Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 17, 2025

    5:05:07 PM

  •   sarpanch sahab  s   close associate becomes captain

    ਇੰਗਲੈਂਡ ਦੌਰੇ ਲਈ ਨਵੀਂ ਟੀਮ ਦਾ ਐਲਾਨ, 'ਸਰਪੰਚ...

  • lands  registries  good news

    ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਚੰਗੀ...

  • bhabhi kamal kaur s objectionable video goes viral

    ਭਾਬੀ ਕਮਲ ਕੌਰ ਦੀ ਇਤਰਾਜ਼ਯੋਗ ਵੀਡੀਓ ਵਾਇਰਲ!

  • corona cases increasing in amritsar

    ਅੰਮ੍ਰਿਤਸਰ ਵੱਧ ਰਹੇ ਕੋਰੋਨਾ ਦੇ ਮਾਮਲੇ, ਮੈਡੀਕਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • PM ਵਲੋਂ ਲਾਂਚ 'ਫੇਸਲੈੱਸ' ਅਪੀਲ ਦੀ ਕੀ ਹੈ ਵਿਸ਼ੇਸ਼ਤਾ? ਜਾਣੋ ਟੈਕਸਦਾਤਾ ਲਈ ਕਿਵੇਂ ਹੋਵੇਗੀ ਲਾਹੇਵੰਦ

BUSINESS News Punjabi(ਵਪਾਰ)

PM ਵਲੋਂ ਲਾਂਚ 'ਫੇਸਲੈੱਸ' ਅਪੀਲ ਦੀ ਕੀ ਹੈ ਵਿਸ਼ੇਸ਼ਤਾ? ਜਾਣੋ ਟੈਕਸਦਾਤਾ ਲਈ ਕਿਵੇਂ ਹੋਵੇਗੀ ਲਾਹੇਵੰਦ

  • Edited By Harinder Kaur,
  • Updated: 13 Aug, 2020 06:41 PM
New Delhi
what is the feature of faceless appeal launched by pm
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਟੈਕਸ ਪ੍ਰਣਾਲੀ ਵਿਚ ਹੋਰ ਸੁਧਾਰ ਲਿਆਉਣ ਦੇ ਇਰਾਦੇ ਨਾਲ 'ਪਾਰਦਰਸ਼ੀ ਕਰ - ਇਮਾਨਦਾਰ ਦਾ ਸਨਮਾਨ' ਪਲੇਟਫਾਰਮ ਲਾਂਚ ਕੀਤਾ। ਟੈਕਸ ਸੁਧਾਰਾਂ ਵੱਲ ਇਹ ਇਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।ਇਸ ਦਾ ਉਦੇਸ਼ ਇਮਾਨਦਾਰ ਟੈਕਸਦਾਤਾਵਾਂ ਨੂੰ ਉਤਸ਼ਾਹਤ ਕਰਨਾ ਅਤੇ ਟੈਕਸ ਪ੍ਰਣਾਲੀ ਵਿਚ ਪਾਰਦਰਸ਼ਤਾ ਵਧਾਉਣਾ ਹੈ। ਇਸ ਪਲੇਟਫਾਰਮ ਦਾ ਨਾਮ ਹੈ 'ਪਾਰਦਰਸ਼ੀ ਟੈਕਸ : ਟੈਕਸਦਾਤਾ ਦਾ ਸਨਮਾਨ'। ਇਸ ਦੇ ਜ਼ਰੀਏ ਟੈਕਸ ਭੁਗਤਾਨ ਕਰਨ ਵਾਲਿਆਂ ਨੂੰ ਤਿੰਨ ਤੋਹਫ਼ੇ ਦਿੱਤੇ ਗਏ ਹਨ, ਜਿਨ੍ਹਾਂ ਵਿਚ ਫੇਸਲੇਸ ਅਸੈਸਮੈਂਟ, ਫੇਸਲੈੱਸ ਅਪੀਲ ਅਤੇ ਟੈਕਸਪੇਅਰਸ ਚਾਰਟਰ ਸ਼ਾਮਲ ਹਨ। ਆਓ ਜਾਣਦੇ ਹਾਂ ਫੇਸਲੈੱਸ ਅਪੀਲ ਦੀ ਵਿਸ਼ੇਸ਼ਤਾ ਕੀ ਹੈ ਅਤੇ ਇਸਦਾ ਫਾਇਦਾ ਕੀ ਹੋਵੇਗਾ?

ਟੈਕਸ ਦੇਣ ਵਾਲਿਆਂ ਨੂੰ ਕੀ ਹੋਏਗਾ ਫਾਇਦਾ 

ਦੀਨ ਦਿਆਲ ਉਪਾਧਿਆਏ ਦੇ ਜਨਮ ਦਿਵਸ ਦੇ ਮੌਕੇ 'ਤੇ ਇਸ ਸਾਲ 25 ਸਤੰਬਰ ਨੂੰ ਚਿਹਰਾ ਰਹਿਤ ਅਪੀਲ ਦੀ ਸੁਵਿਧਾ ਸ਼ੁਰੂ ਹੋਵੇਗੀ। ਇਸ ਸਹੂਲਤ ਦੇ ਜ਼ਰੀਏ ਭ੍ਰਿਸ਼ਟਾਚਾਰ ਅਤੇ ਮਨਮਾਨੀ ਨੂੰ ਠੱਲ੍ਹ ਪਾਉਣ ਦੀ ਕੋਸ਼ਿਸ਼ ਕੀਤੀ ਜਾਏਗੀ। ਇਸਦੇ ਤਹਿਤ, ਜੇਕਰ ਟੈਕਸਦਾਤਾਵਾਂ ਦੀ ਕੋਈ ਸ਼ਿਕਾਇਤ ਹੈ, ਤਾਂ ਇਸ ਲਈ ਰੈਂਡਮ ਤਰੀਕੇ ਨਾਲ ਚੁਣੇ ਗਏ ਅਧਿਕਾਰੀ ਨੂੰ ਅਪੀਲ ਕਰਨ ਦਾ ਅਧਿਕਾਰ ਹੋਵੇਗਾ। ਕਿਸੇ ਨੂੰ ਵੀ ਨਹੀਂ ਪਤਾ ਹੋਵੇਗਾ ਕਿ ਇਹ ਅਧਿਕਾਰੀ ਕੌਣ ਹੈ। ਇਨਕਮ ਟੈਕਸ ਅਦਾ ਕਰਨ ਵਾਲੇ ਨੂੰ ਇਸ ਦੇ ਲਈ ਕਿਸੇ ਦਫਤਰ ਜਾਣ ਦੀ ਜ਼ਰੂਰਤ ਨਹੀਂ ਹੋਏਗੀ।

ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਵਲੋਂ ਪਾਰਦਰਸ਼ੀ ਟੈਕਸ ਮੰਚ ਦੀ ਸ਼ੁਰੂਆਤ, ਦੇਸ਼ ਵਾਸੀਆਂ ਨੂੰ ਟੈਕਸ ਅਦਾ ਕਰਨ ਦੀ 

ਇਸ ਅਪੀਲ 'ਤੇ ਅੰਤਮ ਫੈਸਲਾ ਅਧਿਕਾਰੀਆਂ ਦੀ ਇੱਕ ਟੀਮ ਕਰੇਗੀ ਅਤੇ ਟੈਕਸਦਾਤਾਵਾਂ ਨੂੰ ਇਸਦੀ ਸਮੀਖਿਆ ਕਰਨ ਦਾ ਅਧਿਕਾਰ ਵੀ ਹੋਵੇਗਾ। ਹਾਲਾਂਕਿ, ਗੰਭੀਰ ਅਪਰਾਧ, ਵੱਡੀ ਟੈਕਸ ਚੋਰੀ, ਅੰਤਰਰਾਸ਼ਟਰੀ ਟੈਕਸ ਦੇ ਮਾਮਲੇ ਜਾਂ ਦੇਸ਼-ਸੰਵੇਦਨਸ਼ੀਲ ਮੁੱਦਿਆਂ ਆਦਿ ਦੇ ਮਾਮਲਿਆਂ ਵਿਚ ਇਸ ਸਹੂਲਤ ਦਾ ਲਾਭ ਨਹੀਂ ਹੋਵੇਗਾ।

ਨਵੀਂ ਯਾਤਰਾ ਦੀ ਸ਼ੁਰੂਆਤ

ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਵਿਚ ਅਸੀਂ ਇਨ੍ਹਾਂ ਮੁੱਦਿਆਂ 'ਤੇ ਧਿਆਨ ਕੇਂਦਰਤ ਕੀਤਾ ਹੈ। ਹੁਣ ਇਮਾਨਦਾਰ ਦਾ ਸਨਮਾਨ ਕੀਤਾ ਜਾਵੇਗਾ, ਇਕ ਇਮਾਨਦਾਰ ਟੈਕਸਦਾਤਾ ਰਾਸ਼ਟਰ ਨਿਰਮਾਣ ਵਿਚ ਭੂਮਿਕਾ ਅਦਾ ਕਰਦਾ ਹੈ। ਅੱਜ ਤੋਂ ਸ਼ੁਰੂ ਹੋ ਰਹੇ ਨਵੇਂ ਪ੍ਰਬੰਧ, ਨਵੀਆਂ ਸਹੂਲਤਾਂ ਘੱਟੋ-ਘੱਟ ਸਰਕਾਰੀ-ਵੱਧ ਤੋਂ ਵੱਧ ਗਵਰਨੈਂਸ ਦੀ ਵਿਵਸਥਾ ਲਾਗੂ ਹੋਵੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਨਾਲ ਸਰਕਾਰ ਦਾ ਦਖਲ ਘੱਟ ਜਾਵੇਗਾ।

ਇਹ ਵੀ ਪੜ੍ਹੋ: 15 ਹਜ਼ਾਰ ਤੱਕ ਕਮਾਉਣ ਵਾਲਿਆਂ ਨੂੰ ਸਰਕਾਰ ਹਰ ਸਾਲ ਦੇਵੇਗੀ 36 ਹਜ਼ਾਰ, ਜਾਣੋ ਕੀ ਹੈ ਸਕੀਮ

ਵਿੱਤ ਮੰਤਰੀ ਨਿਰਮਲਾ ਸੀਤਾਰਮਨ

ਪਿਛਲੇ 3-4 ਹਫਤਿਆਂ ਦੌਰਾਨ ਪ੍ਰਧਾਨ ਮੰਤਰੀ ਦਫਤਰ ਵਿਚ ਦੇਸ਼ ਦੀਆਂ ਟੈਕਸ ਅਥਾਰਟੀਆਂ ਨਾਲ ਫੇਸਲੈੱਸ ਅਸੈਸਮੈਂਟ ਅਤੇ ਪਾਰਦਰਸ਼ਤਾ ਬਾਰੇ ਕਈ ਦੌਰ 'ਚ ਮੀਟਿੰਗਾਂ ਕੀਤੀਆਂ ਗਈਆਂ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਹਾਲ ਹੀ ਵਿਚ ਕਿਹਾ ਹੈ ਕਿ ਚਿਹਰਾ ਰਹਿਤ ਮੁਲਾਂਕਣ ਅਤੇ ਹੋਰ ਕਦਮਾਂ ਨਾਲ ਟੈਕਸਦਾਤਾਵਾਂ ਦੀਆਂ ਮੁਸ਼ਕਲਾਂ ਘੱਟ ਹੋਣਗੀਆਂ ਅਤੇ ਟੈਕਸ ਪ੍ਰਣਾਲੀ ਨੂੰ ਸਰਲ ਬਣਾਇਆ ਜਾਵੇਗਾ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਮਿਸ਼ਨ ਇਮਾਨਦਾਰ ਟੈਕਸਦਾਤਾਵਾਂ ਨੂੰ ਇਨਾਮ ਦੇਣਾ ਹੈ। ਇਸ ਨਾਲ ਚੀਜ਼ਾਂ ਵਿਚ ਪਾਰਦਰਸ਼ਤਾ ਆਵੇਗੀ। ਆਮਦਨ ਟੈਕਸ ਵਿਭਾਗ ਅਤੇ ਟੈਕਸਦਾਤਾਵਾਂ ਦੇ ਵਿਚਕਾਰ ਤਾਲਮੇਲ ਰਹੇਗਾ। ਪਿਛਲੇ ਸਾਲ ਕਾਰਪੋਰੇਟ ਟੈਕਸ 30 ਤੋਂ ਵਧਾ ਕੇ 20 ਪ੍ਰਤੀਸ਼ਤ ਕੀਤਾ ਗਿਆ। ਇਨਕਮ ਟੈਕਸ ਵਿਭਾਗ ਨੇ ਬਹੁਤ ਸਾਰੇ ਟੈਕਸ ਸੁਧਾਰ ਲਾਗੂ ਕੀਤੇ ਹਨ। ਪ੍ਰਧਾਨ ਮੰਤਰੀ ਟੈਕਸਦਾਤਾਵਾਂ ਦਾ ਸਨਮਾਨ ਕਰਨਾ ਚਾਹੁੰਦੇ ਹਨ।                      

ਇਹ ਵੀ ਪੜ੍ਹੋ: ਸਰਕਾਰੀ ਕਾਮਿਆਂ ਲਈ ਵੱਡੀ ਖ਼ਬਰ! ਕੇਂਦਰ ਸਰਕਾਰ ਨੇ ਤਨਖਾਹ ਨਾਲ ਜੁੜੇ ਮਹੱਤਵਪੂਰਨ ਨਿਯਮਾਂ ਨੂੰ ਬਦਲਿਆ                    

  • Prime Minister Narendra Modi
  • Faceless Appeal
  • Features
  • ਪ੍ਰਧਾਨ ਮੰਤਰੀ ਨਰਿੰਦਰ ਮੋਦੀ
  • ਫੇਸਲੈੱਸ ਅਪੀਲ
  • ਵਿਸ਼ੇਸ਼ਤਾ

ਭਾਰਤ ’ਚ TikTok ਨੂੰ ਵਾਪਸ ਲਿਆ ਸਕਦੀ ਹੈ ਰਿਲਾਇੰਸ! ਕਾਰੋਬਾਰ ਖਰੀਦਣ ’ਤੇ ਵਿਚਾਰ ਕਰ ਰਹੇ ਮੁਕੇਸ਼ ਅੰਬਾਨੀ

NEXT STORY

Stories You May Like

  • how to get a passport online quickly
    Online ਕਿਵੇਂ ਬਣੇਗਾ ਜਲਦੀ Passport? ਜਾਣੋ ਕੀ ਹੈ ਪੂਰਾ ਪ੍ਰੋਸੈੱਸ
  • letter from 16 opposition parties to pm
    ਵਿਰੋਧੀ ਧਿਰ ਦੀਆਂ 16 ਪਾਰਟੀਆਂ ਦੀ PM ਨੂੰ ਚਿੱਠੀ, ਕੀਤੀ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਅਪੀਲ
  • susan polgar pm modi
    'ਕੀ ਅਜਿਹੇ ਲੀਡਰ ਹੁੰਦੇ ਹਨ ?', ਸ਼ਤਰੰਜ ਦੀ ਧਾਕੜ ਖਿਡਾਰਨ ਸੁਜ਼ਨ ਪੋਲਗਰ ਨੇ PM ਮੋਦੀ ਦੀ ਕੀਤੀ ਤਾਰੀਫ਼
  • nda government committed to welfare of poor  pm modi
    ਰਾਜਗ ਸਰਕਾਰ ਗਰੀਬਾਂ ਦੀ ਭਲਾਈ ਲਈ ਵਚਨਬੱਧ : PM ਮੋਦੀ
  • cm mann pm modi
    'ਏਕ ਚੁਟਕੀ ਸਿੰਧੂਰ ਕੀ ਕੀਮਤ ਤੁਮ ਕਿਆ ਜਾਨੋ ਨਰੇਂਦਰ...', CM ਮਾਨ ਨੇ PM ਮੋਦੀ 'ਤੇ ਕੱਸਿਆ ਤੰਜ
  • pm modi
    ਕੀ ਮੋਦੀ ਨਤੀਜਾ ਦੇਣਾ ਜਾਰੀ ਰੱਖਣਗੇ
  • efforts for farmers pm modi
    ਕਿਸਾਨ ਭਲਾਈ ਲਈ ਯਤਨ ਹੋਰ ਉਤਸ਼ਾਹ ਨਾਲ ਰਹਿਣਗੇ ਜਾਰੀ : PM ਮੋਦੀ
  • pm modi  s statement
    PM ਮੋਦੀ ਦਾ ਬਿਆਨ, ਕਿਹਾ-'ਭਾਰਤ ਦੀ ਆਵਾਜ਼ ਨੂੰ ਜਿਸ ਤਰ੍ਹਾਂ ਪੇਸ਼ ਕੀਤਾ ਗਿਆ, ਉਸ 'ਤੇ ਮੈਨੂੰ ਮਾਣ'
  • passport  tehsil complex  portal
    Punjab : ਪਾਸਪੋਰਟ ਬਨਵਾਉਣ ਵਾਲਿਆਂ ਖ਼ੁਸ਼ਖ਼ਬਰੀ, ਹੁਣ ਲਿਆ ਗਿਆ ਵੱਡਾ ਫ਼ੈਸਲਾ
  • punjab cell phone alert
    ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ...
  • punjab weather update
    ਸਾਰਾ ਹਫ਼ਤਾ ਖ਼ਰਾਬ ਰਹੇਗਾ ਪੰਜਾਬ ਦਾ ਮੌਸਮ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
  • big relief regarding driving license and rc in punjab
    ਡਰਾਈਵਿੰਗ ਲਾਇਸੈਂਸ ਤੇ RC ਨੂੰ ਲੈ ਕੇ ਵੱਡੀ ਰਾਹਤ, ਪੰਜਾਬ ਦੇ ਟਰਾਂਸਪੋਰਟ ਮੰਤਰੀ...
  • jalandhar plywood businessman s daughter in law found deadbody
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...
  • major action against sho anil kumar of jalandhar police station no 3
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
  • new trouble for people of jalandhar growing big threat
    ਜਲੰਧਰ ਵਾਸੀਆਂ ਲਈ ਨਵੀਂ ਮੁਸੀਬਤ! ਮੰਡਰਾ ਰਿਹੈ ਵੱਡਾ ਖ਼ਤਰਾ, 15-20 ਦਿਨ ਬਾਅਦ...
  • jalandhar aap mla raman arora and his son s troubles increased orders issued
    MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...
Trending
Ek Nazar
teenager was raped for three months on the pretext of marriage

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨੂੰ ਹੈਦਰਾਬਾਦ ਭਜਾ ਲੈ ਗਿਆ ਨੌਜਵਾਨ, ਤਿੰਨ ਮਹੀਨੇ...

country corona virus patients cases

ਦੇਸ਼ 'ਚ ਕੋਰੋਨਾ ਮਾਮਲੇ ਘੱਟ ਕੇ 7 ਹਜ਼ਾਰ ਤੋਂ ਹੇਠਾਂ ਆਏ, ਹੁਣ ਤੱਕ 109 ਮਰੀਜ਼ਾਂ...

influencer deepika luthra s instagram account has been suspended

ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ

amritsar police provides security to influencer deepika luthra

ਲਗਾਤਾਰ ਧਮਕੀਆਂ ਮਿਲਣ ਮਗਰੋਂ ਦੀਪਿਕਾ ਲੂਥਰਾ ਨੂੰ ਮਿਲੀ ਸੁਰੱਖਿਆ, ਘਰ ਦੇ ਬਾਹਰ...

jalandhar plywood businessman s daughter in law found deadbody

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...

major action against sho anil kumar of jalandhar police station no 3

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

dera baba s objectionable video with his wife goes viral

Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ...

jalandhar aap mla raman arora and his son s troubles increased orders issued

MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...

hindu boy and muslim girl commit suicide in pakistan

ਪਾਕਿਸਤਾਨ ’ਚ ਹਿੰਦੂ ਲੜਕੇ ਅਤੇ ਮੁਸਲਿਮ ਲੜਕੀ ਨੇ ਪ੍ਰੇਮ ਸਬੰਧਾਂ ਦੇ ਚੱਲਦੇ ਕੀਤੀ...

love marriage ends tragically after 18 years

ਪ੍ਰੇਮ ਵਿਆਹ ਦਾ 18 ਸਾਲ ਬਾਅਦ ਖੌਫਨਾਕ ਅੰਤ, ਅਣਖ ਦੀ ਖਾਤਰ ਹੱਤਿਆ

weather alert for the next 5 days in punjab

ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ

294 000 cases of online fraud solved

ਔਨਲਾਈਨ ਧੋਖਾਧੜੀ ਦੇ 294000 ਮਾਮਲੇ ਹੱਲ, 570 ਗ੍ਰਿਫ਼ਤਾਰ

indian woman sentenced in singapore

ਸਿੰਗਾਪੁਰ 'ਚ ਚੋਰੀ ਕਰਨ ਦੇ ਦੋਸ਼ 'ਚ ਭਾਰਤੀ ਔਰਤ ਨੂੰ ਜੇਲ੍ਹ ਦੀ ਸਜ਼ਾ

jalandhar s famous businessman s daughter in law is missing

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...

raja raghuvanshi sonam raghuvanshi

ਕਾਤਲ ਸੋਨਮ ਦੀ ਗਲੈਮਰਸ ਲੁੱਕ ਦੀਆਂ ਤਸਵੀਰਾਂ ਆਈਆਂ ਸਾਹਮਣੇ, ਜਿਊਂਦੀ ਸੀ ਲਗਜ਼ਰੀ...

ukrainian president zelensky arrives in austria

ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਪਹਿਲੀ ਵਾਰ ਆਸਟਰੀਆ ਦੌਰੇ 'ਤੇ

explosion in pakistan damages railway line

ਪਾਕਿਸਤਾਨ 'ਚ ਧਮਾਕੇ ਨਾਲ ਰੇਲਵੇ ਲਾਈਨ ਪ੍ਰਭਾਵਿਤ, ਰੇਲ ਆਵਾਜਾਈ ਮੁਅੱਤਲ

iran s supreme leader khamenei underground

ਹਮਲੇ ਦਾ ਡਰ! ਈਰਾਨੀ ਸੁਪਰੀਮ ਲੀਡਰ ਖਮੇਨੀ ਪਰਿਵਾਰ ਸਮੇਤ ਹੋਏ ਅੰਡਰਗ੍ਰਾਊਂਡ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਵਪਾਰ ਦੀਆਂ ਖਬਰਾਂ
    • sbi credit card holder be careful  important rules are about to change
      ਤੁਹਾਡੇ ਕੋਲ ਹੈ  SBI ਕ੍ਰੈਡਿਟ ਕਾਰਡ ਤਾਂ ਹੋ ਜਾਓ ਸਾਵਧਾਨ, ਬਦਲਣ ਵਾਲੇ ਹਨ ਅਹਿਮ...
    • wholesale inflation hits 14 month low
      14 ਮਹੀਨਿਆਂ ਦੇ ਹੇਠਲੇ ਪੱਧਰ ’ਤੇ ਆਈ ਥੋਕ ਮਹਿੰਗਾਈ, ਆਮ ਜਨਤਾ ਨੂੰ ਮਿਲੇਗੀ ਵੱਡੀ...
    • crude oil prices rise as tensions rise in middle east
      ਮੱਧ ਪੂਰਬ ’ਚ ਤਣਾਅ ਵਧਣ ਨਾਲ ਕੱਚੇ ਤੇਲ ਦੀਆਂ ਕੀਮਤਾਂ ’ਚ ਆਇਆ ਉਬਾਲ
    • rupee opens 11 paise higher against usd
      ਅਮਰੀਕੀ ਡਾਲਰ ਮੁਕਾਬਲੇ ਰੁਪਇਆ 11 ਪੈਸੇ ਵਧ ਕੇ ਖੁਲ੍ਹਿਆ
    • stock market sensex falls 280 points tata motors shares fall more than 1
      ਸ਼ੇਅਰ ਬਾਜ਼ਾਰ : ਸੈਂਸੈਕਸ 280 ਅੰਕ ਡਿੱਗਾ, ਸਨ ਫਾਰਮਾ-ਟਾਟਾ ਮੋਟਰਜ਼ ਦੇ ਸ਼ੇਅਰ 1%...
    • don  t go to america even by mistake in 2025  expert advice students
      2025 'ਚ ਗ਼ਲਤੀ ਨਾਲ ਵੀ ਨਾ ਜਾਣਾ ਅਮਰੀਕਾ; ਵਿਦਿਆਰਥੀਆਂ ਤੇ ਕਾਮਿਆਂ ਨੂੰ...
    • iran israel war major impact on india
      ਈਰਾਨ-ਇਜ਼ਰਾਈਲ ਜੰਗ: ਭਾਰਤ 'ਚ ਤੇਲ ਤੋਂ ਇਲਾਵਾ ਇਨ੍ਹਾਂ ਚੀਜ਼ਾਂ ਦੀਆਂ ਵਧਣਗੀਆਂ...
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • bright future for girl child best plan add fund of rs 70 lakh
      ਧੀਆਂ ਦੇ ਸੁਨਹਿਰੀ ਭਵਿੱਖ ਲਈ ਸਭ ਤੋਂ ਵਧੀਆ ਯੋਜਨਾ, ਇੰਝ ਜੋੜੋ 70 ਲੱਖ ਦਾ ਫੰਡ
    • upi many important rules related to payment changed from
      UPI ਪੇਮੈਂਟ 'ਚ ਵੱਡਾ ਬਦਲਾਅ : ਅੱਜ ਤੋਂ ਭੁਗਤਾਨ ਸੰਬੰਧੀ ਬਦਲ ਗਏ ਕਈ ਅਹਿਮ ਨਿਯਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +