Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    11:16:18 AM

  • former mp  s family trapped in lift unconscious

    ਲਿਫਟ 'ਚ ਫਸਿਆ ਸਾਬਕਾ MP ਦਾ ਪੂਰਾ ਪਰਿਵਾਰ,...

  • gold silver became expensive

    ਅਕਤੂਬਰ ਮਹੀਨੇ ਦੇ ਪਹਿਲੇ ਦਿਨ ਝਟਕਾ! ਮਹਿੰਗੇ ਹੋ ਗਏ...

  • airstrike on the homes

    ਪਾਕਿਸਤਾਨ ਨੇ ਆਮ ਨਾਗਰਿਕਾਂ ਦੇ ਘਰਾਂ 'ਤੇ ਕਰ'ਤੀ...

  • traders from 22 states unite to oppose the 0 4 fee on upi

    UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • canada News
  • Jalandhar
  • ਕੈਨੇਡਾ ’ਚ ਭਾਰਤ ਖ਼ਿਲਾਫ਼ ‘ਕਿਲ ਇੰਡੀਆ’ ਰੈਲੀ ਦੀ ਤਿਆਰੀ, ਗੂੜ੍ਹੀ ਨੀਂਦ ਸੁੱਤੀ ਟਰੂਡੋ ਸਰਕਾਰ

CANADA News Punjabi(ਕੈਨੇਡਾ)

ਕੈਨੇਡਾ ’ਚ ਭਾਰਤ ਖ਼ਿਲਾਫ਼ ‘ਕਿਲ ਇੰਡੀਆ’ ਰੈਲੀ ਦੀ ਤਿਆਰੀ, ਗੂੜ੍ਹੀ ਨੀਂਦ ਸੁੱਤੀ ਟਰੂਡੋ ਸਰਕਾਰ

  • Updated: 04 Jul, 2023 09:51 AM
Jalandhar
preparation of kill india rally against india
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਇੰਟ.) : ਕੈਨੇਡਾ ਵਿਚ ਖਾਲਿਸਤਾਨੀ ਆਗੂ ਹਰਦੀਪ ਨਿੱਝਰ ਦੇ ਕਤਲ ਤੋਂ ਬਾਅਦ ਉਥੇ ਓਟਾਵਾ ਅਤੇ ਟੋਰਾਂਟੋ ਵਿਚ ਭਾਰਤੀ ਡਿਪਲੋਮੈਟ ਖ਼ਾਲਿਸਤਾਨੀ ਹਮਾਇਤੀਆਂ ਦੇ ਨਿਸ਼ਾਨੇ ’ਤੇ ਹਨ। ਹੁਣ ਬੌਖਲਾਹਟ ਵਿਚ ਖ਼ਾਲਿਸਤਾਨੀ ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਅਤੇ ਟੋਰਾਂਟੋ ਸਥਿਤ ਕੌਂਸਲ ਜਨਰਲ ਅਪੂਰਵਾ ਸ਼੍ਰੀਵਾਸਤਵ ਨੂੰ ਹਰਦੀਪ ਨਿੱਝਰ ਦਾ ਹੱਤਿਆਰਾ ਦੱਸ ਰਹੇ ਹਨ।

ਇਹ ਵੀ ਪੜ੍ਹੋ : ਜੀਂਸ ਤੇ ਟੀ-ਸ਼ਰਟ ਪਾ ਕੇ ਦਫ਼ਤਰ ਨਹੀਂ ਆ ਸਕਦੇ ਮੁਲਾਜ਼ਮ, ਸਿੱਖਿਆ ਮਹਿਕਮੇ ਵੱਲੋਂ ਨਿਰਦੇਸ਼ ਜਾਰੀ

ਦਰਅਸਲ ਕੈਨੇਡਾ ਵਿਚ ਅੱਤਵਾਦੀ ਗੁਰਪਤਵੰਤ ਸਿੰਘ ਪੰਨੂੰ ਦੀ ਸੰਸਥਾ ਸਿੱਖ ਫਾਰ ਜਸਟਿਸ (ਐੱਸ. ਜੇ. ਐੱਫ.) ਕੈਨੇਡਾ ਵਿਚ ਭਾਰਤ ਖ਼ਿਲਾਫ਼ ‘ਕਿਲ ਇੰਡੀਆ’ ਦੇ ਨਾਂ ਤੋਂ ਇਕ ਰੈਲੀ 8 ਜੁਲਾਈ ਨੂੰ ਆਯੋਜਿਤ ਕਰਨ ਜਾ ਰਹੀ ਹੈ, ਜਿਸ ਦੇ ਪ੍ਰਚਾਰ ਲਈ ਜਾਰੀ ਪੋਸਟਰਾਂ ਵਿਚ ਦੋਵੇਂ ਭਾਰਤੀ ਡਿਪਲੋਮੈਟਾਂ ਦੀਆਂ ਫੋਟੋਆਂ ਹਨ, ਜਿਨ੍ਹਾਂ ’ਤੇ ‘ਫੇਸਿਸ ਆਫ ਸ਼ਹੀਦ ਨਿੱਝਰਸ ਕਿਲਰ ਇਨ ਟੋਰਾਂਟੋ’ ਲਿਖਿਆ ਹੈ। ਇਹ ਘਟਨਾਚੱਕਰ ਠੀਕ ਅਜਿਹੇ ਸਮੇਂ ਆਇਆ ਹੈ, ਜਦੋਂ ਹਾਲ ਹੀ ਵਿਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕੈਨੇਡਾ ਵਿਚ ਟਰੂਡੋ ਸਰਕਾਰ ਨੂੰ ਭਾਰਤ ਵਿਰੋਧੀ ਸਰਗਰਮੀਆਂ ਲਈ ਚੌਕਸ ਕੀਤਾ ਹੈ। ਖ਼ਾਲਿਸਤਾਨੀ ਹਰਦੀਪ ਨਿੱਝਰ ਦਾ ਬੀਤੀ 18 ਜੂਨ ਨੂੰ ਕੁਝ ਸ਼ੱਕੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਹਾਲਾਂਕਿ ਕੈਨੇਡਾ ਪੁਲਸ ਮੁਤਾਬਕ ਇਸ ਕਤਲ ਦਾ ਭਾਰਤ ਨਾਲ ਕੋਈ ਲੈਣਾ ਦੇਣਾ ਨਹੀਂ ਹੈ।

ਇਹ ਵੀ ਪੜ੍ਹੋ :  ਦੁਖਦਾਇਕ ਖ਼ਬਰ : ਰਿਸ਼ਤੇਦਾਰਾਂ ਤੋਂ ਤੰਗ ਆ ਕੇ ਪੰਜਾਬੀ ਗਾਇਕ ਨੇ ਕੀਤੀ ਖ਼ੁਦਕੁਸ਼ੀ

ਕਤਲ ’ਚ ਭਾਰਤ ਦੀ ਭੂਮਿਕਾ ਦਾ ਕੋਈ ਸਬੂਤ ਨਹੀਂ

ਸੀਨੀਅਰ ਪੱਤਰਕਾਰ ਟੈਰੀ ਮਾਈਲਵਸੀ ਨੇ ਵੀ ਐੱਸ. ਜੇ. ਐੱਫ. ਵਲੋਂ ਜਾਰੀ ਕੀਤੇ ਗਏ ਇਸ ਪੋਸਟਰ ਨੂੰ ਆਪਣੇ ਟਵਿੱਟਰ ਹੈਂਡਲ ’ਤੇ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ, ‘‘ਖਾਲਿਸਤਾਨੀ ਭਾਰਤੀ ਡਿਪਲੋਮੈਟਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਨੂੰ ਹੱਤਿਆਰਾ ਅਤੇ ਹਰਦੀਪ ਨਿੱਝਰ ਨੂੰ ਸ਼ਹੀਦ ਦੱਸ ਰਹੇ ਹਨ, ਜਦਕਿ ਉਸ ਦੀ ਹੱਤਿਆ ਵਿਚ ਭਾਰਤ ਦੀ ਭੂਮਿਕਾ ਦਾ ਕੋਈ ਸਬੂਤ ਨਹੀਂ ਹੈ। ਪੋਸਟਰ ’ਤੇ ‘ਕਿਲ ਇੰਡੀਆ’ ਲਿਖਿਆ ਹੈ ਜੋ ਕਿ ਬਹੁਤ ਹੀ ਗੈਰ-ਜ਼ਿੰਮੇਦਾਰਾਨਾ ਹੈ।’’ ਉਨ੍ਹਾਂ ਲਿਖਿਆ ਹੈ ਕਿ ਕਿਸੇ ਵੀ ਡਿਪਲੋਮੈਟ ਨੂੰ ਇਸ ਤਰ੍ਹਾਂ ਦੀ ਧਮਕੀ ਨਹੀਂ ਦਿੱਤੀ ਜਾਣੀ ਚਾਹੀਦੀ। ਸਾਨੂੰ ਆਸ ਕਰਨੀ ਚਾਹੀਦੀ ਹੈ ਕਿ ਹਾਈ ਕਮਿਸ਼ਨਰ ਅਤੇ ਵਣਜ ਦੂਤ ਚੰਗੀ ਤਰ੍ਹਾਂ ਸੁਰੱਖਿਅਤ ਹਨ ਅਤੇ ਨਿੱਝਰ ਹੱਤਿਆਕਾਂਡ ਨੂੰ ਤੇਜ਼ੀ ਨਾਲ ਸੁਲਝਾਇਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ’ਚ ਮਾਨਸੂਨ ਦੇ ਸਰਗਰਮ ਹੋਣ ਮਗਰੋਂ ਪਾਵਰਕਾਮ ਨੂੰ ਵੱਡੀ ਰਾਹਤ

ਤਿਰੰਗੇ ਦਾ ਅਪਮਾਨ ਕਰਨ ਦੀ ਦਿੱਤੀ ਹੈ ਧਮਕੀ

ਓਧਰ ਹਾਲ ਹੀ ਵਿਚ ਇਕ ਵੀਡੀਓ ਜਾਰੀ ਕਰ ਕੇ ਐੱਸ. ਜੇ ਐੱਫ. ਮੁਖੀ ਅੱਤਵਾਦੀ ਪੰਨੂੰ ਨੇ 8 ਜੁਲਾਈ ਨੂੰ ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਇੰਗਲੈਂਡ ਅਤੇ ਹੋਰ ਕਈ ਯੂਰਪੀ ਦੇਸ਼ਾਂ ਵਿਚ ਭਾਰਤੀ ਦੂਤਘਰਾਂ ਦੇ ਬਾਹਰ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ। ਇਨ੍ਹਾਂ ਪ੍ਰਦਰਸ਼ਨਾਂ ਵਿਚ 21-21 ਦਾ ਜੱਥਾ ਭਾਰਤੀ ਦੂਤਘਰਾਂ ਦੇ ਬਾਹਰ ਪ੍ਰਦਰਸ਼ਨ ਕਰੇਗਾ ਅਤੇ ਤਿਰੰਗੇ ਦਾ ਅਪਮਾਨ ਵੀ ਕਰੇਗਾ। ਹਾਲਾਂਕਿ ਇਸ 18 ਜੂਨ ਨੂੰ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਪੰਨੂੰ ਅੰਡਰਗ੍ਰਾਊਂਡ ਹੋ ਗਿਆ ਸੀ। ਕੈਨੇਡਾ ਵਿਚ ਹੋਣ ਵਾਲੀ ‘ਕਿਲ ਇੰਡੀਆ’ ਰੈਲੀ ਲਈ ਜਾਰੀ ਪੋਸਟਰ ਵਿਚ ਲਿਖਿਆ ਹੈ ਕਿ ਇਹ ਰੈਲੀ 8 ਜੁਲਾਈ ਨੂੰ 12.30 ਵਜੇ ਮਾਲਟਨ ਦੇ ਗ੍ਰੇਟ ਪੰਜਾਬ ਬਿਜ਼ਨੈੱਸ ਸੈਂਟਰ ਤੋਂ ਸ਼ੁਰੂ ਹੋਵੇਗੀ ਅਤੇ ਟੋਰਾਂਟੋ ਇੰਡੀਅਨ ਅੰਬੈਸੀ ’ਤੇ ਖ਼ਤਮ ਹੋਵੇਗੀ।

ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਦਾ ਮਨਾਇਆ ਸੀ ਜਸ਼ਨ

ਇਹ ਸਿਲਸਿਲਾ ਇਥੇ ਹੀ ਨਹੀਂ ਰੁਕਿਆ 6 ਜੂਨ ਨੂੰ ਆਪ੍ਰੇਸ਼ਨ ਬਲਿਊ ਸਟਾਰ ਦੀ 39ਵੀਂ ਬਰਸੀ ਦੌਰਾਨ ਕੈਨੇਡਾ ਦੀ ਧਰਤੀ ’ਤੇ ਖ਼ਾਲਿਸਤਾਨੀ ਹਮਾਇਤੀਆਂ ਵਲੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਦਾ ਜਸ਼ਨ ਮਨਾਇਆ ਗਿਆ। ਇਕ ਯਾਤਰਾ ਦੌਰਾਨ ਇਕ ਚੱਲਦੀ ਗੱਡੀ ’ਤੇ ਇੰਦਰਾ ਗਾਂਧੀ ਦੀ ਹੱਤਿਆ ਦਾ ਦ੍ਰਿਸ਼ ਦਿਖਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਤਤਕਾਲੀਨ ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 31 ਅਕਤੂਬਰ, 1984 ਨੂੰ ਉਨ੍ਹਾਂ ਦੇ 2 ਸਿੱਖ ਸੁਰੱਖਿਆ ਕਰਮਚਾਰੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਇਹ ਵੀ ਪੜ੍ਹੋ : ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ 'ਚੋਂ 9 ਮੋਬਾਇਲਾਂ ਸਮੇਤ ਹੋਰ ਸਾਮਾਨ ਹੋਇਆ ਬਰਾਮਦ

ਉਦੋਂ ਵੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਸੀ ਕੈਨੇਡਾ ਵਿਚ ਹੋਈ ਇਹ ਘਟਨਾ ਇਕ ਵੱਡੀ ਸਮੱਸਿਆ ਨਾਲ ਜੁੜੀ ਹੋਈ ਹੈ। ਉਨ੍ਹਾਂ  ਕਿਹਾ ਸੀ ਕਿ ਕੈਨੇਡਾ ਲਗਾਤਾਰ ਵੱਖਵਾਦੀਆਂ, ਕੱਟੜਪੰਥੀਆਂ ਅਤੇ ਹਿੰਸਾ ਦੀ ਹਮਾਇਤ ਕਰਨ ਵਾਲਿਆਂ ਨੂੰ ਵਧਣ-ਫੁੱਲਣ ਦਾ ਮੌਕਾ ਦੇ ਰਿਹਾ ਹੈ। ਸਾਨੂੰ ਇਸ ਦਾ ਕਾਰਨ ਸਮਝ ਨਹੀਂ ਆਉਂਦਾ ਹੈ। ਸਿਵਾਏ ਇਸ ਦੇ ਕਿ ਵੋਟ ਬੈਂਕ ਦੀ ਲੋੜ ਹੈ। ਉਨ੍ਹਾਂ ਕਿਹਾ ਸੀ ਕਿ ਮੈਨੂੰ ਲੱਗਦਾ ਹੈ ਕਿ ਇਹ ਆਪਸੀ ਰਿਸ਼ਤਿਆਂ ਅਤੇ ਕੈਨੇਡਾ ਲਈ ਠੀਕ ਨਹੀਂ ਹੈ।

ਮਾਰਚ ਤੋਂ ਜਾਰੀ ਹੈ ਭਾਰਤ ਵਿਰੋਧੀ ਸਰਗਰਮੀਆਂ

‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖਾਲਿਸਤਾਨੀ ਹਮਾਇਤੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਕੈਨੇਡਾ ਵਿਚ ਬੀਤੀ ਮਾਰਚ ਵਿਚ ਸ਼ੁਰੂ ਹੋਏ ਭਾਰਤ ਵਿਰੋਧੀ ਪ੍ਰਦਰਸ਼ਨ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਜਦਕਿ ਭਾਰਤ ਇਸ ਦੌਰਾਨ ਕੈਨੇਡਾ ਸਰਕਾਰ ਨੂੰ ਦੋਵਾਂ ਦੇਸ਼ਾਂ ਦੇ ਸੰਬੰਧਾਂ ਨੂੰ ਲੈ ਕੇ ਕਈ ਵਾਰ ਚੌਕਸ ਕਰ ਚੁੱਕਾ ਹੈ। ਓਟਾਵਾ ਦੇ ਨਿਊ ਐਡਿਨਬਰਗ ਵਿਚ ਉਨ੍ਹਾਂ ਦੇ ਡਿਪਲੋਮੈਟ ਮਿਸ਼ਨ ’ਤੇ 23 ਮਾਰਚ ਦੇ ਪ੍ਰਦਰਸ਼ਨ ਦੌਰਾਨ ਖਾਲਿਸਤਾਨੀ ਹਮਾਇਤੀਆਂ ਨੇ ਤੋੜਭੰਨ ਕੀਤੀ ਸੀ। ਦੱਸਿਆ ਗਿਆ ਸੀ ਕਿ ਇਸ ਦੌਰਾਨ ਖਾਲਿਸਤਾਨੀ ਹਮਾਇਤੀਆਂ ਨੇ 2 ਧਮਾਕੇ ਵੀ ਕੀਤੇ ਸਨ। ਰਾਇਲ ਕੈਨੇਡੀਅਨ ਮਾਊਂਟਿਡ ਪੁਲਸ (ਆਰ. ਸੀ. ਐੱਮ. ਪੀ.) ਅਤੇ ਓਟਾਵਾ ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ। ਭਾਰਤ ਨੇ ਇਸ ਘਟਨਾ ਤੋਂ ਬਾਅਦ ਕੈਨੇਡਾ ਸਰਕਾਰ ਨੂੰ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਲਈ ਚੌਕਸ ਕੀਤਾ ਸੀ।

ਇਹ ਵੀ ਪੜ੍ਹੋ : ਅਮਰੀਕਾ ਦੇ ਸਾਨ ਫਰਾਂਸਿਸਕੋ 'ਚ ਭਾਰਤੀ ਅੰਬੈਸੀ 'ਤੇ ਹਮਲਾ, 5 ਮਹੀਨਿਆਂ 'ਚ ਵਾਪਰੀ ਦੂਜੀ ਘਟਨਾ

ਤਿਰੰਗੇ ’ਤੇ ਖੜ੍ਹੇ ਹੋ ਕੇ ਕੀਤਾ ਸੀ ਪ੍ਰਦਰਸ਼ਨ

ਹਰਦੀਪ ਨਿੱਝਰ ਦੇ ਕਤਲ ਤੋਂ ਬਾਅਦ ਖ਼ਾਲਿਸਤਾਨੀ ਹਮਾਇਤੀ ਇੰਨੇ ਬੌਖਲਾਏ ਹੋਏ ਹਨ ਕਿ 24 ਜੂਨ ਨੂੰ ਕੈਨੇਡਾ ਵਿਚ ਵੈਂਕੂਵਰ ਦੇ ਭਾਰਤੀ ਵਣਜ ਦੂਤਘਰ ਦੇ ਸਾਹਮਣੇ ਇਕ ਵਿਰੋਧ ਪ੍ਰਦਰਸ਼ਨ ਦੌਰਾਨ ਉਨ੍ਹਾਂ ਤਿਰੰਗੇ ਦਾ ਅਪਮਾਨ ਕੀਤਾ। ਵਿਖਾਵਾਕਾਰੀ ਖਾਲਿਸਤਾਨ ਦਾ ਝੰਡਾ ਉਠਾਏ ਹੋਏ ਸਨ, ਇਨ੍ਹਾਂ ਵਿਚ ਕੁਝ ਭਾਰਤ ਦੇ ਕੌਮੀ ਝੰਡੇ ਨੂੰ ਜ਼ਮੀਨ ’ਤੇ ਵਿਛਾ ਕੇ ਇਸ ’ਤੇ ਖੜ੍ਹੇ ਹੋਏ ਨਜ਼ਰ ਆਏ ਸਨ। ਇਸ ’ਤੇ ਬੀਤੇ ਬੁੱਧਵਾਰ ਨੂੰ ਵੀ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕੈਨੇਡਾ ਟਰੂਡੋ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਸੀ ਕਿ ਖਾਲਿਸਤਾਨ ਦੇ ਮੁੱਦੇ ’ਤੇ ਵੋਟ ਬੈਂਕ ਦੀ ਸਿਆਸਤ ਨਾ ਕਰਨ। ਜੈਸ਼ੰਕਰ ਨੇ ਸਾਫ਼ ਕਿਹਾ ਕਿ ਜੇਕਰ ਭਾਰਤ ਦੀ ਅਖੰਡਤਾ ’ਤੇ ਹਮਲਾ ਹੋਇਆ ਤਾਂ ਅਸੀ ਇਸ ਦਾ ਢੁੱਕਵਾਂ ਜਵਾਬ ਦੇਵਾਂਗੇ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 

 

  • Canada
  • India
  • Kill India
  • rally
  • warning
  • Trudeau government
  • ਕੈਨੇਡਾ
  • ਭਾਰਤ
  • ‘ਕਿਲ ਇੰਡੀਆ’
  • ਰੈਲੀ
  • ਚਿਤਾਵਨੀ
  • ਟਰੂਡੋ ਸਰਕਾਰ

ਏਅਰ ਇੰਡੀਆ ਦੀ ਫਲਾਈਟ ਰੱਦ, ਵੈਨਕੂਵਰ ਹਵਾਈ ਅੱਡੇ 'ਤੇ ਫਸੇ ਕਈ ਵਿਦਿਆਰਥੀ

NEXT STORY

Stories You May Like

  • india canada relations
    ਭਾਰਤ ਅਤੇ ਕੈਨੇਡਾ ਸਬੰਧਾਂ ਨੂੰ 'ਉੱਚੇ ਪੱਧਰ' 'ਤੇ ਲੈ ਜਾਣ ਦੀ ਤਿਆਰੀ 'ਚ
  • rising sleep deprivation in india
    ਭਾਰਤ 'ਚ ਵਧ ਰਹੀ ਨੀਂਦ ਦੀ ਕਮੀ, ਸਰੀਰ ਦੇ ਨਾਲ ਦਿਮਾਗ ਵੀ ਪ੍ਰੇਸ਼ਾਨ
  • new hope in treatment of gurmoh
    ਪੰਜਾਬੀ ਮੂਲ ਦੇ ਗੁਰਮੋਹ ਦੇ ਇਲਾਜ 'ਚ ਜਾਗੀ ਨਵੀਂ ਆਸ, ਕੈਨੇਡਾ ਸਰਕਾਰ ਦੇਵੇਗੀ 30 ਕਰੋੜ ਰੁਪਏ
  • big news for indian community
    ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ
  • doctors medicine  test slip write in hindi
    ਹੁਣ ਹਿੰਦੀ 'ਚ ਪਰਚੀਆਂ ਲਿਖ ਕੇ ਦੇਣਗੇ ਡਾਕਟਰ ! ਅੰਗਰੇਜ਼ੀ ਦੀ ਛੁੱਟੀ ਕਰਨ ਦੀ ਤਿਆਰੀ 'ਚ UP ਸਰਕਾਰ
  • smart lockdown
    ਹੁਣ ਲੱਗਣ ਜਾ ਰਿਹੈ 'Smart Lockdown' ! ਗੁਆਂਢੀ ਮੁਲਕ ਦੀ ਸਰਕਾਰ ਨੇ ਖਿੱਚ ਲਈ ਤਿਆਰੀ
  • iv worth rs 11 is being sold for rs 325 in hospitals  tukaram munde
    ਹਸਪਤਾਲਾਂ 'ਚ 325 ਰੁਪਏ 'ਚ ਵਿਕ ਰਹੀ 11 ਰੁਪਏ ਵਾਲੀ IV ! 'ਲੁੱਟ' ਖ਼ਿਲਾਫ਼ ਸ਼ਿਕੰਜਾ ਕੱਸਣ ਦੀ ਤਿਆਰੀ 'ਚ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ ਸ਼ਾਮਲ
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕੈਨੇਡਾ ਦੀਆਂ ਖਬਰਾਂ
    • punjabi boy in canada
      ਕੈਨੇਡਾ 'ਚ ਸੋਹਣੇ ਸੁਨੱਖੇ ਪੰਜਾਬੀ ਨੌਜਵਾਨ ਦਾ ਕਤਲ, ਦੋਸ਼ੀ ਔਰਤ ਗ੍ਰਿਫ਼ਤਾਰ
    • dashmesh darbar gurdwara committee elections
      ਸਰੀ ਦੇ 'ਦਸ਼ਮੇਸ਼ ਦਰਬਾਰ ਗੁਰਦੁਆਰਾ' ਸਾਹਿਬ ਦੇ ਕਮੇਟੀ ਪ੍ਰਧਾਨ ਬਣੇ ਜਗਤਾਰ ਸਿੰਘ...
    • dispute over number plate
      ਕੈਨੇਡਾ 'ਚ 'ਬਿਸ਼ਨੋਈ' ਲਿਖੀ ਨੰਬਰ ਪਲੇਟ 'ਤੇ ਵਿਵਾਦ ! ਭਖਿਆ ਮਾਮਲਾ
    • india canada relations
      ਭਾਰਤ ਅਤੇ ਕੈਨੇਡਾ ਸਬੰਧਾਂ ਨੂੰ 'ਉੱਚੇ ਪੱਧਰ' 'ਤੇ ਲੈ ਜਾਣ ਦੀ ਤਿਆਰੀ 'ਚ
    • helicopter crashes near montreal
      ਵੱਡੀ ਖਬਰ: ਮਾਂਟਰੀਅਲ ਨੇੜੇ ਆਸਮਾਨੋਂ ਡਿੱਗਿਆ ਹੈਲੀਕਾਪਟਰ, 4 ਲੋਕਾਂ ਦੀ ਦਰਦਨਾਕ...
    • negligence in handing over sacred saroops in canada
      ਕੈਨੇਡਾ ’ਚ ਪਾਵਨ ਸਰੂਪਾਂ ਨੂੰ ਸੌਂਪਣ ਵੇਲੇ ਅਣਗਹਿਲੀ : ਜਥੇਦਾਰ ਗੜਗੱਜ ਨੇ 15...
    • pm mark carney big revelation
      ਕੈਨੇਡਾ 'ਤੇ ਅਮਰੀਕੀ ਹਮਲੇ ਦਾ ਖਦਸ਼ਾ ! PM ਕਾਰਨੀ ਦਾ ਵੱਡਾ ਖੁਲਾਸਾ
    • major crackdown on lawrence bishnoi gang in canada
      ਕੈਨੇਡਾ 'ਚ ਲਾਰੈਂਸ ਬਿਸ਼ਨੋਈ ਗੈਂਗ 'ਤੇ ਵੱਡੀ ਕਾਰਵਾਈ: 200 ਮੈਂਬਰਾਂ ਨੂੰ ਦੇਸ਼...
    • new hope in treatment of gurmoh
      ਪੰਜਾਬੀ ਮੂਲ ਦੇ ਗੁਰਮੋਹ ਦੇ ਇਲਾਜ 'ਚ ਜਾਗੀ ਨਵੀਂ ਆਸ, ਕੈਨੇਡਾ ਸਰਕਾਰ ਦੇਵੇਗੀ 30...
    • pm narendra modi visit canada
      PM ਨਰਿੰਦਰ ਮੋਦੀ ਜਾਣਗੇ ਕੈਨੇਡਾ ! ਮਾਰਕ ਕਾਰਨੀ ਨੇ ਕੀਤਾ ਵੱਡਾ ਖੁਲਾਸਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +