Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    11:41:42 AM

  • get ready to watch the great match between india and pakistan

    ਭਾਰਤ-ਪਾਕਿ ਵਿਚਾਲੇ ਮਹਾਮੁਕਾਬਲਾ ਦੇਖਣ ਲਈ ਹੋ ਜਾਓ...

  • students attending classes with passports

    'ਵਿਦਿਆਰਥੀ ਪਾਸਪੋਰਟ ਸਮੇਤ ਲਗਾ ਰਹੇ ਕਲਾਸਾਂ', ਟਰੰਪ...

  • kunwar vijay pratap singh was expelled from the party

    ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ 'ਚੋਂ ਕੱਢਿਆ...

  • heavy rain for next 3 hours in punjab

    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • canada News
  • Chandigarh
  • ਕੈਨੇਡਾ ਸੰਸਦੀ ਚੋਣਾਂ 'ਚ ਹਾਰੀ ਪਰਮੀਸ਼ ਵਰਮਾ ਦੀ ਮੰਗੇਤਰ ਗੀਤ ਗਰੇਵਾਲ

CANADA News Punjabi(ਕੈਨੇਡਾ)

ਕੈਨੇਡਾ ਸੰਸਦੀ ਚੋਣਾਂ 'ਚ ਹਾਰੀ ਪਰਮੀਸ਼ ਵਰਮਾ ਦੀ ਮੰਗੇਤਰ ਗੀਤ ਗਰੇਵਾਲ

  • Edited By Sunita,
  • Updated: 21 Sep, 2021 05:48 PM
Chandigarh
parmish verma fiance geet grewal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ) - ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਦੀ ਮੰਗੇਤਰ ਗੀਤ ਗਰੇਵਾਲ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਦੇ ਮਿਸ਼ਨ ਮੈਟਸਕੀ ਫਰੇਜ਼ਰ ਕੈਨਿਯਨ ਜ਼ਿਲ੍ਹੇ ਤੋਂ ਸੰਸਦ ਮੈਂਬਰ ਦੀਆਂ ਚੋਣਾਂ ਲਈ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਵੱਲੋਂ ਨਾਮਜ਼ਦ ਹੋਈ ਸੀ। ਬੀਤੇ ਦਿਨ ਕੈਨੇਡਾ 'ਚ ਚੋਣਾਂ ਸਨ, ਜਿਸ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਅਤੇ ਵਿਰੋਧੀ ਕੰਜ਼ਰਵੇਟਿਵ ਪਾਰਟੀ ਵਿਚਾਲੇ ਤਕੜਾ ਟਕਰਾਅ ਚੱਲਿਆ। ਦੱਸ ਦਈਏ ਕਿ ਗੀਤ ਗਰੇਵਾਲ ਨੂੰ ਇਨ੍ਹਾਂ ਚੋਣਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਮਿਸ਼ਨ ਮੈਟਸਕੀ ਫਰੇਜ਼ਰ ਕੈਨਿਯਨ ਜ਼ਿਲ੍ਹੇ ਤੋਂ ਕੰਜ਼ਰਵੇਟਿਵ ਪਾਰਟੀ ਦੇ ਬਰੈਡ ਵਿੱਸ ਜੇਤੂ ਐਲਾਨੇ ਗਏ ਹਨ, ਉਥੇ ਹੀ ਗੀਤ ਗਰੇਵਾਲ ਦੂਜੇ ਨੰਬਰ 'ਤੇ ਰਹੀ ਹੈ।  

ਇਹ ਖ਼ਬਰ ਵੀ ਪੜ੍ਹੋ - ਬੇਬਾਕੀ ਨਾਲ ਬੋਲੇ ਦਿਲਜੀਤ ਦੋਸਾਂਝ, ਬਾਲੀਵੁੱਡ ਇੰਡਸਟਰੀ ਨੂੰ ਲੈ ਕੇ ਸ਼ਰੇਆਮ ਆਖੀਆਂ ਇਹ ਗੱਲਾਂ

ਦੱਸ ਦਈਏ ਕਿ ਪਰਮੀਸ਼ ਵਰਮਾ ਨੇ ਕੁਝ ਮਹੀਨੇ ਪਹਿਲਾਂ ਹੀ ਆਪਣੀ ਮੰਗੇਤਰ ਨਾਲ ਇਕ ਖ਼ਾਸ ਤਸਵੀਰ ਸਾਂਝੀ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਹੈਰਾਨ ਕੀਤਾ ਸੀ। ਇਹ ਪਹਿਲੀ ਵਾਰ ਸੀ ਜਦੋਂ ਪਰਮੀਸ਼ ਵਰਮਾ ਨੇ ਆਪਣੀ ਮੰਗੇਤਰ ਨਾਲ ਕੋਈ ਤਸਵੀਰ ਸਾਂਝੀ ਕੀਤੀ ਸੀ। ਪਰਮੀਸ਼ ਵਰਮਾ ਨੇ ਇਸ ਤਸਵੀਰ ਨੂੰ ਸਾਂਝਾ ਕਰਦਿਆਂ ਲਿਖਿਆ ਸੀ, ''ਮੈਨੂੰ ਆਪਣੇ ਜੀਵਨਸਾਥੀ 'ਤੇ ਮਾਣ ਹੈ। ਬਹੁਤ-ਬਹੁਤ ਮੁਬਾਰਕਾਂ ਗੁਨੀਤ। ਕੈਨੇਡਾ 'ਚ ਲਿਬਰਲ ਪਾਰਟੀ ਲਈ ਨਾਮੀਨੇਸ਼ਨ ਜਿੱਤਣ 'ਤੇ ਤੁਹਾਨੂੰ ਵਧਾਈ। ਮੈਂ ਤੁਹਾਨੂੰ ਕੈਨੇਡਾ 'ਚ ਮਿਸ਼ਨ ਮੈਟਸਕੀ ਫਰੇਜ਼ਰ ਕੈਨਿਯਨ ਦੀ ਅਗਲੀ ਸੰਸਦ ਮੈਂਬਰ ਵਜੋਂ ਦੇਖਣ ਦੀ ਉਡੀਕ ਕਰ ਰਿਹਾ ਹਾਂ। ਮੈਂ ਹਰ ਮੌਕੇ 'ਤੇ ਤੁਹਾਡੇ ਨਾਲ ਹਾਂ।''

ਇਹ ਖ਼ਬਰ ਵੀ ਪੜ੍ਹੋ - ਮਨਿੰਦਰ ਬੁੱਟਰ ਨੇ ਆਪਣੇ ਵਿਆਹ ਨੂੰ ਲੈ ਕੇ ਦਿੱਤਾ ਸੰਕੇਤ, ਕਿਹਾ 'ਮਾਪਿਆ ਦਾ ਸੁਫਨਾ ਕਰਾਂਗਾ ਪੂਰਾ'

ਦੱਸਣਯੋਗ ਹੈ ਕਿ ਪਰਮੀਸ਼ ਵਰਮਾ ਨੇ ਬੀਤੇ ਦਿਨ ਆਪਣੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਪਾ ਕੇ ਗੀਤ ਗਰੇਵਾਲ ਦੀ ਹੌਸਲਾ ਅਫਜਾਈ ਕੀਤੀ ਸੀ। ਉਨ੍ਹਾਂ ਨੇ ਲਿਖਿਆ ਸੀ, ''ਤੁਸੀਂ ਜਾਣਦੇ ਹੋ I’d walk a thousand miles, If I could see you tonight. Joining Geet’s Campaign now Back to Work. Best of Luck।'' ਨਾਲ ਹੀ ਉਨ੍ਹਾਂ ਨੇ ਗੀਤ ਗਰੇਵਾਲ ਨੂੰ ਟੈਗ ਵੀ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕਾ ਅਫਸਾਨਾ ਖ਼ਾਨ ਦੀ ਹੋਵੇਗੀ 'ਬਿੱਗ ਬੌਸ 15' 'ਚ ਐਂਟਰੀ

ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦਾ ਨਾਮੀ ਗਾਇਕ ਹੈ। ਗਾਇਕ ਦੇ ਖ਼ੇਤਰ ਨਾਲ ਉਹ ਅਦਾਕਾਰੀ ਦੇ ਖ਼ੇਤਰ 'ਚ ਕਾਫ਼ੀ ਸਰਗਰਮ ਹਨ।

  • Parmish Verma
  • Fiance
  • Geet Grewal
  • Justin Trudeau
  • Canada
  • Liberal Party Of Canada

ਲਿਬਰਲਜ਼ ਦੀ ਜਿੱਤ ਮਗਰੋਂ ਟਰੂਡੋ ਰਚਣਗੇ ਇਤਿਹਾਸ, ਤੀਜੀ ਵਾਰ ਬਣਨਗੇ ਕੈਨੇਡਾ ਦੇ ਪ੍ਰਧਾਨ ਮੰਤਰੀ

NEXT STORY

Stories You May Like

  • the girl who was sent to canada after spending rs 27 lakhs cheated
    Punjab: 27 ਲੱਖ ਖ਼ਰਚ ਕੇ ਕੈਨੇਡਾ ਭੇਜੀ ਕੁੜੀ ਨੇ ਵਿਖਾਏ ਤੇਵਰ, ਮੰਗੇਤਰ ਨੂੰ ਨਾ ਸੱਦਿਆ ਵਿਦੇਸ਼ ਤੇ ਫਿਰ ਹੋਇਆ...
  • judge yashwant verma  government bungalow
    ਜਸਟਿਸ ਵਰਮਾ ਦੇ ਮਾਮਲੇ ’ਚ ਰੁਕਾਵਟਾਂ
  • punjab  gujarat bypolls is   semi final  arvind kejriwal
    ਪੰਜਾਬ, ਗੁਜਰਾਤ ਜ਼ਿਮਨੀ-ਚੋਣਾਂ 'ਚ ਜਿੱਤ 2027 ਦੀਆਂ ਵਿਧਾਨ ਸਭਾ ਚੋਣਾਂ ਲਈ 'ਸੈਮੀਫਾਈਨਲ': ਕੇਜਰੀਵਾਲ
  • election battle draws near in bihar
    ਬਿਹਾਰ ’ਚ ਚੋਣਾਂ ਦੀ ਜੰਗ ਆਈ ਨੇੜੇ
  • punjabi youth canada
    ਕੈਨੇਡਾ ਦੀ ਧਰਤੀ ਨੇ ਖੋਹਿਆ ਇਕ ਹੋਰ ਪੰਜਾਬੀ ਨੌਜਵਾਨ
  • sabat surat singh sardar becomes officer in canada  s   victoria police
    ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ ’ਚ ਬਣਿਆ ਅਫ਼ਸਰ
  • damdami taksal criticises pro khalistan groups
    ‘ਨਫ਼ਰਤ ਫੈਲਾ ਰਹੇ ਨੇ...’, ਦਮਦਮੀ ਟਕਸਾਲ ਵੱਲੋਂ ਕੈਨੇਡਾ 'ਚ ਕੱਟੜਪੰਥੀ ਸਮੂਹਾਂ ਦੀ ਨਿੰਦਾ
  • pm modi in canada
    ਕੈਨੇਡਾ ਦੀ 'ਸਾਰਥਕ' ਯਾਤਰਾ ਮਗਰੋਂ PM ਮੋਦੀ ਕ੍ਰੋਏਸ਼ੀਆ ਲਈ ਰਵਾਨਾ
  • heavy rain for next 3 hours in punjab
    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
  • scheduled students of punjab will get benefits
    ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸੂਬਾ ਸਰਕਾਰ ਕਰ ਰਹੀ ਵੱਡੇ...
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
Trending
Ek Nazar
monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • sanjeev arora oath
      ਅੱਜ ਸਹੁੰ ਚੁੱਕਣਗੇ ਸੰਜੀਵ ਅਰੋੜਾ, ਕੈਬਨਿਟ 'ਚ ਐਂਟਰੀ ਦੀ ਤਿਆਰੀ
    • nest in air india plane
      Air India ਦੇ ਜਹਾਜ਼ 'ਚ ਆਲ੍ਹਣਾ ! ਟੇਕਆਫ਼ ਤੋਂ ਪਹਿਲਾਂ ਰੋਕਣੀ ਪਈ ਫਲਾਈਟ
    • earthquake strikes
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
    • we will not hesitate to bomb iran again if necessary
      'ਲੋੜ ਪਈ ਤਾਂ ਈਰਾਨ 'ਤੇ ਦੁਬਾਰਾ ਬੰਬਾਰੀ ਕਰਨ ਤੋਂ ਨਹੀਂ ਝਿਜਕਾਂਗੇ', ਡੋਨਾਲਡ...
    • heavy to very heavy rain alert in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ...
    • indo us trade
      ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਦਿੱਤੇ ਸੰਕੇਤ
    • turkish president comments on s 400 missile s
      S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ
    • how much wealth did shefali jariwala leave behind
      ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਈ ਸ਼ੈਫਾਲੀ ਜ਼ਰੀਵਾਲਾ, ਇੰਝ ਕਰਦੀ ਸੀ ਕਮਾਈ
    • did shefali jariwala die of a heart attack
      ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ? ਪੁਲਸ ਕਰ ਰਹੀ ਪਰਿਵਾਰ ਤੇ...
    • ਕੈਨੇਡਾ ਦੀਆਂ ਖਬਰਾਂ
    • trump thank you hoardings
      ਇਕ ਪਾਸੇ ਟਰੰਪ ‘Thank You' ਦੇ ਲੱਗੇ ਹੋਰਡਿੰਗ, ਦੂਜੇ ਪਾਸੇ ਭਾਰੀ ਵਿਰੋਧ
    • girl cheated after going to canada
      ਕੈਨੇਡਾ ਜਾ ਕੇ ਮੁੱਕਰੀ ਕੁੜੀ, ਪੰਜਾਬ 'ਚ ਮੁੰਡੇ ਨੇ ਚੁੱਕਿਆ ਖੌਫਨਾਕ ਕਦਮ, ਮਾਪਿਆ...
    • international punjabi conference in toronto
      ਵਿਸ਼ਵ ਪੰਜਾਬੀ ਸਭਾ ਵੱਲੋਂ ਟੋਰਾਂਟੋ (ਕੈਨੇਡਾ) 'ਚ ਤਿੰਨ ਰੋਜ਼ਾ ਅੰਤਰਰਾਸ਼ਟਰੀ...
    • canada youth family
      ਦਿਲ 'ਚ ਵੱਡੇ ਅਰਮਾਨ ਲੈ ਕੇ ਕੈਨੇਡਾ ਗਿਆ ਪੁੱਤ ਪਰ ਕਿਸਮਤ ਨੂੰ ਕੁੱਝ ਹੋਰ ਹੀ...
    • big incident in canada
      ਕੈਨੇਡਾ 'ਚ ਨਿੱਝਰ ਕਤਲਕਾਂਡ ਮਗਰੋਂ ਹੁਣ ਹਰਦੀਪ ਦੇ ਚਚੇਰੇ ਭਰਾ ਦੇ ਦਫ਼ਤਰ ਤੇ...
    • indian student dies in canada
      Canada 'ਚ ਭਾਰਤੀ ਵਿਦਿਆਰਥਣ ਦੀ ਅਚਾਨਕ ਮੌਤ, ਸਦਮੇ 'ਚ ਪਰਿਵਾਰ
    • toronto police arrest 11 taxi scam
      ਕੈਨੇਡਾ ’ਚ ‘ਟੈਕਸੀ ਸਕੈਮ’ ਤਹਿਤ 11 ਗ੍ਰਿਫਤਾਰ
    • demand raised to declare lawrence gang a terrorist organization
      ਕੈਨੇਡਾ 'ਚ ਲਾਰੈਂਸ ਗਿਰੋਹ ਨੂੰ ਅੱਤਵਾਦੀ ਸੰਗਠਨ ਐਲਾਨਣ ਦੀ ਉੱਠੀ ਮੰਗ
    • canada  s big confession
      ਕੈਨੇਡਾ ਦਾ ਵੱਡਾ ਕਬੂਲਨਾਮਾ, ਖਾਲਿਸਤਾਨੀ ਕੱਟੜਪੰਥੀ ਭਾਰਤ ਖਿਲਾਫ ਕੈਨੇਡਾ ਦੀ ਧਰਤੀ...
    • india  iran using crime groups to target opponents in canada
      ਕੈਨੇਡਾ 'ਚ ਅਪਰਾਧਿਕ ਗੈਂਗਾਂ ਰਾਹੀਂ ਚੱਲ ਰਹੀ ਵਿਦੇਸ਼ੀ ਸਾਜ਼ਿਸ਼! ਭਾਰਤ ਤੇ ਇਰਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +