹਾ ਸੀ ਕਿ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਨੂੰ ਉਦੋਂ ਤੱਕ ਭਾਰਤ ਹਵਾਲੇ ਨਹੀਂ ਕੀਤਾ ਜਾ ਸਕਦਾ ਜਦੋਂ ਤੱਕ ਬ੍ਰਿਟੇਨ ਵਿਚ ਵੱਖਰੀ ‘ਗੁਪਤ’ ਕਾਨੂੰਨੀ ਪ੍ਰਕਿਰਿਆ ਦਾ ਹੱਲ ਨਹੀਂ ਹੋ ਜਾਂਦਾ। ਜ਼ਿਕਰਯੋਗ ਹੈ ਕਿ ਵਿਜੇ ਮਾਲਿਆ ਦੀ ਬੰਦ ਹੋ ਚੁੱਕੀ ਕਿੰਗਫਿਸ਼ਰ ਅਤੇ ਬੰਦ ਏਅਰਲਾਈਨਾਂ ਤੇ ਨੌਂ ਭਾਰਤੀ ਬੈਂਕਾਂ ਦੇ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਬਕਾਏ ਦੀ ਅਦਾਇਗੀ ਨਾ ਕਰਨ ਦਾ ਦੋਸ਼ੀ ਹੈ।

ਇਹ ਵੀ ਪਡ਼੍ਹੋ : ਕੀ ਹੁਣ ਕਿਸਾਨ ਕ੍ਰੈਡਿਟ ਕਾਰਡ 'ਤੇ 12 ਪ੍ਰਤੀਸ਼ਤ ਦੀ ਵਿਆਜ ਦਰ ਨਾਲ ਮਿਲੇਗਾ ਕਰਜ਼ਾ, ਜਾਣੋ ਪੂਰਾ ਮਾਮਲਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Vijay Mallya
  • Government of India
  • UK
  • ਵਿਜੇ ਮਾਲਿਆ
  • ਭਾਰਤ ਸਰਕਾਰ
  • ਬ੍ਰਿਟੇਨ

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ, ਪੈਟਰੋਲ-ਡੀਜ਼ਲ ਲਗਾਤਾਰ ਦੂਜੇ ਦਿਨ ਹੋਇਆ ਮਹਿੰਗਾ

NEXT STORY

Stories You May Like

  • sbi issues alert for crores of customers
    SBI ਵੱਲੋਂ ਕਰੋੜਾਂ ਗਾਹਕਾਂ ਲਈ Alert! ਠੱਗਾਂ ਨੇ ਲੁੱਟ ਦਾ ਬਣਾਇਆ ਨਵਾਂ ਤਰੀਕਾ
  • 21 people vijay mallya nirav modi declared fugitive economic offenders
    ਵਿਜੇ ਮਾਲਿਆ ਤੇ ਨੀਰਵ ਮੋਦੀ ਸਣੇ 21 ਲੋਕ 'ਭਗੌੜੇ ਆਰਥਿਕ ਅਪਰਾਧੀ' ਐਲਾਨੇ, 2178 ਕਰੋੜ ਦੀ ਜਾਇਦਾਦ ਜ਼ਬਤ
  • health department fazilka issues advisory to avoid heat
    ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਐਡਵਾਈਜ਼ਰੀ ਜਾਰੀ
  • nepal growing disillusionment with china   an opportunity for india
    ‘ਨੇਪਾਲ ਦਾ ਹੋ ਰਿਹਾ ਚੀਨ ਤੋਂ ਮੋਹ-ਭੰਗ’ ਭਾਰਤ ਲਈ ਇਕ ਮੌਕਾ!
  • heatwave in punjab
    ਪੰਜਾਬ ’ਚ ਗਰਮੀ ਦਾ ਕਹਿਰ : ਸਿਹਤ ਵਿਭਾਗ ਨੇ ‘ਲੂ’ ਤੋਂ ਬਚਣ ਲਈ ਜਾਰੀ ਕੀਤੀ ਐਡਵਾਈਜ਼ਰੀ
  • parents of   kidfluencers   find new ways to earn money
    ਡਿਜੀਟਲ ਨਿਯਮਾਂ ਤੋਂ ਬਚਣ ਲਈ 'ਕਿਡਫਲੂਐਂਸਰਜ਼' ਦੇ ਮਾਪਿਆਂ ਨੇ ਲੱਭੇ ਕਮਾਈ ਦੇ ਨਵੇਂ ਰਸਤੇ
  • crocodile attack
    ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ ਮਗਰਮੱਛ
  • investment in return rules for companies with chinese participation
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • stock market  investors wealth increases by rs 4 64 lakh crore in a single day
      ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਨਿਵੇਸ਼ਕਾਂ ਦੀ ਲੱਗੀ ਲਾਟਰੀ, ਇੱਕੋ ਦਿਨ ਵਿੱਚ ਵਧੀ...
    • raw materials become expensive west asia crisis industry seeks relief
      ਪੱਛਮੀ ਏਸ਼ੀਆ ਸੰਕਟ ਕਾਰਨ ਮਹਿੰਗਾ ਹੋਇਆ ਕੱਚਾ ਮਾਲ, ਉਦਯੋਗਾਂ ਨੇ ਮੰਗੀ ਡਿਊਟੀ ਤੋਂ...
    • pressure on auto sector   loss up to rs 25 000 crore
      ਵਾਹਨ ਨਿਯਮ ਨਾਲ ਆਟੋ ਸੈਕਟਰ ’ਤੇ ਦਬਾਅ : 25,000 ਕਰੋੜ ਰੁਪਏ ਤੱਕ ਮੁਨਾਫ਼ਾ ਘਟਣ...
    • gold being brought back from abroad  rbi is changing its strategy
      ਵਿਦੇਸ਼ਾਂ ਤੋਂ ਵਾਪਸ ਲਿਆਂਦਾ ਜਾ ਰਿਹਾ ਆਪਣਾ ਸੋਨਾ, RBI ਬਦਲ ਰਿਹਾ ਹੈ ਆਪਣੀ ਰਣਨੀਤੀ
    • gold silver prices fall sharply amid assembly election results
      ਵਿਧਾਨ ਸਭਾ ਚੋਣਾਂ ਦੀ ਗਿਣਤੀ ਦਰਮਿਆਨ Gold-Silver ਦੀਆਂ ਕੀਮਤਾਂ 'ਚ ਭਾਰੀ...
    • indian currency falls 11 paise against usd
      ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ 11 ਪੈਸੇ ਡਿੱਗੀ
    • naval blockade in history
      ਹੋਰਮੁਜ਼ ਪਹਿਲਾ ਨਹੀਂ, ਲੰਬੇ ਸਮੇਂ ਤੋਂ ਜੰਗ 'ਚ 'ਹਥਿਆਰ' ਵਾਂਗ ਵਰਤੀ ਜਾ ਰਹੀ...
    • stock market surges amid assembly election results
      ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਰਮਿਆਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ
    • heat  heatwave  gig workers  safety  e commerce company
      ਭਿਆਨਕ ਗਰਮੀ ’ਚ Delivery Boys ਨੂੰ ਵੱਡੀ ਰਾਹਤ ! ਕੰਪਨੀਆਂ ਨੇ ਸੁਰੱਖਿਆ ਲਈ...
    • rohit jain becomes new deputy governor of rbi
      ਰੋਹਿਤ ਜੈਨ ਬਣੇ RBI ਦੇ ਨਵੇਂ ਡਿਪਟੀ ਗਵਰਨਰ; ਕੇਂਦਰ ਸਰਕਾਰ ਨੇ ਦਿੱਤੀ ਨਿਯੁਕਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +