ਨਵੀਂ ਦਿੱਲੀ—ਹਫ਼ਤੇ ਦੇ ਤੀਜੇ ਕਾਰੋਬਾਰੀ ਦਿਨ ਯਾਨੀ ਬੁੱਧਵਾਰ ਨੂੰ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਕਮਜ਼ੋਰ ਹੋਈ ਹੈ। ਇਸ ਦੌਰਾਨ ਸੈਂਸੈਕਸ 168.88 ਅੰਕ ਤੱਕ ਟੁੱਟ ਕੇ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ। ਦੂਜੇ ਪਾਸੇ ਨਿਫਟੀ 17650 ਦੇ ਹੇਠਾਂ ਚਲਾ ਗਿਆ ਹੈ।
ਇਹ ਵੀ ਪੜ੍ਹੋ-ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਇਲੈਕਟ੍ਰਾਨਿਕ ਵਾਹਨਾਂ ਦੀ ਵਿਕਰੀ ਵਧਣ ਦੀ ਉਮੀਦ
ਰੁਪਿਆ ਡਾਲਰ ਦੇ ਮੁਕਾਬਲੇ ਸੱਤ ਪੈਸੇ ਕਮਜ਼ੋਰ ਹੋ ਕੇ 82.11 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਫਿਲਹਾਲ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 133.06 (-0.22%) ਅੰਕਾਂ ਦੀ ਗਿਰਾਵਟ ਦੇ ਨਾਲ 59,642.30 ਅੰਕਾਂ ਦੇ ਪੱਧਰ 'ਤੇ ਹੈ, ਜਦੋਂ ਕਿ ਨਿਫਟੀ 40.30 (-0.23%) ਫਿਸਲਣ ਤੋਂ ਬਾਅਦ 17,619.85 ਅੰਕਾਂ ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।
ਇਹ ਵੀ ਪੜ੍ਹੋ- ਕੰਪਨੀਆਂ ਦੇ ਤਿਮਾਹੀ ਨਤੀਜੇ ਦਾ ਬਾਜ਼ਾਰ 'ਤੇ ਰਹੇਗਾ ਅਸਰ
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।
ਰੁਪਿਆ ਸ਼ੁਰੂਆਤੀ ਕਾਰੋਬਾਰ 'ਚ ਸੱਤ ਪੈਸੇ ਟੁੱਟ ਕੇ 82.11 ਪ੍ਰਤੀ ਡਾਲਰ 'ਤੇ
NEXT STORY