Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    4:16:56 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • YouTube ਤੋਂ ਹੋਵੇਗੀ ਬੰਪਰ ਕਮਾਈ! ਕੰਪਨੀ ਕਰ ਰਹੀ ਵੱਡੀ ਤਿਆਰੀ

GADGETS News Punjabi(ਗੈਜੇਟ)

YouTube ਤੋਂ ਹੋਵੇਗੀ ਬੰਪਰ ਕਮਾਈ! ਕੰਪਨੀ ਕਰ ਰਹੀ ਵੱਡੀ ਤਿਆਰੀ

  • Edited By Rakesh,
  • Updated: 22 Sep, 2022 06:44 PM
Gadgets
youtube creators will soon make more money
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਟਿਕਟੋਕ ਅਤੇ ਇੰਸਟਾਗ੍ਰਾਮ ਰੀਲਜ਼ ਨੂੰ ਸ਼ਾਰਟ ਵੀਡੀਓ ’ਚ ਟੱਕਰ ਦੇਣ ਲਈ ਯੂਟਿਊਬ ਇਕ ਨਵਾਂ ਕਦਮ ਚੁੱਕਣ ਵਾਲੀ ਹੈ। ਕੰਪਨੀ ਦੇ ਇਸ ਕਦਮ ਦਾ ਸਿੱਧਾ ਫਾਇਦਾ YouTube Shorts ਬਣਾਉਣ ਵਾਲੇ ਕ੍ਰਿਏਟਰਾਂ ਨੂੰ ਮਿਲੇਗਾ। ਇਸ ਨਾਲ ਲੱਖਾਂ ਕ੍ਰਿਏਟਰ YouTube Shorts ਤੋਂ ਕਮਾਈ ਕਰ ਸਕਣਗੇ। 

ਇਹ ਵੀ ਪੜ੍ਹੋ- ਹੁਣ WhatsApp ’ਤੇ ਭੇਜੇ ਹੋਏ ਮੈਸੇਜ ਨੂੰ ਵੀ ਕਰ ਸਕੋਗੇ ਐਡਿਟ, ਇੰਝ ਕੰਮ ਕਰੇਗਾ ਫੀਚਰ

ਇਕ ਰਿਪੋਰਟ ’ਚ ਦੱਸਿਆ ਗਿਆ ਹੈ ਕਿ ਇਸਦੀ ਸ਼ੁਰੂਆਤ ਅਗਲੇ ਸਾਲ ਤੋਂ ਹੋਵੇਗੀ। Shorts ਨੂੰ ਲੀ YouTube Partner Program ਦਾ ਹਿੱਸਾ ਬਣਾ ਦਿੱਤਾ ਜਾਵੇਗਾ। ਇਸਦਾ ਮਤਲਬ ਜੋ ਲੋਕ ਇਸ ਲਈ ਕੁਆਲੀਫਾਈ ਕਰਨਗੇ ਉਨ੍ਹਾਂ ਨੂੰ Shorts ਤੋਂ ਐਡ ’ਚੋਂ ਮਿਲਣ ਵਾਲੇ ਪੈਸਿਆਂ ਦਾ ਹਿੱਸਾ ਮਿਲਣ ਲੱਗੇਗਾ। ਹਾਲਾਂਕਿ, ਜੋ ਇਸ ਲਈ ਕੁਆਲੀਫਾਈ ਨਹੀਂ ਕਰਨਗੇ ਉਨ੍ਹਾਂ ਲਈ ਵੀ ਯੂਟਿਊਬ ਇਸ ਕਮਾਈ ਨੂੰ ਆਸਾਨ ਬਣਾ ਰਿਹਾ ਹੈ। ਨਿਊਯਾਰਕ ਟਾਈਮਸ ਦੀ ਰਿਪੋਰਟ ’ਚ ਦੱਸਿਆ ਗਿਆ ਹੈ ਕਿ ਉਹ ਜੋ ਇਸ ਪ੍ਰੋਗਰਾਮ ਲਈ ਕੁਆਲੀਫਾਈ ਨਹੀਂ ਕਰਦੇ, ਉਹ ਟਿੱਪਸ, ਸਬਸਕ੍ਰਿਪਸ਼ਨ ਅਤੇ ਮਰਚ ਸੇਲ ਰਾਹੀਂ ਕਮਾਈ ਕਰ ਸਕਦੇ ਹਨ। 

ਇਹ ਵੀ ਪੜ੍ਹੋ- ਐਂਡਰਾਇਡ ਯੂਜ਼ਰਜ਼ ਨੂੰ ਸਰਕਾਰ ਦੀ ਚਿਤਾਵਨੀ, ਇਸ ਗ਼ਲਤੀ ਕਾਰਨ ਖ਼ਾਲੀ ਹੋ ਸਕਦੈ ਬੈਂਕ ਖਾਤਾ

ਕੰਪਨੀ ਇਸ ਪ੍ਰੋਗਰਾਮ ਰਾਹੀਂ ਕ੍ਰਿਏਟਰਾਂ ਨੂੰ ਟਿਕਟੋਕ ਤੋਂ ਜ਼ਿਆਦਾ ਮਾਨੀਟਾਈਜ਼ੇਸ਼ਨ ਆਪਸ਼ਨ ਦੇ ਰਹੀ ਹੈ। ਕੰਪਨੀ ਨੂੰ ਉਮੀਦ ਹੈ ਕਿ ਇਸ ਨਾਲ ਉਹ ਟਿਕਟੋਕ ਨੂੰ ਪਿੱਛੇ ਛੱਡਕੇ ਸ਼ਾਰਟ ਵੀਡੀਓ ਪਲੇਟਫਾਰਮ ’ਚ ਨੰਬਰ 1 ਬਣ ਸਕਦੀ ਹੈ। ਦੱਸ ਦੇਈਏ ਕਿ ਕੰਪਨੀ ਨੇ ਲਗਭਗ 1.5 ਸਾਲ ਪਹਿਲਾਂ Shorts ਨੂੰ ਲਾਂਚ ਕੀਤਾ ਸੀ। ਕੰਪਨੀ ਨੇ ਕੁਝ ਸਮਾਂ ਪਹਿਲਾਂ ਜਾਣਕਾਰੀ ਦਿੱਤੀ ਸੀ ਕਿ Shorts ਲਈ ਲਾਂਗ ਟਰਮ ਮਾਨੀਟਾਈਜ਼ੇਸ਼ਨ ਪ੍ਰਾਜੈਕਟ ’ਤੇ ਕੰਮ ਕੀਤਾ ਜਾ ਰਿਹਾ ਹੈ। ਕੰਪਨੀ ਦੇ ਕ੍ਰਿਏਟਰ ਪ੍ਰੋਡਕਟਸ ਦੇ ਵਾਈਸ ਪ੍ਰੈਜ਼ੀਡੈਂਟ ਨੇ ਦੱਸਿਆ ਸੀ ਕਿ ਇਹ ਫੀਚਰ ਕਾਫੀ ਤੇਜ਼ੀ ਨਾਲ ਵੱਧ ਰਿਹਾ ਹੈ। ਇਸ ’ਤੇ ਇਕ ਦਿਨ ’ਚ 30 ਬਿਲੀਅਨ ਵਿਊਜ਼ ਆਉਂਦੇ ਹਨ। 

ਇਹ ਵੀ ਪੜ੍ਹੋ- iPhone ਦਾ ਕ੍ਰੇਜ਼: ਖ਼ਰੀਦਣ ਲਈ ਦੁਬਈ ਪਹੁੰਚ ਗਿਆ ਇਹ ਸ਼ਖ਼ਸ, ਟਿਕਟ 'ਤੇ ਖ਼ਰਚ ਦਿੱਤੇ ਇੰਨੇ ਪੈਸੇ

ਉਨ੍ਹਾਂ ਅੱਗੇ ਦੱਸਿਆ ਕਿ 1.5 ਬਿਲੀਅਨ ਲੋਕ ਇਸਨੂੰ ਹਰ ਮਹੀਨੇ ਵੇਖਦੇ ਹਨ। ਹੁਣ ਤਕ ਯੂਟਿਊਬ Shorts ਨੂੰ ਛੋਟੇ ਤਰੀਕਿਆਂ ਨਾਲ ਮਾਨੀਟਾਈਜ਼ ਕੀਤਾ ਜਾ ਰਿਹਾ ਸੀ।  ਇਸਨੂੰ ਕ੍ਰਿਟੇਰ ਫੰਡਸ, ਸ਼ਾਪਿੰਗ ਅਤੇ ਟਿੱਪਸ ਰਾਹੀਂ ਮਾਨੀਟਾਈਜ਼ ਕੀਤਾ ਜਾ ਰਿਹਾ ਸੀ। ਇਸ ਤਰ੍ਹਾਂ ਟਿਕਟੋਕ ਅਤੇ ਇੰਸਟਾਗ੍ਰਾਮ ਵੀ ਆਪਣੇ ਵਰਟਿਕਲ ਵੀਡੀਓ ਨੂੰ ਮਾਨੀਟਾਈਜ਼ ਕਰਦੇ ਹਨ। ਇਸਨੂੰ ਲੈ ਕੇ ਜ਼ਿਆਦਾਤਰ ਕ੍ਰਿਏਟਰਾਂ ਨੂੰ ਲਗਦਾ ਹੈ ਕਿ ਇਹ ਕਾਫੀ ਨਹੀਂ ਹੈ। ਇਸ ਕਾਰਨ YouTube Shorts ਦਾ ਮਾਨੀਟਾਈਜ਼ੇਸ਼ਨ ਪ੍ਰੋਗਰਾਮ ਜ਼ਿਆਦਾ ਹਿੱਟ ਹੋ ਸਕਦਾ ਹੈ ਜਿਸਦਾ ਫਾਇਦਾ ਕੰਪਨੀ ਨੂੰ ਮਿਲ ਸਕਦਾ ਹੈ। 

ਇਹ ਵੀ ਪੜ੍ਹੋ– 24 ਅਕਤੂਬਰ ਤੋਂ ਬਾਅਦ ਇਨ੍ਹਾਂ ਸਮਾਰਟਫੋਨਜ਼ ’ਤੇ ਨਹੀਂ ਚੱਲੇਗਾ WhatsApp, ਜਾਣੋ ਵਜ੍ਹਾ

  • Youtube
  • Youtube creators
  • monetised
  • YouTube Shorts
  • ਯੂਟਿਊਬ

1 ਅਕਤੂਬਰ ਤੋਂ ਲਾਂਚ ਹੋਣਗੀਆਂ 5ਜੀ ਸੇਵਾਵਾਂ, ਪੀ. ਐੱਮ. ਮੋਦੀ ਕਰਨਗੇ ਸ਼ੁਰੂਆਤ!

NEXT STORY

Stories You May Like

  • bs 7 standards set to be implemented from april 2029
    BS-7 ਮਿਆਰ ਅਪ੍ਰੈਲ 2029 ਤੋਂ ਲਾਗੂ ਕੀਤੇ ਜਾਣ ਦੀ ਤਿਆਰੀ, ਕਾਰਾਂ ਤੇ SUV ਤੋਂ ਹੋਵੇਗੀ ਸ਼ੁਰੂਆਤ
  • bengaluru  renukaswamy case  fan  youtube  instagram  notice
    YouTube, Instagram ਤੇ X ਨੂੰ ਬੈਂਗਲੁਰੂ ਕੋਰਟ ਵੱਲੋਂ ਨੋਟਿਸ ਜਾਰੀ ! ਫੈਨ ਦੇ ਕਤਲ ਮਾਮਲੇ 'ਚ ਹੋਈ ਕਾਰਵਾਈ
  • powerful phones available at low prices
    ਘੱਟ ਕੀਮਤਾਂ 'ਚ ਮਿਲ ਰਹੇ ਧਾਕੜ Phone ! ਇਹ ਕੰਪਨੀ ਦੇ ਰਹੀ ਬੰਪਰ Discount
  • apple may launch new products on october 13
    ਨਵਾਂ ਧਮਾਕਾ ਕਰਨ ਦੀ ਤਿਆਰੀ 'ਚ Apple, 13 ਅਕਤੂਬਰ ਨੂੰ ਕੰਪਨੀ ਲਾਂਚ ਕਰ ਸਕਦੀ ਹੈ ਨਵੇਂ ਉਤਪਾਦ
  • oil company aramco
    ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ 'ਅਰਾਮਕੋ' 'ਤੇ ਮਿਜ਼ਾਈਲ ਹਮਲਾ ! ਲੱਗੀ ਅੱਗ
  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • youtuber dhruv rathee  police
    ਮੈਨੂੰ ਹਿਰਾਸਤ 'ਚ ਨਹੀਂ ਲਿਆ, ਅਗਵਾ ਕੀਤਾ ਗਿਆ ਸੀ: ਯੂਟਿਊਬਰ ਧਰੁਵ ਰਾਠੀ
  • youtuber dhruv rathee  released
    ਯੂਟਿਊਬਰ ਧਰੁਵ ਰਾਠੀ ਹੋਏ ਰਿਹਾਅ, CJP ਪ੍ਰਦਰਸ਼ਨ ਨੂੰ ਲੈ ਕੇ ਪੁਲਸ ਨੇ ਦਿੱਤੀ ਚਿਤਾਵਨੀ
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • tecno  s new phone has been launched
      Tecno ਦਾ ਨਵਾਂ ਫੋਨ ਹੋਇਆ ਲਾਂਚ ! ਮਿਲੇਗੀ 6500 mAh ਦੀ ਬੈਟਰੀ ਤੇ 50MP ਦਾ...
    • sales of small cars increased  evs also increased sales
      ਤਿਉਹਾਰਾਂ ਦਰਮਿਆਨ ਛੋਟੀਆਂ ਕਾਰਾਂ ਦੀ ਵਿਕਰੀ 86% ਵਧੀ, EV ਨੇ ਵੀ ਵਧਾਈ ਸੇਲ
    • impressive phone launched with an 8400mah battery
      8400mAh ਦੀ ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ !  50MP ਦਾ ਹੋਵੇਗਾ ਕੈਮਰਾ
    • good news for iphone lovers
      iPhone ਲਵਰਸ ਲਈ Good News ! ਇਸ ਫੋਨ 'ਤੇ ਮਿਲ ਰਿਹਾ ਸ਼ਾਨਦਾਰ ਡਿਸਕਾਊਂਟ
    • openai sued
      Open AI 'ਤੇ ਕਰ'ਤਾ ਮੁਕੱਦਮਾ ! ਅਮਰੀਕਾ ਦੇ 8 ਸੂਬਿਆਂ ਨੇ ਲਾਏ ਵੱਡੇ ਦੋਸ਼
    • great news for whatsapp users
      WhatsApp ਯੂਜ਼ਰਸ ਦੀ ਬੱਲੇ-ਬੱਲੇ ! ਹੁਣ ਬਿਨਾਂ ਅਕਾਊਂਟ ਵੀ ਹੋਵੇਗੀ ਵੀਡੀਓ ਕਾਲ,...
    • the flying car has arrived
      ਆ ਗਈ ਉੱਡਣ ਵਾਲੀ ਕਾਰ ! Tesla ਨੇ ਕਰ'ਤਾ ਕਮਾਲ, ਵੀਡੀਓ ਵੇਖ ਤੁਸੀਂ ਵੀ ਰਹਿ...
    • ipo  jio opens next roadmap  focuses on three growth engines
      ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ...
    • the iphone duo repair costs
      ਇੰਨੇ 'ਚ ਤਾਂ ਨਵਾਂ iPhone ਆ ਜਾਵੇ! ਇਸ ਮਾਡਲ ਦੀ ਰਿਪੇਅਰ ਦਾ ਖਰਚਾ ਜਾਣ ਉੱਡ...
    • google pay s big gift in this festive season get special offers
      ਤਿਉਹਾਰੀ ਸੀਜ਼ਨ 'ਚ Google Pay ਦਾ ਵੱਡਾ ਤੋਹਫ਼ਾ, ਇਨ੍ਹਾਂ ਯੂਜ਼ਰਜ਼ ਨੂੰ ਮਿਲੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +