Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    6:52:13 PM

  • municipal councils and nagar panchayats election in jalandhar

    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ,...

  • isi s hi tech spy network exposed in pathankot

    ਪਠਾਨਕੋਟ ‘ਚ ISI ਦੇ ਹਾਈ-ਟੈਕ ਜਾਸੂਸੀ ਨੈੱਟਵਰਕ ਦਾ...

  • rain and thunderstorms will occur in punjab on 28 29 30

    ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ...

  • punjab sc commission takes strict notice of raja warring s alleged viral audio

    ਪੰਜਾਬ ਐੱਸਸੀ ਕਮਿਸ਼ਨ ਨੇ ਰਾਜਾ ਵੜਿੰਗ ਦੀ ਕਥਿਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • 3 ਸਾਲਾਂ ’ਚ ਪਹਿਲੀ ਵਾਰ ਸ਼ੇਅਰ ਬਾਏਬੈਕ ਦੀ ਤਿਆਰੀ ’ਚ ਵਿਪਰੋ

BUSINESS News Punjabi(ਵਪਾਰ)

3 ਸਾਲਾਂ ’ਚ ਪਹਿਲੀ ਵਾਰ ਸ਼ੇਅਰ ਬਾਏਬੈਕ ਦੀ ਤਿਆਰੀ ’ਚ ਵਿਪਰੋ

  • Edited By Inder Prajapati,
  • Updated: 10 Apr, 2026 03:48 AM
Business
wipro preparing for first share buyback in 3 years
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਬੈਂਗਲੁਰੂ ਸਥਿਤ ਆਈ. ਟੀ. ਸਰਵਿਸ ਕੰਪਨੀ ਵਿਪਰੋ ਨੇ ਸੰਕੇਤ ਦਿੱਤਾ ਹੈ ਕਿ ਉਹ ਇਕ ਵਾਰ ਫਿਰ ਆਪਣੇ ਨਿਵੇਸ਼ਕਾਂ ਨੂੰ ਵੱਡਾ ਰਿਟਰਨ ਦੇਣ ਦੀ ਤਿਆਰੀ ’ਚ ਹੈ। ਕੰਪਨੀ 16 ਅਪ੍ਰੈਲ ਨੂੰ ਹੋਣ ਵਾਲੀ ਬੋਰਡ ਮੀਟਿੰਗ ’ਚ ਸ਼ੇਅਰ ਬਾਏਬੈਕ ’ਤੇ ਵਿਚਾਰ ਕਰੇਗੀ, ਜਿੱਥੇ ਮਾਰਚ ਤਿਮਾਹੀ ਦੇ ਨਤੀਜਿਆਂ ’ਤੇ ਵੀ ਚਰਚਾ ਹੋਵੇਗੀ।

ਇਹ ਕਰੀਬ 3 ਸਾਲਾਂ ’ਚ ਪਹਿਲਾ ਮੌਕਾ ਹੈ, ਜਦੋਂ ਵਿਪਰੋ ਬਾਏਬੈਕ ’ਤੇ ਵਿਚਾਰ ਕਰ ਰਹੀ ਹੈ। ਇਸ ਤੋਂ ਪਹਿਲਾਂ ਜੂਨ 2023 ’ਚ ਕੰਪਨੀ ਨੇ 12,000 ਕਰੋੜ ਰੁਪਏ ਦਾ ਵੱਡਾ ਸ਼ੇਅਰ ਬਾਏਬੈਕ ਕੀਤਾ ਸੀ।

ਪਿਛਲਾ ਬਾਏਬੈਕ ਕਿਹੋ ਜਿਹਾ ਰਿਹਾ
2023 ’ਚ ਵਿਪਰੋ ਨੇ 22 ਜੂਨ ਤੋਂ 30 ਜੂਨ ਦੇ ਵਿਚਾਲੇ 26.96 ਕਰੋੜ ਸ਼ੇਅਰ, ਭਾਵ ਕੁੱਲ ਇਕੁਇਟੀ ਦਾ 4.91 ਫੀਸਦੀ ਹਿੱਸਾ, 445 ਰੁਪਏ ਪ੍ਰਤੀ ਸ਼ੇਅਰ ਦੇ ਭਾਅ ’ਤੇ ਵਾਪਸ ਖਰੀਦਿਆ ਸੀ। ਇਹ ਕੀਮਤ ਦਸੰਬਰ 2024 ’ਚ ਹੋਏ 1:1 ਬੋਨਸ ਇਸ਼ੂ ਦੇ ਹਿਸਾਬ ਨਾਲ ਐਡਜਸਟ ਨਹੀਂ ਹੈ।

ਕੰਪਨੀ ਦੀ ਮੈਨੇਜਮੈਂਟ ਨੇ ਪਹਿਲਾਂ ਹੀ ਸਾਫ ਕਰ ਦਿੱਤਾ ਸੀ ਕਿ ਸ਼ੇਅਰ ਬਾਏਬੈਕ ਸ਼ੇਅਰਧਾਰਕਾਂ ਨੂੰ ਕੈਸ਼ ਵਾਪਸ ਕਰਨ ਦਾ ਅਹਿਮ ਤਰੀਕਾ ਬਣਿਆ ਰਹੇਗਾ। ਭਾਵ ਆਉਣ ਵਾਲੇ ਸਮੇਂ ’ਚ ਵੀ ਅਜਿਹੇ ਕਦਮ ਦੇਖਣ ਨੂੰ ਮਿਲ ਸਕਦੇ ਹਨ।

ਵਿਪਰੋ ਕੋਲ ਮਜ਼ਬੂਤ ਕੈਸ਼
ਬ੍ਰੋਕਰੇਜ ਫਰਮ ਇਨਵੈਸਟੈੱਕ ਮੁਤਾਬਕ ਵਿਪਰੋ ਕੋਲ ਇਸ ਸਮੇਂ ਕਰੀਬ 41,000 ਕਰੋੜ ਰੁਪਏ ਦਾ ਨੈੱਟ ਕੈਸ਼ ਹੈ, ਜੋ ਕੰਪਨੀ ਦੀ ਕੁੱਲ ਮਾਰਕੀਟ ਵੈਲਿਊ ਦਾ ਕਰੀਬ 20 ਫੀਸਦੀ ਹੈ। ਪਿਛਲੀ ਵਾਰ ਬਾਏਬੈਕ ਦੇ ਸਮੇਂ ਇਹ ਅੰਕੜਾ ਕਰੀਬ 28,000 ਕਰੋੜ ਰੁਪਏ ਸੀ।

ਇਨਵੈਸਟੈੱਕ ਦਾ ਮੰਨਣਾ ਹੈ ਕਿ ਜੇਕਰ ਕੰਪਨੀ ਪਿਛਲੀ ਤਰ੍ਹਾਂ ਹੀ ਕਰੀਬ 20.4 ਫੀਸਦੀ ਫੰਡ ਦੀ ਵਰਤੋਂ ਕਰਦੀ ਹੈ, ਤਾਂ ਇਸ ਵਾਰ ਕਰੀਬ 16,000 ਕਰੋੜ ਰੁਪਏ ਤੱਕ ਦਾ ਬਾਏਬੈਕ ਹੋ ਸਕਦਾ ਹੈ।

  • Wipro
  • share buyback
  • Bengaluru

ਕੀ ਘਟਣਗੀਆਂ Petrol Diesel ਦੀਆਂ ਕੀਮਤਾਂ! ਇਸ ਦੇਸ਼ ਤੋਂ ਭਾਰਤ ਆਵੇਗਾ ਸਸਤਾ ਕੱਚਾ ਤੇਲ

NEXT STORY

Stories You May Like

  • stock market  sensex closes in green after falling 1000 points
    ਸ਼ੇਅਰ ਬਾਜ਼ਾਰ 'ਚ ਰਾਹਤ : 1000 ਅੰਕਾਂ ਦੀ ਗਿਰਾਵਟ ਮਗਰੋਂ ਹਰੇ ਨਿਸ਼ਾਨ 'ਤੇ ਬੰਦ ਹੋਇਆ ਸੈਂਸੈਕਸ
  • studying in canada usa has become expensive  these countries
    Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ ਦੇਸ਼ ਬਣੇ ਵਿਦਿਆਰਥੀਆਂ ਦੀ ਪਹਿਲੀ ਪਸੰਦ
  • silver beats gold and stock market  gives bumper return of 179  in one year
    ਨਿਵੇਸ਼ਕਾਂ ਦੀ ਲਾਟਰੀ! ਚਾਂਦੀ ਨੇ ਸੋਨੇ ਤੇ ਸ਼ੇਅਰ ਬਾਜ਼ਾਰ ਨੂੰ ਪਛਾੜਿਆ, ਇੱਕ ਸਾਲ 'ਚ ਦਿੱਤਾ 179% ਦਾ ਬੰਪਰ ਰਿਟਰਨ
  • country  s edible oil imports increase
    'ਦੇਸ਼ ਦੀ ਖਾਣ ਵਾਲੇ ਤੇਲ ਦੀ ਦਰਾਮਦ 2025-26 ’ਚ 3 ਫੀਸਦੀ ਵਧੀ'
  • more than 3 lakh scooters of this company sold in 2 years
    2 ਸਾਲਾਂ 'ਚ ਵਿਕ ਗਏ ਇਸ ਕੰਪਨੀ ਦੇ 3 ਲੱਖ ਤੋਂ ਵੱਧ ਸਕੂਟਰ, ਪੰਜਾਬ 'ਚ ਤਿੰਨ ਗੁਣਾ ਵਧੀ ਮੰਗ
  • 3 people arrested with heroin
    ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ, ਮੋਟਰਸਾਈਕਲ ਜ਼ਬਤ
  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • boy die 3 children sick eating watermelon
    ਮਾਮੇ ਘਰ ਆਏ ਭਾਣਜੇ ਦੀ ਤਰਬੂਜ਼ ਖਾਣ ਨਾਲ ਮੌਤ, 3 ਦੀ ਹਾਲਤ ਗੰਭੀਰ, ਜਾਂਜਗੀਰ 'ਚ ਵਾਪਰੀ ਘਟਨਾ
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ...
  • rain and thunderstorms will occur in punjab on 28 29 30
    ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ...
  • national president of sehajdhari sikh party appreciates
    ਗੁਰਪ੍ਰੀਤ ਖਾਲਸਾ ਨੂੰ ਮਿਲੀ ਜ਼ਿੰਮੇਵਾਰੀ ਦੀ ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ...
  • voting process for municipal and council elections in punjab ends
    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ, ਕਿਹੜੇ...
  • punjab power cut
    ਪੰਜਾਬੀਓ ਕਰ ਲਓ ਤਿਆਰੀ! ਵਰ੍ਹਦੀ ਗਰਮੀ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • papdiya wala bazar jalandhar shopkeepers thrown down shutters
    ਜਲੰਧਰ ਦੇ ਇਸ ਮਸ਼ਹੂਰ ਬਾਜ਼ਾਰ 'ਚ ਦੁਕਾਨਦਾਰਾਂ ਨੇ ਸੁੱਟ 'ਤੇ ਸ਼ਟਰ, ਵੇਖਦੇ-ਵੇਖਦੇ...
  • big news from jalandhar massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • police party attacked at janta hospital to resolve dispute
    ਜਨਤਾ ਹਸਪਤਾਲ ’ਚ ਵਿਵਾਦ ਸੁਲਝਾਉਣ ਗਈ ਪੁਲਸ ਪਾਰਟੀ ’ਤੇ ਹਮਲਾ, ਕਾਂਸਟੇਬਲ ਦੀ ਵਰਦੀ...
Trending
Ek Nazar
rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • indian stock market world s 5th largest market loses its crown
      ਭਾਰਤੀ ਸ਼ੇਅਰ ਬਾਜ਼ਾਰ ਨੂੰ ਵੱਡਾ ਝਟਕਾ: ਦੁਨੀਆ ਦੇ 5ਵੇਂ ਸਭ ਤੋਂ ਵੱਡੇ ਬਾਜ਼ਾਰ ਦਾ...
    • 8th pay commission government is not in mood to accept these demands
      8th Pay Commission : ਕੇਂਦਰੀ ਕਰਮਚਾਰੀਆਂ ਨੂੰ ਲੱਗ ਸਕਦੈ ਝਟਕਾ! ਇਹ ਮੰਗਾਂ...
    • know the exchange rules for old gold jewellery kept at home
      ਘਰ 'ਚ ਰੱਖੀ ਪੁਰਾਣੀ Gold Jewellery ਵਧਾ ਸਕਦੀ ਹੈ ਖ਼ਰਚਾ! ਐਕਸਚੇਂਜ ਤੋਂ...
    • india  gold  price  hike
      1,80,000 ਤੱਕ ਪਹੁੰਚ ਜਾਏਗਾ ਸੋਨਾ ! ਕੀਮਤਾਂ ਨੂੰ ਲੱਗ ਜਾਏਗੀ 'ਅੱਗ'
    • fuel prices in india remained limited
      ਰੂਸ-ਯੂਕ੍ਰੇਨ ਜੰਗ ਤੋਂ ਲੈ ਕੇ ਹੋਰਮੁਜ਼ ਸੰਕਟ ਤੱਕ ਭਾਰਤ ’ਚ ਈਂਧਨ ਦੀਆਂ ਕੀਮਤਾਂ...
    • crisis has arisen for students due to weak rupee  expenses have increased
      ਕਮਜ਼ੋਰ ਰੁਪਏ ਕਾਰਨ ਵਿਦਿਆਰਥੀਆਂ ਸਾਹਮਣੇ ਖੜ੍ਹਾ ਹੋਇਆ ਵੱਡਾ ਸੰਕਟ, 10 ਤੋਂ 25...
    • lpg connection will not be taken away new rules for taking png
      ​​​​​​​ਹੁਣ ਨਹੀਂ ਖੋਹਿਆ ਜਾਵੇਗਾ ਤੁਹਾਡਾ LPG ਕੁਨੈਕਸ਼ਨ! PNG ਲੈਣ ਵਾਲਿਆਂ ਲਈ...
    • big fall in gold silver prices  gold slips below 1 58 700  silver also breaks
      Gold-Silver ਦੀਆਂ ਕੀਮਤਾਂ 'ਚ ਵੱਡੀ ਗਿਰਾਵਟ: ਸੋਨਾ 1,58,700 ਤੋਂ ਹੇਠਾਂ...
    • india canada relations
      ਭਾਰਤ-ਕੈਨੇਡਾ ਸਬੰਧਾਂ ਦਾ ਨਵਾਂ ਅਧਿਆਏ ਸ਼ੁਰੂ! ਦੁਵੱਲਾ ਵਪਾਰ 50 ਅਰਬ ਡਾਲਰ ਤੱਕ...
    • cng expensive after petrol diesel price hike
      ਪੈਟਰੋਲ-ਡੀਜ਼ਲ ਤੋਂ ਬਾਅਦ ਮਹਿੰਗੀ ਹੋਈ CNG, 15 ਦਿਨਾਂ ਤੋਂ ਘੱਟ ਸਮੇਂ 'ਚ ਚੌਥੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +