Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:19:05 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • canada News
  • ਪੁਰਾਣਾ ਰੇਸ਼ਾ, ਜ਼ੁਕਾਮ, ਸਾਹ ਦੀ ਐਲਰਜੀ, ਦਮਾ-ਅਸਥਮਾ 'ਚ ਵਰਦਾਨ ਸਾਬਿਤ ਹੋ ਰਹੀ ਇਹ ਦੇਸੀ ਦਵਾਈ

CANADA News Punjabi(ਕੈਨੇਡਾ)

ਪੁਰਾਣਾ ਰੇਸ਼ਾ, ਜ਼ੁਕਾਮ, ਸਾਹ ਦੀ ਐਲਰਜੀ, ਦਮਾ-ਅਸਥਮਾ 'ਚ ਵਰਦਾਨ ਸਾਬਿਤ ਹੋ ਰਹੀ ਇਹ ਦੇਸੀ ਦਵਾਈ

  • Edited By Rakesh,
  • Updated: 10 Nov, 2024 11:50 PM
canada
roshan health care ayurvedic treatment
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)- ਪੁਰਾਣਾ ਰੇਸ਼ਾ, ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ, ਅਸਥਮਾ ਦੇ ਮਰੀਜ਼ਾਂ ਨੂੰ ਸਭ ਤੋਂ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਦਮਾ-ਅਸਥਮਾ ਕਿਸੇ ਵੀ ਉਮਰ ਦੇ ਇਨਸਾਨ ਨੂੰ ਹੋ ਸਕਦਾ ਹੈ ਭਾਵੇਂ ਇਸਤਰੀ, ਪੁਰਸ਼, ਬਜ਼ੁਰਗ ਹੋਣ ਜਾਂ ਬੱਚੇ। WHO ਦੇ ਅਨੁਸਾਰ ਪੂਰੀ ਦੁਨੀਆ ’ਚ 339 ਮਿਲੀਅਨ ਤੋਂ ਜ਼ਿਆਦਾ ਲੋਕ ਇਸ ਰੋਗ ਤੋਂ ਪੀੜਤ ਹਨ। ਪੁਰਾਣੇ ਬਜ਼ੁਰਗਾਂ ਅਨੁਸਾਰ ਜਿਨ੍ਹਾਂ ਦੇ ਸਰੀਰ ਦੀ ਰੋਗ ਪ੍ਰਤੀਰੋਧਕ ਪ੍ਰਣਾਲੀ ਘੱਟ ਹੁੰਦੀ ਹੈ, ਉਨ੍ਹਾਂ ਨੂੰ ਸਭ ਤੋਂ ਜ਼ਿਆਦਾ ਸਾਹ ਦੀ ਸਮੱਸਿਆ ਨਾਲ ਜੂਝਣਾ ਪੈਂਦਾ ਹੈ।

ਦਮਾ-ਅਸਥਮਾ ਕਿਉਂ ਹੁੰਦਾ ਹੈ ?
ਦਮਾ ਫੇਫੜੇ ਦੇ ਸਾਹ ਮਾਰਗ ਨਾਲ ਜੁੜੀ ਬੀਮਾਰੀ ਹੈ, ਜਿਸ ’ਚ ਸਾਹ ਨਲੀ ਵਿਚ ਸੋਜ ਵਧ ਜਾਂਦੀ ਹੈ ਅਤੇ ਸਾਹ ਮਾਰਗ ਸੁੰਗੜ ਜਾਂਦਾ ਹੈ। ਇਸ ਬੀਮਾਰੀ ਨਾਲ ਪੀੜਤ ਵਿਅਕਤੀ ਨੂੰ ਸਾਹ ਲੈਣ ’ਚ ਦਿੱਕਤ ਆਉਂਦੀ ਹੈ। ਅਸਥਮਾ ਦੇ ਮਰੀਜ਼ਾਂ ਨੂੰ ਖਾਂਸੀ ਦੇ ਕਾਰਨ ਫੇਫੜਿਆਂ ’ਚ ਕਈ ਵਾਰ ਕਫ (ਰੇਸ਼ਾ) ਬਾਹਰ ਨਹੀਂ ਨਿਕਲਦਾ ਤੇ ਮਰੀਜ਼ ਨੂੰ ਕਾਫ਼ੀ ਪ੍ਰੇਸ਼ਾਨੀ ਹੁੰਦੀ ਹੈ। ਕਈ ਲੋਕਾਂ ਨੂੰ ਧੂੜ-ਮਿੱਟੀ ਦੀ ਅਲਰਜੀ, ਮੌਸਮ ’ਚ ਬਦਲਾਅ, ਦਵਾਈਆਂ, ਇਤਰ ਪਰਫਿਊਮ, ਧੂਫ ਅਗਰਬੱਤੀ ਦੇ ਧੂੰਏਂ ਨਾਲ ਵੀ ਅਲਰਜੀ ਹੋ ਜਾਂਦੀ ਹੈ।

ਅਸਥਮਾ ਦੇ ਲੱਛਣ (Symptoms of Asthma)
ਅਸਥਮੇ ਦਾ ਮੁੱਖ ਲੱਛਣ ਸਾਹ ਲੈਣ ਵਿੱਚ ਮੁਸ਼ਕਲ ਹੈ। ਇਸ ਤੋਂ ਇਲਾਵਾ ਹੋਰ ਵੀ ਲੱਛਣ ਹਨ ਜਿਨ੍ਹਾਂ ਬਾਰੇ ਅਸੀਂ ਅੱਗੇ ਲਿਖ ਰਹੇ ਹਾਂ, ਇਨ੍ਹਾਂ ਲੱਛਣਾਂ ਦੀ ਪਛਾਣ ਕਰ ਕੇ ਤੁਸੀਂ ਅਸਥਮਾ ਦਾ ਘਰੇਲੂ ਉਪਚਾਰ ਕਰ ਸਕਦੇ ਹੋ: - 

-ਵਾਰ-ਵਾਰ ਖੰਘ, ਸਾਹ ਲੈਣ ਵੇਲੇ ਸੀਟੀ ਦੀ ਆਵਾਜ਼, ਛਾਤੀ ਵਿੱਚ ਜਕੜ ਅਤੇ ਭਾਰੀਪਨ, ਸਾਹ ਫੁੱਲਣਾ, ਖੰਘਣ ਵਿੱਚ ਮੁਸ਼ਕਲ ਅਤੇ ਬਲਗਮ ਨੂੰ ਬਾਹਰ ਕੱਢਣ ਵਿੱਚ ਅਸਮਰੱਥਾ, ਬਲਾਕ ਅਤੇ ਖੁਸ਼ਕ ਗਲਾ, ਬੇਚੈਨੀ ਮਹਿਸੂਸ ਹੋਣਾ।

ਸਾਹ ਦੀਆਂ ਬਿਮਾਰੀਆਂ ਲਈ ਰੋਕਥਾਮ ਉਪਾਅ ਕੀ ਹਨ?
ਬਹੁਤ ਸਾਰੀਆਂ ਗੱਲਾਂ ਤੁਹਾਡੇ ਫੇਫੜਿਆਂ ਨੂੰ ਪ੍ਰਭਾਵਿਤ ਕਰਦੀਆਂ ਹਨ, ਪਰ ਤੁਸੀਂ ਉਨ੍ਹਾਂ ਨੂੰ ਰੋਕ ਸਕਦੇ ਹੋ। ਤੁਸੀਂ ਹੇਠਾਂ ਰੋਕਥਾਮ ਦੇ ਉਪਾਵਾਂ ਨੂੰ ਪੜ੍ਹ ਸਕਦੇ ਹੋ, ਜੋ ਇਸ ਦੇ ਜੋਖਮਾਂ ਨੂੰ ਸੀਮਤ ਕਰਨ ਵਿੱਚ ਤੁਹਾਡੀ ਮਦਦ ਕਰਦੇ ਹਨ।

-ਸਿਗਰਟਨੋਸ਼ੀ ਅਤੇ ਤੰਬਾਕੂ ਦੀ ਵਰਤੋਂ ਛੱਡੋ।
-ਖਾਣਾ ਖਾਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਆਪਣੇ ਹੱਥ ਚੰਗੀ ਤਰ੍ਹਾਂ ਧੋਵੋ।
-ਕੀਟਾਣੂਆਂ ਦੇ ਫੈਲਣ ਨੂੰ ਰੋਕਣ ਲਈ ਖੰਘਣ ਅਤੇ ਛਿੱਕਦੇ ਸਮੇਂ ਆਪਣੇ ਮੂੰਹ ਅਤੇ ਨੱਕ ਨੂੰ ਢੱਕੋ।
-ਖਾਣਾ ਪਕਾਉਣ ਵੇਲੇ ਐਗਜ਼ੌਸਟ ਫੈਨ ਚਾਲੂ ਕਰੋ।
-ਏਅਰ ਫਰੈਸ਼ਨਰ, ਹੇਅਰ ਸਪਰੇਅ ਅਤੇ ਡੀਓਡੋਰੈਂਟਸ ਦੀ ਵਰਤੋਂ ਘੱਟ ਤੋਂ ਘੱਟ ਕਰੋ , ਕਿਉਂਕਿ ਉਨ੍ਹਾਂ ਦੇ ਕਣ ਤੁਹਾਡੇ ਫੇਫੜਿਆਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ।
-ਜਦੋਂ ਵੀ ਤੁਸੀਂ ਆਪਣੇ ਘਰ ਤੋਂ ਬਾਹਰ ਨਿਕਲਦੇ ਹੋ ਤਾਂ ਕੁਝ ਮਿੰਟਾਂ ਲਈ ਸਰੀਰਕ ਗਤੀਵਿਧੀ ਕਰੋ।
- ਜਦੋਂ ਵੀ ਸੰਭਵ ਹੋਵੇ ਪੌੜੀਆਂ ਚੜ੍ਹੋ।

ਅਸਥਮਾ ਨੂੰ ਰੋਕਣ ਦੇ ਤਰੀਕੇ (How to prevent Asthma)
ਅਸਥਮਾ ਦੇ ਘਰੇਲੂ ਉਪਚਾਰ ਲਈ (ਦਮੇ ਲਈ ਘਰੇਲੂ ਉਪਚਾਰ) ਮਰੀਜ਼ਾਂ ਨੂੰ ਕੁਝ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਅਸਥਮਾ ਦੇ ਮਰੀਜ਼ ਨੂੰ ਮੀਂਹ, ਠੰਢ ਅਤੇ ਧੂੜ ਭਰੀਆਂ ਥਾਵਾਂ ਤੋਂ ਬਚਣਾ ਚਾਹੀਦਾ ਹੈ। ਬਰਸਾਤ ਦੇ ਮੌਸਮ ਦੌਰਾਨ ਨਮੀ ਵਧਣ ਕਾਰਨ ਇਨਫੈਕਸ਼ਨ ਵਧਣ ਦੀ ਸੰਭਾਵਨਾ ਵੀ ਵਧ ਜਾਂਦੀ ਹੈ। ਬਹੁਤ ਠੰਡੇ ਅਤੇ ਨਮੀ ਵਾਲੇ ਵਾਤਾਵਰਣ ਵਿੱਚ ਨਹੀਂ ਰਹਿਣਾ ਚਾਹੀਦਾ। ਜਦੋਂ ਵੀ ਘਰੋਂ ਬਾਹਰ ਨਿਕਲੋ ਤਾਂ ਮਾਸਕ ਪਾਓ। ਸਰਦੀਆਂ ਦੇ ਮੌਸਮ ਵਿੱਚ ਧੁੰਦ ਵਿੱਚ ਜਾਣ ਤੋਂ ਬਚੋ। ਤਾਜ਼ੇ ਪੇਂਟ, ਕੀਟਨਾਸ਼ਕਾਂ, ਸਪਰੇਆਂ, ਧੂਫ-ਅਗਰਬੱਤੀ, ਮੱਛਰ ਦੇ ਕੁਆਇਲਾਂ ਦੇ ਧੂੰਏਂ, ਸੁਗੰਧਿਤ ਪਰਫਿਊਮ ਤੋਂ ਜਿੰਨਾ ਹੋ ਸਕੇ ਬਚੋ। ਸਿਗਰਟਨੋਸ਼ੀ ਕਰਨ ਵਾਲੇ ਲੋਕਾਂ ਤੋਂ ਦੂਰ ਰਹੋ। ਇਸ ਤੋਂ ਇਲਾਵਾ ਜੀਵਨਸ਼ੈਲੀ ਅਤੇ ਖੁਰਾਕ ਵਿਚ ਬਦਲਾਅ ਕਰ ਕੇ ਅਸਥਮਾ ਦੇ ਲੱਛਣਾਂ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। 

ਸ਼ੁੱਧ ਆਯੁਰਵੈਦਿਕ ਇਲਾਜ
ਜੇ ਤੁਸੀਂ ਵੀ ਪੁਰਾਣੇ ਤੋਂ ਪੁਰਾਣਾ ਰੇਸ਼ਾ, ਜ਼ੁਕਾਮ, ਖਾਂਸੀ, ਬਲਗਮ, ਸਾਹ ਦੀ ਅਲਰਜੀ, ਕੰਨਾਂ ’ਚ ਸਾਂ-ਸਾਂ ਦੀ ਆਵਾਜ਼ ਆਉਣਾ, ਦਮਾ-ਅਸਥਮਾ ਆਦਿ ਰੋਗਾਂ ਤੋਂ ਪ੍ਰੇਸ਼ਾਨ ਹੋ ਚੁੱਕੇ ਹੋ ? ਹਰ ਥਾਂ ਤੋਂ ਦਵਾਈਆਂ ਖਾ ਕੇ ਨਿਰਾਸ਼ ਹੋ ਗਏ ਹੋ ਤਾਂ ਹੁਣ ਤੁਸੀਂ ਨਿਰਾਸ਼ ਨਾ ਹੋਵੋ। ਸ਼ੁੱਧ ਅਯੁਰਵੈਦਿਕ ਜੜ੍ਹੀ-ਬੂਟੀਆਂ ਨਾਲ ਬਣਾਈ ਖਾਸ ਦੇਸੀ ਦਵਾਈ, ਜਿਸ ਦਾ ਦੇਸ਼ਾਂ-ਵਿਦੇਸ਼ਾਂ ’ਚ ਬੈਠੇ ਹਜ਼ਾਰਾਂ ਮਰੀਜ਼ ਲਾਭ ਉਠਾ ਰਹੇ ਹਨ। ਦਮਾ-ਅਸਥਮਾ ਤੋਂ ਹੋਣ ਵਾਲੀਆਂ ਸਮੱਸਿਆਵਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਇਹ ਦੇਸੀ ਦਵਾਈ। ਹਰ ਉਮਰ ਦੇ ਇਸਤਰੀ, ਪੁਰਸ਼, ਬੱਚੇ ਇਸ ਦਵਾਈ ਦਾ ਸੇਵਨ ਕਰ ਸਕਦੇ ਹਨ, 15 ਦਿਨਾਂ ’ਚ ਹੀ ਦਵਾਈ ਦਾ ਜ਼ਬਰਦਸਤ ਅਸਰ ਦੇਖਣ ਨੂੰ ਮਿਲੇਗਾ।

ਇਸ ਤੋਂ ਇਲਾਵਾ ਪੁਰਾਣੀ ਤੋਂ ਪੁਰਾਣੀ ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੋਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ- ਲੋਕੋਰੀਆ (ਸਫੈਦ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ, ਪੁਰਾਣੀ ਤੋਂ ਪੁਰਾਣੀ ਧਾਂਤ, ਸਪਨਦੋਸ਼, ਵੀਰਜ ਦਾ ਪਤਲਾਪਣ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸ਼ੁਕਰਾਣੂ ਸਮੱਸਿਆ ,ਸ਼ੂਗਰ ਦਾ ਆਯੁਰਵੈਦਿਕ ਇਲਾਜ। ਘੱਟ ਸ਼ੁਕਰਾਣੂ ਸਮੱਸਿਆ (Low Sperm Count) ਵਾਲੇ ਮਰੀਜ਼ ਇਕ ਵਾਰ ਜ਼ਰੂਰ ਸਲਾਹ ਲਵੋ।

ਆਯੁਰਵੇਦ ਅਪਣਾਓ-ਜ਼ਿੰਦਗੀ ਖ਼ੁਸ਼ਹਾਲ ਬਣਾਓ
ਵਿਅਰਥ ਇਧਰ-ਉਧਰ ਭਟਕ ਕੇ ਆਪਣਾ ਕੀਮਤੀ ਸਮਾਂ ਤੇ ਪੈਸਾ ਬਰਬਾਦ ਨਾ ਕਰੋ। ‘ਰੌਸ਼ਨ ਹੈਲਥ ਕੇਅਰ’ ਪੰਜਾਬ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਸਾਡੇ ਨਾਲ ਸਲਾਹ-ਮਸ਼ਵਰਾ ਕਰੋ, ਤੁਹਾਡੀ ਸਮੱਸਿਆ ਨੂੰ ਦੂਰ ਕਰਕੇ ਸਾਨੂੰ ਖ਼ੁਸ਼ੀ ਹੋਵੇਗੀ। ਜੇ ਪੈਸੇ ਖਰਚ ਕਰਕੇ ਵੀ ਤੁਹਾਨੂੰ ਸਹੀ ਇਲਾਜ (ਟ੍ਰੀਟਮੈਂਟ) ਨਹੀਂ ਮਿਲ ਰਿਹਾ ਤਾਂ ਨਿਰਾਸ਼ ਨਾ ਹੋਵੋ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਸਲਾਹ ਲਵੋ।

ਨੋਟ– ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖਾਸ ਪ੍ਰਬੰਧ ਹੈ। ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/ਵਟਸਐਪ) ’ਤੇ ਵੀ ਕਾਲ ਕਰ ਸਕਦੇ ਹੋ। ਆਪਣੇ ਨਜ਼ਦੀਕੀ ਸ਼ਹਿਰ ਦਵਾਈ ਮੰਗਵਾਉਣ ਲਈ ਫੋਨ ਕਰੋ। Call/Whatsapp +91- 95014 78347,   +91-73473-07214, ਵਧੇਰੇ ਜਾਣਕਾਰੀ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।

  • Roshan Health Care
  • Ayurvedic Treatment
  • Ayurveda
  • Physical Weakness

ਕੈਨੇਡਾ ਮੰਦਰ 'ਤੇ ਹਮਲੇ 'ਚ ਸ਼ੱਕੀ ਸ਼ਮੂਲੀਅਤ ਮਗਰੋਂ ਪੁਜਾਰੀ ਰਾਜਿੰਦਰ ਪ੍ਰਸਾਦ ਮੁਅੱਤਲ

NEXT STORY

Stories You May Like

  • medicine worth rs 2 700 being sold for rs 27 000 supreme court strict
    27,000 ਰੁਪਏ 'ਚ ਵਿਕ ਰਹੀ 2,700 ਰੁਪਏ ਦੀ ਦਵਾਈ ? ਕੀਮਤਾਂ 'ਚ 10 ਗੁਣਾ ਵਾਧੇ 'ਤੇ SC ਸਖ਼ਤ
  • paracetamol and bp fail quality test  government hospital bans it
    Paracetamol ਤੇ BP ਦੀ ਦਵਾਈ Quality test 'ਚ ਫ਼ੇਲ,  ਸਰਕਾਰੀ ਹਸਪਤਾਲ ਨੇ ਲਗਾਈ ਰੋਕ
  • this smart device will prove to be a   boon   for patients
    ਮਰੀਜ਼ਾਂ ਲਈ 'ਵਰਦਾਨ' ਸਾਬਤ ਹੋਵੇਗਾ ਇਹ ਸਮਾਰਟ ਡਿਵਾਇਸ
  • patanjali  desi ghee  quality baba ramdev
    ਪਤੰਜਲੀ ਦੇ ਦੇਸੀ ਘਿਓ ਦੀ ਗੁਣਵੱਤਾ ਨੂੰ ਲੈ ਕੇ ਉੱਠੇ ਸਵਾਲ, ਬਾਬਾ ਰਾਮਦੇਵ ਨੇ ਆਖ 'ਤੀ ਇਹ ਗੱਲ
  • thieves broke the locks of two shops
    ਚੋਰਾਂ ਨੇ ਪੁਰਾਣਾ ਧਾਰੀਵਾਲ ’ਚ ਦੋ ਦੁਕਾਨਾਂ ਦੇ ਤਾਲੇ ਤੋੜ ਕੇ ਨਕਦੀ ਤੇ ਦਸਤਾਵੇਜ਼ ਕੀਤੇ ਚੋਰੀ
  • these things are a   boon   for fatty liver patients
    Fatty liver ਦੇ ਮਰੀਜ਼ਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਜਾਣੋ ਇਸ ਦੇ ਫਾਇਦਿਆਂ ਬਾਰੇ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • illegal weapons and country made pistol seized
    ਨਾਜਾਇਜ਼ ਅਸਲੇ ਸਮੇਤ 3 ਕਾਬੂ, ਦੇਸੀ ਪਿਸਤੌਲ ਤੇ ਜਿੰਦਾ ਕਾਰਤੂਸ ਬਰਾਮਦ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕੈਨੇਡਾ ਦੀਆਂ ਖਬਰਾਂ
    • major changes in immigration policies
      ਆਸਟ੍ਰੇਲੀਆ, ਕੈਨੇਡਾ ਸਣੇ ਪ੍ਰਵਾਸ ਨੂੰ ਸੀਮਤ ਕਰਨ ਵੱਲ ਵਧੇ ਪ੍ਰਮੁੱਖ ਦੇਸ਼,...
    • big news for indian community
      ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ
    • trade talks
      ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...
    • raj grewal sued
      ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...
    • letter to canadian police
      '5,000 ਸ਼ੂਟਰਾਂ ਨਾਲ ਕਰਾਂਗੇ ਕੈਨੇਡਾ 'ਤੇ ਕਬਜ਼ਾ", ਲਾਰੈਂਸ-ਗੋਲਡੀ ਗੈਂਗ...
    • canada visa
      ਪੰਜਾਬੀਆਂ ਲਈ ਕੈਨੇਡਾ ਦੇ ਸੁਪਰ ਵੀਜ਼ਾ ਦੀ ਉਡੀਕ ਵਧੀ, ਵਿਜ਼ਟਰ ਵੀਜ਼ਾ 'ਚ ਸੁਧਾਰ
    • punjabi man charged  in canada
      ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼
    • canada trump eu
      ''ਜੇ ਕੈਨਡਾ EU 'ਚ ਸ਼ਾਮਲ ਹੋਇਆ ਤਾਂ ਪੂਰਾ ਯੂਰਪ ਭੁਗਤੇਗਾ ਖ਼ਾਮਿਆਜ਼ਾ..!'',...
    • canada deported punjabis
      ਕੈਨੇਡਾ ਨੇ ਡਿਪਰੋਟ ਕਰ 'ਤੇ 60 ਫ਼ੀਸਦੀ ਪੰਜਾਬੀ ! ਹੈਰਾਨੀਜਨਕ ਅੰਕੜੇ ਆਏ ਸਾਹਮਣੇ
    • gippy grewal faces mistreatment on air canada flight
      ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ, ਸੋਸ਼ਲ ਮੀਡੀਆ 'ਤੇ ਸਾਂਝੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +