ਨਵੀਂ ਦਿੱਲੀ—ਕੌਮਾਂਤਰੀ ਬਾਜ਼ਾਰ 'ਚ ਕੱਚਾ ਤੇਲ ਕਮਜ਼ੋਰੀ ਦੇ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.03 ਫੀਸਦੀ ਦੀ ਗਿਰਾਵਟ ਦੇ ਨਾਲ 58.00 ਡਾਲਰ ਦੇ ਆਲੇ-ਦੁਆਲੇ ਨਜ਼ਰ ਆ ਰਿਹਾ ਹੈ। ਉੱਧਰ ਬ੍ਰੈਂਟ ਕਰੂਡ 'ਚ ਗਿਰਾਵਟ ਦਿਸ ਰਹੀ ਹੈ ਅਤੇ ਇਹ 0.02 ਫੀਸਦੀ ਦੀ ਕਮਜ਼ੋਰੀ ਦੇ ਨਾਲ 64 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਿਹਾ ਹੈ।
ਉੱਧਰ ਦੂਜੇ ਪਾਸੇ ਕੌਮਾਂਤਰੀ ਬਾਜ਼ਾਰ 'ਚ ਸੋਨੇ 'ਚ ਕਮਜ਼ੋਰੀ ਨਜ਼ਰ ਆ ਰਹੀ ਹੈ ਅਤੇ ਕਾਮੈਕਸ 'ਤੇ ਸੋਨਾ 0.23 ਫੀਸਦੀ ਦੀ ਗਿਰਾਵਟ ਦੇ ਨਾਲ 1460.50 ਡਾਲਰ ਤੇ ਕਾਰੋਬਾਰ ਕਰ ਰਿਹਾ ਹੈ। ਉੱਧਰ ਚਾਂਦੀ 'ਚ ਕਮਜ਼ੋਰੀ ਦਿਖਾਈ ਦੇ ਰਹੀ ਹੈ ਅਤੇ ਕਾਮੈਕਸ 'ਤੇ ਚਾਂਦੀ 0.35 ਫੀਸਦੀ ਦੀ ਗਿਰਾਵਟ ਦੇ ਨਾਲ 17 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਿਹਾ ਹੈ।
ਚਾਂਦੀ
ਵੇਚੋ-44310 ਰੁਪਏ
ਟੀਚਾ-43800 ਰੁਪਏ
ਸਟਾਪਲਾਸ-44600 ਰੁਪਏ
ਐੱਮ.ਸੀ.ਐੱਕਸ. ਨਿਕੇਲ
ਖਰੀਦੋ-1060 ਰੁਪਏ
ਟੀਚਾ-1078 ਰੁਪਏ
ਰਿਕਾਰਡ : ਸੈਂਸੈਕਸ 41,000 ਤੋਂ ਪਾਰ, ਨਿਫਟੀ 12,100 ਤੋਂ ਉਪਰ ਖੁੱਲ੍ਹਾ
NEXT STORY