Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 21, 2026

    11:11:14 AM

  • cold wave will continue in punjab

    ਪੰਜਾਬ 'ਚ ਠੰਡ ਦਾ ਜ਼ੋਰ ਰਹੇਗਾ ਜਾਰੀ, ਪੜ੍ਹੋ 22...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • air india sends wrong flight to canada

    ਓ ਤੇਰੀ ! Air India ਨੇ ਕੈਨੇਡਾ ਵੱਲ ਭੇਜ'ਤਾ...

  • nato during iran tension

    ਜੰਗ ਵਿਚਾਲੇ NATO ਦਾ ਵੱਡਾ ਕਦਮ ! ਇਰਾਕ 'ਚੋਂ ਕੱਢ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਵੋਡਾਫੋਨ-ਆਈਡੀਆ ਦਾ 'Kia Motors' ਨਾਲ ਇੰਟਰਨੈੱਟ ਨਾਲ ਜੁੜੀਆਂ ਕਾਰ ਸੇਵਾਵਾਂ ਦੇਣ ਲਈ ਸਮਝੌਤਾ

BUSINESS News Punjabi(ਵਪਾਰ)

ਵੋਡਾਫੋਨ-ਆਈਡੀਆ ਦਾ 'Kia Motors' ਨਾਲ ਇੰਟਰਨੈੱਟ ਨਾਲ ਜੁੜੀਆਂ ਕਾਰ ਸੇਵਾਵਾਂ ਦੇਣ ਲਈ ਸਮਝੌਤਾ

  • Updated: 07 Oct, 2019 05:20 PM
New Delhi
vodafone idea  s agreement with   kia motors
  • Share
    • Facebook
    • Tumblr
    • Linkedin
    • Twitter
  • Comment

 

ਨਵੀਂ ਦਿੱਲੀ — ਟੈਲੀਕਾਮ ਸਰਵਿਸ ਦੇਣ ਵਾਲੀ ਵੋਡਾਫੋਨ ਆਈਡੀਆ ਨੇ ਭਾਰਤ ਵਿਚ 'ਕੀਆ ਮੋਟਰਜ਼' ਨਾਲ ਸਾਂਝੇਦਾਰੀ ਕੀਤੀ ਹੈ। ਇਹ ਸਮਝੌਤਾ 'ਕੀਆ ਮੋਟਰਜ਼' ਦੀ ਐਸ.ਯੂ.ਵੀ. ਸੇਲਟਾਸ ਵਿਚ ਕਨੈਕਟਿਡ (ਇੰਟਰਨੈਟ ਨਾਲ ਜੁੜੀਆਂ) ਕਾਰ ਸੇਵਾਵਾਂ ਲਈ ਇੰਟਰਨੈਟ ਉਪਲੱਬਧ ਕਰਵਾਏਗੀ। ਕੰਪਨੀ ਨੇ ਇਕ ਬਿਆਨ 'ਚ ਕਿਹਾ ਕਿ ਇਸ ਸਾਂਝੇਦਾਰੀ ਤਹਿਤ ਉਹ ਕੀਆ ਮੋਟਰਜ਼ ਦੀ 'ਇੰਟਰਨੈੱਟ ਆਫ ਥਿੰਗਜ਼' (ਆਈ.ਓ.ਟੀ.) ਕਾਰੋਬਾਰੀ ਸੇਵਾਵਾਂ ਦੇ ਹੱਲ ਅਤੇ ਕਈ ਹੋਰ ਸੇਵਾਵਾਂ ਪ੍ਰਦਾਨ ਕਰੇਗੀ। ਇਸ 'ਚ ਨਕਸ਼ੇ ਅਤੇ ਰੀਅਲ-ਟਾਈਮ 'ਚ ਟ੍ਰੈਫਿਕ ਸਬੰਧੀ ਜਾਣਕਾਰੀ ਸ਼ਾਮਲ ਹੈ। ਕੰਪਨੀ ਨੇ ਕਿਹਾ ਕਿ ਕੰਪਨੀ ਦੀ ਵਾਹਨਾਂ ਲਈ ਆਈ.ਓ.ਟੀ. ਹੱਲ ਦੀ ਮਾਹਰ ਕੀਆ ਨੂੰ ਘਰੇਲੂ ਬਜ਼ਾਰ ਵਿਚ ਮਜ਼ਬੂਤ ​​ਪਕੜ ਬਣਾਉਣ 'ਚ ਮਦਦ ਕਰੇਗੀ। ਇਸਦੇ ਲਈ ਕੰਪਨੀ ਈ-ਸਿਮ ਨੂੰ ਵੁਆਇਸ, 3 ਜੀ ਜਾਂ 4 ਜੀ, ਐਸ.ਐਮ.ਐਸ. ਅਤੇ ਸੁਰੱਖਿਅਤ ਏਪੀਐਨ ਸੇਵਾਵਾਂ ਦਾ ਏਕੀਕ੍ਰਿਤ ਹੱਲ ਪੇਸ਼ ਕਰੇਗੀ। ਇਸ ਮੌਕੇ ਕੰਪਨੀ ਦੇ ਮੁੱਖ ਕਾਰੋਬਾਰੀ ਅਧਿਕਾਰੀ ਨਿਕ ਗਲੀਡਾਨ ਨੇ ਕਿਹਾ ਕਿ ਕਨੈਕਟਿਡ ਕਾਰ, ਜੋ ਕਿ ਭਾਰਤੀ ਬਾਜ਼ਾਰ ਵਿਚ ਇਕ ਨਵੀਂ ਅਤੇ ਅਭਿਲਾਸ਼ਾਵਾਦੀ ਸੋਚ ਹੈ, ਹੁਣ ਇਕ ਹਕੀਕਤ 'ਚ ਤਬਦੀਲ ਹੋ ਚੁੱਕੀ ਹੈ। ਕੀਆ ਮੋਟਰਜ਼ ਇੰਡੀਆ ਦੇ ਵਾਈਸ ਪ੍ਰੈਜ਼ੀਡੈਂਟ ਅਤੇ ਸੇਲਜ਼ ਐਂਡ ਮਾਰਕਿਟਿੰਗ ਦੇ ਮੁਖੀ ਮਨੋਹਰ ਭੱਟ ਨੇ ਕਿਹਾ ਕਿ ਇਹ ਸਾਂਝੇਦਾਰੀ ਕੰਪਨੀ ਨੂੰ ਉਸਦੀ ਸੇਲਟਾਸ 'ਚ ਨਿਰਵਿਘਨ ਇੰਟਰਨੈਟ ਸੇਵਾ ਦਾ ਤਜਰਬਾ ਹਾਸਲ ਕਰਨ 'ਚ ਮਦਦ ਕਰੇਗੀ।

  • Vodafone
  • Idea
  • Kia Motors
  • Accord
  • ਵੋਡਾਫੋਨ
  • ਆਈਡੀਆ
  • ਕੀਆ ਮੋਟਰਜ਼
  • ਸਮਝੌਤਾ

HSBC ਦੀ 10,000 ਹੋਰ ਨੌਕਰੀਆਂ ਘੱਟ ਕਰਨ ਦੀ ਯੋਜਨਾ : ਰਿਪੋਰਟ

NEXT STORY

Stories You May Like

  • curfew internet services closed
    ਮੇਘਾਲਿਆ 'ਚ ਚੋਣਾਂ ਤੋਂ ਪਹਿਲਾਂ ਹਿੰਸਾ: ਕਰਫ਼ਿਊ ਲਾਗੂ, 48 ਘੰਟਿਆਂ ਲਈ ਇੰਟਰਨੈੱਟ ਸੇਵਾਵਾਂ ਠੱਪ
  • tata motors announces price hike for petrol and diesel vehicles
    Tata Motors ਦੇ ਗਾਹਕਾਂ ਨੂੰ ਝਟਕਾ! ਕੰਪਨੀ ਨੇ ਪੈਟਰੋਲ ਅਤੇ ਡੀਜ਼ਲ ਵਾਹਨਾਂ ਦੀਆਂ ਕੀਮਤਾਂ ਵਧਾਉਣ ਦਾ ਕੀਤਾ ਐਲਾਨ
  • now cars run on coal
    ਪੈਟਰੋਲ-ਡੀਜ਼ਲ ਦੀ ਛੁੱਟੀ! ਹੁਣ ਕੋਲੇ ਨਾਲ ਚੱਲੇਗੀ ਕਾਰ
  • tata motors plant faces severe gas shortage production may be cut
    Tata Motors ਦੇ ਸਾਨੰਦ ਪਲਾਂਟ 'ਚ ਖੜ੍ਹੀ ਹੋਈ ਵੱਡੀ ਸਮੱਸਿਆ, ਉਤਪਾਦਨ 'ਚ ਹੋ ਸਕਦੀ ਹੈ ਵੱਡੀ ਕਟੌਤੀ
  • amidst war with iran alarm bell for america oil reserves empty
    ਈਰਾਨ ਨਾਲ ਜੰਗ ਦਰਮਿਆਨ ਅਮਰੀਕਾ ਲਈ ਖ਼ਤਰੇ ਦੀ ਘੰਟੀ, ਤੇਲ ਭੰਡਾਰ ਹੋਇਆ ਖਾਲੀ
  • motor garage  motor mechanic  punjab police
    ਮੋਟਰ ਗੈਰੇਜ 'ਚ ਮਕੈਨਿਕ ਵੱਲੋਂ ਖੁਦਕੁਸ਼ੀ, ਲਟਕਦੀ ਮਿਲੀ ਲਾਸ਼
  • after lpg shortage  internet services may be disrupted
    LPG ਦੀ ਕਿੱਲਤ ਤੋਂ ਬਾਅਦ ਹੁਣ ਇੰਟਰਨੈੱਟ ਸੇਵਾਵਾਂ 'ਤੇ ਲਗ ਸਕਦੀ ਬਰੇਕ
  • car collides with divider near maqsudan flyover
    ਮਕਸੂਦਾਂ ਫਲਾਈਓਵਰ ਨੇੜੇ ਕਾਰ ਡਿਵਾਈਡਰ ਨਾਲ ਟਕਰਾਈ, ਏਅਰਬੈਗ ਖੁੱਲ੍ਹੇ
  • cold wave will continue in punjab
    ਪੰਜਾਬ 'ਚ ਠੰਡ ਦਾ ਜ਼ੋਰ ਰਹੇਗਾ ਜਾਰੀ, ਪੜ੍ਹੋ 22 ਤੋਂ 25 ਮਾਰਚ ਤੱਕ ਦੀ ਮੌਸਮ ਦੀ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • shwet malik bjp leader statement
    ਮਾਨ ਸਰਕਾਰ ਦਾ 'ਪੰਜਾਬ ਕੇਸਰੀ ਸਮੂਹ' 'ਤੇ ਹਮਲਾ ਲੋਕਤੰਤਰ ਲਈ ਵੱਡਾ ਖ਼ਤਰਾ :...
  • punjabis were cheated in the name of guarantees
    ਗਰੰਟੀਆਂ ਦੇ ਨਾਂ 'ਤੇ ਪੰਜਾਬੀਆਂ ਨਾਲ ਹੋਇਆ ਧੋਖਾ! ਪਰਗਟ ਸਿੰਘ ਨੇ ਘੇਰੀ 'ਆਪ'...
  • women s commission issues su moto notice in case of police beating woman
    ਪੁਲਸ ਵੱਲੋਂ ਮਹਿਲਾ ਨਾਲ ਕੁੱਟਮਾਰ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਵੱਲੋਂ 'ਸੂ-ਮੋਟੋ'...
  • ravinder bansal joins shiromani akali dal along with his colleagues
    ਆਮ ਆਦਮੀ ਪਾਰਟੀ ਨੂੰ ਝੱਟਕਾ, ਰਵਿੰਦਰ ਬਾਂਸਲ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ...
  • new twist in the death of bodybuilder virender ghuman
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ ! ਹਸਪਤਾਲ ਦੇ 4 ਸੀਨੀਅਰ...
  • sukhbir singh badal statement
    CM ਨੂੰ ਸਿਰਫ਼ ਅੰਗੂਠਾ ਲਗਾਉਣ ਲਈ ਰੱਖਿਆ, ਸਰਕਾਰ ਤਾਂ ਚਲਾ ਰਹੇ ਦਿੱਲੀ ਵਾਲੇ:...
Trending
Ek Nazar
aashiqui fame anu aggarwal reflects on life changing accident

'ਸਿਰਫ਼ ਚਿਹਰਾ ਹੀ ਨਹੀਂ, ਮੇਰਾ ਪੂਰਾ ਸਰੀਰ..!' 'ਆਸ਼ਿਕੀ' ਫੇਮ ਅਦਾਕਾਰਾ ਦਾ...

singer pawan singh summoned by women  s commission to faridabad

ਹਰਿਆਣਵੀ ਅਦਾਕਾਰਾ ਅੰਜਲੀ ਰਾਘਵ ਨਾਲ ਸਟੇਜ 'ਤੇ ਬਦਸਲੂਕੀ ! ਗਾਇਕ ਪਵਨ ਸਿੰਘ ਦੀਆਂ...

actor chuck norris passes away at 86

ਹਾਲੀਵੁੱਡ ਦੇ ਦਿੱਗਜ ਐਕਸ਼ਨ ਸਟਾਰ ਦਾ 86 ਸਾਲ ਦੀ ਉਮਰ 'ਚ ਦਿਹਾਂਤ, ਪੂਰੀ ਦੁਨੀਆ...

zodiac signs

ਵੀਰਵਾਰ ਨੂੰ ਬਣ ਰਿਹਾ 'ਗਜਕੇਸਰੀ ਰਾਜਯੋਗ', ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ

the legendary cricketer left a commentary

BCCI ਤੋਂ ਨਾਰਾਜ਼ ਹੋ ਕੇ ਦਿੱਗਜ ਕ੍ਰਿਕਟਰ ਨੇ ਛੱਡੀ ਕਮੈਂਟਰੀ, ਲਾਏ ਗੰਭੀਰ ਦੋਸ਼

villagers ban ice cream

OMG! ਇਸ ਪਿੰਡ 'ਚ ਆਈਸਕ੍ਰੀਮ 'ਤੇ ਹੀ ਲੱਗ ਗਿਆ ਬੈਨ, ਨਿਯਮ ਤੋੜਨ 'ਤੇ ਲੱਗੇਗਾ...

ipl 2026 csk player

IPL ਤੋਂ ਪਹਿਲਾਂ ਵਧੀਆਂ CSK ਦੀਆਂ ਮੁਸ਼ਕਿਲਾਂ, ਇਕ ਹੋਰ ਧਾਕੜ ਖਿਡਾਰੀ ਹੋਇਆ ਟੀਮ...

91 people ill eating dishes kuttu

ਕੁੱਟੂ ਤੋਂ ਬਣੇ ਪਕਵਾਨ ਖਾਣ ਨਾਲ ਏ. ਡੀ. ਐੱਮ. ਸਮੇਤ 91 ਬੀਮਾਰ

iran s military warns parks and tourist enemies

"ਹੁਣ ਪਾਰਕ ਤੇ ਮਨੋਰੰਜਨ ਕੇਂਦਰ ਵੀ ਨਹੀਂ ਸੁਰੱਖਿਅਤ", ਈਰਾਨ ਦੀ ਖੁੱਲ੍ਹੀ ਧਮਕੀ...

dhami cabinet reshuffle uttarakhand

ਵੱਡੀ ਖ਼ਬਰ: ਉੱਤਰਾਖੰਡ 'ਚ ਧਾਮੀ ਕੈਬਨਿਟ ਦਾ ਵੱਡਾ ਵਿਸਥਾਰ, 5 ਨਵੇਂ ਮੰਤਰੀਆਂ ਨੇ...

girl dies while attempting viral social media challenge

ਕਿਤੇ ਤੁਹਾਡਾ ਬੱਚਾ ਤਾਂ ਨਹੀਂ ਫਾਲੋਅ ਕਰ ਰਿਹਾ ਇਹ ਟ੍ਰੈਂਡ! Online ਚੈਲੇਂਜ ਦੇ...

al aqsa mosque closed

ਜੰਗ ਕਾਰਨ ਬੰਦ ਹੋਈ ਅਲ-ਅਕਸਾ ਮਸਜਿਦ, ਮੁਸਲਮਾਨ ਭਾਈਚਾਰੇ 'ਚ  ਨਿਰਾਸ਼ਾ

price hike on regular petrol all efforts underway

ਪ੍ਰੀਮੀਅਮ Petrol ਦੀਆਂ ਕੀਮਤਾਂ 'ਚ ਵਾਧੇ ਮਗਰੋਂ ਰੈਗੁਲਰ ਨੂੰ ਲੈ ਕੇ ਸਰਕਾਰ ਦਾ...

bhumika first transgender woman mp in nepal

ਨੇਪਾਲ 'ਚ ਪਹਿਲੀ ਟਰਾਂਸਜੈਂਡਰ ਮਹਿਲਾ ਸਾਂਸਦ ਬਣੀ ਭੂਮਿਕਾ, ਜਾਣੋ ਸੰਘਰਸ ਦੀ ਕਹਾਣੀ

israel attacked syria

ਇਜ਼ਰਾਈਲ ਨੇ ਸੀਰੀਆ 'ਤੇ ਕਰ 'ਤਾ ਹਮਲਾ, ਕਮਾਂਡਰ ਸੈਂਟਰ ਅਤੇ ਹਥਿਆਰਾਂ ਦੇ...

bharti singh showed the face of her newborn baby kaju

ਇੰਤਜ਼ਾਰ ਹੋਇਆ ਖਤਮ ! ਕਾਮੇਡੀ ਕੁਈਨ ਭਾਰਤੀ ਸਿੰਘ ਨੇ ਦਿਖਾਇਆ ਛੋਟੇ ਪੁੱਤਰ 'ਕਾਜੂ'...

fssai  s big decision

FSSAI ਦਾ ਵੱਡਾ ਫੈਸਲਾ: ਹੁਣ 1.5 ਕਰੋੜ ਤੋਂ ਵੱਧ ਟਰਨਓਵਰ ’ਤੇ ਸੂਬਾ ਪੱਧਰੀ...

union minister security agencies

ਕੇਂਦਰੀ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ, ਅਲਰਟ 'ਤੇ ਸੁਰੱਖਿਆ ਏਜੰਸੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • fall in rupee  indian currency hits record low against dollar
      ਰੁਪਏ 'ਚ ਇਤਿਹਾਸਕ ਗਿਰਾਵਟ, ਡਾਲਰ ਮੁਕਾਬਲੇ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚੀ...
    • tata motors announces price hike for petrol and diesel vehicles
      Tata Motors ਦੇ ਗਾਹਕਾਂ ਨੂੰ ਝਟਕਾ! ਕੰਪਨੀ ਨੇ ਪੈਟਰੋਲ ਅਤੇ ਡੀਜ਼ਲ ਵਾਹਨਾਂ ਦੀਆਂ...
    • flipkart suffers before ipo  group cfo sriram venkataraman resigns
      IPO ਤੋਂ ਪਹਿਲਾਂ ਫਲਿੱਪਕਾਰਟ ਨੂੰ ਲੱਗਿਆ ਵੱਡਾ ਝਟਕਾ, ਗਰੁੱਪ CFO ਸ਼੍ਰੀਰਾਮ...
    • india  s foreign exchange reserves by  7 billion
      ਭਾਰਤ ਦੇ ਵਿਦੇਸ਼ੀ ਮੁਦਰਾ ਭੰਡਾਰ 'ਚ 7 ਅਰਬ ਡਾਲਰ ਦੀ ਵੱਡੀ ਗਿਰਾਵਟ, ਜਾਣੋ ਹੁਣ...
    • now ordering food at home has become expensive
      ਹੁਣ ਘਰ ਖਾਣਾ ਮੰਗਵਾਉਣਾ ਹੋਇਆ ਮਹਿੰਗਾ !
    • price hike on regular petrol all efforts underway
      ਪ੍ਰੀਮੀਅਮ Petrol ਦੀਆਂ ਕੀਮਤਾਂ 'ਚ ਵਾਧੇ ਮਗਰੋਂ ਰੈਗੁਲਰ ਨੂੰ ਲੈ ਕੇ ਸਰਕਾਰ ਦਾ...
    • diesel becomes expensive by rs 22
      22 ਰੁਪਏ ਮਹਿੰਗਾ ਹੋ ਗਿਆ Diesel, ਨਵੀਂਆਂ ਦਰਾਂ ਅੱਜ ਤੋਂ ਲਾਗੂ
    • water has become expensive  companies increased prices
      ਮਹਿੰਗਾ ਹੋ ਗਿਆ ਪਾਣੀ! Bisleri ਸਮੇਤ ਕਈ ਕੰਪਨੀਆਂ ਨੇ ਵਧਾ ਦਿੱਤੀਆਂ ਕੀਮਤਾਂ
    • iran s maritime recovery give 2 million and let the ship pass
      ਇਰਾਨ ਮੰਗਣ ਲੱਗਾ 'ਰਾਹਦਾਰੀ' , ਸੁਰੱਖਿਅਤ ਲੰਘਣ ਲਈ ਦੇਣੇ ਪੈਣਗੇ ਲੱਖਾਂ ਡਾਲਰ
    • stock markets closed sensex up 325 points nifty up 112 points
      ਵਾਧਾ ਲੈ ਕੇ ਬੰਦ ਹੋਏ ਸ਼ੇਅਰ ਬਾਜ਼ਾਰ : ਸੈਂਸੈਕਸ 325 ਅੰਕ ਚੜ੍ਹਿਆ ਤੇ ਨਿਫਟੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +