Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 26, 2025

    3:42:03 PM

  • road blocked

    ਮਾਂ ਵੈਸ਼ਨੋ ਦੇਵੀ ਮੰਦਰ ਜਾਣ ਵਾਲਾ ਨਵਾਂ ਰਸਤਾ ਹੋਇਆ...

  • 20 new viruses found in bats

    ਮਹਾਮਾਰੀ ਫੈਲਣ ਦਾ ਖਦਸ਼ਾ! ਚੀਨ 'ਚ ਚਮਗਿੱਦੜਾਂ 'ਚ...

  • australia and uk work visa

    ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ,...

  • viral video worlds skinniest car toothpick

    ਸੋਸ਼ਲ ਮੀਡੀਆ 'ਤੇ ਟ੍ਰੈਂਡ ਕਰ ਰਹੀ ਦੁਨੀਆ ਦੀ ਸਭ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • Year Ender 2024:ਇਸ ਸਾਲ ਸੋਨੇ ਦੀਆਂ ਕੀਮਤਾਂ 'ਚ ਰਿਕਾਰਡ ਵਾਧਾ, 2025 'ਚ ਕਿਵੇਂ ਦਾ ਰਹੇਗਾ ਨਜ਼ਰੀਆ

BUSINESS News Punjabi(ਵਪਾਰ)

Year Ender 2024:ਇਸ ਸਾਲ ਸੋਨੇ ਦੀਆਂ ਕੀਮਤਾਂ 'ਚ ਰਿਕਾਰਡ ਵਾਧਾ, 2025 'ਚ ਕਿਵੇਂ ਦਾ ਰਹੇਗਾ ਨਜ਼ਰੀਆ

  • Edited By Harinder Kaur,
  • Updated: 13 Dec, 2024 06:26 PM
New Delhi
year ender 2024  record rise in gold prices this year  how will it be in 2025
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਵਿਸ਼ਵ ਗੋਲਡ ਕਾਉਂਸਿਲ (ਡਬਲਯੂ.ਜੀ.ਸੀ.) ਦੀ ਤਾਜ਼ਾ ਰਿਪੋਰਟ ਅਨੁਸਾਰ 2024 ਵਿੱਚ ਸੋਨੇ ਦੀ ਕੀਮਤ ਵਿੱਚ 30% ਦਾ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਪਿਛਲੇ ਦਹਾਕੇ ਵਿੱਚ ਸਭ ਤੋਂ ਉੱਚਾ ਪੱਧਰ ਹੈ। ਰਿਪੋਰਟ 'ਚ ਕਿਹਾ ਗਿਆ ਹੈ ਕਿ ਇਸ ਸਾਲ ਨਵੰਬਰ ਦੇ ਅੰਤ ਤੱਕ ਸੋਨੇ ਦੀ ਕੀਮਤ 7,300 ਰੁਪਏ ਪ੍ਰਤੀ ਗ੍ਰਾਮ ਵਧੀ ਹੈ। ਡਬਲਯੂਜੀਸੀ ਅਨੁਸਾਰ, ਵਿਸ਼ਵ ਪੱਧਰ 'ਤੇ ਸੋਨੇ ਦੀਆਂ ਕੀਮਤਾਂ ਵਿੱਚ ਇਹ ਵਾਧਾ ਮੁੱਖ ਤੌਰ 'ਤੇ ਕੇਂਦਰੀ ਬੈਂਕਾਂ ਦੁਆਰਾ ਖਰੀਦਦਾਰੀ ਅਤੇ ਨਿਵੇਸ਼ਕਾਂ ਦੀ ਮਜ਼ਬੂਤ ​​ਮੰਗ ਕਾਰਨ ਹੈ।

ਇਹ ਵੀ ਪੜ੍ਹੋ :     LIC Scholarship 2024: ਹੋਨਹਾਰ ਬੱਚਿਆਂ ਲਈ LIC ਦਾ ਵੱਡਾ ਕਦਮ, ਮਿਲੇਗੀ ਸਪੈਸ਼ਲ ਸਕਾਲਰਸ਼ਿਪ

ਕੀ 2025 ਵਿੱਚ ਉਛਾਲ ਜਾਰੀ ਰਹੇਗਾ?

2025 ਵਿੱਚ ਸੋਨੇ ਦੀਆਂ ਕੀਮਤਾਂ ਦਾ ਰੁਝਾਨ ਕੇਂਦਰੀ ਬੈਂਕਾਂ ਦੀਆਂ ਨੀਤੀਆਂ, ਵਿਸ਼ਵ ਆਰਥਿਕ ਅਨਿਸ਼ਚਿਤਤਾਵਾਂ ਅਤੇ ਨਿਵੇਸ਼ ਦੀ ਮੰਗ 'ਤੇ ਨਿਰਭਰ ਕਰੇਗਾ। ਮਾਹਿਰਾਂ ਮੁਤਾਬਕ ਮੌਜੂਦਾ ਰੁਝਾਨ ਨੂੰ ਦੇਖਦੇ ਹੋਏ ਸੋਨੇ 'ਚ ਸਥਿਰਤਾ ਜਾਂ ਸੀਮਤ ਵਾਧੇ ਦੀ ਸੰਭਾਵਨਾ ਹੋ ਸਕਦੀ ਹੈ, ਜਦਕਿ ਕੁਝ ਵਿਸ਼ਲੇਸ਼ਕ ਸੰਭਾਵੀ ਮੰਦੀ ਦੀ ਵੀ ਉਮੀਦ ਕਰ ਰਹੇ ਹਨ।

ਇਹ ਵੀ ਪੜ੍ਹੋ :    ਵਿਆਜ ਭਰਦੇ-ਭਰਦੇ ਖ਼ਤਮ ਹੋ ਜਾਵੇਗੀ ਬਚਤ! Credit Card ਨੂੰ ਲੈ ਕੇ ਨਾ ਕਰੋ ਇਹ ਗਲਤੀਆਂ

2025 ਵਿੱਚ ਸੋਨੇ ਦੀ ਕੀਮਤ ਦਾ ਨਜ਼ਰੀਆ

WGC ਦੀ ਰਿਪੋਰਟ ਅਨੁਸਾਰ, ਜੇਕਰ ਅਸੀਂ GDP, ਫਸਲ ਉਤਪਾਦਨ ਅਤੇ ਮਹਿੰਗਾਈ ਵਰਗੇ ਪ੍ਰਮੁੱਖ ਕਾਰਕਾਂ 'ਤੇ ਨਜ਼ਰ ਮਾਰੀਏ ਤਾਂ 2025 ਸੋਨੇ ਲਈ ਸਕਾਰਾਤਮਕ ਸਾਲ ਹੋਵੇਗਾ। ਹਾਲਾਂਕਿ, ਅਸੀਂ 2024 ਵਾਂਗ ਕੀਮਤਾਂ ਵਿੱਚ ਵਾਧਾ ਨਹੀਂ ਦੇਖਾਂਗੇ। ਜੇਕਰ ਵਾਧਾ ਹੁੰਦਾ ਹੈ, ਤਾਂ ਇਹ ਦੁਨੀਆ ਭਰ ਦੇ ਕੇਂਦਰੀ ਬੈਂਕਾਂ ਦੁਆਰਾ ਖਰੀਦਦਾਰੀ ਦੇ ਕਾਰਨ ਹੋਵੇਗਾ। ਇਸ ਦੇ ਨਾਲ ਹੀ ਕੇਂਦਰੀ ਬੈਂਕਾਂ ਦੀ ਮੁਦਰਾ ਨੀਤੀ ਦਾ ਅਸਰ ਵੀ ਦੇਖਣ ਨੂੰ ਮਿਲੇਗਾ। ਇਸ ਤੋਂ ਇਲਾਵਾ ਸੋਨੇ ਦੇ ਬਾਜ਼ਾਰ 'ਚ ਚੀਨ ਦਾ ਯੋਗਦਾਨ ਅਹਿਮ ਰਹੇਗਾ।

ਇਹ ਵੀ ਪੜ੍ਹੋ : ਹੁਣ ਮਰਦਾਨਾ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਆਯੂਰਵੈਦਿਕ ਜੜ੍ਹੀ ਬੂਟੀਆਂ ਦਾ ਵਰਤੋਂ ਇਹ ਦੇਸੀ ਨੁਸਖਾ

ਗੋਲਡਮੈਨ ਸੈਕਸ ਨੂੰ ਵੱਡੇ ਵਾਧੇ ਦੀ ਉਮੀਦ

ਗੋਲਡਮੈਨ ਸੈਕਸ ਨੂੰ ਉਮੀਦ ਹੈ ਕਿ ਦਸੰਬਰ 2025 ਤੱਕ ਸੋਨੇ ਦੀ ਕੀਮਤ 3,150 ਡਾਲਰ ਪ੍ਰਤੀ ਔਂਸ ਤੱਕ ਪਹੁੰਚ ਜਾਵੇਗੀ, ਜਿਹੜੀ ਕਿ ਮੌਜੂਦਾ ਪੱਥਰ ਤੋਂ ਲਗਭਗ 17 ਫ਼ੀਸਦੀ ਜ਼ਿਆਦਾ ਹੈ। ਉਸਦਾ ਮੰਨਣਾ ਹੈ ਕਿ ਇਸ ਕੀਮਤ ਵਾਧੇ ਦਾ ਇੱਕ ਵੱਡਾ ਹਿੱਸਾ ਗਲੋਬਲ ਕੇਂਦਰੀ ਬੈਂਕਾਂ ਦੀ ਉੱਚ ਮੰਗ ਦੇ ਨਾਲ-ਨਾਲ ਅਮਰੀਕੀ ਵਿੱਤੀ ਸਥਿਰਤਾ ਅਤੇ ਵਪਾਰਕ ਤਣਾਅ/ਯੁੱਧਾਂ ਦੀਆਂ ਚਿੰਤਾਵਾਂ ਦੁਆਰਾ ਪ੍ਰੇਰਿਤ ਹੋਵੇਗਾ। UBS ਵਿਸ਼ਲੇਸ਼ਕ ਵੀ ਦਸੰਬਰ 2025 ਤੱਕ ਸੋਨੇ ਦੀਆਂ ਕੀਮਤਾਂ 2,900 ਡਾਲਰ ਪ੍ਰਤੀ ਔਂਸ ਤੱਕ ਪਹੁੰਚਣ ਦੀ ਉਮੀਦ ਕਰਦੇ ਹਨ। ਇਸ ਸਮੇਂ ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨੇ ਦੀ ਕੀਮਤ 2.72 ਡਾਲਰ ਪ੍ਰਤੀ ਔਂਸ ਤੋਂ ਪਾਰ ਹੈ। ਇਸ ਕਾਰਨ ਭਾਰਤੀ ਬਾਜ਼ਾਰ 'ਚ ਸੋਨੇ ਦੀ ਕੀਮਤ 80 ਰੁਪਏ ਪ੍ਰਤੀ 10 ਗ੍ਰਾਮ ਤੋਂ ਪਾਰ ਹੈ।

ਇਹ ਵੀ ਪੜ੍ਹੋ :   15 ਦਿਨਾਂ ਅੰਦਰ ਕਣਕ ਦਾ ਸਟਾਕ ਘਟਾਉਣ ਦਾ ਨੋਟਿਸ ਜਾਰੀ, ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ

ਇਹ ਵੀ ਪੜ੍ਹੋ :      EPFO ਖ਼ਾਤਾ ਧਾਰਕਾਂ ਲਈ ਵੱਡੀ ਖ਼ਬਰ, ਹੋਣ ਜਾ ਰਿਹੈ ਵੱਡਾ ਬਦਲਾਅ 
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Gold
  • Silver
  • Price
  • Increase
  • Latest Rate  
  • ਸੋਨਾ
  • ਚਾਂਦੀ
  • ਕੀਮਤ
  • ਵਾਧਾ
  • ਨਵੀਨਤਮ ਰੇਟ

ਚਾਂਦੀ 'ਚ 3100 ਰੁਪਏ ਦੀ ਗਿਰਾਵਟ, ਸੋਨਾ ਵੀ ਡਿੱਗਿਆ, ਜਾਣੋ ਇਸ ਸਾਲ ਕਿੰਨਾ ਵਧਿਆ ਸੋਨੇ-ਚਾਂਦੀ ਦਾ ਭਾਅ

NEXT STORY

Stories You May Like

  • gratuity rules 2025  how much will you get in 20 years of service
    Gratuity Rules 2025: 20 ਸਾਲ ਦੀ ਸੇਵਾ ਨਾਲ ਮਿਲਣਗੇ 5.76 ਲੱਖ ! ਜਾਣੋ ਕਿਵੇਂ
  • gold prices fall after hitting record highs  silver prices continue to rise
    ਰਿਕਾਰਡ ਪੱਧਰ ਬਣਾਉਣ ਤੋਂ ਬਾਅਦ ਟੁੱਟੇ ਸੋਨੇ ਦੇ ਭਾਅ, ਚਾਂਦੀ ਦੀਆਂ ਕੀਮਤਾਂ 'ਚ ਵਾਧਾ ਜਾਰੀ
  • heat in jammu and kashmir breaks 20 year record
    ਜੰਮੂ-ਕਸ਼ਮੀਰ 'ਚ ਗਰਮੀ ਨੇ ਤੋੜਿਆ 20 ਸਾਲ ਦਾ ਰਿਕਾਰਡ, ਇਸ ਦਿਨ ਮੀਂਹ ਪਵੇਗਾ
  • ipl final 2025 created history
    IPL Final 2025 ਨੇ ਇਤਿਹਾਸ ਰਚਿਆ, RCB ਦੀ ਜਿੱਤ ਤੋਂ ਵੱਡਾ ਸੀ ਇਹ ਰਿਕਾਰਡ, ਹੁਣ ਹੋਇਆ ਖੁਲਾਸਾ
  • number of indian owned companies in britain rises 23  to 1 197
    ਬ੍ਰਿਟੇਨ ’ਚ ਭਾਰਤੀ ਕੰਪਨੀਆਂ ਦਾ ਵਧਿਆ ਦਬਦਬਾ, ਸਾਲ 2025 ’ਚ ਦਰਜ ਕੀਤਾ 23 ਫੀਸਦੀ ਵਾਧਾ
  • 2025 aadha abhi baaki hai viral rap
    '2025 ਅੱਧਾ ਅਜੇ ਬਾਕੀ ਹੈ...' ਇਸ ਰੈਪ ਨੂੰ ਸੁਣ ਖੜ੍ਹੇ ਹੋ ਜਾਣਗੇ ਤੁਹਾਡੇ ਰੌਂਗਟੇ
  • tremendous increase in gold prices  gold and silver crossed lakhs
    Gold ਦੀਆਂ ਕੀਮਤਾਂ 'ਚ ਰਿਕਾਰਡ ਵਾਧਾ, ਲੱਖ ਤੋਂ ਪਾਰ ਹੋਏ ਸੋਨਾ-ਚਾਂਦੀ, ਸੱਤਵੇਂ ਅਸਮਾਨ 'ਤੇ ਪਹੁੰਚੇ ਭਾਅ
  • formal jobs surge in india even as global hiring slows  report
    ਭਾਰਤ 'ਚ ਇਨ੍ਹਾਂ ਲੋਕਾਂ ਦੀ ਰਿਕਾਰਡ ਤੋੜ ਮੰਗ! ਨੌਕਰੀਆਂ 'ਚ ਹੋਇਆ ਜ਼ਿਕਰਯੋਗ ਵਾਧਾ
  • boy dies due to drug overdose
    Punjab: ਚਿੱਟੇ ਨੇ ਤਬਾਹ ਕੀਤਾ ਘਰ, ਨੌਜਵਾਨ ਦੀ ਗਈ ਜਾਨ, ਬਜ਼ੁਰਗ ਦਾਦੀ ਤੋਂ ਖੋਹ...
  • the girl who came for surgery died during her treatment
    ਗੁਰਦਾਸਪੁਰ ਤੋਂ ਜਲੰਧਰ 'ਚ ਸਰਜਰੀ ਕਰਵਾਉਣ ਆਈ ਕੁੜੀ ਦੀ ਇਲਾਜ ਦੌਰਾਨ ਮੌਤ,...
  • good news for electricity consumers  pilot project started
    Punjab: ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ, ਸ਼ੁਰੂ ਹੋਇਆ ਨਵਾਂ ਪ੍ਰਾਜੈਕਟ, ਮਿਲੇਗੀ...
  • jalandhar raining
    'ਜਲ' ਦੇ ਅੰਦਰ ਡੁੱਬਾ ਜਲੰਧਰ, ਬਾਰਿਸ਼ ਕਾਰਨ ਪਾਣੀ-ਪਾਣੀ ਹੋਈਆਂ ਸੜਕਾਂ
  • important news for those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
  • bhagwant maan statement
    ਰਾਜਨੀਤੀ ’ਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ ਭ੍ਰਿਸ਼ਟ ਤੇ ਗੁੰਡਾ ਅਨਸਰ ਹਾਵੀ...
  • big good news for farmers involved in the dairy industry of punjab
    ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ...
  • punjab nia raid
    ਪੰਜਾਬ 'ਚ ਤੜਕਸਾਰ NIA ਦੀ ਰੇਡ!
Trending
Ek Nazar
opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

australia imposes sanctions

ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ

car collision

ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ

a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

more than five lakh refugees returned

ਪੰਜ ਲੱਖ ਤੋਂ ਵੱਧ ਸ਼ਰਨਾਰਥੀ ਪਰਤੇ ਅਫਗਾਨਿਸਤਾਨ

population declines

ਇਸ ਦੇਸ਼ ਦੀ ਆਬਾਦੀ ਘਟੀ, ਬਜ਼ੁਰਗਾਂ 'ਚ ਵਾਧਾ

britain buy f 35 aircraft

ਤਾਕਤ ਵਧਾਉਣ ਦੀ ਤਿਆਰੀ, ਬ੍ਰਿਟੇਨ ਖਰੀਦੇਗਾ ਪ੍ਰਮਾਣੂ ਬੰਬ ਲਿਜਾਣ ਦੇ ਸਮਰੱਥ F-35...

prayagraj  s sitara and captain  s marriage

'ਸਹੁਰੇ ਨਾਲ ਸੌਂਣ ਲਈ ਕੀਤਾ ਮਜ਼ਬੂਰ....', ਨਵੀਂ ਵਿਆਹੀ ਲਾੜੀ ਨੇ ਪਤੀ 'ਤੇ...

oil tanker catches fire

ਤੇਲ ਟੈਂਕਰ ਨੂੰ ਲੱਗੀ ਅੱਗ, ਚਾਰ ਲੋਕਾਂ ਦੀ ਮੌਤ

pakistan international airlines flights to gulf countries

PIA ਨੇ ਖਾੜੀ ਦੇਸ਼ਾਂ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ

record 59 000 people custody in us

ਅਮਰੀਕਾ 'ਚ ਰਿਕਾਰਡ 59,000 ਲੋਕ ਲਏ ਗਏ ਹਿਰਾਸਤ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਵਪਾਰ ਦੀਆਂ ਖਬਰਾਂ
    • what are people buying the most from credit cards  rs 1 9 lakh crore
      ਕ੍ਰੈਡਿਟ ਕਾਰਡ ਤੋਂ ਸਭ ਤੋਂ ਜ਼ਿਆਦਾ ਕੀ ਖ਼ਰੀਦ ਰਹੇ ਹਨ ਲੋਕ? ਉਡਾ ਦਿੱਤੇ 1.9 ਲੱਖ...
    • jio was the biggest risk of my life mukesh ambani
      ਮੇਰੀ ਜ਼ਿੰਦਗੀ ਦਾ ਸਭ ਤੋਂ ਵੱਡਾ ਰਿਸਕ ਸੀ ਜੀਓ : ਮੁਕੇਸ਼ ਅੰਬਾਨੀ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • many rules will change from credit pan card to train tickets
      Credit-Pan ਕਾਰਡ ਤੋਂ ਲੈ ਕੇ ਟ੍ਰੇਨ ਟਿਕਟ ਤੱਕ ਬਦਲਣਗੇ ਕਈ ਨਿਯਮ , ਤੁਹਾਡੀ ਜੇਬ...
    • nse  s big step towards ipo  record settlement offer of 1 388 crores to sebi
      NSE ਦਾ IPO ਵੱਲ ਵੱਡਾ ਕਦਮ, ਦੋ ਮਾਮਲਿਆਂ 'ਚ SEBI ਨੂੰ  1,388 ਕਰੋੜ ਦੀ...
    • today  s top 10 news
      ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid ਤੇ ਕੇਜਰੀਵਾਲ ਦਾ ਵੱਡਾ ਬਿਆਨ, ਅੱਜ...
    • rbi extends market hours for call money
      RBI ਨੇ 1 ਜੁਲਾਈ ਤੋਂ 'ਕਾਲ ਮਨੀ' ਲਈ ਬਾਜ਼ਾਰ ਸਮਾਂ ਦੋ ਘੰਟੇ ਵਧਾਇਆ
    • sensex is trading at 82 758 with a gain of 700 points nifty crosses 25 200
      ਸੈਂਸੈਕਸ 700 ਅੰਕਾਂ ਦੇ ਵਾਧੇ ਨਾਲ 82,755 ਦੇ ਪੱਧਰ 'ਤੇ ਹੋਇਆ ਬੰਦ, ਨਿਫਟੀ...
    • s p raises india  s gdp growth forecast to 6 5 percent
      S&P ਨੇ ਭਾਰਤ ਦੇ GDP ਵਾਧਾ ਅੰਦਾਜ਼ੇ ਨੂੰ ਵਧਾ ਕੇ ਕੀਤਾ 6.5 ਫ਼ੀਸਦੀ
    • pension scheme central government
      ਵੱਡਾ ਮੌਕਾ; ਸਿਰਫ਼ 55 ਰੁਪਏ ਮਹੀਨਾ ਤੇ ਜ਼ਿੰਦਗੀ ਭਰ ਲਈ 3000 ਦੀ ਪੈਨਸ਼ਨ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +