Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 17, 2026

    7:01:20 PM

  • 7 suspects arrested with over 38 kg of heroin and a consignment of heavy weapons

    ਪੰਜਾਬ ਪੁਲਸ ਦੀ ਕਾਰਵਾਈ: 38 ਕਿਲੋ ਤੋਂ ਵੱਧ ਹੈਰੋਇਨ...

  • mp amritpal singh parole

    ਪੰਜਾਬ ਆਉਣਗੇ MP ਅੰਮ੍ਰਿਤਪਾਲ ਸਿੰਘ, ਅਦਾਲਤ ਨੇ...

  • charanjit singh channi yatra

    ਵੱਡੀ ਖ਼ਬਰ: ਚਰਨਜੀਤ ਸਿੰਘ ਚੰਨੀ ਦੀ ਯਾਤਰਾ ਨਾਲ ਆਏ...

  • indian in us

    ਅਮਰੀਕਾ 'ਚ ਭਾਰਤੀ ਟਰੱਕ ਡਰਾਈਵਰ ਦੀ ਦਿਲ ਦਾ ਦੌਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਬਜਟ 2021: ਦਫ਼ਤਰ ਦਾ ਕੰਮ ਘਰੋਂ ਕਰਨ ਵਾਲਿਆਂ ਨੂੰ ਟੈਕਸ 'ਚ ਮਿਲੇਗੀ ਛੋਟ!

BUSINESS News Punjabi(ਵਪਾਰ)

ਬਜਟ 2021: ਦਫ਼ਤਰ ਦਾ ਕੰਮ ਘਰੋਂ ਕਰਨ ਵਾਲਿਆਂ ਨੂੰ ਟੈਕਸ 'ਚ ਮਿਲੇਗੀ ਛੋਟ!

  • Updated: 23 Jan, 2021 10:39 PM
New Delhi
work from home
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ-  ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਕਾਰਨ ਲੱਗੀ ਤਾਲਾਬੰਦੀ ਨੇ ਦੁਨੀਆ ਵਿਚ ਲੋਕਾਂ ਦਾ ਕੰਮ ਕਰਨ ਦਾ ਤਰੀਕਾ ਹੀ ਬਦਲ ਦਿੱਤਾ। ਇਸ ਮਾਹੌਲ ਵਿਚ ਵਰਕ ਫਰਾਮ ਹੋਮ (ਡਬਲਿਊ. ਐੱਫ. ਐੱਚ.) ਯਾਨੀ ਘਰੋਂ ਦਫ਼ਤਰ ਦਾ ਕੰਮ ਕਰਨ ਦਾ ਰਿਵਾਜ਼ ਵਧਿਆ ਹੈ। ਭਾਰਤ ਵਿਚ ਕਈ ਕੰਪਨੀਆਂ ਨੇ ਇਸ ਤਰੀਕੇ ਨੂੰ ਅਪਣਾਇਆ ਹੈ। ਇਸ ਨਾਲ ਸੰਸਥਾਨਾਂ ਨੂੰ ਵੀ ਕਾਫ਼ੀ ਬਚਤ ਹੋ ਰਹੀ ਹੈ।

ਇਸ ਵਿਚਕਾਰ 1 ਫਰਵਰੀ ਨੂੰ ਪੇਸ਼ ਹੋਣ ਵਾਲੇ ਬਜਟ ਵਿਚ ਸਰਕਾਰ ਵਰਕ ਫਰਾਮ ਹੋਮ ਵਾਲੇ ਕਰਮਚਾਰੀਆਂ ਨੂੰ ਇਨਕਮ ਟੈਕਸ ਵਿਚ ਕੁਝ ਰਾਹਤ ਦੇ ਸਕਦੀ ਹੈ।

ਮੰਨਿਆ ਜਾ ਰਿਹਾ ਹੈ ਕਿ ਜਿਨ੍ਹਾਂ ਦੀ ਆਮਦਨ ਟੈਕਸ ਯੋਗ ਹੈ ਅਤੇ ਘਰੋਂ ਦਫ਼ਤਰ ਦਾ ਕੰਮ ਕਰਨ ਦੇ ਮੱਦੇਨਜ਼ਰ ਕਈ ਚੀਜ਼ਾਂ ਲਈ ਉਨ੍ਹਾਂ ਨੂੰ ਪੱਲਿਓਂ ਵਾਧੂ ਖ਼ਰਚ ਕਰਨਾ ਪੈ ਰਿਹਾ ਹੈ, ਉਨ੍ਹਾਂ ਲਈ ਸਰਕਾਰ ਇਨਕਮ ਟੈਕਸ ਵਿਚ ਕੁਝ ਰਾਹਤ ਦੀ ਘੋਸ਼ਣਾ ਕਰ ਸਕਦੀ ਹੈ। 

ਦਰਅਸਲ, ਦਫ਼ਤਰ ਦਾ ਕੰਮ ਘਰੋਂ ਕਰਨ ਵਾਲੇ ਕਰਮਚਾਰੀਆਂ ਨੂੰ ਹਾਈ ਸਪੀਡ ਇੰਟਰਨੈੱਟ ਸਣੇ ਕਈ ਚੀਜ਼ਾਂ ਲਈ ਕਾਫ਼ੀ ਖ਼ਰਚ ਕਰਨਾ ਪੈ ਰਿਹਾ ਹੈ। ਹਾਲਾਂਕਿ, ਕੁਝ ਕੰਪਨੀਆਂ ਇਨ੍ਹਾਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਭੱਤੇ ਦੇ ਰਹੀਆਂ ਹਨ ਪਰ ਜ਼ਿਆਦਾਤਰ ਕਰਮਚਾਰੀਆਂ ਨੂੰ ਇਹ ਖ਼ਰਚ ਪੱਲਿਓਂ ਹੀ ਕਰਨਾ ਪੈ ਰਿਹਾ ਹੈ, ਅਜਿਹੇ ਵਿਚ ਬਜਟ ਵਿਚ ਸਰਕਾਰ ਘਰ ਤੋਂ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਇਨਕਮ ਟੈਕਸ ਵਿਚ ਇਕ ਨਿਰਧਾਰਤ ਖ਼ਰਚ ਦੇ ਆਧਾਰ 'ਤੇ ਛੋਟ ਦੇ ਸਕਦੀ ਹੈ। ਸਲਾਹਕਾਰ ਫਰਮ ਪੀ. ਡਬਲਿਊ. ਸੀ. ਦੇ ਸੀਨੀਅਰ ਟੈਕਸ ਪਾਰਟਨਰ ਰਾਹੁਲ ਗਰਗ ਨੇ ਵੀ ਕਿਹਾ ਕਿ ਇਸ ਨਾਲ ਕਰਮਚਾਰੀਆਂ ਦੇ ਹੱਥ ਵਿਚ ਪੈਸੇ ਵਧਣਗੇ, ਜਿਸ ਨੂੰ ਉਹ ਸਾਮਾਨ ਖ਼ਰੀਦਣ ਲਈ ਖ਼ਰਚ ਕਰਨਗੇ ਅਤੇ ਮੰਗ ਵਧੇਗੀ, ਜੋ ਕਿ ਅਰਥਵਿਵਸਥਾ ਲਈ ਚੰਗਾ ਹੋਵੇਗਾ।
 

  • Budget 2021
  • Work From Home
  • ਬਜਟ2021
  • ਵਰਕ ਫਰਾਮ ਹੋਮ

ਸਰਕਾਰ ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ 'ਚ ਕਰ ਸਕਦੀ ਹੈ ਕਟੌਤੀ!

NEXT STORY

Stories You May Like

  • india investment
    ਭਾਰਤੀ ਬਾਜ਼ਾਰਾਂ ਵੱਲ ਮੁੜਨ ਲੱਗੇ ਵਿਦੇਸ਼ੀ ਨਿਵੇਸ਼ਕ ! ਨਵੰਬਰ ਮਹੀਨੇ ਤੱਕ ਆਇਆ ਰਿਕਾਰਡ ਨਿਵੇਸ਼
  • india global center
    ਗਲੋਬਲ ਵਿਕਾਸ ਦਾ ਕੇਂਦਰ ਬਣ ਉੱਭਰ ਰਿਹਾ ਭਾਰਤ ! ਜਲਦ ਬਣੇਗਾ 5 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ
  • preparations to promote gold mining
    ਗੋਲਡ ਮਾਈਨਿੰਗ ਨੂੰ ਉਤਸ਼ਾਹ ਦੇਣ ਦੀ ਤਿਆਰੀ, ਸੋਨੇ ਦੀ ਦਰਾਮਦ ਘਟਾਉਣ ਲਈ ਨੀਤੀ ਆਯੋਗ ਬਣਾਏਗਾ ਬਲੂਪ੍ਰਿੰਟ
  • new twist in tvs family dispute
    TVS ਪਰਿਵਾਰ ਦੇ ਵਿਵਾਦ ’ਚ ਨਵਾਂ ਮੋੜ, ਲਕਸ਼ਮੀ ਵੇਣੂ ਨੇ ਪਿਤਾ ਨੂੰ ਭੇਜਿਆ ਜਾਇਦਾਦ ਦੀ ਵੰਡ ਦਾ ਨੋਟਿਸ
  • ibm chairman major statement regarding investment
    AI ਕਾਰਨ ਖ਼ਤਰੇ 'ਚ 20% ਨੌਕਰੀਆਂ! IBM ਚੇਅਰਮੈਨ ਦਾ ਨਿਵੇਸ਼ ਨੂੰ ਲੈ ਕੇ ਵੱਡਾ ਬਿਆਨ
  • buying gold jewellery  hallmark cag report
    ਸੋਨੇ ਦੇ ਗਹਿਣੇ ਖਰੀਦਣ ਤੋਂ ਪਹਿਲਾਂ ਸਾਵਧਾਨ ! ਹਾਲਮਾਰਕ ਦੀ ਸ਼ੁੱਧਤਾ 'ਤੇ CAG ਰਿਪੋਰਟ 'ਚ ਹੋਏ ਵੱਡੇ ਖੁਲਾਸੇ
  • gold  silver  prices  festivals  increase
    ਤਿਉਹਾਰਾਂ 'ਚ ਮੰਦੀ ਮਗਰੋਂ ਸੋਨੇ-ਚਾਂਦੀ ਨੇ ਮੁੜ ਫੜੀ ਰਫ਼ਤਾਰ ! ਜਾਣੋ ਕਿੰਨੀਆਂ ਚੜ੍ਹੀਆਂ ਕੀਮਤਾਂ
  • indian share market
    ਸ਼ੇਅਰ ਬਾਜ਼ਾਰ ਨੇ ਅੱਜ ਫ਼ਿਰ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ ਨੇ ਭਰੀ ਉਡਾਣ
  • farmers protest jalandhar
    20 ਨਵੰਬਰ ਨੂੰ ਜਲੰਧਰ ਵਿਖੇ ਹੋਵੇਗਾ ਸੜਕੀ ਤੇ ਰੇਲਵੇ ਚੱਕਾ ਜਾਮ: ਚੌਹਾਨ ਤੇ...
  • nri groom backs out of wedding after pre wedding shoot
    ਜਲੰਧਰ: ਪ੍ਰੀ-ਵੈਡਿੰਗ ਸ਼ੂਟ ਤੋਂ ਬਾਅਦ ਵਿਆਹ ਤੋਂ ਮੁਕਰਿਆ NRI ਲਾੜਾ, ਲੜਕੀ ਦੇ...
  • fire breaks out in a pile of old tires at the roadways depot in jalandhar
    ਜਲੰਧਰ 'ਚ ਰੋਡਵੇਜ਼ ਡਿਪੂ 'ਚ ਪੁਰਾਣੇ ਟਾਇਰਾਂ ਦੇ ਢੇਰ ਨੂੰ ਲੱਗੀ ਅੱਗ, ਫਾਇਰ...
  • punjab diwali bumper results declared
    ਪੰਜਾਬ : ਦੀਵਾਲੀ ਬੰਪਰ ਦਾ ਨਿਕਲਿਆ ਨਤੀਜਾ! ਦੇਖੋ ਕਿਸਦੇ ਹੱਥ ਲੱਗੇ 12 ਕਰੋੜ ਰੁਪਏ...
  • the meteorological department has made a major forecast
    ਪੰਜਾਬੀਓ ਕੱਢ ਲਓ ਰਜਾਈਆਂ ਤੇ ਕੰਬਲ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
  • major accident in jalandhar fire breaks due to firecrackers during chhath puja
    ਜਲੰਧਰ 'ਚ ਵੱਡਾ ਹਾਦਸਾ! ਛੱਠ ਪੂਜਾ ਮੇਲੇ ਦੌਰਾਨ ਪਟਾਕਿਆਂ ਨਾਲ ਲੱਗੀ ਭਿਆਨਕ ਅੱਗ,...
  • massive fire breaks out near batra cold store jalandhar
    ਜਲੰਧਰ ਵਿਖੇ ਬੱਤਰਾ ਕੋਲਡ ਸਟੋਰ ਨੇੜੇ ਪਰਾਲੀ ਦੀਆਂ ਗੱਠਾਂ 'ਚ ਭਿਆਨਕ ਅੱਗ, ਕਰੀਬ...
  • punjab police on alert ahead of elections strict orders issued to officials
    ਚੋਣਾਂ ਤੋਂ ਪਹਿਲਾਂ ਪੰਜਾਬ ਪੁਲਸ ਅਲਰਟ! ਅਧਿਕਾਰੀਆਂ ਨੂੰ ਜਾਰੀ ਹੋਏ ਸਖ਼ਤ ਹੁਕਮ
Trending
Ek Nazar
modi received biography

PM ਮੋਦੀ ਨੂੰ ਤੋਹਫ਼ੇ ਵਜੋਂ ਮਿਲੀ ਭਾਰਤੀ ਮੂਲ ਦੇ ਮਨੀਲਾ ਦੇ ਲੰਬੇ ਸਮੇਂ ਤੱਕ ਸੇਵਾ...

indians  turned towards europe and dubai

ਅਮਰੀਕਾ ਵਸਣ ਦੇ ਚਾਹਵਾਨ ਭਾਰਤੀਆਂ ਨੇ ਯੂਰਪ-ਦੁਬਈ ਵੱਲ ਕੀਤਾ ਰੁਖ਼

schools in italy

ਇਟਲੀ ਦੇ ਸਕੂਲਾਂ ਨੂੰ ਬੰਬ ਅਤੇ ਜ਼ਹਿਰ ਦੀਆਂ ਧਮਕੀਆਂ, ਨਵੇਂ ਸੁਰੱਖਿਆ...

grand theft auto 6

ਲਾਂਚ ਤੋਂ ਪਹਿਲਾਂ 11,000 ਕਰੋੜ ਦੀ ਕਮਾਈ! ਇਸ GAME ਨੇ ਤੋੜੇ ਸਾਰੇ ਰਿਕਾਰਡ,...

school timings change

ਠੰਢ ਕਾਰਨ ਬਦਲਿਆ ਸਕੂਲਾਂ ਦਾ ਸਮਾਂ ! ਕਸ਼ਮੀਰ ਸਿੱਖਿਆ ਵਿਭਾਗ ਵਲੋਂ ਨਵਾਂ ਸ਼ਡਿਊਲ...

killer kite string claims another life

ਖੂਨੀ ਡੋਰ ਨੇ ਲਈ ਇਕ ਹੋਰ ਜਾਨ, ਵਧਾਈ ਮੰਗ ਕੇ ਘਰ ਪਰਤ ਰਹੇ ਭੰਡ ਦੀ ਗਲਾ ਕੱਟਣ...

electricity department  recruitment  women  poles  physical test

ਹੈਂ..! ਬਿਜਲੀ ਵਿਭਾਗ 'ਚ ਭਰਤੀ ; ਔਰਤਾਂ ਨੂੰ ਖੰਭਿਆਂ 'ਤੇ ਚੜ੍ਹਾ ਕੇ ਲਿਆ ਗਿਆ...

baba vanga zodiac predictions rich people money

2027 'ਚ ਮਾਲੋਮਾਲ ਹੋ ਜਾਣਗੇ ਇਨ੍ਹਾਂ ਰਾਸ਼ੀਆਂ ਦੇ ਲੋਕ! ਨੋਟਾਂ ਦੇ ਲੱਗਣਗੇ ਢੇਰ,...

punjab diwali bumper results declared

ਪੰਜਾਬ : ਦੀਵਾਲੀ ਬੰਪਰ ਦਾ ਨਿਕਲਿਆ ਨਤੀਜਾ! ਦੇਖੋ ਕਿਸਦੇ ਹੱਥ ਲੱਗੇ 12 ਕਰੋੜ ਰੁਪਏ...

people flocked to buy this family car

ਇਸ ਫੈਮਲੀ ਕਾਰ ਨੂੰ ਟੁੱਟ ਕੇ ਪੈ ਗਏ ਲੋਕ ! ਕੀਮਤ ਸਿਰਫ਼ 4.77 ਲੱਖ, ਵਿਕ ਗਈਆਂ 70...

sri lanka  court namal rajapaksa

ਸ਼੍ਰੀਲੰਕਾ: ਅਦਾਲਤ ਨੇ ਨਮਲ ਰਾਜਪਕਸ਼ੇ ਵਿਰੁੱਧ ਭਾਰਤੀ ਗਵਾਹਾਂ ਨੂੰ ਜਾਰੀ ਕੀਤੇ ਗਏ...

varun dhawan meets with accident while having fun

ਸ਼ੂਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਹਾਦਸੇ ਦਾ ਸ਼ਿਕਾਰ ਹੋਇਆ ਮਸ਼ਹੂਰ ਅਦਾਕਾਰ

incident in south africa

ਦੱਖਣੀ ਅਫਰੀਕਾ 'ਚ ਵੱਖ-ਵੱਖ ਗੋਲੀਬਾਰੀ 'ਚ ਘੱਟੋ-ਘੱਟ 17 ਲੋਕਾਂ ਦੀ ਮੌਤ

wife divorces cabinet minister

ਕੈਬਨਿਟ ਮੰਤਰੀ ਨੂੰ ਪਤਨੀ ਨੇ ਦਿੱਤਾ ਤਲਾਕ ! 14 ਸਾਲਾ ਮਗਰੋ ਆਧਵ ਅਰਜੁਨ ਤੋਂ ਹੋਈ...

temporary residents in canada

ਕੈਨੇਡਾ 'ਚ ਰਹਿ ਰਹੇ ਅਸਥਾਈ ਨਿਵਾਸੀਆਂ ਨੂੰ ਵੱਡੀ ਰਾਹਤ, ਜਾਰੀ ਰਹਿਣਗੀਆਂ ਇਹ...

female youtuber  youth shameful viral video

ਮਹਿਲਾ ਯੂਟਿਊਬਰ ਨਾਲ ਨੌਜਵਾਨ ਦੀ ਸ਼ਰਮਨਾਕ ਜ਼ਿੱਦ, 50 ਲੱਖ ਵਾਰ ਦੇਖੀ ਗਈ ਵਾਇਰਲ...

cricketer rinku singh narendra modi wedding invitation

ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਕ੍ਰਿਕਟਰ ਰਿੰਕੂ ਸਿੰਘ ! PM ਮੋਦੀ ਨੂੰ ਦਿੱਤਾ...

wife  teacher  husband  ai  divorce

ਪਤਨੀ ਨਾਲ ਝਗੜਾ ਖ਼ਤਮ ਕਰਨ ਲਈ ਬੰਦੇ ਨੇ AI ਤੋਂ ਮੰਗੀ 'ਸਲਾਹ' ! ਜਵਾਬ ਜਾਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • account holders face trouble due to a technical glitch
      ਅਮਰੀਕਾ 'ਚ ਤਕਨੀਕੀ ਖ਼ਰਾਬੀ ਕਾਰਨ ਬੈਂਕਿੰਗ ਸੇਵਾਵਾਂ ਠੱਪ: 'Zelle' ਐਪ 'ਤੇ...
    • controversy over family control of tata trusts deepens
      ਟਾਟਾ ਟਰੱਸਟ ’ਚ ਪਰਿਵਾਰ ਦੇ ਕੰਟਰੋਲ ਨੂੰ ਲੈ ਕੇ ਵਿਵਾਦ ਡੂੰਘਾ, ਨੋਏਲ ਟਾਟਾ ’ਤੇ...
    • jensen huang  s return to nvidia  investors in support
      Nvidia 'ਚ ਜੇਨਸਨ ਹੁਆਂਗ ਦੀ ਵਾਪਸੀ ਦੀਆਂ ਅਟਕਲਾਂ ਤੇਜ਼, ਸਮਰਥਨ 'ਚ ਆਏ Elon...
    • rbi takes major action against 63 nbfcs  licenses of 49 cancelled
      RBI ਦੀ 63 NBFC ਵਿਰੁੱਧ ਵੱਡੀ ਕਾਰਵਾਈ, 49 ਦੇ ਲਾਇਸੈਂਸ ਕੀਤੇ ਰੱਦ; 14 ਕੰਪਨੀਆਂ...
    • preparations for the budget for the year 2027 28 have begun  fm held meeting
      ਸਾਲ 2027-28 ਦੇ ਬਜਟ ਦੀਆਂ ਤਿਆਰੀਆਂ ਸ਼ੁਰੂ, ਵਿੱਤ ਮੰਤਰੀ ਨੇ ਪਹਿਲੀ ਮੀਟਿੰਗ ਦੀ...
    • pomegranate prices break records  difficulties increase for pakistan
      ਅਨਾਰ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ , ਗੁਆਂਢੀ ਮੁਲਕ ਨਾਲ ਟ੍ਰੇਡ ਰੁਕਣ ਤੋਂ ਬਾਅਦ...
    • china demand
      ਚੀਨ ਦੀ ਆਰਥਿਕ ਵਿਕਾਸ ਦਰ 'ਚ ਸੁਸਤੀ ! ਕਮਜ਼ੋਰ ਘਰੇਲੂ ਮੰਗ ਰਹੀ ਸਭ ਤੋਂ ਵੱਡਾ...
    • recovery in the stock market  sensex jumps 510 points  know reasons
      ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ ਨੇ ਮਾਰੀ 510 ਅੰਕਾਂ ਦੀ...
    • india canada trade
      ਭਾਰਤ ਤੇ ਕੈਨੇਡਾ ਵਿਚਾਲੇ Free Trade Agreement ਨੂੰ ਅੰਤਿਮ ਰੂਪ ਦੇਣ ਦੀਆਂ...
    • wholesale inflation reaches 12 29  in october
      ਮਹਿੰਗਾਈ ਨੇ ਤੋੜੇ ਰਿਕਾਰਡ! ਅਕਤੂਬਰ 'ਚ 12.29% 'ਤੇ ਪਹੁੰਚੀ ਥੋਕ ਮਹਿੰਗਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +