Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    9:31:33 AM

  • punjab employees pensioners dearness allowance

    ਮਹਿੰਗਾਈ ਭੱਤੇ ਨੂੰ ਲੈ ਕੇ ਪੰਜਾਬ ਦੇ...

  • major accident in pratapgarh

    ਪ੍ਰਤਾਪਗੜ੍ਹ: ਢੇਰੀ ਹੋਇਆ 100 ਸਾਲ ਪੁਰਾਣਾ ਮਕਾਨ,...

  • cjp protest supreme court

    ’ਭਟਕੇ ਨੌਜਵਾਨਾਂ ਨੂੰ ਸਮਝਾਓ, ਤਾਕਤ ਦੀ ਵਰਤੋਂ ਨਾ...

  • petrol bomb thrown at former bangladesh captain  s house

    ਬੰਗਲਾਦੇਸ਼ ਦੇ ਸਾਬਕਾ ਕਪਤਾਨ ਦੇ ਘਰ 'ਤੇ ਸੁੱਟਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਜਾਣੋਂ, ਚੀਨ ਦੇ ਵਿਕਾਸ ਭਾਈਵਾਲੀ ਮਾਡਲਾਂ ’ਤੇ ਭਾਰਤ ਨੇ ਕਿਉਂ ਖਡ਼੍ਹੇ ਕੀਤੇ ਸਵਾਲ

BUSINESS News Punjabi(ਵਪਾਰ)

ਜਾਣੋਂ, ਚੀਨ ਦੇ ਵਿਕਾਸ ਭਾਈਵਾਲੀ ਮਾਡਲਾਂ ’ਤੇ ਭਾਰਤ ਨੇ ਕਿਉਂ ਖਡ਼੍ਹੇ ਕੀਤੇ ਸਵਾਲ

  • Edited By Harinder Kaur,
  • Updated: 21 Nov, 2020 04:47 PM
New Delhi
why india has raised questions on china s debt
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਭਾਰਤ ਨੇ ਚੀਨ ਨੂੰ ਸੰਯੁਕਤ ਰਾਸ਼ਟਰ ਦੇ ਪਲੈਟਫੋਰਮ  ਰਾਹੀਂ ਇੱਕ ਸਖਤ ਸੰਦੇਸ਼ ਭੇਜਿਆ ਕਿ  ਚੀਨ ਦੇ ਵਿਕਾਸ ਭਾਈਵਾਲੀ ਦੇ ਮਾਡਲ ਅਜਿਹੇ ਹਨ ਜੋ ਕਿ ਕਰਜ਼ੇ ਦਾ ਭਾਰ ਵਧਾ ਦਿੰਦੇ ਹਨ ਪਰ ਸਾਡੇ ਵਿਕਾਸ  ਭਾਈਵਾਲੀ ਦੇ ਮਾਡਲ ਅਜਿਹੇ ਬਿਲਕੁਲ ਨਹੀਂ ਹਨ। ਜਿਸ ਨਾਲ ਸਾਡੇ ਭਾਈਵਾਲਾਂ ਉੱਤੇ ਕਰਜ਼ਾ ਵਧੇ। ਨਿਊਯਾਰਕ ‘ਚ ਹੋਈ ਇੱਕ ਮੀਟੀੰਗ ‘ਚ ਭਾਰਤੀ ਰਾਜਦੂਤ ਟੀ.ਅੇਸ ਤ੍ਰੀਮੂਰਤੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਨੇ  ਆਪਣੇ ਵਿਕਾਸ ਭਾਈਵਾਲੀ  ਉੱਦਮਾਂ ਨਾਲ ਹਮੇਸ਼ਾ ਹੀ ਅੰਤਰਰਾਸ਼ਟਰੀ ਏਕਤਾ ਨੂੰ ਮਜਬੂਤ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਵੇਂ ਕਿ  ਰਾਸ਼ਟਰੀ ਅਹਿਮੀਅਤਾਂ ਦੀ ਕਦਰ ਕਰਨੀ ਅਤੇ ਆਪਣੇ  ਭਾਈਵਾਲਾਂ ਦੀ ਮਦਦ ਕਰਨੀ  ਅਤੇ ਉਨ੍ਹਾਂ ਉੱਤੇ ਇਨ੍ਹਾ ਕਰਜ਼ੇ ਦਾ ਭਾਰ ਨਾ ਪਾਉਣਾ ਕਿ ਉਹ ਉਤਾਰ ਹੀ ਨਾ ਸਕਣ।

ਚੀਨ ਦੇ ਰਾਸ਼ਟਰਪਤੀ ਜਿਨਪਿੰਗ ਨੇ ਬੈਲਟ ਅਤੇ ਰੋਡ ਇਨੀਸ਼ੀਏਟਿਵ ਦੇ ਨਾਂ ਨਾਲ ਵਿਕਾਸ ਭਾਈਵਾਲੀ ਦੇ ਮਾਡਲ ਦੀ ਨੁਹਾਰ ਬਦਲਣ ਦੀ ਕੋਸ਼ਿਸ਼ ਕੀਤੀ ਹੈ । ਇਹ ਮਾਡਲ ਭਾਈਵਾਲਾਂ ‘ਤੇ ਕਰਜ਼ੇ ਦਾ ਭਾਰ ਹੋਰ ਵਧਾਉਂਦਾ ਹੈ ਅਤੇ ਉਨ੍ਹਾਂ ਨੂੰ ਕਰਜ਼ਾਂ ਦੇ ਬਦਲੇ ਭਾਰੀ ਵਿਆਜ਼ ਵੀ ਚੁਕਾਉਣਾ ਪੈਂਦਾ ਹੈ। ਤ੍ਰੀਮੁਰਤੀ ਨੇ ਪਾਕਿਸਤਾਨ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਜਿਵੇਂ ਕਿ ਆਤੰਕਵਾਦ ਨੂੰ ਸ਼ਿਹ ਦੇਣੀ ਜਿਹੀ ਹਰਕਤਾਂ ਕਰਕੇ ਕੋਵਿਡ 19  ਦੇ ਸਮਾਜਕ ਵਿੱਤੀ ਹਾਲਤਾਂ ਦੇ ਬਹੁਾ ਬੂਰਾ ਅਸਰ ਪਿਆ ਹੈ।

ਇਹ ਵੀ ਪੜ੍ਹੋ : ਕੋਵਿਡ-19 ਵਿਰੁੱਧ ਮੁਹਿੰਮ 'ਚ ਅਹਿਮ ਮੋੜ 'ਤੇ ਭਾਰਤ, ਹੁਣ ਅਣਗਹਿਲੀ ਪਵੇਗੀ ਭਾਰੀ : ਮੁਕੇਸ਼ ਅੰਬਾਨੀ

ਦੱਸਦਈਏ ਕਿ ਤਰੀਮੂਰਤੀ ਵਲੋਂ ਕਹੀ ਇਹ ਗੱਲਾਂ ਮਾਲਦੀਵਸ ਦੇ ਸਾਬਕਾ ਰਾਸ਼ਰਟਰਪਤੀ ਅਤੇ ਸਾਸੰਦ ਦੇ ਸਪੀਕਰ ਮੋਹੰਮਦ ਨਾਸ਼ੀਦ ਵਲੋਂ ਚੀਨ ਉੱਤੇ ਕੀਤੇ ਸ਼ਬਦਾਵਲੀ ਹਮਲੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਜਿਸ ‘ਚ ਉਨ੍ਹਾਂ ਕਿਹਾ ਹੈ ਕਿ ਜੇਕਰ ਉਹ ਆਪਣੀ ਦਾਦੀ ਮਮਾਂ ਦੇ ਗਣਿੇ ਵੀ ਵੇਚ ਦੇਣ ਤਾਂ ਵੀ ਉਹ ਚੀਨ ਦਾ ਕਰਜ਼ਾ ਨਹੀਂ ਮੋੜ ਸਕਦੇ।ਦੱਸਣਯੋਗ ਹੈ  ਕਿ ਮਾਲਦੀਵਸ ਉੱਤੇ 3.5 ਬਿਲੀਅਨ ਦਾ ਕਰਜ਼ਾ ਹੈ।

ਇਹ ਵੀ ਪੜ੍ਹੋ : ਹੀਰੋ ਗਰੁੱਪ ਨੇ ਵਧਾਇਆ ਦੇਸ਼ ਦਾ ਮਾਣ, ਹੁਣ ਵਿਦੇਸ਼ਾਂ 'ਚ ਝੰਡੇ ਗੱਡਣ ਦੀ ਤਿਆਰੀ 'ਚ

 

  • China
  • Development Partnership Model
  • India
  • ਚੀਨ
  • ਵਿਕਾਸ ਭਾਈਵਾਲੀ ਮਾਡਲ
  • ਭਾਰਤ

ਯੂਨੀਲੀਵਰ ਦਾ ਦਾਅਵਾ, ਉਸ ਦੇ ਮਾਊਥਵਾਸ਼ ਨਾਲ 99.9 ਫੀਸਦੀ ਕੋਰੋਨਾ ਖ਼ਤਮ

NEXT STORY

Stories You May Like

  • historic strategic partnership between india and new zealand
    ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਰਣਨੀਤਕ ਭਾਈਵਾਲੀ; ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਦਾ ਟੀਚਾ
  • japan and india further strengthen their strategic ties
    ਜਾਪਾਨ ਤੇ ਭਾਰਤ ਨੇ ਆਪਣੇ ਰਣਨੀਤਕ ਸਬੰਧ ਕੀਤੇ ਹੋਰ ਮਜ਼ਬੂਤ, ਚੀਨ ਨੂੰ ਸਪੱਸ਼ਟ ਚੇਤਾਵਨੀ
  • modi  s indo pacific tour and promise of strategic partnership
    ਮੋਦੀ ਦਾ ਇੰਡੋ-ਪੈਸੀਫਿਕ ਦੌਰਾ ਅਤੇ ਰਣਨੀਤਕ ਭਾਈਵਾਲੀ ਦਾ ਵਾਅਦਾ
  • china  universities  india
    ਚੀਨ ਦੀਆਂ ਯੂਨੀਵਰਸਿਟੀਆਂ ਦੇ ਉਭਾਰ ਤੋਂ ਸਿੱਖ ਸਕਦਾ ਹੈ ਭਾਰਤ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • agreement signed
    ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ ਦਸਤਖ਼ਤ
  • ai swallowed the business of a company worth rs 1 25 lakh crore
    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!
  • there should be no discrimination in development works in pathankot
    ਪਠਾਨਕੋਟ 'ਚ ਵਿਕਾਸ ਕਾਰਜਾਂ 'ਚ ਵਿਤਕਰਾ ਨਾ ਹੋਵੇ, 50 ਵਾਰਡਾਂ 'ਚ ਇਕੋ ਜਿਹੇ ਕੰਮ ਕੀਤੇ ਜਾਣ: ਅਸ਼ਵਨੀ ਸ਼ਰਮਾ
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
Trending
Ek Nazar
man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • chloride and moisture content in e 20 exceeds   siam
      ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
    • huge increase in gold and silver prices  check latest rates
      Gold-Silver ਦੀਆਂ ਕੀਮਤਾਂ 'ਚ ਭਾਰੀ ਵਾਧਾ, ਖ਼ਰੀਦਦਾਰੀ ਕਰਨ ਤੋਂ ਪਹਿਲਾਂ ਚੈੱਕ...
    • india  s oil shines on middle east tensions and demand in europe  exports high
      ਮਿਡਲ ਈਸਟ ’ਚ ਤਣਾਅ ਅਤੇ ਯੂਰਪ ’ਚ ਮੰਗ ਨਾਲ ਚਮਕਿਆ ਭਾਰਤ ਦਾ ਤੇਲ! ਉੱਚ ਪੱਧਰ ’ਤੇ...
    • fssai takes strict action on dabur products  sale of many products banned
      ਡਾਬਰ ਦੇ ਉਤਪਾਦਾਂ ’ਤੇ FSSAI ਦੀ ਸਖਤ ਕਾਰਵਾਈ: ਸ਼ਹਿਦ-ਘਿਓ ਸਮੇਤ ਕਈ ਉਤਪਾਦਾਂ ਦੀ...
    • mpc meeting decision on repo rate revealed
      Repo Rate 'ਤੇ MPC Meeting ਦਾ ਫ਼ੈਸਲਾ ਆਇਆ ਸਾਹਮਣੇ, ਜਾਣੋ ਕਰਜ਼ਦਾਰਾਂ ਨੂੰ...
    • stock market gains   sensex jumps 500 points  rupee strengthens
      RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ 'ਚ ਵਾਧਾ, ਸੈਂਸੈਕਸ ਨੇ...
    • hormuz to be opened
      ਬਿਨਾਂ ਕਿਸੇ 'ਟੋਲ' ਦੇ ਖੁੱਲ੍ਹੇਗਾ ਹੋਰਮੁਜ਼ ! ਸਮਝੌਤੇ ਦੇ ਬੇਹੱਦ ਕਰੀਬ...
    • now these vehicles will not get petrol
      ਹੁਣ ਇਨ੍ਹਾਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ! ਸੁਪਰੀਮ ਕੋਰਟ ਨੇ ਦਿੱਤੇ ਸਖ਼ਤ...
    • upi will no longer be free
      ਹੁਣ ਫ੍ਰੀ ਨਹੀਂ ਰਹੇਗਾ UPI! ਜਾਣੋ ਕਿਨ੍ਹਾਂ ਲੈਣ-ਦੇਣ 'ਤੇ ਲੱਗੇਗਾ ਚਾਰਜ ਅਤੇ...
    • us government now charges additional fees on visa renewal
      H-1B ਤੇ L-1 ਵੀਜ਼ਾ ਧਾਰਕਾਂ ਨੂੰ ਵੱਡਾ ਝਟਕਾ! ਹੁਣ ਵੀਜ਼ਾ ਰੀਨਿਊਅਲ 'ਤੇ ਵਾਧੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +