Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    11:07:37 PM

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • heavy rain and storm in punjab alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

  • banks collect rs 26 100 crore penalty for minimum balance  hdfc earns most

    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਠੱਗ ਟਰੈਵਲ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ, ਪੰਜਾਬ ਸਰਕਾਰ ਵੱਲੋਂ ਲਿਸਟ ਤਿਆਰ

CHANDIGARH News Punjabi(ਚੰਡੀਗੜ੍ਹ)

ਠੱਗ ਟਰੈਵਲ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ, ਪੰਜਾਬ ਸਰਕਾਰ ਵੱਲੋਂ ਲਿਸਟ ਤਿਆਰ

  • Updated: 07 Jul, 2023 06:25 PM
Chandigarh
action against travel agents
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਘਰ ਵਾਪਸੀ ਲਈ ਹਰ ਸੰਭਵ ਮਦਦ ਕਰੇਗੀ ਅਤੇ ਠੱਗ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਅਮਲ 'ਚ ਲਿਆਵੇਗੀ।

ਇਹ ਵੀ ਪੜ੍ਹੋ : ਕੇਂਦਰ ਦੀ ਪੰਜਾਬ ਨਾਲ ਇਕ ਹੋਰ ਬੇਇਨਸਾਫ਼ੀ, CM ਮਾਨ ਨੇ ਲਿਖਿਆ ਪੱਤਰ

ਪੰਜਾਬ ਦੇ ਐੱਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨਾਲ ਠੱਗੀ ਮਾਰਨ ਦਾ ਨਾਜਾਇਜ਼ ਧੰਦਾ ਕਰ ਰਹੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਐੱਨ.ਆਰ.ਆਈ. ਵਿਭਾਗ ਅਤੇ ਪੁਲਸ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਮੀਟਿੰਗ 11 ਜੁਲਾਈ ਨੂੰ ਸੱਦੀ ਗਈ ਹੈ, ਜਿਸ ਵਿੱਚ ਠੱਗ ਟਰੈਵਲ ਟੇਜੰਟਾਂ ਵਿਰੱਧ ਬਣਦੀ ਸਖ਼ਤ ਕਾਰਵਾਈ ਕਰਨ ਦਾ ਮਾਮਲਾ ਵਿਚਾਰਿਆ ਜਾਵੇਗਾ।

ਇਹ ਵੀ ਪੜ੍ਹੋ : ਅਕਾਲੀ ਦਲ-ਭਾਜਪਾ ਗਠਜੋੜ 'ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

ਮੰਤਰੀ ਨੇ ਦੱਸਿਆ ਕਿ ਪ੍ਰਵਾਸੀ ਮਾਮਲਿਆਂ ਵਿਭਾਗ, ਪੰਜਾਬ ਵੱਲੋਂ ਠੱਗ ਟਰੈਵਲ ਏਜੰਟਾਂ ਦੀ ਲਿਸਟ ਪਹਿਲਾਂ ਹੀ ਤਿਆਰ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸੇ ਵੀ ਨੌਜਵਾਨ ਨਾਲ ਅਨਿਆ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਮੁੰਡੇ-ਕੁੜੀਆਂ, ਜੋ ਠੱਗ ਟਰੈਵਲ ਏਜੰਟਾਂ ਦੀ ਠੱਗੀ ਕਾਰਨ ਵਿਦੇਸ਼ਾਂ ਵਿੱਚ ਫਸੇ ਹੋਏ ਹਨ, ਉਨ੍ਹਾਂ ਦੀ ਘਰ ਵਾਪਸੀ ਲਈ ਪੰਜਾਬ ਸਰਕਾਰ ਹਰ ਸੰਭਵ ਮਦਦ ਕਰੇਗੀ, ਉਹ ਐਨ.ਆਰ.ਆਈ ਵਿਭਾਗ ਪੰਜਾਬ ਨਾਲ ਸੰਪਰਕ ਕਰਨ। 

ਇਹ ਵੀ ਪੜ੍ਹੋ : 95 ਲੱਖ 'ਚ ਚੀਤੇ ਦਾ ਬੱਚਾ ਵੇਚਣ ਦੀ ਚੱਲ ਰਹੀ ਸੀ ਡੀਲ, ਮੋਬਾਇਲ ਚੈੱਕ ਕਰਨ 'ਤੇ ਹੋਏ ਵੱਡੇ ਖ਼ੁਲਾਸੇ
   
ਜ਼ਿਕਰਯੋਗ ਹੈ ਕਿ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਇਰਾਕ ਵਿੱਚ ਫਸੀ ਪੰਜਾਬ ਦੀ ਇੱਕ ਧੀ ਦੀ ਪਿਛਲੇ ਦਿਨੀਂ ਸੁਰੱਖਿਅਤ ਘਰ ਵਾਪਸੀ ਹੋਈ ਸੀ। ਇਹ ਕੁੜੀ ਆਪਣੇ ਚੰਗੇ ਭਵਿੱਖ ਤੇ ਘਰ ਦੀ ਮਾਲੀ ਹਾਲਤ ਸੁਧਾਰਨ ਲਈ ਅੰਮ੍ਰਿਤਸਰ ਤੋਂ ਇਰਾਕ ਗਈ ਸੀ, ਜਿਸਨੂੰ ਗੁਰਦਾਸਪੁਰ ਦੇ ਇੱਕ ਏਜੰਟ ਨੇ ਧੋਖੇ ਨਾਲ ਉੱਥੇ ਫਸਾ ਦਿੱਤਾ ਸੀ ਅਤੇ ਉਸਦੇ ਸਾਰੇ ਪੈਸੇ ਤੇ ਪਾਸਪੋਰਟ ਆਪਣੇ ਕੋਲ ਰੱਖ ਲਏ ਸਨ। 

ਇਹ ਵੀ ਪੜ੍ਹੋ :  ਦੁਖਦਾਇਕ ਖ਼ਬਰ : ਰਿਸ਼ਤੇਦਾਰਾਂ ਤੋਂ ਤੰਗ ਆ ਕੇ ਪੰਜਾਬੀ ਗਾਇਕ ਨੇ ਕੀਤੀ ਖ਼ੁਦਕੁਸ਼ੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Travel Agent
  • Action
  • Government of Punjab
  • ਟਰੈਵਲ ਏਜੰਟ
  • ਕਾਰਵਾਈ
  • ਪੰਜਾਬ ਸਰਕਾਰ

ਬਟਾਲਾ ਗੋਲੀ ਕਾਂਡ ਦਾ ਮੁੱਖ ਮੁਲਜ਼ਮ ਭਾਰਤ-ਭੂਟਾਨ ਸਰਹੱਦ ਤੋਂ ਗ੍ਰਿਫਤਾਰ

NEXT STORY

Stories You May Like

  • alarm bells for these employees
    ਇਨ੍ਹਾਂ ਮੁਲਾਜ਼ਮਾਂ ਲਈ ਵੱਡੇ ਖ਼ਤਰੇ ਦੀ ਘੰਟੀ! ਸਖ਼ਤ ਕਾਰਵਾਈ ਦੀ ਹੋ ਰਹੀ ਤਿਆਰੀ
  • punjab police employee found in an intoxicated state drug positive in dope test
    ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼! ਹੋਈ ਸਖ਼ਤ ਕਾਰਵਾਈ
  • fraud of lakhs of rupees on the pretext of sending to new zealand
    ਨਿਊਜ਼ੀਲੈਂਡ ਭੇਜਣ ਦੇ ਬਹਾਨੇ ਕੀਤੀ ਲੱਖਾਂ ਰੁਪਏ ਦੀ ਠੱਗੀ, ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ ਸ਼ਲਾਘਾ
  • student protests police action supreme court sit
    ਪੇਪਰ ਲੀਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਸ ਦੀ ਕਾਰਵਾਈ 'ਤੇ ਸੁਪਰੀਮ ਕੋਰਟ ਸਖ਼ਤ! ਸੁਣਾਇਆ ਵੱਡਾ ਫ਼ੈਸਲਾ
  • central government gift to punjab
    ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ!
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • boy who went to work dies after being beaten up
      ਮਜ਼ਦੂਰੀ ਕਰਨ ਗਏ ਮੁੰਡੇ ਦੀ ਕੁੱਟਮਾਰ ਤੋਂ ਬਾਅਦ ਮੌਤ, ਪੁਲਸ ਨੇ ਸ਼ੁਰੂ ਕੀਤੀ ਜਾਂਚ
    • akali dal waris punjab de protest in chandigarh
      ਚੰਡੀਗੜ੍ਹ 'ਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਪ੍ਰਦਰਸ਼ਨ, ਪੁਲਸ ਨੇ ਕੀਤੀਆਂ ਪਾਣੀ...
    • giani harpreet singh on sant sichewal latter
      VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ
    • 6 year old innocent dies after drowning in a drain
      ਬਰਸਾਤ ਦੇ ਪਾਣੀ ਨਾਲ ਭਰੇ ਟੋਏ ’ਚ ਡੁੱਬਣ ਨਾਲਾ 6 ਸਾਲਾ ਮਾਸੂਮ ਦੀ ਮੌਤ
    • meenakshi goyal appointed as acting vice chancellor of panjab university
      ਮੀਨਾਕਸ਼ੀ ਗੋਇਲ ਬਣੇ ਪੰਜਾਬ ਯੂਨੀਵਰਸਿਟੀ ਦੇ ਕਾਰਜਕਾਰੀ ਵਾਈਸ ਚਾਂਸਲਰ
    • big announcement for the family after the death of research scholar at pu
      ਪੰਜਾਬ ਯੂਨੀਵਰਸਿਟੀ 'ਚ ਰਿਸਰਚ ਸਕਾਲਰ ਜੋਤੀ ਦੀ ਮੌਤ ਮਗਰੋਂ ਪਰਿਵਾਰ ਲਈ ਵੱਡਾ ਐਲਾਨ
    • bhupesh baghel is coming back to punjab amidst congress turmoil
      ਕਾਂਗਰਸ ਦੇ ਕਲੇਸ਼ ਵਿਚਾਲੇ ਮੁੜ ਪੰਜਾਬ ਆ ਰਹੇ ਭੂਪੇਸ਼ ਬਘੇਲ, ਜਾਣੋ ਕਦੋਂ, ਕਿੱਥੇ...
    • check your route before leaving home today
      ਅੱਜ ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰ ਲਓ ਰੂਟ, ਚੰਡੀਗੜ੍ਹ 'ਚ ਕਈ ਸੜਕਾਂ 'ਤੇ...
    • punjab weather update
      ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
    • high alert in punjab
      ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ ਸਾਜ਼ਿਸ਼ ਸਬੰਧੀ ਮਿਲੇ ਖ਼ੁਫ਼ੀਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +