Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    7:48:58 AM

  • jalandhar  female councilor  husband  injured

    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • complete this work by 15th october heavy fine may be imposed

    15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ...

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • canada News
  • Patiala
  • ਕੈਨੇਡਾ ਤੋਂ ਰੂਹ ਕੰਬਾਊ ਖ਼ਬਰ: ਜਨਮ ਦਿਨ ਵਾਲੇ ਦਿਨ ਟਰਾਲੇ 'ਚ ਸੜ ਗਿਆ ਪੰਜਾਬੀ ਨੌਜਵਾਨ

CANADA News Punjabi(ਕੈਨੇਡਾ)

ਕੈਨੇਡਾ ਤੋਂ ਰੂਹ ਕੰਬਾਊ ਖ਼ਬਰ: ਜਨਮ ਦਿਨ ਵਾਲੇ ਦਿਨ ਟਰਾਲੇ 'ਚ ਸੜ ਗਿਆ ਪੰਜਾਬੀ ਨੌਜਵਾਨ

  • Updated: 20 Sep, 2023 09:48 AM
Patiala
punjabi boy burnt in the trolley in canada
  • Share
    • Facebook
    • Tumblr
    • Linkedin
    • Twitter
  • Comment

ਪਾਤੜਾਂ (ਜ.ਬ.) : ਕੈਨੇਡਾ 'ਚ ਪੰਜਾਬੀਆਂ ਦੀ ਮੌਤ ਦੀਆਂ ਖ਼ਬਰਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਅੱਜ ਕੈਨੇਡਾ ਤੋਂ ਇਕ ਹੋਰ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਜਨਮ ਦਿਨ ਵਾਲੇ ਦਿਨ ਪਿੰਡ ਸਾਗਰਾ ਦੇ ਇਕ ਨੌਜਵਾਨ ਅਤੇ ਉਸ ਦੇ ਸਾਥੀ ਦੀ ਕੈਨੇਡਾ ਵਿਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ। ਉਸ ਦਾ ਸਾਥੀ ਕੇਰਲਾ ਦਾ ਵਸਨੀਕ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ :  ਪੰਜਾਬ ਸਰਕਾਰ ਵੱਲੋਂ 5 ਸਾਲ ਤੱਕ ਦੇ ਬੱਚਿਆਂ ਦੇ ਮਾਪਿਆਂ ਨੂੰ ਵੱਡਾ ਤੋਹਫ਼ਾ

ਮ੍ਰਿਤਕ ਨੌਜਵਾਨ ਗੁਰਪਿੰਦਰ ਸਿੰਘ ਦੇ ਪਿਤਾ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਮੁੰਡਾ 2017 ਵਿਚ ਪੜ੍ਹਨ ਲਈ ਕੈਨੇਡਾ ਗਿਆ ਸੀ ਤੇ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਪਿਛਲੇ ਕਰੀਬ ਚਾਰ ਸਾਲ ਤੋਂ ਟਰਾਲੇ ’ਤੇ ਡਰਾਈਵਿੰਗ ਦਾ ਕੰਮ ਕਰ ਰਿਹਾ ਸੀ। ਬੀਤੇ ਦਿਨ ਉਹ ਓਂਟਾਰੀਓ ਤੋਂ ਲੋਡ ਖ਼ਾਲੀ ਕਰ ਕੇ ਮਿਸੀਸਾਗਾ ’ਚ ਦੋਸਤਾਂ ਨਾਲ ਜਨਮ ਦਿਨ ਮਨਾਉਣ ਤੋਂ ਬਾਅਦ ਆਪਣੇ ਘਰ ਨੂੰ ਆ ਰਿਹਾ ਸੀ। 

ਇਹ ਵੀ ਪੜ੍ਹੋ : ਪੰਜਾਬ 'ਚ IELTS ਸੈਂਟਰ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, ਸਰਕਾਰ ਨੇ ਤਿਆਰ ਕੀਤਾ ਐਕਸ਼ਨ ਪਲਾਨ

ਮਿਸੀਸਾਗਾ ਤੋਂ ਕਰੀਬ 700 ਕਿਲੋਮੀਟਰ ਪਹਿਲਾਂ ਰਾਤ ਕਰੀਬ ਸਾਢੇ ਤਿੰਨ ਵਜੇ ਸਾਹਮਣਿਓਂ ਆ ਰਹੇ ਟਰਾਲੇ ਨੇ ਉਸ ਦੇ ਟਰਾਲੇ ਵਿਚ ਟੱਕਰ ਮਾਰ ਦਿੱਤੀ। ਟੱਕਰ ਸਿੱਧੀ ਤੇਲ ਵਾਲੇ ਟੈਂਕਰ ਨਾਲ ਹੋਣ ਕਰ ਕੇ ਜ਼ੋਰਦਾਰ ਧਮਾਕਾ ਹੋਇਆ ਤੇ ਟਰਾਲੇ ਨੂੰ ਅੱਗ ਲੱਗ ਗਈ, ਜਿਸ ਵਿਚ ਉਸ ਦਾ ਮੁੰਡਾ ਗੁਰਪਿੰਦਰ ਸਿੰਘ ਤੇ ਉਸ ਦਾ ਸਹਾਇਕ ਜੋ ਕੇਰਲਾ ਦਾ ਰਹਿਣ ਵਾਲਾ ਸੀ, ਅੱਗ ਦੀ ਲਪੇਟ ਵਿਚ ਆ ਗਏ। ਉਨ੍ਹਾਂ ਦੱਸਿਆ ਕਿ ਜਾਣਕਾਰਾਂ ਤੋਂ ਮਿਲੀ ਸੂਚਨਾ ਮੁਤਾਬਕ ਅੱਗ ’ਤੇ ਕਰੀਬ 18 ਘੰਟੇ ਬਾਅਦ ਕਾਬੂ ਪਾਇਆ ਗਿਆ, ਜਿਸ ਕਾਰਨ ਉਕਤ ਦੋਵੇਂ ਨੌਜਵਾਨ ਟਰਾਲੇ ਵਿਚ ਹੀ ਸੜ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Canada
  • Punjabi
  • boy
  • trailer
  • fire
  • death
  • ਕੈਨੇਡਾ
  • ਪੰਜਾਬੀ
  • ਮੁੰਡਾ
  • ਟਰਾਲਾ
  • ਅੱਗ
  • ਮੌਤ

ਕੈਨੇਡਾ ਨੇ ਭਾਰਤ ਲਈ ਰਾਤੋ-ਰਾਤ ਬਦਲੀ Travel Advisory, ਪਹਿਲਾਂ ਨਾਗਰਿਕਾਂ ਨੂੰ ਦਿੱਤੀ ਸੀ ਇਹ Warning

NEXT STORY

Stories You May Like

  • gunshots fired at boy birthday party woman dead
    ਵੱਡੀ ਖ਼ਬਰ: ਪੰਜਾਬ 'ਚ ਮੁੰਡੇ ਦੇ ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲ਼ੀਆਂ! ਇਕ ਮਹਿਲਾ ਦੀ ਮੌਤ
  • punjabi youth wins 200 crore lottery
    ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਨਿਕਲੀ 200 ਕਰੋੜ ਦੀ ਲਾਟਰੀ!
  • narendra modi  ram nath kovind  birthday  greetings
    PM ਮੋਦੀ ਨੇ ਸਾਬਕਾ ਰਾਸ਼ਟਰਪਤੀ ਕੋਵਿੰਦ ਨੂੰ ਜਨਮ ਦਿਨ ਦੀ ਵਧਾਈ ਦਿੱਤੀ
  • punjabi youth in canada
    ਕੈਨੇਡਾ 'ਚ ਪੰਜਾਬੀ ਨੌਜਵਾਨ ਨੂੰ ਹੋਈ 6 ਸਾਲ ਦੀ ਜੇਲ੍ਹ ! ਕਾਰਾ ਜਾਣ ਹੋ ਜਾਓਗੇ ਹੈਰਾਨ
  • punjabi men in canada
    ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ
  • nta  exam day  district administration  rallies
    ਸੰਸਦੀ ਕਮੇਟੀ ਨੇ NTA ’ਚ ਸੁਧਾਰਾਂ ਦੀ ਕੀਤੀ ਸਿਫ਼ਾਰਸ਼, ਪ੍ਰੀਖਿਆ ਵਾਲੇ ਦਿਨ ਨਾ ਦੇਣ ਰੈਲੀਆਂ ਤੇ ਜਲੂਸਾਂ ਦੀ ਆਗਿਆ
  • elon musk becomes a trillionaire again  wealth increases
    Elon Musk ਫਿਰ ਬਣੇ ਖ਼ਰਬਪਤੀ, ਇੱਕ ਦਿਨ 'ਚ 5.7 ਲੱਖ ਕਰੋੜ ਵਧੀ ਦੌਲਤ
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • jalandhar  female councilor  husband  injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕੈਨੇਡਾ ਦੀਆਂ ਖਬਰਾਂ
    • pm carney responds to elon musk
      ਕੈਨੇਡਾ ਦੇ ਹੋਣਗੇ 4 ਟੋਟੇ ! ਐਲਨ ਮਸਕ ਦੇ ਬਿਆਨ 'ਤੇ PM ਕਾਰਨੀ ਨੇ ਦਿੱਤਾ ਕਰਾਰਾ...
    • nobel prize in literature
      ਕੈਨੇਡੀਅਨ ਕਵਿੱਤਰੀ ਅਤੇ ਲੇਖਿਕਾ ਐਨ ਕਾਰਸਨ ਨੇ ਜਿੱਤਿਆ ਸਾਹਿਤ ਦਾ ਨੋਬਲ ਪੁਰਸਕਾਰ
    • canada assembly elections
      ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
    • canada removes report
      ਕੈਨੇਡਾ-ਭਾਰਤ ਦੇ ਰਿਸ਼ਤਿਆਂ 'ਚ ਆਵੇਗੀ ਮਜ਼ਬੂਤੀ ! CSIS ਨੇ ਹਟਾਈ ਵਿਵਾਦਿਤ ਰਿਪੋਰਟ
    • hindu temple fines
      ਕੈਨੇਡਾ 'ਚ ਹਿੰਦੂ ਮੰਦਰ ਨੇ ਕਰ'ਤੀ ਇਮੀਗ੍ਰੇਸ਼ਨ ਨਿਯਮਾਂ ਦੀ ਉਲੰਘਣਾ ! ਲੱਗਿਆ...
    • punjabi men in canada
      ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ
    • punjabi origin honoured in canada
      ਕੈਨੇਡਾ 'ਚ ਪੰਜਾਬੀ ਮੂਲ ਦੇ ਪੁਲਸ ਮੁਲਾਜ਼ਮ ਸਣੇ 4 ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ
    • canada warns punjabi
      'ਵਿਆਹ' ਕਰਾ ਕੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਵੱਡਾ ਝਟਕਾ ! ਸਰਕਾਰ ਨੇ...
    • canada advisory
      ਕੈਨੇਡਾ ਨੇ ਪੰਜਾਬੀਆਂ ਲਈ ਜਾਰੀ ਕੀਤੀ ਚਿਤਾਵਨੀ ! ਨਾ ਸਮਝੇ ਤਾਂ ਹੋਵੇਗਾ ਲੱਖਾਂ ਦਾ...
    • gold punjabi man canada
      ਕੈਨੇਡਾ 'ਚ 22 ਮਿਲੀਅਨ ਡਾਲਰ ਦਾ 'ਸੋਨਾ' ਚੋਰੀ, ਪੰਜਾਬੀ ਮੂਲ ਦੇ ਪਰਮਪਾਲ ਸਿੱਧੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +