Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    1:42:55 PM

  • jalandhar on high alert security increased police deployed at every corner

    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ,...

  • punjab police  asi arrested

    ਪੰਜਾਬ ਪੁਲਸ ਦਾ ਏ. ਐੱਸ. ਆਈ. ਗ੍ਰਿਫ਼ਤਾਰ, ਕਾਰਾ...

  • petrol diesel and lpg

    ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਰਸੋਈ ਦਾ ਵੀ ਹਿੱਲ...

  • offline decree creates major problem registrations done in punjab

    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਵੋਡਾਫੋਨ-IDEA ਨੇ ਸਰਕਾਰ ਨੂੰ 1,000 ਕਰੋੜ ਰੁਪਏ ਦਾ ਭੁਗਤਾਨ ਕੀਤਾ

BUSINESS News Punjabi(ਵਪਾਰ)

ਵੋਡਾਫੋਨ-IDEA ਨੇ ਸਰਕਾਰ ਨੂੰ 1,000 ਕਰੋੜ ਰੁਪਏ ਦਾ ਭੁਗਤਾਨ ਕੀਤਾ

  • Updated: 20 Feb, 2020 02:24 PM
New Delhi
vodafone idea paid one thousand crores of agr
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਵੋਡਾਫੋਨ ਆਈਡੀਆ ਨੇ ਦੂਰਸੰਚਾਰ ਵਿਭਾਗ ਨੂੰ 1,000 ਕਰੋੜ ਰੁਪਏ ਦਾ ਭੁਗਤਾਨ ਕਰ ਦਿੱਤਾ ਹੈ। ਇਕ ਉੱਚ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਕੰਪਨੀ ਨੇ ਸੋਮਵਾਰ ਨੂੰ 'ਐਡਜਸਟਡ ਗਰੋਸ ਰੈਵੇਨਿਊ (ਏ. ਜੀ. ਆਰ.)' ਬਕਾਏ ਨੂੰ ਲੈ ਕੇ 2500 ਕਰੋੜ ਰੁਪਏ ਦਾ ਭੁਗਤਾਨ ਕੀਤਾ ਸੀ। ਕੰਪਨੀ ਨੇ ਇਹ ਭੁਗਤਾਨ ਉਸ ਵਕਤ ਕੀਤਾ ਹੈ ਜਦੋਂ ਹਾਲ ਹੀ 'ਚ ਸੁਪਰੀਮ ਕੋਰਟ ਨੇ ਐਡਜਸਟਡ ਗਰੋਸ ਰੈਵੇਨਿਊ (ਏ. ਜੀ. ਆਰ.) ਦੀ ਪੇਮੈਂਟ ਕਰਨ ਲਈ ਹੋਰ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

14 ਫਰਵਰੀ ਨੂੰ ਸੁਪਰੀਮ ਕੋਰਟ ਨੇ ਟੈਲੀਕਾਮਸ ਫਰਮਾਂ ਨੂੰ 17 ਮਾਰਚ ਤੱਕ ਏ. ਜੀ. ਆਰ. ਦੇ ਬਕਾਏ ਦੇ ਰੂਪ 'ਚ 1 ਲੱਖ ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਨਾਲ ਸਭ ਤੋਂ ਵੱਧ ਮਾਰ ਵੋਡਾਫੋਨ ਆਈਡੀਆ ਨੂੰ ਪਈ ਹੈ। ਦਸੰਬਰ 2019 ਤੱਕ ਦੇ ਡਾਟਾ ਮੁਤਾਬਕ, ਇਸ ਕੋਲ ਸਿਰਫ 12,530 ਕਰੋੜ ਨਕਦ ਅਤੇ ਇਸ ਦੇ ਬਰਾਬਰ ਦਾ ਰਿਜ਼ਰਵ ਹੈ, ਜਦੋਂ ਕਿ 1.2 ਲੱਖ ਕਰੋੜ ਰੁਪਏ ਦੇ ਭਾਰੀ ਭਰਕਮ ਕਰਜ਼ ਨਾਲ ਜੂਝ ਰਹੀ ਹੈ।

ਵੋਡਾਫੋਨ ਆਈਡੀਆ 'ਤੇ 53 ਹਜ਼ਾਰ ਕਰੋੜ ਰੁਪਏ ਦਾ ਏ. ਜੀ. ਆਰ. ਬਕਾਇਆ ਹੈ। ਇਸ ਤੋਂ ਇਲਾਵਾ ਟਾਟਾ ਟੈਲੀਸਰਵਿਸਿਜ਼ ਨੂੰ  ਇਕ-ਦੋ ਦਿਨਾਂ 'ਚ ਪੂਰੇ ਬਕਾਏ ਦਾ ਭੁਗਤਾਨ ਕਰਨ ਲਈ ਨੋਟਿਸ ਭੇਜਿਆ ਗਿਆ ਹੈ। ਟਾਟਾ ਟੈਲੀਸਰਵਿਸਿਜ਼ ਨੇ ਸੋਮਵਾਰ 2,197 ਕਰੋੜ ਰੁਪਏ ਦਾ ਭੁਗਤਾਨ ਕੀਤਾ ਹੈ। ਇਸ 'ਤੇ 14 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਬਕਾਇਆ ਹੈ। ਦੂਰਸੰਚਾਰ ਵਿਭਾਗ (ਡੀ. ਓ. ਟੀ.) ਦੇ ਹਿਸਾਬ ਨਾਲ ਭਾਰਤੀ ਏਅਰਟੈੱਲ 'ਤੇ ਏ. ਜੀ. ਆਰ. ਦੇ ਤੌਰ 'ਤੇ 35,586 ਕਰੋੜ ਰੁਪਏ ਦਾ ਬਕਾਇਆ ਹੈ। ਏਅਰਟੈੱਲ ਨੇ ਇਸ 'ਚੋਂ 10,000 ਕਰੋੜ ਰੁਪਏ ਦੀ ਪੇਮੈਂਟ ਚੁੱਕਾ ਦਿੱਤੀ ਹੈ। ਨਿਯਮਾਂ ਮੁਤਾਬਕ, ਬਕਾਇਆ ਭੁਗਤਾਨ ਨਾ ਕਰਨ 'ਤੇ ਸਰਕਾਰ ਕੰਪਨੀਆਂ ਦੀ ਬੈਂਕ ਗਾਰੰਟੀ ਕੈਸ਼ ਕਰਾ ਸਕਦੀ ਹੈ ਤੇ ਲਾਇਸੈਂਸ ਵੀ ਰੱਦ ਕਰ ਸਕਦੀ ਹੈ।

  • Vodafone Idea
  • AGR
  • ਗਰੋਸ ਰੈਵੇਨਿਊ
  • ਵੋਡਾਫੋਨ ਆਈਡੀਆ

ਵਿਦੇਸ਼ੀ ਮੰਗ ਨਾਲ ਚੜ੍ਹੇਗਾ ਟਮਾਟਰ

NEXT STORY

Stories You May Like

  • adani enterprises increases qip size to rs 15 000 crore
    ਅਡਾਣੀ ਐਂਟਰਪ੍ਰਾਈਜ਼ਿਜ਼ ਨੇ QIP ਦਾ ਸਾਈਜ਼ ਵਧਾ ਕੇ 15,000 ਕਰੋੜ ਰੁਪਏ ਕੀਤਾ
  • tata power  s revenue of rs 1 lakh crore  target of profit
    ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ
  • kusumgar limited  s rs 650 crore ipo to open on july 8
    ਕੁਸੁਮਗਰ ਲਿਮਟਿਡ ਦਾ 650 ਕਰੋੜ ਰੁਪਏ ਦਾ IPO 8 ਜੁਲਾਈ ਨੂੰ ਖੁੱਲ੍ਹੇਗਾ
  • pensioners relief 7 years pending payment
    ਪੈਨਸ਼ਨਰਾਂ ਨੂੰ ਵੱਡੀ ਰਾਹਤ : 7 ਸਾਲਾਂ ਤੋਂ ਪੈਂਡਿੰਗ ਬਕਾਏ ਦਾ ਹੋਵੇਗਾ ਭੁਗਤਾਨ, ਸ਼ੁਭੇਂਦੂ ਸਰਕਾਰ ਦਾ ਐਲਾਨ
  • swara baby products files documents with sebi for rs 1 000 crore ipo
    ਸਵਰਾ ਬੇਬੀ ਪ੍ਰੋਡਕਟਸ ਨੇ 1,000 ਕਰੋੜ ਰੁਪਏ ਦੇ IPO ਲਈ ਸੇਬੀ ਕੋਲ ਦਾਖਲ ਕੀਤੇ ਦਸਤਾਵੇਜ਼
  • banks raise rs 1 80 lakh crore from certificates of deposit  up 38 per cent
    ਬੈਂਕਾਂ ਨੇ ਜਮ੍ਹਾ ਪ੍ਰਮਾਣ ਪੱਤਰਾਂ ਤੋਂ 1.80 ਲੱਖ ਕਰੋੜ ਰੁਪਏ ਕੀਤੇ ਇਕੱਠੇ, ਸਾਲਾਨਾ ਆਧਾਰ ’ਤੇ 38 ਫੀਸਦੀ ਦਾ ਵਾਧਾ
  • bsnl launches satellite phone for rs 1 34 lakh  connectivity will available
    BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ ’ਚ ਮਿਲੇਗੀ ਕੁਨੈਕਟੀਵਿਟੀ
  • government to implement pm setu across the country
    ਦੇਸ਼ ਭਰ 'ਚ PM-SETU ਲਾਗੂ ਕਰੇਗੀ ਸਰਕਾਰ, ITI ਅੱਪਗ੍ਰੇਡੇਸ਼ਨ ਲਈ 1,238 ਕਰੋੜ ਰੁਪਏ ਨੂੰ ਮਨਜ਼ੂਰੀ
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
Trending
Ek Nazar
mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • gold and silver  prices jumped  check rates
      Gold-Silver ਦੀ ਗਿਰਾਵਟ 'ਤੇ ਲੱਗਾ ਬ੍ਰੇਕ, ਕੀਮਤਾਂ ਨੇ ਮਾਰੀ ਛਾਲ, ਚੈੱਕ ਕਰੋ...
    • stock market panic due to us iran tension  sensex fell 455 points
      ਅਮਰੀਕਾ-ਈਰਾਨ ਤਣਾਅ ਕਾਰਨ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 455 ਅੰਕ ਡਿੱਗਿਆ
    • anti rabies injection becomes expensive
      ਐਂਟੀ-ਰੈਬੀਜ਼ ਇੰਜੈਕਸ਼ਨ ਹੋਇਆ ਮਹਿੰਗਾ, 39 ਜ਼ਰੂਰੀ ਦਵਾਈਆਂ ਦੇ ਰੇਟ ਤੈਅ
    • nclat gives permission to withdraw bankruptcy case against oswal overseas
      NCLAT ਨੇ ਓਸਵਾਲ ਓਵਰਸੀਜ਼ ਖਿਲਾਫ ਦੀਵਾਲੀਆ ਮਾਮਲਾ ਵਾਪਸ ਲੈਣ ਦੀ ਦਿੱਤੀ ਇਜਾਜ਼ਤ
    • mrai demands removal of 2 5 percent import duty on aluminum scrap
      MRAI ਨੇ ਐਲੂਮੀਨੀਅਮ ਸਕ੍ਰੈਪ ’ਤੇ ਲੱਗੀ 2.5 ਫੀਸਦੀ ਇੰਪੋਰਟ ਡਿਊਟੀ ਹਟਾਉਣ ਦੀ...
    • big change is going to happen in lpg market traders will get relief
      LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ! ਕਾਰੋਬਾਰੀਆਂ ਨੂੰ ਮਿਲੇਗੀ ਰਾਹਤ,...
    • india left china behind more than 31 000 new millionaires
      ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ 31,000 ਤੋਂ ਵੱਧ ਭਾਰਤੀ ਬਣੇ ਨਵੇਂ...
    • airtel to make big bets on financial services
      ਵਿੱਤੀ ਸੇਵਾਵਾਂ, ਡਾਟਾ ਸੈਂਟਰ ਤੇ ਕਲਾਊਡ ’ਤੇ ਵੱਡਾ ਦਾਅ ਲਾਵੇਗੀ Airtel
    • after 4 months of selling  fpis have put rs 15 157 crore in indian stocks
      4 ਮਹੀਨਿਆਂ ਦੀ ਵਿਕਰੀ ਤੋਂ ਬਾਅਦ ਜੁਲਾਈ ’ਚ ਹੁਣ ਤੱਕ FPI ਨੇ ਭਾਰਤੀ ਸ਼ੇਅਰਾਂ ’ਚ...
    • raghuram rajan raj shetty asha sharma got responsibility in usa
      ਰਘੂਰਾਮ ਰਾਜਨ ਸਮੇਤ ਇਨ੍ਹਾਂ ਭਾਰਤੀਆਂ ਨੂੰ USA 'ਚ ਮਿਲੀ ਅਹਿਮ ਜ਼ਿੰਮੇਵਾਰੀ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +