Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 16, 2026

    6:58:29 PM

  • behbal kalan  sit  sukhbir singh badal

    ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT...

  • man murdered with sharp weapons in kapurthala

    ਕਪੂਰਥਲਾ ਵਿਖੇ ਮਾਮੂਲੀ ਗੱਲ ਪਿੱਛੇ ਮਾਰ 'ਤਾ ਬੰਦਾ,...

  • pm modi s visit to jalandhar tomorrow dgp reviews security arrangements

    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ...

  • good news mata vaishno devi pilgrims jalandhar katra volvo bus service launched

    ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • YouTube 'ਤੇ ਕਦੋਂ ਮਿਲਦਾ ਹੈ ਗੋਲਡਨ ਬਟਨ? ਜਾਣੋ 1 ਲੱਖ Views 'ਤੇ ਕਿੰਨੀ ਹੁੰਦੀ ਹੈ ਕਮਾਈ

BUSINESS News Punjabi(ਵਪਾਰ)

YouTube 'ਤੇ ਕਦੋਂ ਮਿਲਦਾ ਹੈ ਗੋਲਡਨ ਬਟਨ? ਜਾਣੋ 1 ਲੱਖ Views 'ਤੇ ਕਿੰਨੀ ਹੁੰਦੀ ਹੈ ਕਮਾਈ

  • Edited By Disha,
  • Updated: 14 Sep, 2025 12:06 PM
Business
youtube golden button
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- ਅੱਜ ਦੇ ਡਿਜ਼ੀਟਲ ਯੁੱਗ 'ਚ ਯੂਟਿਊਬ 'ਤੇ ਕੰਟੈਂਟ ਕ੍ਰਿਏਟਰ ਬਣਨਾ ਇਕ ਲੋਕਪ੍ਰਿਯ ਕਰੀਅਰ ਵਿਕਲਪ ਬਣ ਗਿਆ ਹੈ। ਲੱਖਾਂ ਲੋਕ ਆਪਣੀ ਮਿਹਨਤ ਅਤੇ ਰਚਨਾਤਮਕਤਾ ਦੇ ਜ਼ਰੀਏ ਇਸ ਪਲੇਟਫਾਰਮ ਤੋਂ ਲੱਖਾਂ-ਕਰੋੜਾਂ ਕਮਾ ਰਹੇ ਹਨ। ਪਰ ਨਵੇਂ ਕ੍ਰਿਏਟਰਾਂ ਦੇ ਮਨ 'ਚ ਅਕਸਰ ਇਹ ਸਵਾਲ ਹੁੰਦਾ ਹੈ ਕਿ ਯੂਟਿਊਬ 'ਤੇ ਗੋਲਡਨ ਬਟਨ ਕਦੋਂ ਮਿਲਦਾ ਹੈ ਅਤੇ 1 ਲੱਖ ਵ੍ਹਿਊਜ਼ 'ਤੇ ਕਿੰਨੀ ਕਮਾਈ ਹੁੰਦੀ ਹੈ? ਆਓ ਜਾਣਦੇ ਹਾਂ ਇਸ ਸਵਾਲ ਦਾ ਜਵਾਬ।

ਇਹ ਵੀ ਪੜ੍ਹੋ : 2 ਦਿਨ ਬਾਅਦ ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ, ਸ਼ੁਰੂ ਹੋ ਜਾਵੇਗਾ ਗੋਲਡਨ ਟਾਈਮ!

ਕੀ ਹੈ ਯੂਟਿਊਬ ਦਾ ਗੋਲਡਨ ਬਟਨ?

  • ਯੂਟਿਊਬ ਆਪਣੇ ਕ੍ਰਿਏਟਰਾਂ ਨੂੰ ਉਨ੍ਹਾਂ ਦੇ ਚੈਨਲ ਦੇ ਸਬਸਕ੍ਰਾਈਬਰ ਵਧਣ 'ਤੇ ਖ਼ਾਸ ਐਵਾਰਡ ਦਿੰਦਾ ਹੈ, ਜਿਨ੍ਹਾਂ ਨੂੰ ਯੂਟਿਊਬ ਕ੍ਰਿਏਟਰ ਐਵਾਰਡਸ ਜਾਂ ਪਲੇ ਬਟਨ ਕਿਹਾ ਜਾਂਦਾ ਹੈ।
  • ਸਿਲਵਰ ਪਲੇ ਬਟਨ: 1 ਲੱਖ ਸਬਸਕ੍ਰਾਈਬਰ ਪੂਰੇ ਹੋਣ 'ਤੇ ਮਿਲਦਾ ਹੈ।
  • ਗੋਲਡਨ ਪਲੇ ਬਟਨ: 10 ਲੱਖ (1 ਮਿਲੀਅਨ) ਸਬਸਕ੍ਰਾਈਬਰ ਹੋਣ 'ਤੇ ਮਿਲਦਾ ਹੈ।
  • ਡਾਇਮੰਡ ਪਲੇ ਬਟਨ: 1 ਕਰੋੜ ਸਬਸਕ੍ਰਾਈਬਰ ਪੂਰੇ ਹੋਣ 'ਤੇ ਮਿਲਦਾ ਹੈ।
  • ਰੈੱਡ ਡਾਇਮੰਡ ਪਲੇ ਬਟਨ: 10 ਕਰੋੜ ਸਬਸਕ੍ਰਾਈਬਰ ਹੋਣ 'ਤੇ ਮਿਲਦਾ ਹੈ।
  • ਇਸ ਦਾ ਮਤਲਬ ਹੈ ਕਿ ਗੋਲਡਨ ਬਟਨ ਪ੍ਰਾਪਤ ਕਰਨ ਲਈ ਘੱਟੋ-ਘੱਟ 10 ਲੱਖ ਸਬਸਕ੍ਰਾਈਬਰ ਹੋਣਾ ਲਾਜ਼ਮੀ ਹਨ।

ਇਹ ਵੀ ਪੜ੍ਹੋ : EMI ਨਹੀਂ ਭਰੀ ਤਾਂ Lock ਹੋ ਜਾਵੇਗਾ ਤੁਹਾਡਾ ਫੋਨ, RBI ਕਰ ਰਿਹਾ ਤਿਆਰੀ

1 ਲੱਖ ਵ੍ਹਿਊਜ਼ 'ਤੇ ਕਿੰਨੀ ਹੁੰਦੀ ਹੈ ਕਮਾਈ?

  • ਯੂਟਿਊਬ ਤੋਂ ਕਮਾਈ ਮੁੱਖ ਤੌਰ 'ਤੇ ਗੂਗਲ ਐਡਸੈਂਸ ਰਾਹੀਂ ਹੁੰਦੀ ਹੈ। ਇਹ ਸਿਰਫ਼ ਵ੍ਹਿਊਜ਼ ਦੀ ਗਿਣਤੀ 'ਤੇ ਨਿਰਭਰ ਨਹੀਂ ਕਰਦੀ, ਸਗੋਂ ਕਈ ਹੋਰ ਗੱਲਾਂ 'ਤੇ ਆਧਾਰਿਤ ਹੁੰਦੀ ਹੈ:
  • ਕੰਟੈਂਟ ਦੀ ਕਿਸਮ: ਤਕਨਾਲੋਜੀ, ਫਾਇਨੈਂਸ ਜਾਂ ਐਜੂਕੇਸ਼ਨ ਵਾਲੇ ਵੀਡੀਓ 'ਤੇ ਵੱਧ ਕਮਾਈ ਹੁੰਦੀ ਹੈ ਕਿਉਂਕਿ ਇਨ੍ਹਾਂ 'ਤੇ ਐਡ ਰੇਟ (Ad Revenue) ਉੱਚੇ ਹੁੰਦੇ ਹਨ।
  • ਦਰਸ਼ਕ ਕਿੱਥੋਂ ਦੇ ਹਨ: ਭਾਰਤ ਵਰਗੇ ਦੇਸ਼ਾਂ 'ਚ CPM (ਹਰ 1000 ਵ੍ਹਿਊਜ਼ 'ਤੇ ਕਮਾਈ) ਅਮਰੀਕਾ ਜਾਂ ਯੂਰਪ ਨਾਲੋਂ ਕਾਫ਼ੀ ਘੱਟ ਹੁੰਦੀ ਹੈ।
  • ਵੀਡੀਓ ਅਤੇ ਐਡ ਦੀ ਲੰਬਾਈ: ਜੇ ਦਰਸ਼ਕ ਐਡ 'ਤੇ ਕਲਿੱਕ ਕਰਦੇ ਹਨ ਜਾਂ ਉਸ ਨੂੰ ਪੂਰਾ ਵੇਖਦੇ ਹਨ ਤਾਂ ਕਮਾਈ ਵੱਧਦੀ ਹੈ।
  • ਭਾਰਤ 'ਚ 1 ਲੱਖ ਵ੍ਹਿਊਜ਼ 'ਤੇ ਔਸਤ 3,000 ਤੋਂ 10,000 ਰੁਪਏ ਤੱਕ ਕਮਾਈ ਹੋ ਸਕਦੀ ਹੈ। ਜਦਕਿ ਵਿਦੇਸ਼ੀ ਦਰਸ਼ਕਾਂ ਨੂੰ ਮਿਲਣ ਵਾਲੀ ਕਮਾਈ ਕਈ ਗੁਣਾ ਜ਼ਿਆਦਾ ਹੁੰਦੀ ਹੈ।

ਇਹ ਵੀ ਪੜ੍ਹੋ : Gpay, Paytm, PhonePe ਦੇ ਕਰੋੜਾਂ ਯੂਜ਼ਰਸ ਲਈ ਵੱਡੀ ਖ਼ਬਰ, ਭਲਕੇ ਬਦਲ ਜਾਣਗੇ ਨਿਯਮ

ਸਬਸਕ੍ਰਾਈਬਰ ਬਨਾਮ ਵ੍ਹਿਊਜ਼

ਇਹ ਜਾਣਨਾ ਜ਼ਰੂਰੀ ਹੈ ਕਿ ਯੂਟਿਊਬ ਐਵਾਰਡ ਸਿਰਫ਼ ਸਬਸਕ੍ਰਾਈਬਰ ਗਿਣਤੀ 'ਤੇ ਮਿਲਦੇ ਹਨ, ਵ੍ਹਿਊਜ਼ 'ਤੇ ਨਹੀਂ। ਜੇ ਤੁਹਾਡੇ ਵੀਡੀਓ 'ਤੇ ਕਰੋੜਾਂ ਵ੍ਹਿਊਜ਼ ਵੀ ਆ ਜਾਣ, ਤੁਹਾਨੂੰ ਗੋਲਡਨ ਬਟਨ ਉਦੋਂ ਤੱਕ ਨਹੀਂ ਮਿਲੇਗਾ ਜਦੋਂ ਤੱਕ ਤੁਹਾਡੇ ਸਬਸਕ੍ਰਾਈਬਰ 10 ਲੱਖ ਨਹੀਂ ਹੋ ਜਾਂਦੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • YouTube
  • Golden Button
  • Content Creator
  • ਯੂਟਿਊਬ
  • ਗੋਲਡਨ ਬਟਨ
  • ਕੰਟੈਂਟ ਕ੍ਰਿਏਟਰ

Gpay, Paytm, PhonePe ਦੇ ਕਰੋੜਾਂ ਯੂਜ਼ਰਸ ਲਈ ਵੱਡੀ ਖ਼ਬਰ, ਭਲਕੇ ਬਦਲ ਜਾਣਗੇ ਨਿਯਮ

NEXT STORY

Stories You May Like

  • x users on youtube beware
    YouTube ਤੇ X ਯੂਜ਼ਰਸ ਹੋ ਜਾਣ ਸਾਵਧਾਨ ! ਐਪਸ ਨੂੰ ਪ੍ਰਮੋਟ ਕਰਨ ਲਈ ਵਰਤਿਆ ਜਾ ਰਿਹਾ ਅਸ਼ਲੀਲ ਕੰਟੈਂਟ
  • laser power   infra  s ipo to open on july 9  price per share
    9 ਜੁਲਾਈ ਨੂੰ ਖੁੱਲ੍ਹੇਗਾ ਲੇਜ਼ਰ ਪਾਵਰ ਐਂਡ ਇਨਫਰਾ ਦਾ IPO, ਜਾਣੋ ਕਿੰਨੀ ਹੋਵੇਗੀ ਪ੍ਰਤੀ ਸ਼ੇਅਰ ਕੀਮਤ
  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • tata power  s revenue of rs 1 lakh crore  target of profit
    ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ
  • banks raise rs 1 80 lakh crore from certificates of deposit  up 38 per cent
    ਬੈਂਕਾਂ ਨੇ ਜਮ੍ਹਾ ਪ੍ਰਮਾਣ ਪੱਤਰਾਂ ਤੋਂ 1.80 ਲੱਖ ਕਰੋੜ ਰੁਪਏ ਕੀਤੇ ਇਕੱਠੇ, ਸਾਲਾਨਾ ਆਧਾਰ ’ਤੇ 38 ਫੀਸਦੀ ਦਾ ਵਾਧਾ
  • insurance agents   commission rules are about to change
    ਬਦਲਣ ਵਾਲੇ ਹਨ ਬੀਮਾ ਏਜੰਟਾਂ ਦੇ ਕਮਿਸ਼ਨ ਨਿਯਮ, ਗਲਤ ਵਿਕਰੀ 'ਤੇ ਵੀ ਲੱਗੇਗੀ ਰੋਕ, ਜਾਣੋ ਵੇਰਵੇ
  • 1 crore scholarship scam
    1 ਕਰੋੜ ਦਾ ਸਕਾਲਰਸ਼ਿਪ ਘੁਟਾਲਾ: ਕਾਲਜ ਤੇ ਬੈਂਕ ਅਧਿਕਾਰੀਆਂ ਨੇ ਮਿਲ ਕੇ ਹੜੱਪੀ ਵਿਦਿਆਰਥੀਆਂ ਦੀ ਰਾਸ਼ੀ
  • direct tax collection up 16 40  to rs 6 51 lakh crore till july 13
    ਡਾਇਰੈਕਟ ਟੈਕਸ ਕੁਲੈਕਸ਼ਨ 13 ਜੁਲਾਈ ਤੱਕ 16.40 ਫੀਸਦੀ ਵਧ ਕੇ 6.51 ਲੱਖ ਕਰੋੜ ਰੁਪਏ ’ਤੇ ਪਹੁੰਚੀ
  • big weather for 3 days in punjab
    ਪੰਜਾਬ 'ਚ 3 ਦਿਨ ਲਈ ਮੌਸਮ ਦੀ ਵੱਡੀ ਅਪਡੇਟ, 19 ਜੁਲਾਈ ਤੋਂ...
  • motorcyclist falls on railway tracks  one man dies
    ਟੋਇਆਂ ਨੇ ਲਈ ਇਕ ਜਾਨ, 50 ਫੁੱਟ ਹੇਠਾਂ ਰੇਲਵੇ ਲਾਈਨਾਂ 'ਤੇ ਡਿੱਗੇ ਮੋਟਰਸਾਈਕਲ...
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
  • cleanliness drive welcome pm modi  bjp president kewal dhillon participated
    PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ...
  • good news mata vaishno devi pilgrims jalandhar katra volvo bus service launched
    ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ...
  • bjp president kewal singh dhillon big statement on film sutlej controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ...
  • kewal singh dhillon reviews arrangements for pm modi  s visit in jalandhar
    PM ਮੋਦੀ ਦੀ ਫੇਰੀ ਦੇ ਪ੍ਰਬੰਧਾਂ ਦਾ ਜਲੰਧਰ 'ਚ ਕੇਵਲ ਸਿੰਘ ਢਿੱਲੋਂ ਨੇ ਲਿਆ...
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ...
Trending
Ek Nazar
tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

health deteriorated after eating maggi  vishal mega mart fined lakhs

Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...

thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • india uk free trade agreement comes into force
      ਭਾਰਤ-ਬ੍ਰਿਟੇਨ ਮੁਕਤ ਵਪਾਰ ਸਮਝੌਤਾ ਲਾਗੂ, ਵਪਾਰ ਨੂੰ ਮਿਲੇਗੀ ਨਵੀਂ ਰਫਤਾਰ
    • first round of india maldives free trade agreement talks concludes
      ਭਾਰਤ ਅਤੇ ਮਾਲਦੀਵ ਦਰਮਿਆਨ FTA ਵਾਰਤਾ ਦਾ ਪਹਿਲਾ ਪੜਾਅ ਮੁਕੰਮਲ
    • banking services will remain closed for pnb account holders  scheduled
      PNB ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, ਬੰਦ ਰਹਿਣਗੀਆਂ ਬੈਕਿੰਗ ਸੇਵਾਵਾਂ, ਜਾਰੀ...
    • important news for jewelry buyers gold silver prices reach new low
      ਗਹਿਣੇ ਖ਼ਰੀਦਣ ਵਾਲਿਆਂ ਲਈ ਅਹਿਮ ਖ਼ਬਰ, ਹੇਠਲੇ ਪੱਧਰ 'ਤੇ ਪਹੁੰਚੇ Gold-Silver...
    • stock markets rally  sensex opens up 203 points
      ਸ਼ੇਅਰ ਬਾਜ਼ਾਰਾਂ 'ਚ ਤੇਜ਼ੀ ਜਾਰੀ, ਸੈਂਸੈਕਸ 203 ਅੰਕ ਚੜ੍ਹ ਕੇ ਖੁੱਲ੍ਹਿਆ
    • good news for train passengers
      ਰੇਲ ਯਾਤਰੀਆਂ ਲਈ ਖ਼ੁਸ਼ਖਬਰੀ: IRCTC ਦੀ ਨਵੀਂ ਵੈੱਬਸਾਈਟ ਦਾ ਬੀਟਾ ਵਰਜਨ ਲਾਂਚ,...
    • health deteriorated after eating maggi  vishal mega mart fined lakhs
      Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...
    • bumper increase in sales of passenger cars  motorcycles scooters
      ਯਾਤਰੀ ਕਾਰਾਂ ਦੀ ਥੋਕ ਵਿਕਰੀ ’ਚ 26 ਫੀਸਦੀ ਦਾ ਬੰਪਰ ਵਾਧਾ, ਮੋਟਰਸਾਈਕਲ-ਸਕੂਟਰਾਂ...
    • thousands of pumps inspected to check the quality of petrol and diesel
      ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ...
    • strict on advertisements made with ai asci releases draft rules will apply
      AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +