Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    9:56:29 AM

  • sriramakrishnan resigns

    ਵ੍ਹਾਈਟ ਹਾਊਸ ਦੇ AI ਸਲਾਹਕਾਰ ਸ਼੍ਰੀਰਾਮ ਕ੍ਰਿਸ਼ਨਨ...

  • big warning for punjab drivers

    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ...

  • ferozepur accident pm modi grief 2 lakh compensation

    ਫਿਰੋਜ਼ਪੁਰ ਹਾਦਸੇ 'ਚ 9 ਲੋਕਾਂ ਦੀ ਮੌਤ, PM ਮੋਦੀ...

  • 6 thousand salary 2 crore cash gold engineer house raid

    6 ਹਜ਼ਾਰ ਦੀ ਨੌਕਰੀ..., 2 ਕਰੋੜ ਕੈਸ਼, 47 ਲੱਖ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਹੀਰਾ ਕਾਰੋਬਾਰ 'ਤੇ ਵਾਇਰਸ ਦਾ ਕਹਿਰ

BUSINESS News Punjabi(ਵਪਾਰ)

ਹੀਰਾ ਕਾਰੋਬਾਰ 'ਤੇ ਵਾਇਰਸ ਦਾ ਕਹਿਰ

  • Edited By Aarti Dhillon,
  • Updated: 18 Feb, 2020 11:20 AM
New Delhi
viruses on the diamond business
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਏਸ਼ੀਆ ਦੇ ਸਭ ਤੋਂ ਵੱਡੇ ਸੰਗਠਿਤ ਹੀਰਾ ਬਾਜ਼ਾਰ ਭਾਰਤ ਡਾਇਮੰਡ ਬੋਰਸ (ਬੀ.ਡੀ.ਬੀ.) 'ਚ ਤੀਨ 'ਚ ਫੈਲੇ ਕੋਰੋਨਾਵਾਇਰਸ ਦਾ ਅਸਰ ਸਾਫ ਦਿਖਾਈ ਦੇ ਰਿਹਾ ਹੈ। ਬੀ.ਡੀ.ਬੀ. ਦੀ ਚਹਿਲ-ਪਹਿਲ ਹੌਲੀ-ਹੌਲੀ ਸਨਾਟੇ 'ਚ ਬਦਲਣ ਲੱਗੀ ਹੈ। ਕਰਮਚਾਰੀਆਂ 'ਤੇ ਨੌਕਰੀ ਜਾਣ ਦਾ ਖਤਰਾ ਮੰਡਰਾ ਰਿਹਾ ਹੈ। ਬੀ.ਡੀ.ਬੀ. ਤੋਂ ਜ਼ਿਆਦਾ ਅਸਰ ਸੂਰਤ ਅਤੇ ਮੁੰਬਈ ਦੇ ਦੂਜੇ ਛੋਟੇ ਬਾਜ਼ਾਰਾਂ 'ਤੇ ਪਿਆ ਹੈ ਕਿਉਂਕਿ ਨਿਰਯਾਤ ਪ੍ਰਭਾਵਿਤ ਹੋਣ ਦੇ ਕਾਰਨ ਕਾਰੋਬਾਰੀ ਹੀਰਾ ਤਰਾਸ਼ਨ ਦਾ ਕੰਮ ਬੰਦ ਕਰ ਰਹੇ ਹਨ ਜਿਸ ਨਾਲ ਕਾਰੀਗਰਾਂ ਦੀ ਛੁੱਟੀ ਕਰ ਦਿੱਤੀ ਹੈ। ਚੀਨ 'ਚ ਫੈਲੇ ਕੋਰੋਨਾਵਾਇਰਸ ਦੀ ਵਜ੍ਹਾ ਨਾਲ ਰਤਨ ਅਤੇ ਗਹਿਣਾ ਨਿਰਯਾਤਕਾਂ 'ਤੇ ਦੋਹਰੀ ਮਾਰ ਪੈ ਰਹੀ ਹੈ। ਜੋ ਮਾਲ ਨਿਰਯਾਤ ਕੀਤਾ ਗਿਆ ਉਸ ਦਾ ਭੁਗਤਾਨ ਫਸ ਚੁੱਕਾ ਹੈ ਤਾਂ ਦੂਜੇ ਪਾਸੇ ਨਿਰਯਾਤ ਲਗਭਗ ਠੱਪ ਪੈ ਗਿਆ ਹੈ। ਭੁਗਤਾਨ ਅਟਕਨ ਕਾਰਨ ਹੀਰਾ ਕੰਪਨੀਆਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਕੋਰੋਨਾਵਾਇਰਸ ਦਾ ਅਸਰ ਹੁਣ ਤੱਕ ਰਹਿਣ ਵਾਲਾ ਹੈ, ਇਸ ਦਾ ਅੰਦਾਜ਼ਾ ਨਾ ਹੋਣ ਕਾਰਨ ਕੰਪਨੀਆਂ ਨੇ ਆਪਣੇ ਖਰਚਿਆਂ 'ਚ ਕਟੌਤੀ ਸ਼ੁਰੂ ਕਰ ਦਿੱਤੀ ਹੈ ਜਿਸ ਦਾ ਸਭ ਤੋਂ ਜ਼ਿਆਦਾ ਅਸਰ ਹੀਰਾ ਕੰਪਨੀਆਂ 'ਚ ਕੰਮ ਕਰਨ ਵਾਲੇ ਕਾਰੀਗਰਾਂ ਅਤੇ ਮਜ਼ਦੂਰਾਂ 'ਤੇ ਪਿਆ ਹੈ।
ਬੀ.ਡੀ.ਬੀ. ਦੇ ਸਾਬਕਾ ਸਕੱਤਰ ਨਰੇਸ਼ ਮਹਿਤਾ ਕਹਿੰਦਾ ਹਨ ਕਿ ਫਿਲਹਾਲ ਬੀ.ਡੀ.ਬੀ. 'ਚ ਦਫਤਰ ਤਾਂ ਬੰਦ ਨਹੀਂ ਹੋਏ ਹਨ ਪਰ ਕੰਮ ਪ੍ਰਭਾਵਿਤ ਹੋਇਆ ਹੈ। ਚੀਨ ਤੋਂ ਵਪਾਰ ਬੰਦ ਹੈ। ਹਾਂਗਕਾਂਗ 'ਚ 26 ਫਰਵਰੀ ਨੂੰ ਹੋਣ ਵਾਲਾ ਜਿਊਲਰੀ ਸ਼ੋਅ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ ਜਿਨ੍ਹਾਂ ਲੋਕਾਂ ਨੇ ਪੈਸਾ ਲਗਾਇਆ ਹੈ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਪ੍ਰੋਗਰਾਮ ਮਾਰਚ 'ਚ ਕੀਤਾ ਜਾ ਸਕਦਾ ਹੈ ਪਰ ਮੌਜੂਦਾ ਮਾਹੌਲ 'ਚ ਕਿਸੇ ਨੂੰ ਨਹੀਂ ਪਤਾ ਹੈ ਕਿ ਸਥਿਤੀ ਕਦੋਂ ਤੱਕ ਕਾਬੂ 'ਚ ਆਵੇਗੀ ਦਫਤਰਾਂ 'ਚ ਕੰਮ ਨਾ ਹੋਣ ਦੇ ਕਾਰਨ ਬੀ.ਡੀ.ਬੀ. 'ਚ ਚਹਿਲ-ਪਹਿਲ ਘੱਟ ਹੋ ਗਈ ਹੈ। ਅਗਲੇ 15 ਦਿਨਾਂ 'ਚ ਹਾਲਾਤ ਨਹੀਂ ਸੁਧਰੇ ਤਾਂ 1 ਮਾਰਚ ਤੋਂ ਕਰਮਚਾਰੀਆਂ ਦੀ ਛੁੱਟੀ ਹੋਣ ਲੱਗੇਗੀ।
ਬੀ.ਡੀ.ਬੀ. 'ਚ ਜ਼ਿਆਦਾ ਕੰਪਨੀਆਂ ਦੇ ਦਫਤਰ ਹਨ ਜਦੋਂਕਿ ਹੀਰਾ ਤਰਾਸ਼ਨ ਦਾ ਸਭ ਤੋਂ ਜ਼ਿਆਦਾ ਕੰਮ ਸੂਰਤ 'ਚ ਹੁੰਦਾ ਹੈ। ਮੁੰਬਈ 'ਚ ਅੰਧੇਰੀ, ਮਾਲਾਡ, ਦਹਿਸਰ 'ਚ ਹੀਰਾ ਤਰਾਸ਼ਨ ਦੇ ਕਾਰਖਾਨੇ ਹਨ। ਹੀਰਾ ਤਰਾਸ਼ਨ ਵਾਲੇ ਕਰੀਬ 50 ਫੀਸਦੀ ਕਾਰਖਾਨੇ ਬੰਦ ਕਰ ਦਿੱਤੇ ਗਏ ਹਨ। ਇਥੇ ਕੰਮ ਕਰਨ ਵਾਲੇ ਕਾਰੀਗਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕੁਝ ਸਪੱਸ਼ਟ ਨਹੀਂ ਕਿਹਾ ਗਿਆ ਹੈ। ਫਿਲਹਾਲ ਕੰਮ ਨਹੀਂ ਹੈ, ਜਦੋਂ ਕੰਮ ਹੋਵੇਗਾ ਉਦੋਂ ਦੱਸਿਆ ਜਾਵੇਗਾ, ਇਹ ਕਹਿ ਕੇ ਛੁੱਟੀ ਦੇ ਦਿੱਤੀ ਗਈ ਹੈ। ਵਰਣਨਯੋਗ ਹੈ ਕਿ ਇਨ੍ਹਾਂ 'ਚੋਂ ਜ਼ਿਆਦਾਤਰ ਕਾਰੀਗਰਾਂ ਨੂੰ ਕੰਪਨੀਆਂ ਪ੍ਰਤੀ ਇਕਾਈ ਦੇ ਹਿਸਾਬ ਨਾਲ ਭੁਗਤਾਨ ਕਰਦੀ ਹੈ। ਭਾਵ ਕੰਮ ਨਹੀਂ, ਤਾਂ ਭੁਗਤਾਨ ਨਹੀਂ।

  • viruses
  • diamond business
  • ਹੀਰਾ ਕਾਰੋਬਾਰ
  • ਕਹਿਰ

ਦਸੰਬਰ ਦੀ ਸਰਦੀ 'ਚ ਵੀ ਆਈਸਕ੍ਰੀਮ ਦੀ ਖਪਤ ਵਧੀ

NEXT STORY

Stories You May Like

  • lic preparing to enter fintech business
    ਫਿਨਟੈਕ ਕਾਰੋਬਾਰ ’ਚ ਉਤਰਨ ਦੀ ਤਿਆਰੀ ’ਚ LIC, ਰਣਨੀਤਕ ਨਿਵੇਸ਼ ’ਤੇ ਵੀ ਨਜ਼ਰ
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ ਦਮ
  • counterfeit currency business is   not stopping   in the country
    ‘ਨਹੀਂ ਰੁਕ ਰਿਹਾ ਦੇਸ਼ ’ਚ’ ਨਕਲੀ ਕਰੰਸੀ ਦਾ ਕਾਰੋਬਾਰ!
  • heat wave in plains
    ਮੈਦਾਨੀ ਇਲਾਕਿਆਂ 'ਚ ਗਰਮੀ ਦਾ ਕਹਿਰ: ਰਾਹਤ ਦੀ ਭਾਲ 'ਚ ਮਨਾਲੀ ਪੁੱਜੇ ਹਜ਼ਾਰਾਂ ਸੈਲਾਨੀ, ਲੱਗਾ ਕਈ KM ਲੰਬਾ ਜਾਮ
  • the star of aquarius people will be profitable in business
    ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ 'ਚ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • girl dies of electrocution while filling water
    ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
  • robbers wreak havoc in dhuleta
    ਧੁਲੇਤਾ 'ਚ ਲੁਟੇਰਿਆਂ ਦਾ ਕਹਿਰ: ਕਾਮੇ ਨੂੰ ਪਿਸਤੌਲ ਦੀ ਨੋਕ 'ਤੇ ਬਣਾਇਆ ਬੰਦੀ, ਲੱਖਾਂ ਦੇ ਪਸ਼ੂ ਤੇ ਮਹਿੰਗੇ ਕਬੂਤਰ...
  • srh vs rr  ipl 2026 eliminator
    ਵੈਭਵ ਸੂਰਿਆਵੰਸ਼ੀ ਦਾ ਤੂਫਾਨ ਤੇ ਆਰਚਰ ਦਾ ਕਹਿਰ, ਹੈਦਰਾਬਾਦ ਨੂੰ ਹਰਾ ਕੇ ਰਾਜਸਥਾਨ ਕੁਆਲੀਫਾਇਰ-2 'ਚ
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
Trending
Ek Nazar
long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • record number of investors set on nse  trading accounts
      NSE 'ਤੇ ਬਣਿਆ ਨਿਵੇਸ਼ਕਾਂ ਦਾ ਰਿਕਾਰਡ, ਟ੍ਰੇਡਿੰਗ ਖਾਤਿਆਂ ਦੀ ਗਿਣਤੀ 26 ਕਰੋੜ...
    • investors lost 2 trillion why did the us stock market fall so fast
      ਨਿਵੇਸ਼ਕਾਂ ਦੇ ਡੁੱਬੇ 2 ਟ੍ਰਿਲੀਅਨ ਡਾਲਰ, ਅਮਰੀਕੀ ਸਟਾਕ ਮਾਰਕੀਟ ਇੰਨੀ ਤੇਜ਼ੀ ਨਾਲ...
    • lpg and oil companies in loss about to increase prices drastically
      ਘਾਟੇ 'ਚ LPG ਤੇ ਤੇਲ ਕੰਪਨੀਆਂ, ਕੀਮਤਾਂ 'ਚ ਕਰਨ ਵਾਲੀਆਂ ਹਨ ਭਾਰੀ ਵਾਧਾ
    • rs 87 lakhs emptied due to bsnl s mistake hc gives important decision
      BSNL ਦੀ ਗਲਤੀ ਨਾਲ ਖਾਲੀ ਹੋ ਗਿਆ 87 ਲੱਖ ਦਾ ਖ਼ਾਤਾ, High Court ਨੇ ਸੁਣਾਇਆ...
    • no shortage of cash in   cash will definitely be made available in atms
      'ਬੈਕਿੰਗ ਸਿਸਟਮ 'ਚ ਨਕਦੀ ਦੀ ਕੋਈ ਕਮੀ ਨਹੀਂ, ATM 'ਚ ਯਕੀਨੀ ਤੌਰ 'ਤੇ...
    • putin on india
      ਭਾਰਤ ਬਾਰੇ ਪੁਤਿਨ ਦਾ ਵੱਡਾ ਬਿਆਨ ! 'ਧਮਕੀਆਂ' ਦੇਣ ਵਾਲਿਆਂ ਨੂੰ ਵੀ ਦੇ'ਤੀ...
    • foreign exchange reserves increased
      ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 93.8 ਕਰੋੜ ਡਾਲਰ ਵਧਿਆ
    • maruti suzuki to invest rs 925 crore on green energy initiatives
      ਮਾਰੂਤੀ ਸੁਜ਼ੂਕੀ 2030-31 ਤੱਕ ਗ੍ਰੀਨ ਐਨਰਜੀ ਪਹਿਲ ’ਤੇ 925 ਕਰੋੜ ਰੁਪਏ ਦਾ...
    • silver fell for the third consecutive day  gold also slipped
      ਲਗਾਤਾਰ ਤੀਜੇ ਦਿਨ ਟੁੱਟੀ ਚਾਂਦੀ, ਸੋਨਾ ਵੀ ਫਿਸਲਿਆ, ਜਾਣੋ ਕਿੰਨੇ ਡਿੱਗੇ ਭਾਅ
    • crude oil has become cheaper petrol diesel prices have changed
      ਸਸਤਾ ਹੋਇਆ ਕੱਚਾ ਤੇਲ... ਤਾਂ  ਬਦਲ ਗਏ ਪੈਟਰੋਲ-ਡੀਜ਼ਲ ਦੇ ਭਾਅ, ਕੀਮਤਾਂ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +