helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, FEB 26, 2025
ਖਤਮ ਹੋਇਆ ਟਰੰਪ ਦਾ ਜਲਵਾ, 20 ਫੀਸਦੀ ਟੁੱਟਿਆ...
3 ਦਿਨਾਂ 'ਚ ਹੀ ਉੱਜੜ ਗਈ ਸੱਜਰੀ ਵਿਆਹੀ ਦੀ ਦੁਨੀਆ,...
ਅਸਾਮ ਬਣੇਗਾ ਦੂਜਾ ਸੈਮੀਕੰਡਕਟਰ ਹੱਬ, ਕੇਂਦਰੀ ਮੰਤਰੀ...
17 ਲੱਖ ਤੱਕ ਦੀ ਸੈਲਰੀ 'ਤੇ ਵੀ ਨਹੀਂ ਲੱਗੇਗਾ ਇੱਕ...
ਪੰਜਾਬ
ਮਨੋਰੰਜਨ
Photos
Videos
ਨਵੀਂ ਦਿੱਲੀ-ਵੋਡਾਫੋਨ-ਆਈਡੀਆ 7 ਸਤੰਬਰ ਨੂੰ ਇਕ ਰਣਨੀਤਿਕ ਐਲਾਨ ਕਰਨ ਵਾਲੀ ਹੈ। ਕੰਪਨੀ ਨੇ ਐਕਸਚੇਂਜ ਫਾਈਲਿੰਗ (Exchange Filing) ’ਚ ਇਸ ਬਾਰੇ ’ਚ ਜਾਣਕਾਰੀ ਦਿੱਤੀ ਹੈ ਕਿ ਉਹ ਵਰਚੁਅਲ ਮੀਟਿੰਗ ਦੌਰਾਨ ਇਸ ਦਾ ਐਲਾਨ ਕਰੇਗੀ। ਘਾਟੇ ਅਤੇ ਕਰਜ਼ ਦੀ ਬੋਝ ’ਚ ਡੁੱਬੀ ਇਸ ਕੰਪਨੀ ਨੂੰ ਦੇਸ਼ ਦੇ ਟੈਲੀਕਾਮ ਮਾਰਕਿਟ ’ਚ ਲਗਾਤਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਤੇ 1 ਸਤੰਬਰ ਨੂੰ ਹੀ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਏ.ਜੀ.ਐਰ. ਪੇਮੈਂਟ ਲਈ ਸਮਾਂ ਦਿੱਤਾ ਜਾ ਸਕਦਾ ਹੈ। ਕੰਪਨੀ ਨੇ ਅਪੀਲ ਕੀਤੀ ਸੀ ਕਿ ਉਹ ਉਸ ਨੂੰ ਏਡਜਸਟੇਡ ਗ੍ਰਾਸ ਰੈਵੀਨਿਊ ( (AGR- Adjusted Gross Revenue) ਦਾ ਭੁਗਤਾਨ ਕਰਨ ਲਈ 15 ਸਾਲ ਦਾ ਸਮਾਂ ਦਿੱਤਾ ਜਾਵੇ। ਕੰਪਨੀ ਨੇ ਇਸ ਦਾ ਕਾਰਣ ਦੱਸਿਆ ਸੀ ਕਿ ਮਾਰਕਿਟ ’ਚ ਬਚੇ ਰਹਿਣ, ਵਿਸਤਾਰ ਕਰਨਾ ਅਤੇ ਸਮੇਂ ਦੇ ਨਾਲ ਗ੍ਰੋਥ ਕਰਨਾ ਮੁਸ਼ਕਲ ਹੋ ਰਿਹਾ ਹੈ। 5ਜੀ ਤਕਨਾਲੋਜੀ ਨੂੰ ਲੈ ਕੇ ਬਾਜ਼ਾਰ ’ਚ ਪਹਿਲਾਂ ਤੋਂ ਮੁਕਾਬਲੇਬਾਜ਼ੀ ਹੈ।
ਜੂਨ ਮਹੀਨੇ ’ਚ ਕੰਪਨੀ ਨੂੰ 25.46 ਕਰੋੜ ਰੁਪਏ ਦਾ ਘਾਟਾ ਜੂਨ ਤਿਮਾਹੀ ’ਚ ਕੰਪਨੀ ਦੀ ਕੁੱਲ ਏ.ਜੀ.ਆਰ. ਦੇਨਦਾਰੀ ’ਚ 19,440 ਕਰੋੜ ਰੁਪਏ ਦੀ ਵਾਧੂ ਰਕਮ ਨੂੰ ਸੂਚੀਬੱਧ ਕੀਤਾ ਗਿਆ ਹੈ। ਇਸ ਤੋਂ ਇਲਾਵਾ 31 ਮਾਰਚ ਤੱਕ ਦੀ ਅੰਦਾਜ਼ਨ ਰਕਮ ਕਰੀਬ 46,000 ਕਰੋੜ ਰੁਪਏ ਹੈ। ਜੂਨ ਤਿਮਾਹੀ ’ਚ ਵੋਡਾਫੋਨ ਆਈਡੀਆ ਦਾ ਘਾਟਾ 25,460 ਕਰੋੜ ਰੁਪਏ ਰਿਹਾ ਹੈ। ਪਿਛਲੇ ਵਿੱਤੀ ਸਾਲ ਦੀ ਸਾਮਾਨ ਮਿਆਦ ’ਚ ਇਹ 4,873.90 ਕਰੋੜ ਰੁਪਏ ਰਿਹਾ ਸੀ।
ਇਕ ਨਿਊਜ਼ ਰਿਪੋਰਟ ’ਚ ਕਿਹਾ ਗਿਆ ਹੈ ਕਿ ਵੋਡਾਫੋਨ ਆਈਡੀਆ ’ਚ Verizon ਅਤੇ ਐਮਾਜ਼ੋਨ ਕਰੀਬ 4 ਅਰਬ ਡਾਲਰ ਨਿਵੇਸ਼ ਕਰਨ ਦਾ ਐਲਾਨ ਕਰ ਸਕਦੇ ਹਨ। ਐਕਸਚੇਂਜ ਫਾਈਲਿੰਗ ’ਚ ਇਸ ਟੈਲੀਕਾਮ ਆਪਰੇਟਰ ਨੇ ਦੱਸਿਆ ਕਿ ਕੰਪਨੀ ਲਗਾਤਾਰ ਆਪਣੀ ਸਟੇਕਹੋਲਡਰ ਵੈਲਿਊ ਨੂੰ ਬਿਹਤਰ ਕਰਨ ਲਈ ਮੌਕਾ ਲੱਭ ਰਹੀ ਹੈ। ਕੰਪਨੀ ਨੇ ਕਿਸੇ ਨਵੇਂ ਨਿਵੇਸ਼ ਪ੍ਰਸਤਾਵ ਦੇ ਬਾਰੇ ’ਚ ਕੋਈ ਜਾਣਕਾਰੀ ਨਹੀਂ ਦਿੱਤੀ ਹੈ। 7 ਸਤੰਬਰ ਨੂੰ ਹੋਣ ਵਾਲੀ ਵੋਡਾਫੋਨ ਆਈਡੀਆ ਇਹ ਮੀਟਿੰਗ ਵਰਚੁਅਲ ਪਲੇਟਫਾਰਮ www.vilwebcast.com ’ਤੇ ਹੋਵੇਗੀ। ਕੰਪਨੀ ਨੇ ਦੱਸਿਆ ਕਿ ਇਸ ਮੀਟਿੰਗ ’ਚ ਸ਼ਾਮਲ ਹੋਣ ਲਈ ਸੋਮਵਾਰ ਸਵੇਰੇ 11:45 ਤੋਂ ਪਹਿਲਾਂ ਰਜਿਸਟਰ ਕਰਨਾ ਹੋਵੇਗਾ।
ਇਤੀਹਾਦ ਦਾ ਸਖਤ ਕਦਮ, 2020 ਦੇ ਅਖੀਰ ਤੱਕ ਕਰਮਚਾਰੀਆਂ ਦੀ ਤਨਖਾਹ 'ਚ ਹੋਵੇਗੀ ਕਟੌਤੀ
Stories You May Like
ਪਤੀ ਦੀ ਸ਼ਰਮਨਾਕ ਕਰਤੂਤ! ਪਤਨੀ ਦੀਆਂ ਗੈਰ-ਮਰਦ ਨਾਲ 'ਗੰਦੀਆਂ ਤਸਵੀਰਾਂ ਤੇ ਵੀਡੀਓ'...
ਪਹਿਲੀ ਵਾਰ ਰੱਖਣ ਜਾ ਰਹੇ ਹੋ ਮਹਾਸ਼ਿਵਰਾਤਰੀ ਦਾ ਵਰਤ ਤਾਂ ਜਾਣੋ ਇਸ ਨਾਲ ਜੁੜੇ ਖਾਸ...
ਹਨੀਮੂਨ 'ਤੇ ਗਿਆ ਸੀ ਜੋੜਾ, ਹੋਇਆ ਕੁਝ ਅਜਿਹਾ ਕਿ ਕਮਰੇ 'ਚੋਂ ਚੀਕਾਂ ਮਾਰਦੀ ਦੌੜੀ...
ਗਾਇਕ Ninja ਦੀ ਹੋਈ ਜ਼ਬਰਦਸਤ ਲੜਾਈ, ਵਾਇਰਲ ਹੋਈ Video
ਕੀ ਹੈ ਗੋਵਿੰਦਾ-ਸੁਨੀਤਾ ਦੇ ਤਲਾਕ ਦਾ ਸੱਚ! ਭਾਂਜੇ ਕ੍ਰਿਸ਼ਨਾ ਨੇ ਤੋੜੀ ਚੁੱਪੀ
ਅਜਿਹੀ ਥਾਂ ਲੁਕਾਈ ਕੋਕੀਨ ਕਿ ਪੁਲਸ ਵੀ ਰਹਿ ਗਈ ਹੱਕੀ-ਬੱਕੀ, ਵੀਡੀਓ ਹੋ ਰਹੀ ਵਾਇਰਲ
ਪੰਜਾਬੀ ਗਾਇਕਾ ਨੇ ਗੁਰਦਾ ਦੇ ਕੇ ਬਚਾਈ ਸੀ ਪਤੀ ਦੀ ਜਾਨ, ਸੋਸ਼ਲ ਮੀਡੀਆ 'ਤੇ ਸਾਂਝੀ...
BDAY SPL: ਨਿਊਡ ਫੋਟੋਸ਼ੂਟ ਤੋਂ ਲੈ ਕੇ ਤਸਵੀਰਾਂ ਲੀਕ ਹੋਣ ਤੱਕ ਵਿਵਾਦਾਂ 'ਚ ਰਹੀ...
ਅਰਮਾਨ ਮਲਿਕ ਦੇ ਦੂਜੇ ਵਿਆਹ ਦਾ ਖੁੱਲ੍ਹਿਆ ਰਾਜ਼, ਪਾਇਲ ਘਰਵਾਲੀ ਜਾਂ ਭਾਬੀ!...
ਪਾਕਿ ਦਾ ਇਕ ਹੋਰ ਸ਼ਰਮਾਨਾਕ ਕਾਰਾ, ਭਾਰਤ ਦਾ ਝੰਡਾ ਲਹਿਰਾਉਣ 'ਤੇ ਪ੍ਰਸ਼ੰਸਕ ਨਾਲ...
ਚੱਲਦੇ ਮੈਚ 'ਚ ਦਾਖਲ ਹੋਇਆ ਵਿਅਕਤੀ! ਇਸ ਨਾਮੀ ਖਿਡਾਰੀ 'ਤੇ ਕੀਤਾ ਹਮਲਾ
ਗਾਇਕ ਜੈਜ਼ੀ ਬੀ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ
ਪੂਰੀ ਦੁਨੀਆ 'ਚ ਮਸ਼ਹੂਰ ਹੈ ਬਿਹਾਰ ਦਾ ਮਖਾਨਾ, ਜਾਣੋ ਕਿੰਨਾ ਵੱਡਾ ਹੈ ਕਾਰੋਬਾਰ
ਮਾਂ ਨੇ ਪੁੱਤਰ ਨਾਲ ਕੀਤਾ ਅਜਿਹਾ ਡਾਂਸ ਕੇ ਲੋਕਾਂ ਨੇ ਕੱਢੀਆਂ ਗਾਲ੍ਹਾਂ
ਪੂਨਮ ਪਾਂਡੇ ਨੂੰ ਡੇਟ 'ਤੇ ਲੈ ਕੇ ਜਾਵਾਗਾਂ... ਜ਼ਬਰਦਸਤੀ ਕਿੱਸ ਕਰਨ ਵਾਲੇ...
ਭਾਰ ਘਟਾਏਗੀ ਇਹ ਸਬਜ਼ੀ, ਖੁਰਾਕ 'ਚ ਸ਼ਾਮਲ ਕਰਨ ਨਾਲ ਹੋਣਗੇ ਹੋਰ ਵੀ ਲਾਭ
ਕਾਨੂੰਨ ਦੇ ਚੱਕਰਾਂ 'ਚ ਫਸੀ Ziddi Girls, ਇਸ ਵੈੱਬ ਸੀਰੀਜ਼ ਨੂੰ ਹੋਇਆ ਨੋਟਿਸ...
Preity Zinta ਦਾ 18 ਕਰੋੜ ਦਾ ਕਰਜ਼ਾ ਹੋਇਆ ਮੁਆਫ, ਅਦਾਕਾਰਾ ਨੇ ਦੱਸੀ ਸੱਚਾਈ
Subscribe Now!