Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    2:15:43 AM

  • punjab politics news

    ਪੰਜਾਬ ਦੀ ਸਿਆਸਤ 'ਚ ਭੂਚਾਲ! ਭਾਜਪਾ 'ਚ ਸ਼ਾਮਲ...

  • formation of manifesto committee for 2027 elections by shiromani akali dal

    ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ...

  • rajasthan municipal elections bjp wins

    ਰਾਜਸਥਾਨ ਨਿਗਮ ਚੋਣਾਂ : 9,900 ਵਾਰਡਾਂ 'ਚੋਂ...

  • power crisis pspcl power cuts

    ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • canada News
  • Canada
  • ਗੋਰੇ ਵੀ ਫੈਨ ਹਨ ਕੈਲਗਰੀ ਵਾਲੇ ਪਾਲੀ ਵਿਰਕ ਦੀ Quality Transmission ਦੇ, ਦੇਖੋ ਦਿਲਚਸਪ ਇੰਟਰਵਿਊ

CANADA News Punjabi(ਕੈਨੇਡਾ)

ਗੋਰੇ ਵੀ ਫੈਨ ਹਨ ਕੈਲਗਰੀ ਵਾਲੇ ਪਾਲੀ ਵਿਰਕ ਦੀ Quality Transmission ਦੇ, ਦੇਖੋ ਦਿਲਚਸਪ ਇੰਟਰਵਿਊ

  • Updated: 13 Sep, 2023 01:18 AM
Canada
interview with pali virk of calgary
  • Share
    • Facebook
    • Tumblr
    • Linkedin
    • Twitter
  • Comment

ਕੈਲਗਰੀ/ਕੈਨੇਡਾ : ਪੰਜਾਬੀਆਂ ਦਾ ਵਿਦੇਸ਼ ਆਉਣ ਦਾ ਰੁਝਾਨ ਲਗਾਤਾਰ ਵਧਦਾ ਜਾ ਰਿਹਾ ਹੈ ਪਰ ਅਜੋਕੇ ਦੌਰ 'ਚ ਜਿਹੜੇ ਨੌਜਵਾਨ ਹਨ, ਉਹ ਜ਼ਿਆਦਾਤਰ ਸਟੱਡੀ ਵੀਜ਼ਾ 'ਤੇ ਵਿਦੇਸ਼ ਆਉਂਦੇ ਹਨ ਪਰ ਇੱਥੇ ਪੁਰਾਣੇ ਰਹਿ ਰਹੇ ਲੋਕ ਅਕਸਰ ਇਹ ਕਹਿੰਦੇ ਹਨ ਕਿ ਜੇਕਰ ਵਿਦੇਸ਼ ਆਉਣਾ ਹੈ ਤਾਂ ਤੁਹਾਡੇ ਹੱਥ ਵਿੱਚ ਹੁਨਰ ਹੋਣਾ ਬਹੁਤ ਲਾਜ਼ਮੀ ਹੈ ਕਿਉਂਕਿ ਇੱਥੇ ਹੁਨਰ ਦੀ ਬੁੱਕਤ ਬਹੁਤ ਪੈਂਦੀ। ਵਿਦੇਸ਼ਾਂ ਵਿੱਚ ਸਕਿੱਲਡ ਜੌਬ ਬਹੁਤ ਹਨ ਪਰ ਇਸ ਦੇ ਲਈ ਯੋਗ ਲੋਕ ਨਹੀਂ ਮਿਲਦੇ।

ਇਹ ਵੀ ਪੜ੍ਹੋ : OMG! ਪੰਜਾਬ, ਚੰਡੀਗੜ੍ਹ ’ਚੋਂ ਹਰ ਮਹੀਨੇ ਚੋਰੀ ਹੋ ਜਾਂਦੇ ਹਨ ਡੇਢ ਕਰੋੜ ਦੇ ਮੋਬਾਇਲ, ਜਾਣੋ ਪੂਰੇ ਦੇਸ਼ ਦੇ ਅੰਕੜੇ

ਇਸ ਸਬੰਧੀ 'ਜਗ ਬਾਣੀ' ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨੇ ਕੈਲਗਰੀ ਦੇ Quality Transmission ਦੇ ਆਨਰ ਪਾਲੀ ਵਿਰਕ ਨਾਲ ਖਾਸ ਗੱਲਬਾਤ ਕੀਤੀ, ਜੋ ਕਿ ਗੱਡੀਆਂ ਦੀ ਰਿਪੇਅਰ ਦਾ ਕੰਮ ਕਰਦੇ ਹਨ। ਕੈਲਗਰੀ 'ਚ ਗੱਡੀਆਂ ਦੀ ਰਿਪੇਅਰ ਦੇ ਕੰਮ ਪ੍ਰਤੀ ਲੋਕਾਂ ਦਾ ਕੀ ਰੁਝਾਨ ਹੈ, ਇਸ ਕੰਮ ਦੀ ਕੀ ਮਹੱਤਤਾ ਹੈ, ਇੱਥੇ ਇਹ ਕੰਮ ਕਿੰਨਾ ਕੁ ਸੌਖਾ ਜਾਂ ਔਖਾ ਹੈ, ਇਸ ਬਾਰੇ ਪਾਲੀ ਵਿਰਕ ਨੇ ਆਪਣੇ ਤਜਰਬੇ ਸਾਂਝੇ ਕੀਤੇ।

ਇਹ ਵੀ ਪੜ੍ਹੋ : ਕੌਣ ਹੈ ਦੁਨੀਆ ਦੀ ਸਭ ਤੋਂ Glamorous Scientist, ਜਿਸ ਨੇ 18 ਫੁੱਟ ਲੰਬੇ ਅਜਗਰ ਦਾ ਕੀਤਾ ਆਪ੍ਰੇਸ਼ਨ

ਗੱਲਬਾਤ ਦੌਰਾਨ ਉਨ੍ਹਾਂ ਆਪਣੇ ਪਿਛੋਕੜ ਬਾਰੇ ਦੱਸਦਿਆਂ ਕਿਹਾ ਕਿ ਉਨ੍ਹਾਂ ਦਾ ਪਿੰਡ ਵਿਰਕ ਪੰਜਾਬ ਦੇ ਜਗਰਾਓਂ ਕੋਲ ਹੈ। 1980 ਵਿੱਚ ਉਹ ਆਪਣੇ ਮਾਤਾ-ਪਿਤਾ ਨਾਲ ਇੱਥੇ ਆਏ ਸਨ। ਉਨ੍ਹਾਂ ਦਾ ਭਰਾ ਪਹਿਲਾਂ ਹੀ ਇੱਥੇ ਰਹਿ ਰਿਹਾ ਸੀ। ਪਾਲੀ ਨੇ ਕਿਹਾ ਕਿ ਮੈਨੂੰ ਇੱਥੇ ਆਏ ਨੂੰ 42-43 ਸਾਲ ਹੋ ਗਏ ਹਨ। 1991 ਵਿੱਚ ਗੱਡੀਆਂ ਦੀ ਰਿਪੇਅਰ ਦਾ ਕੰਮ ਸ਼ੁਰੂ ਕੀਤਾ। ਉਸ ਸਮੇਂ ਇੱਥੇ ਬੰਦੇ ਬਹੁਤ ਘੱਟ ਸਨ ਤੇ ਗੌਰੇ ਪੰਜਾਬੀਆਂ ਨੂੰ ਨਫ਼ਰਤ ਕਰਦੇ ਸਨ ਪਰ ਹੁਣ ਗੋਰੇ ਸਾਡੇ ਨਾਲ ਕੰਮ ਕਰਦੇ ਹਨ। ਗੱਡੀਆਂ ਦੀ ਰਿਪੇਅਰ ਦੇ ਕੰਮ ਬਾਰੇ ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਨੂੰ ਹੱਥੀਂ ਕੰਮ ਆਉਂਦਾ ਹੈ ਤਾਂ ਉਹ ਭੁੱਖਾ ਨਹੀਂ ਮਰਦਾ ਤੇ ਨਾ ਹੀ ਕਿਤੇ ਜੌਬ ਲੱਭਣੀ ਪੈਂਦੀ ਹੈ।

ਇਹ ਵੀ ਪੜ੍ਹੋ : ਕ੍ਰੈਡਿਟ ਸੂਇਸ ਮਾਮਲੇ 'ਚ SC ਦੀ ਸਪਾਈਸਜੈੱਟ ਨੂੰ ਦੋ-ਟੁਕ- "ਨਹੀਂ ਕੀਤਾ ਭੁਗਤਾਨ ਤਾਂ ਭੇਜ ਦਿਆਂਗੇ ਤਿਹਾੜ ਜੇਲ੍ਹ"

ਇਹ ਕਹਿਣ 'ਤੇ ਕਿ ਭਾਰਤ ਦੇ ਲੋਕ ਇਹ ਵਿਸ਼ਵਾਸ ਕਰਦੇ ਹਨ ਕਿ ਬਾਹਰਲੇ ਮੁਲਕਾਂ ਦੇ ਲੋਕ ਕਿਸੇ ਚੀਜ਼ ਦੀ ਰਿਪੇਅਰ 'ਚ ਬਹੁਤਾ ਯਕੀਨ ਨਹੀਂ ਕਰਦੇ, ਨਵੀਂ ਹੀ ਲੈ ਆਉਂਦੇ ਹਨ, ਬਾਰੇ ਪਾਲੀ ਵਿਰਕ ਨੇ ਕਿਹਾ ਕਿ ਨਹੀਂ, ਇਹ ਹੁਣ ਪੁਰਾਣੀਆਂ ਗੱਲਾਂ ਹੋ ਗਈਆਂ ਹਨ। ਲੋਕ ਪੁਰਾਣੀਆਂ ਗੱਡੀਆਂ ਦੀ ਰਿਪੇਅਰ ਹੀ ਕਰਵਾਉਂਦੇ ਹਨ। ਕੈਨੇਡਾ 'ਚ ਆ ਰਹੇ ਨਵੇਂ ਮੁੰਡੇ-ਕੁੜੀਆਂ ਨੂੰ ਸੁਝਾਅ ਦਿੰਦਿਆਂ ਪਾਲੀ ਵਿਰਕ ਨੇ ਕਿਹਾ ਕਿ ਜ਼ਰੂਰ ਆਉਣਾ ਚਾਹੀਦਾ ਹੈ ਪਰ ਸ਼ਾਰਟ ਕੱਟ ਨਾ ਅਪਨਾਉਣ, ਮਿਹਨਤ ਤਾਂ ਹਰ ਖੇਤਰ ਵਿੱਚ ਕਰਨੀ ਹੀ ਪੈਂਦੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Calgary
  • Canada
  • Pali Virk
  • Quality Transmission
  • Skilled Job
  • Vehicle Repair
  • ਕੈਲਗਰੀ
  • ਕੈਨੇਡਾ
  • ਪਾਲੀ ਵਿਰਕ
  • ਕੁਆਲਿਟੀ ਟਰਾਂਸਮਿਸ਼ਨ
  • ਸਕਿੱਲਡ ਜੌਬ
  • ਗੱਡੀਆਂ ਦੀ ਰਿਪੇਅਰ

ਜੀ-20 ਸੰਮੇਲਨ ਮਗਰੋਂ ਆਪਣੇ ਹੀ ਦੇਸ਼ 'ਚ ਟਰੂਡੋ ਹੋ ਰਹੇ ਟਰੋਲ, ਜਾਣੋ ਪੂਰਾ ਮਾਮਲਾ

NEXT STORY

Stories You May Like

  • singh vs kaur 2   to release on september 11
    11 ਸਤੰਬਰ ਨੂੰ ਰਿਲੀਜ਼ ਹੋਵੇਗੀ ‘ਸਿੰਘ ਵਰਸਿਸ ਕੌਰ 2’; ਦੇਖੋ ਫਿਲਮ ਦੀ ਸਟਾਰਕਾਸਟ ਦਾ ਦਿਲਚਸਪ ਇੰਟਰਵਿਊ
  • 7 candidates in the race for the post of  ongc  chairman
    ‘ONGC’ ਚੇਅਰਮੈਨ ਅਹੁਦੇ ਦੀ ਦੌੜ ’ਚ 7 ਉਮੀਦਵਾਰ ਇਸ ਹਫਤੇ ਹੋਵੇਗਾ ਦੂਜੇ ਦੌਰ ਦਾ ਇੰਟਰਵਿਊ
  • ammy virk canada punjabi singer
    ਕੈਨੇਡਾ 'ਚ ਪੰਜਾਬੀ ਗਾਇਕ ਐਮੀ ਵਿਰਕ 'ਤੇ ਚੱਲੀਆਂ ਗੋਲੀਆਂ, ਹਾਦਸਾਗ੍ਰਸਤ ਹੋਈ ਕਾਰ
  • punjabi singer ammy virk incident
    ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ ਸੱਚ ਆਇਆ ਸਾਹਮਣੇ, ਪਰਿਵਾਰ ਨੇ ਦੱਸੀ ਪੂਰੀ ਗੱਲ
  • cm vijay become the president of america
    'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ
  • police raid hotel and pg in zirakpur
    ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ ਵੀ ਕੀਤਾ ਬਰਾਮਦ
  • rahul gandhi  aicc secretaries
    AICC ਸਕੱਤਰਾਂ ਦੀ ਚੋਣ ਲਈ 100 ਨੇਤਾਵਾਂ ਦੀ ਸੂਚੀ ਤਿਆਰ, ਰਾਹੁਲ-ਪ੍ਰਿਯੰਕਾ ਆਪ ਲੈ ਰਹੇ ਇੰਟਰਵਿਊ
  • know the qualities that made john ternus the ceo of apple
    ਨਾ ਕੋਈ ਵੱਡੀ ਡਿਗਰੀ, ਨਾ MBA ! ਜਾਣੋ ਕਿਸ ਖ਼ਾਸੀਅਤ ਕਾਰਨ Apple ਦੇ CEO ਬਣੇ John Ternus
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • punjab police have deployed new drone detection platforms at the border
    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
Trending
Ek Nazar
cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕੈਨੇਡਾ ਦੀਆਂ ਖਬਰਾਂ
    • canada us tariff
      US-ਕੈਨੇਡਾ ਵਿਚਾਲੇ ਛਿੜੀ 'ਟੈਰਿਫ਼ ਵਾਰ' ! ਟਰੰਪ ਨੇ ਕੈਨੇਡੀਅਨ ਡੇਅਰੀ...
    • canada deports punjabi family
      ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
    • punjabi fined in canada
      ਕੈਨੇਡਾ 'ਚ ਬਜ਼ੁਰਗ ਪੰਜਾਬੀ ਨੂੰ ਲੱਗਾ 30 ਹਜ਼ਾਰ ਡਾਲਰ ਜੁਰਮਾਨਾ, ਜਾਣੋ ਪੂਰਾ...
    • punjabi singer ammy virk incident
      ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ ਸੱਚ ਆਇਆ ਸਾਹਮਣੇ, ਪਰਿਵਾਰ...
    • ammy virk canada punjabi singer
      ਕੈਨੇਡਾ 'ਚ ਪੰਜਾਬੀ ਗਾਇਕ ਐਮੀ ਵਿਰਕ 'ਤੇ ਚੱਲੀਆਂ ਗੋਲੀਆਂ, ਹਾਦਸਾਗ੍ਰਸਤ ਹੋਈ ਕਾਰ
    • canada police
      ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ ਤਸਵੀਰਾਂ ! ਕਾਂਡ ਜਾਣ ਤੁਸੀਂ...
    • trump takes shot at pm carney
      ‘Get up, governor’: ਟਰੰਪ ਨੇ ਕੈਨੇਡੀਅਨ PM ਮਾਰਕ ਕਾਰਨੀ 'ਤੇ ਕੱਸਿਆ ਤੰਜ
    • governments should ensure safety of sikhs in canada and america advocate dhami
      ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ...
    • sikh course in french
      ਇਤਿਹਾਸਕ ਕਦਮ ; ਕੈਨੇਡਾ 'ਚ ਪਹਿਲੀ ਵਾਰ ਫ੍ਰੈਂਚ 'ਚ ਪੜ੍ਹਾਇਆ ਜਾਵੇਗਾ ਸਿੱਖ ਧਰਮ...
    • former canadian mp raj grewal  s fraud case of crores of rupees gets complicated
      ਗੁੰਝਲਦਾਰ ਹੋਇਆ ਸਾਬਕਾ ਕੈਨੇਡੀਅਨ MP ਰਾਜ ਗਰੇਵਾਲ ਦਾ ਕਰੋੜਾਂ ਦੀ ਧੋਖਾਦੇਹੀ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +