Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    3:10:14 PM

  • weather changes in punjab rain in several areas and hailstorms in others

    ਪੰਜਾਬ 'ਚ ਬਦਲਿਆ ਮੌਸਮ! ਕਈ ਇਲਾਕਿਆਂ 'ਚ ਪਿਆ ਮੀਂਹ...

  • punjab police asi

    ਪੰਜਾਬ ਪੁਲਸ ਦੇ ਮੁਲਾਜ਼ਮ ਦੇ ਵੱਜੀ AK-47 ਦੀ...

  • usa parampreet singh

    ਅਮਰੀਕਾ 'ਚ ਪਰਮਪ੍ਰੀਤ ਸਿੰਘ ਨੂੰ ਹੋਈ 10 ਸਾਲ ਦੀ...

  • big relief on electricity bills in punjab

    ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਰਾਹਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • canada News
  • Canada
  • ਕੈਨੇਡਾ ਪਹੁੰਚੀ ਬਾਲੀਵੁੱਡ ਅਦਾਕਾਰਾ ਭਾਗਿਆ ਸ਼੍ਰੀ

CANADA News Punjabi(ਕੈਨੇਡਾ)

ਕੈਨੇਡਾ ਪਹੁੰਚੀ ਬਾਲੀਵੁੱਡ ਅਦਾਕਾਰਾ ਭਾਗਿਆ ਸ਼੍ਰੀ

  • Edited By Cherry,
  • Updated: 13 Aug, 2025 12:35 PM
Canada
bollywood actress bhagyashree arrives in canada
  • Share
    • Facebook
    • Tumblr
    • Linkedin
    • Twitter
  • Comment

ਵੈਨਕੂਵਰ (ਮਲਕੀਤ ਸਿੰਘ)-1989 ਵਿਚ ਸੁਪਰਹਿਟ ਹੋਈ ਹਿੰਦੀ ਫਿਲਮ ‘ਮੈਨੇ ਪਿਆਰ ਕੀਆ’ ਦੀ ਅਦਾਕਾਰਾ ਭਾਗਿਆ ਸ਼੍ਰੀ ਆਪਣੇ ਕੈਨੇਡਾ ਦੌਰੇ ਦੌਰਾਨ ਸਰੀ ਸ਼ਹਿਰ ਵਿਚ ਪੁੱਜੀ। ਸਰੀ ਦੇ ਪ੍ਰਸਿੱਧ ਉਸਤਾਦ ਜੀ ਰੈਸਟੋਰੈਂਟ ਦੇ ਮਾਲਕ ਸੰਜੇ ਬਜਾਜ ਵੱਲੋਂ ਮੀਟ ਐਂਡ ਗਰੀਟ ਤਹਿਤ ਆਯੋਜਿਤ ਇੱਕ ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ 'ਤੇ ਪੁੱਜੀ ਅਦਾਕਾਰਾ ਭਾਗਿਆ ਸ਼੍ਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਨੇਡਾ ਦੌਰੇ ਦੇ ਅਨੁਭਵ ਸਾਂਝੇ ਕੀਤੇ ਅਤੇ ਆਏ ਹੋਏ ਮਹਿਮਾਨਾਂ ਨਾਲ ਤਸਵੀਰਾਂ ਵੀ ਖਿਚਵਾਈਆਂ।

ਇਸ ਦੌਰਾਨ 'ਤੇ ਉਸਤਾਦ ਜੀ ਰੈਸਟੋਰੈਂਟ ਨਾਲ ਜੁੜੇ ਕੁਝ ਕਰਮਚਾਰੀਆਂ ਨੂੰ ਸਨਮਾਨਿਤ ਕਰਨ ਦੀ ਰਸਮ ਵੀ ਭਾਗਿਆ ਸ਼੍ਰੀ ਵੱਲੋਂ ਨਿਭਾਈ ਗਈ। ਇਸ ਮੌਕੇ 'ਤੇ ਆਯੋਜਿਤ ਇੱਕ ਪ੍ਰੋਗਰਾਮ ਦਾ ਵੀ ਹਾਜ਼ਰ ਮਹਿਮਾਨਾਂ ਨੇ ਖ਼ੂਬ ਆਨੰਦ ਮਾਣਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ 'ਤੇ ਐੱਮ.ਪੀ. ਟਮੇਰਾ ਜੈਨਸਨ, ਐੱਮ.ਐੱਲ.ਏ. ਬਰਾਇਨ ਟੈਪਰ, ਕੌਂਸਲਰ ਲਿੰਡਾ ਐਨਸ ,ਕਿਡਜ ਪਲੇ, ਕੈਲ ਦੋਸਾਂਝ, ਟੀਡੀ ਬੈਂਕ ਦੇ ਮੈਨੇਜਰ ਰਵੀ ਕੌਂਸਲ, ਐਡਵੋਕੇਟ ਨਈਆ ਗਿੱਲ, ਸੁੱਖੀ ਢਿੱਲੋਂ, ਨਵਲਪ੍ਰੀਤ ਰੰਗੀ ਦਵਿੰਦਰ ਲਿਟ, ਅਮਰ ਢਿੱਲੋਂ, ਸੁਖਵਿੰਦਰ ਸਿੰਘ ਚੋਹਲਾ ਆਦਿ ਹਾਜ਼ਰ ਸਨ। 

  • Bollywood actress
  • bhagyashree
  • Canada

‘ਸਰਬੱਤ ਦਾ ਭਲਾ ਟਰਸਟ’ ਵੱਲੋਂ ਸ੍ਰੀ ਅਨੰਦਪੁਰ ਸਾਹਿਬ 'ਚ ਯੂਨੀਵਰਸਿਟੀ ਬਣਾਉਣ ਦਾ ਫੈ਼ਸਲਾ

NEXT STORY

Stories You May Like

  • income tax department raid in bollywood
    ਬਾਲੀਵੁੱਡ ’ਚ ਆਮਦਨ ਕਰ ਵਿਭਾਗ ਦੀ ਰੇਡ ! ਮਸ਼ਹੂਰ ਅਦਾਕਾਰਾ ਤੇ ਫਿਲਮ ਨਿਰਮਾਤਾ ਦੇ ਟਿਕਾਣਿਆਂ ’ਤੇ ਛਾਪੇਮਾਰੀ
  • famous actress  s mother passes away
    ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰਾ ਦੀ ਮਾਂ ਦਾ ਹੋਇਆ ਦਿਹਾਂਤ
  • actress  spine  fracture  hospital
    ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ
  • shri charani achieved the highest rating points in the t20 bowling rankings
    ਸ਼੍ਰੀ ਚਰਨੀ ਨੇ ICC ਮਹਿਲਾ ਟੀ-20 ਗੇਂਦਬਾਜ਼ੀ ਰੈਂਕਿੰਗ 'ਚ ਹਾਸਲ ਕੀਤੇ ਸਭ ਤੋਂ ਵੱਧ ਰੇਟਿੰਗ ਪੁਆਇੰਟ
  • virat kohli to leave cricket and enter bollywood
    ਕ੍ਰਿਕਟ ਛੱਡ ਬਾਲੀਵੁੱਡ ਵਿੱਚ ਐਂਟਰੀ ਕਰਨਗੇ ਵਿਰਾਟ ਕੋਹਲੀ! ਰਾਹੁਲ ਦ੍ਰਾਵਿੜ ਨੇ ਖੋਲ੍ਹਿਆ ਰਾਜ਼
  •   shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ ਸ਼ਰਧਾਲੂਆਂ ਦੇ ਆਉਣ ਦੀ ਉਮੀਦ
  • bhagwati jagran
    ਜੈਕਾਰਿਆਂ ਨਾਲ ਸੰਪੰਨ ਹੋਇਆ ਸ਼੍ਰੀ ਸਨਾਤਨ ਧਰਮ ਮੰਦਿਰ ਲਵੀਨੀਓ ਰੋਮ ਵਿਖੇ ਵਿਸ਼ਾਲ ਮਾਂ ਭਗਵਤੀ ਜਾਗਰਣ
  • punjabi youth wins 200 crore lottery
    ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਨਿਕਲੀ 200 ਕਰੋੜ ਦੀ ਲਾਟਰੀ!
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
Trending
Ek Nazar
high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕੈਨੇਡਾ ਦੀਆਂ ਖਬਰਾਂ
    • 5 indian origin men arrested in canada over extortion and other charges
      ਕੈਨੇਡਾ ਪੁਲਸ ਨੇ 2 ਪੰਜਾਬੀਆਂ ਸਣੇ 5 ਨੌਜਵਾਨ ਕੀਤੇ ਗ੍ਰਿਫ਼ਤਾਰ ! ਕਾਰਾ ਜਾਣ...
    • punjabi youth in canada
      ਕੈਨੇਡਾ 'ਚ ਪੰਜਾਬੀ ਨੌਜਵਾਨ ਨੂੰ ਹੋਈ 6 ਸਾਲ ਦੀ ਜੇਲ੍ਹ ! ਕਾਰਾ ਜਾਣ ਹੋ ਜਾਓਗੇ...
    • mark carney in headlines
      'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...
    • letter to canadian pm
      ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...
    • punjabi man in canada
      ਚਾਈਂ-ਚਾਈਂ ਬੱਚਿਆਂ ਨੂੰ ਕੈਨੇਡਾ ਮਿਲਣ ਗਏ ਪੰਜਾਬੀ ਬਜ਼ੁਰਗ ਨਾਲ ਵਾਪਰਿਆ ਭਾਣਾ
    • canadian pm makes absurd statement
      ਭਾਰਤ ਨੂੰ ਲੈ ਕੇ ਕੈਨੇਡੀਅਨ PM ਨੇ ਦੇ'ਤਾ ਬੇਤੁਕਾ ਬਿਆਨ !
    • punjabi youth wins 200 crore lottery
      ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਨਿਕਲੀ 200 ਕਰੋੜ ਦੀ ਲਾਟਰੀ!
    • candidate won
      ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਸਰੀ ਦੀਆਂ ਚੋਣਾਂ 'ਚ ਪੰਥਕ ਸਲੇਟ ਦੇ ਪੰਜ...
    • indian consulate in toronto
      ਟੋਰਾਂਟੋ ’ਚ ਭਾਰਤੀ ਦੂਤਘਰ ਦੀ ਪਹਿਲਕਦਮੀ ਦੀ ਸ਼ਲਾਘਾ, ਭਾਈਚਾਰੇ ਨਾਲ ਵਧਿਆ ਸਿੱਧਾ...
    • punjabi person in canada
      ਕੈਨੇਡਾ ਨੇ ਲੁਧਿਆਣਾ ਵਾਸੀ ਅੰਗਦ ਸਿੰਘ ਨੂੰ UAE ਦਾ ਰਾਜਦੂਤ ਕੀਤਾ ਨਿਯੁਕਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +