Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    10:16:04 AM

  • four districts of punjab monsoon

    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ...

  • stock market panic due to us iran tension  sensex fell 455 points

    ਅਮਰੀਕਾ-ਈਰਾਨ ਤਣਾਅ ਕਾਰਨ ਠਾਹ ਡਿੱਗਾ ਸ਼ੇਅਰ ਬਾਜ਼ਾਰ,...

  • us may control hormuz

    ਹੁਣ ਹੋਰਮੁਜ਼ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ...

  • punjab congress high command meeting

    ਪੰਜਾਬ ਕਾਂਗਰਸ 'ਚ ਚੱਲ ਰਹੇ ਕਾਟੋ-ਕਲੇਸ਼ ਵਿਚਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਸੁਖਬੀਰ ਬਾਦਲ ਨੂੰ SIT ਵੱਲੋਂ ਤਲਬ ਕੀਤੇ ਜਾਣ 'ਤੇ ਪੰਚਾਇਤ ਮੰਤਰੀ ਧਾਲੀਵਾਲ ਦਾ ਬਿਆਨ

CHANDIGARH News Punjabi(ਚੰਡੀਗੜ੍ਹ)

ਸੁਖਬੀਰ ਬਾਦਲ ਨੂੰ SIT ਵੱਲੋਂ ਤਲਬ ਕੀਤੇ ਜਾਣ 'ਤੇ ਪੰਚਾਇਤ ਮੰਤਰੀ ਧਾਲੀਵਾਲ ਦਾ ਬਿਆਨ

  • Updated: 26 Aug, 2022 04:58 PM
Chandigarh
aap statement on sukhbir badal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਜ਼ਾਰਤ ਵੱਲੋਂ ਕੀਤੀ ਮੀਟਿੰਗ ਤੋਂ ਬਾਅਦ ਪੰਚਾਇਤ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚੰਡੀਗੜ੍ਹ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਬੀਤੇ ਦਿਨ ਬਰਗਾੜੀ ਬੇਅਦਬੀ ਕਾਂਡ ਮਾਮਲੇ 'ਚ SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੰਮਨ ਜਾਰੀ ਕੀਤਾ ਹੈ। ਇਸ ਮਾਮਲੇ 'ਤੇ ਲੋਕਾਂ ਵੱਲੋਂ ਪੰਜਾਬ ਸਰਕਾਰ ਨੂੰ ਸਵਾਲ ਕੀਤੇ ਜਾ ਰਹੇ ਸਨ ਕਿ ਉਹ ਚੁੱਪ ਕਿਉਂ ਹਨ? ਇਸ ਦਾ ਜਵਾਬ ਦਿੰਦਿਆਂ ਮੰਤਰੀ ਧਾਲੀਵਾਲ ਨੇ ਕਿਹਾ ਕਿ ਅਸੀਂ ਚੁੱਪ ਨਹੀਂ ਸੀ ਬਲਕਿ ਪੂਰੀ ਕਾਨੂੰਨੀ ਕਾਰਵਾਈ ਕਰ ਰਹੇ ਸੀ।

ਇਹ ਵੀ ਪੜ੍ਹੋ- ਮਲੋਟ ਵਿਖੇ ਸੂਏ ’ਚੋਂ ਬਰਾਮਦ ਹੋਈ 3 ਸਾਲਾ ਬੱਚੇ ਦੀ ਲਾਸ਼, ਧੜ ਤੋਂ ਵੱਖ ਸਿਰ ਵੇਖ ਦਹਿਲੇ ਲੋਕ

ਪਿਛਲੀਆਂ ਸਰਕਾਰਾਂ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਇਸ ਨੂੰ ਗੰਭੀਰਤਾ ਨਾਲ ਲੈਂਦੇ ਤਾਂ ਹੁਣ ਤੱਕ ਇਨਸਾਫ਼ ਮਿਲ ਜਾਣਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਇਤਿਹਾਸ ਦੱਸਦਾ ਹੈ ਕਿ ਇਹ ਪਾਰਟੀ ਧਰਮ ਦੇ ਨਾਂ 'ਤੇ ਵੋਟਾਂ ਲੈਂਦੀ ਆਈ ਹੈ ਅਤੇ ਜਦੋਂ ਇਹ ਘਟਨਾ ਵਾਪਰੀ ਸੀ ਉਸ ਵੇਲੇ ਅਕਾਲੀ ਦਲ ਦੀ ਸਰਕਾਰ ਸੀ। ਉਸ ਵੇਲੇ ਉਨ੍ਹਾਂ ਦਾ ਢਾਈ ਸਾਲਾਂ ਦਾ ਕਾਰਜਕਾਲ ਪਿਆ ਸੀ ਪਰ ਉਨ੍ਹਾਂ ਨੇ ਕੋਈ ਕਾਰਵਾਈ ਨਹੀਂ ਕੀਤੀ। ਉਸੇ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਵੀ 5 ਸਾਲਾਂ 'ਚ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ। ਕਾਂਗਰਸ ਦੇ ਕਾਰਜਕਾਲ ਦੌਰਾਨ ਕੋਟਕਪੂਰਾ ਗੋਲ਼ੀਕਾਂਡ ਦੇ ਦੋਸ਼ੀ, ਜਿਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦੀ ਜੇਲ੍ਹ 'ਚ ਮੌਤ ਹੋ ਗਈ ਸੀ ਪਰ ਉਸ ਸੰਬੰਧੀ ਵੀ ਕੋਈ ਖ਼ੁਲਾਸਾ ਨਹੀਂ ਕੀਤਾ ਗਿਆ ਸੀ ਕਿ ਉਸ ਦੀ ਮੌਤ ਕਿਸ ਤਰ੍ਹਾਂ ਹੋਈ। ਮੰਤਰੀ ਨੇ ਕਿਹਾ ਕਿ ਇਹ ਸਭ ਰਲੇ-ਮਿਲੇ ਸਨ। 

ਸਵਾਲਾਂ ਦੇ ਘੇਰੇ 'ਚ ਸੁਖਬੀਰ ਬਾਦਲ

ਉਨ੍ਹਾਂ ਕਿਹਾ ਕਿ ਬੇਅਦਬੀ ਹੋਣ ਸਮੇਂ ਸੁਖਬੀਰ ਬਾਦਲ ਗ੍ਰਹਿ ਮੰਤਰੀ ਸਨ , ਉਹ ਸਾਰੇ ਪੰਜਾਬੀਆਂ ਅਤੇ ਸਿੱਖਾਂ ਨੂੰ ਜਵਾਬ ਦੇਣ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ 'ਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਿੱਖਾਂ 'ਤੇ ਗੋਲ਼ੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ?, ਕਿਸ ਅਫ਼ਸਰ ਨੂੰ ਇਹ ਹੁਕਮ ਦਿੱਤੇ ਗਏ ਸਨ ਅਤੇ ਇਹ ਗੋਲ਼ੀ ਕਿਸ ਤਰ੍ਹਾਂ ਚਲ ਗਈ? ਉਨ੍ਹਾਂ ਸਵਾਲ ਕਰਦਿਆਂ ਪੁੱਛਿਆ ਕਿ ਜਿਸ ਥਾਂ ਗੋਲ਼ੀ ਚੱਲੀ ਸੀ ਉਸ ਥਾਂ ਅਕਾਲੀ ਦਲ ਦੇ ਆਗੂ ਕਿਉਂ ਨਹੀਂ ਪਹੁੰਚੇ ਸਨ? ਉਨ੍ਹਾਂ ਕਿਹਾ ਕਿ ਇਹ ਸਾਰੇ ਸਵਾਲਾਂ ਦਾ ਜਵਾਬ ਦੇਣਾ ਲਾਜ਼ਮੀ ਹੈ। ਮੰਤਰੀ ਨੇ ਸਖ਼ਤ ਸ਼ਬਦਾਂ 'ਚ ਕਿਹਾ ਕਿ ਗੋਲ਼ੀ ਚਲਾਉਣ ਦਾ ਹੁਕਮ ਦੇਣ ਵਾਲਾ ਅਤੇ ਗੋਲ਼ੀ ਚਲਾਉਣ ਵਾਲਾ ਇਸ ਘਟਨਾ ਦਾ ਮੁੱਖ ਦੋਸ਼ੀ ਹੈ। 

ਮਾਨ ਸਰਕਾਰ ਦਿਵਾਏਗੀ ਇਨਸਾਫ਼ 

ਮੰਤਰੀ ਧਾਲੀਵਾਲ ਨੇ ਕਿਹਾ ਕਿ ਜਿਸ ਉਮੀਦ ਨਾਲ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਬਹੁਮਤ ਨਾਲ ਜਿਤਾਇਆ ਹੈ, ਉਸ ਲਈ ਸਰਕਾਰ ਹਰ ਵਾਅਦਾ ਪੂਰਾ ਕਰੇਗੀ ਅਤੇ ਇਨਸਾਫ਼ ਦਵਾਏਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਤਾਂ ਸਾਢੇ 7 ਸਾਲ  ਸਮਾਂ ਕੱਢ ਕੇ ਚੱਲ ਗਈ ਪਰ ਇਨਸਾਫ਼ ਨਹੀਂ ਮਿਲਿਆ। ਮਾਨ ਸਰਕਾਰ ਆਪਣੇ ਪਹਿਲੇ 5 ਸਾਲਾਂ 'ਚ ਉਹ ਸਭ ਕਰੇਗੀ ਜੋ ਪਿਛਲੀਆਂ ਸਰਕਾਰਾਂ ਨੇ ਨਹੀਂ ਕੀਤਾ। ਸਾਡੇ ਗੁਰੂ ਦੀ ਬੇਅਦਬੀ ਕਰਨ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਕਾਂਡ ਦੇ ਦੋਸ਼ੀਆਂ ਨੂੰ ਵੀ ਜੇਲ੍ਹਾਂ 'ਚ ਬੰਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੰਤਰੀ ਧਾਲੀਵਾਲ ਨੇ ਕਿਹਾ ਇਸ ਵਿੱਚ ਥੋੜ੍ਹਾ ਸਮਾਂ ਲੱਗ ਸਕਦਾ ਹੈ ਪਰ ਪੰਜਾਬ ਸਰਕਾਰ ਦੀ ਨੀਤੀ ਅਤੇ ਨੀਅਤ ਸਾਫ਼ ਹੈ। ਉਨ੍ਹਾਂ ਵੱਲੋਂ ਵੋਟਾਂ ਤੋਂ ਪਹਿਲਾਂ ਕੀਤੇ ਹਰ ਵਾਅਦੇ 'ਤੇ ਪਹਿਰਾ ਦਿੱਤਾ ਜਾਵੇਗਾ। ਇਹ ਹਿਸਾਬ ਪੰਜਾਬੀਆਂ ਨੂੰ ਹੀ ਨਹੀਂ ਸਗੋਂ ਅਸੀਂ ਗੁਰੂ ਸਾਹਿਬ ਨੂੰ ਦੇਣ ਜਾ ਰਹੇ ਹਾਂ। ਮਾਨ ਸਰਕਾਰ ਦੋਸ਼ੀਆਂ ਨੂੰ ਬਰਦਾਸ਼ਤ ਅਤੇ ਮੁਆਫ਼ ਨਹੀਂ ਕਰੇਗੀ । 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Punjab Government
  • Sukhbir Badal
  • SIT
  • statement
  • ਪੰਜਾਬ ਸਰਕਾਰ
  • ਸੁਖਬੀਰ ਬਾਦਲ
  • ਸੀਟ
  • ਬਿਆਨ

ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, CM ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ ਖ਼ੁਸ਼ੀ

NEXT STORY

Stories You May Like

  • sukhbir badal gets permission to travel abroad
    ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ
  • ayodhya  ram mandir  sit  up government  tenure
    ਰਾਮ ਮੰਦਰ ਚੜ੍ਹਾਵਾ ਚੋਰੀ ਨਾਲ ਜੁੜੇ ਦੋਸ਼ਾਂ ਦੀ ਜਾਂਚ ਕਰ ਰਹੀ SIT ਨੂੰ ਮਿਲਿਆ 15 ਦਿਨਾਂ ਦਾ ਹੋਰ ਸਮਾਂ
  • sukhbir badal slams state government over power shortage in punjab
    ਪੰਜਾਬ 'ਚ ਬਿਜਲੀ ਦੀ ਘਾਟ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ
  • ram temple case  ayodhya  sit inquiry
    ਰਾਮ ਮੰਦਰ ਮਾਮਲਾ : ਮੁੜ ਅਯੁੱਧਿਆ ਪੁੱਜੀ SIT, ਬੰਦ ਕਮਰੇ ’ਚ ਟਰੱਸਟੀ ਅਨਿਲ ਮਿਸ਼ਰਾ ਕੋਲੋਂ 3 ਘੰਟੇ ਕੀਤੀ ਪੁੱਛਗਿੱਛ
  • shiromani akali dal to screen controversial film sutlej in every village
    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ ਵਿਖਾਵਾਂਗੇ ਫ਼ਿਲਮ 'ਸਤਲੁਜ'
  • minister hardeep puri makes big statement on petrol diesel
    Petrol-Diesel ਨੂੰ ਲੈ ਕੇ ਮੰਤਰੀ ਹਰਦੀਪ ਪੁਰੀ ਨੇ ਦੇ'ਤਾ ਵੱਡਾ ਬਿਆਨ
  • sukhbir singh badal aide shot by unidentified men
    ਮਾਨਸਾ 'ਚ ਵੱਡੀ ਵਾਰਦਾਤ: ਸੁਖਬੀਰ ਬਾਦਲ ਦੇ ਕਰੀਬੀ ਅਕਾਲੀ ਆਗੂ 'ਤੇ ਚੱਲੀਆਂ ਗੋਲੀਆਂ
  • akali dal against land pooling
    ਲੈਂਡ ਪੂਲਿੰਗ ਨੀਤੀ ਦਾ ਡਟਵਾਂ ਵਿਰੋਧ ਕਰੇਗਾ ਅਕਾਲੀ ਦਲ, ਸੁਖਬੀਰ ਸਿੰਘ ਬਾਦਲ ਨੇ ਕੀਤਾ ਐਲਾਨ
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
  • big forecast of meteorological department in punjab during monsoon
    ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ...
  • ips cheated ten people of lakhs thug arrested along with wife and father
    ਖ਼ੁਦ ਨੂੰ IPS ਦੱਸ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਪਤਨੀ ਤੇ ਪਿਤਾ ਸਣੇ...
  • train delays become a problem in the rain
    ਮੀਂਹ 'ਚ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ, ਸ਼ਾਨ-ਏ-ਪੰਜਾਬ ਡੇਢ ਤੇ ਵੈਸ਼ਨੋ...
Trending
Ek Nazar
ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • ravneet bittu on satulj
      ਜਸਵੰਤ ਸਿੰਘ ਖਾਲੜਾ ਅਤੇ 'ਸਤਲੁਜ' ਫ਼ਿਲਮ ਬਾਰੇ ਰਵਨੀਤ ਬਿੱਟੂ ਦਾ ਵੱਡਾ ਬਿਆਨ
    • ravneet bittu s big statement
      ਰਵਨੀਤ ਬਿੱਟੂ ਨੇ ਫ਼ਿਲਮ 'ਸਤਲੁਜ' ਨੂੰ ਲੈ ਕੇ ਨਿਰਮਾਤਾ-ਨਿਰਦੇਸ਼ਕ ਨੂੰ ਦਿੱਤੀ...
    • punjab on high alert threat to blow up railway stations and schools with bombs
      High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ...
    • fir filed against 5 people including manager of superhit punjabi singer
      ਸੁਪਰਹਿੱਟ ਪੰਜਾਬੀ ਗਾਇਕ ਦੇ ਮੈਨੇਜਰ ਸਣੇ 5 ਲੋਕਾਂ ਵਿਰੁੱਧ ਹੋ ਗਈ FIR, ਜਾਣੋ...
    • sir in punjab
      ਪੰਜਾਬ ਵਿਚ ਵਿਸ਼ੇਸ਼ ‘ਐੱਸ. ਆਈ. ਆਰ.’ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ...
    • kewal singh dhillon statement
      ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ...
    • warning of heavy rain in punjab
      ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
    • body of one of two people swept away in ghaggar river recovered
      ਘੱਗਰ ਦਰਿਆ 'ਚ ਰੁੜ੍ਹੇ ਦੋ ਵਿਅਕਤੀਆਂ 'ਚੋਂ ਇੱਕ ਦੀ ਲਾਸ਼ 40 ਘੰਟਿਆਂ ਬਾਅਦ ਬਰਾਮਦ
    • accident case
      ਤੇਜ਼ ਰਫ਼ਤਾਰ ਕਾਰ ਨੇ ਮਾਂ-ਧੀਆਂ ਨੂੰ ਮਾਰੀ ਟੱਕਰ, ਮਾਂ ਦੀ ਮੌਤ
    • friends who went fishing in the ghaggar river got drowned
      ਘੱਗਰ ਦਰਿਆ 'ਚ ਮੱਛੀਆਂ ਫੜ੍ਹਨ ਗਏ 2 ਦੋਸਤਾਂ 'ਤੇ ਵਰ੍ਹਿਆ ਕਹਿਰ, ਪਾਣੀ ਦੇ ਤੇਜ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +