Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    12:11:45 PM

  • school holidays in punjab

    ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ,...

  • punjabi youth in fbi list

    ਇਕ ਹੋਰ ਪੰਜਾਬੀ ਨੌਜਵਾਨ FBI ਦੀ ਮੋਸਟ ਵਾਂਟੇਡ ਲਿਸਟ...

  • fssai licenses of  famous clubs in mumbai suspended

    5 ਮਸ਼ਹੂਰ ਕਲੱਬਾਂ ਦੇ FSSAI ਲਾਇਸੈਂਸ ਸਸਪੈਂਡ, ਰਸੋਈ...

  • government bans sugar hoarding for more than 30 days

    ਖੰਡ ਦੀ ਜਮ੍ਹਾਖੋਰੀ ’ਤੇ ਸਰਕਾਰ ਦਾ ਸ਼ਿਕੰਜਾ, ਅਗਸਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾ ਰੈਲੀ ਦਾ ਆਯੋਜਨ

CHANDIGARH News Punjabi(ਚੰਡੀਗੜ੍ਹ)

ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾ ਰੈਲੀ ਦਾ ਆਯੋਜਨ

  • Edited By Shubam Kumar,
  • Updated: 28 Jul, 2026 07:06 PM
Chandigarh
bharatiya janata party organizes a grand rally
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ / ਬਰਨਾਲਾ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਆਪਣੇ ਗ੍ਰਹਿ ਜ਼ਿਲ੍ਹੇ ਬਰਨਾਲਾ ਵਿੱਚ ਆਮਦ ਮੌਕੇ ਇੱਕ ਵੱਡੀ ਮਹਾਂਰੈਲੀ ਦਾ ਆਯੋਜਨ ਹੋਇਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪਾਰਟੀ ਦੇ ਆਗੂ ਅਤੇ ਵਰਕਰ ਪਹੁੰਚੇ। ਇਸ ਮੌਕੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਭ ਤੋਂ ਪਹਿਲਾਂ ਨਾਲ ਨਿਯੁਕਤ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਸਾਰੇ ਵਰਕਰਾਂ ਨੂੰ ਨਾਲ ਲੈ ਕੇ ਦਿਨ-ਰਾਤ ਮਿਹਨਤ ਕਰਨਗੇ, ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਬਰਨਾਲਾ ਜ਼ਿਲ੍ਹੇ ਦੀਆਂ ਤਿੰਨੋਂ ਵਿਧਾਨ ਸਭਾ ਸੀਟਾਂ ਭਾਰਤੀ ਜਨਤਾ ਪਾਰਟੀ ਦੀ ਝੋਲੀ ਪਾਈਆਂ ਜਾ ਸਕਣ।

ਬਰਨਾਲਾ ਵਾਸੀਆਂ ਨਾਲ ਭਾਵੁਕ ਸਾਂਝ ਪ੍ਰਗਟਾਉਂਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਬਰਨਾਲਾ ਮੇਰਾ ਆਪਣਾ ਸ਼ਹਿਰ ਹੈ ਅਤੇ ਇੱਥੋਂ ਦੇ ਲੋਕ ਮੇਰਾ ਪਰਿਵਾਰ ਹਨ, ਜਿਨ੍ਹਾਂ ਨੇ ਮੈਨੂੰ ਦੋ ਵਾਰ ਐਮ.ਐਲ.ਏ. ਬਣਾਇਆ। ਭਾਜਪਾ ਹਾਈਕਮਾਂਡ ਨੇ ਮੈਨੂੰ ਜੋ ਪੰਜਾਬ ਦੀ ਜ਼ਿੰਮੇਵਾਰੀ ਦਿੱਤੀ ਹੈ, ਇਹ ਅਸਲ ਵਿੱਚ ਬਰਨਾਲਾ ਵਾਸੀਆਂ ਦੇ ਸਿਰ 'ਤੇ ਸਜਾਇਆ ਤਾਜ ਹੈ। ਇਸ ਤਾਜ ਦਾ ਮਾਣ ਅਸੀਂ 2027 ਵਿੱਚ ਪੰਜਾਬ 'ਚ ਭਾਜਪਾ ਦੀ ਸਰਕਾਰ ਬਣਾ ਕੇ ਰੱਖਾਂਗੇ।"
ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਬਰਨਾਲਾ ਨੂੰ ਛੋਟੀ ਤਹਿਸੀਲ ਤੋਂ ਜ਼ਿਲ੍ਹਾ ਬਣਾਉਣ, ਡੀ.ਸੀ. ਕੰਪਲੈਕਸ, ਓਵਰਬ੍ਰਿਜ, ਅੰਡਰਬ੍ਰਿਜ, ਸੀਵਰੇਜ ਪਲਾਂਟ ਅਤੇ ਸੜਕਾਂ ਦਾ ਜਾਲ ਵਿਛਾ ਕੇ ਅਸੀਂ ਬਰਨਾਲਾ ਦਾ ਨਕਸ਼ਾ ਬਦਲਿਆ ਸੀ। ਅੱਜ ਵੀ ਸ਼ਹਿਰ ਦੀਆਂ ਸੜਕਾਂ ਲਈ ਕੇਂਦਰ ਦੀ ਮੋਦੀ ਸਰਕਾਰ ਫੰਡ ਭੇਜ ਰਹੀ ਹੈ। 'ਆਪ' ਸਰਕਾਰ 'ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ ਕਿ 'ਝਾੜੂ ਵਾਲੇ' ਕੰਮ ਘੱਟ ਕਰ ਰਹੇ ਹਨ ਅਤੇ ਸਾਡੇ ਬਣਾਏ ਪ੍ਰੋਜੈਕਟਾਂ 'ਤੇ ਨੀਂਹ ਪੱਥਰ ਰੱਖ ਕੇ ਫੋਕੀ ਵਾਹ-ਵਾਹੀ ਲੁੱਟ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਧਨੌਲੇ 'ਚ ਨਵੇਂ ਕਾਲਜ ਦਾ ਦਾਅਵਾ ਕਰਨ ਵਾਲੇ ਦੱਸਣ ਕਿ ਪਹਿਲਾਂ ਐਲਾਨੇ 16 ਮੈਡੀਕਲ ਕਾਲਜ ਕਿੱਥੇ ਹਨ? ਠੀਕਰੀਵਾਲਾ ਦੇ ਨਰਸਿੰਗ ਕਾਲਜ ਦੇ ਐਲਾਨ ਨੂੰ 4 ਸਾਲ ਹੋ ਗਏ ਹਨ। ਮਸਤੂਆਣਾ ਸਾਹਿਬ 'ਚ ਰੱਖੇ ਨੀਂਹ ਪੱਥਰ 'ਚ ਝੋਨਾ ਲੱਗ ਗਿਆ ਹੈ ਅਤੇ ਜਗ੍ਹਾ ਵੀ ਗੁਰਦੁਆਰਾ ਕਮੇਟੀ ਨੇ ਵਾਪਸ ਲੈ ਲਈ ਹੈ। 

ਢਿੱਲੋਂ ਨੇ ਦੋਸ਼ ਲਾਇਆ ਕਿ ਹੰਡਿਆਇਆ ਦਾ ਮਲਟੀ-ਸਪੈਸ਼ਲਿਟੀ ਹਸਪਤਾਲ ਪ੍ਰੋਜੈਕਟ ਜੋ ਅਸੀਂ ਲਿਆਂਦਾ ਸੀ, ਉਹ ਸਿਰਫ਼ ਇਸ ਲਈ ਰੋਕ ਦਿੱਤਾ ਗਿਆ।  ਹਾਲਾਂਕਿ, ਭਾਜਪਾ ਸਰਕਾਰ ਬਣਦਿਆਂ ਹੀ ਸਭ ਤੋਂ ਪਹਿਲਾਂ ਇਹ ਹਸਪਤਾਲ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਬਰਨਾਲਾ ਦੇ ਸਰਕਾਰੀ ਹਸਪਤਾਲ 'ਚ ਬਣ ਰਿਹਾ 'ਕ੍ਰਿਟੀਕਲ ਕੇਅਰ ਯੂਨਿਟ' (ਟਰਾਮਾ ਸੈਂਟਰ) ਵੀ ਕੇਂਦਰ ਸਰਕਾਰ ਦੇ ਕਰੋੜਾਂ ਦੇ ਫੰਡ ਨਾਲ ਹੀ ਬਣ ਰਿਹਾ ਹੈ।

ਸੂਬੇ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਪ੍ਰਗਟਾਉਂਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ 'ਬਦਲਾਅ' ਦੇ ਨਾਮ 'ਤੇ ਪੰਜਾਬ ਨੂੰ ਲੁੱਟਿਆ ਹੈ। ਗੈਂਗਸਟਰਵਾਦ, ਲੁੱਟਾਂ-ਖੋਹਾਂ, ਕਰਜ਼ਾ, ਅਤੇ ਥਾਣਿਆਂ ਤੋਂ ਲੈ ਕੇ ਭਾਜਪਾ ਦਫ਼ਤਰਾਂ 'ਤੇ ਹੋ ਰਹੇ ਗ੍ਰਨੇਡ ਹਮਲਿਆਂ ਨੇ ਅਮਨ-ਕਾਨੂੰਨ ਦੀ ਖਤਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੱਕ ਮੰਗਦੇ ਸਫ਼ਾਈ ਕਰਮਚਾਰੀਆਂ, ਬਿਜਲੀ ਮੁਲਾਜ਼ਮਾਂ, ਡੀ.ਸੀ. ਦਫ਼ਤਰ ਕਰਮਚਾਰੀਆਂ, ਪੀ.ਆਰ.ਟੀ.ਸੀ. ਅਤੇ ਸਿਹਤ ਕਰਮਚਾਰੀਆਂ 'ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। 'ਮਾਵਾਂ ਭੈਣਾਂ ਸਤਿਕਾਰ' ਦਾ ਅਖੌਤੀ ਦਾਅਵਾ ਕਰਨ ਵਾਲੀ ਸਰਕਾਰ ਦੇ ਰਾਜ ਵਿੱਚ ਔਰਤਾਂ ਦੇ ਸਿਰ ਪਾੜੇ ਜਾ ਰਹੇ ਹਨ। ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਕੂੜੇ ਦੇ ਡੰਪ 'ਚ ਬਦਲ ਚੁੱਕੇ ਹਨ ਅਤੇ ਹਸਪਤਾਲਾਂ ਵਿੱਚ ਐਕਸ-ਰੇ ਤੱਕ ਨਹੀਂ ਹੋ ਰਹੇ। ਸੂਬੇ ਨੂੰ 'ਧਰਨਾਲੈਂਡ' ਬਣਾ ਕੇ ਰੱਖ ਦਿੱਤਾ ਗਿਆ ਹੈ, ਜਦਕਿ ਦੂਜੇ ਪਾਸੇ ਕਾਂਗਰਸ ਸਿਰਫ਼ ਆਪਣੀ ਕੁਰਸੀ ਦੀ ਲੜਾਈ ਵਿੱਚ ਮਸਰੂਫ਼ ਹੈ।
ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਢਿੱਲੋਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ 16 ਲੱਖ ਕਰੋੜ ਰੁਪਏ ਦੇ ਫੰਡ ਦਿੱਤੇ ਹਨ, ਜਿਸ ਵਿੱਚ ਏਅਰਪੋਰਟ, ਰੇਲਵੇ, ਜਿਸ ਵਿੱਚ ਬਰਨਾਲਾ 'ਚ ਵੰਦੇ ਭਾਰਤ ਦਾ ਠਹਿਰਾਓ, ਕਿਸਾਨਾਂ ਨੂੰ ਐਮ.ਐਸ.ਪੀ. ਅਤੇ ਯੂਰੀਆ ਖ਼ਾਦ 'ਤੇ ਭਾਰੀ ਸਬਸਿਡੀ ਸ਼ਾਮਲ ਹੈ।
ਅਖੀਰ ਵਿੱਚ ਕੇਵਲ ਸਿੰਘ ਢਿੱਲੋਂ ਨੇ ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ 'ਸਰਕਾਰ-ਏ-ਖ਼ਾਲਸਾ' ਦੇ ਸੁਪਨੇ ਨੂੰ ਯਾਦ ਕਰਦਿਆਂ ਸਮੂਹ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ 2027 ਦੀਆਂ ਚੋਣਾਂ ਲਈ ਸਮਾਂ ਬਹੁਤ ਥੋੜ੍ਹਾ ਹੈ, ਇਸ ਲਈ ਹੁਣੇ ਤੋਂ ਡਟ ਜਾਓ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿੱਚ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ। ਇਸ ਮੌਕੇ ਸ਼ਹਿਰ ਦੀਆਂ ਵੱਖ ਵੱਖ ਧਾਰਮਿਕ, ਸਮਾਜਿਕ, ਵਪਾਰਕ ਤੇ ਹੋਰ ਵੱਖ ਵੱਖ ਸੰਸਥਾਵਾਂ ਵਲੋਂ ਕੇਵਲ ਸਿੰਘ ਢਿੱਲੋਂ ਦਾ ਸਨਮਾਨ ਕੀਤਾ ਗਿਆ।

  • Bharatiya Janata Party
  • organizes
  • grand rally
  • president Kewal Singh Dhillon
  • Barnala

MP ਸਭਨਾਮ ਸੰਧੂ ਨੇ ਸੰਸਦ 'ਚ ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ 'ਚ SC/ST ਵਰਗ ਲਈ ਕਰਜ਼ਿਆਂ ਦਾ ਮੁੱਦਾ ਚੁੱਕਿਆ

NEXT STORY

Stories You May Like

  • cleanliness drive welcome pm modi  bjp president kewal dhillon participated
    PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ ਨੇ ਲਿਆ ਹਿੱਸਾ
  • bjp president kewal singh dhillon big statement on film   sutlej   controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • kewal singh dhillon filed a complaint with the ec
    SIR ਦੌਰਾਨ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
  • punjab bjp president kewal singh dhillon statement
    ਕਾਨੂੰਨ-ਵਿਵਸਥਾ ਦੇ ਮੋਰਚੇ 'ਤੇ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ : ਕੇਵਲ ਢਿੱਲੋਂ
  • kewal dhillon bhawanigarh
    ਭਵਾਨੀਗੜ੍ਹ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਵਰਕਰਾਂ ਨਾਲ ਕੀਤੀ ਗੱਲਬਾਤ
  • kewal singh dhillon met pm modi
    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ ਵੱਡਾ ਬਿਆਨ
  • bjp  s sharp questions on flood management before monsoon
    ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਬੰਧਾਂ 'ਤੇ ਭਾਜਪਾ ਦੇ ਤਿੱਖੇ ਸਵਾਲ, ਕੇਵਲ ਸਿੰਘ ਢਿੱਲੋਂ ਨੇ CM ਮਾਨ ਨੂੰ ਲਿਖਿਆ ਪੱਤਰ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
Trending
Ek Nazar
after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • mp sabnam sandhu raised the issue for sc st category
      MP ਸਭਨਾਮ ਸੰਧੂ ਨੇ ਸੰਸਦ 'ਚ ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ 'ਚ SC/ST...
    • central government gift to punjab
      ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ!
    • punjab bjp to run samarasta sankalp abhiyan from tomorrow
      ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ ਅਭਿਆਨ', ਡੇਰਾ ਬੱਲਾਂ ਤੋਂ...
    • sanjeev arora case
      ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
    • uproar over death of student at panjab university
      ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ 'ਤੇ ਜ਼ੋਰਦਾਰ ਹੰਗਾਮਾ! ਇਕ ਮਹੀਨੇ 'ਚ...
    • nia takes major action against pakistani terrorist shahzad bhatti
      ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ 'ਤੇ NIA ਦਾ ਵੱਡਾ ਐਕਸ਼ਨ, ਇਸ ਵੇਲੇ ਬ੍ਰਾਜ਼ੀਲ...
    • bikram majithia statement
      ਪੇਪਰ ਲੀਕ ਮਾਮਲਿਆਂ 'ਤੇ ਮਜੀਠੀਆ ਦਾ ਸਰਕਾਰ 'ਤੇ ਤਿੱਖਾ ਹਮਲਾ, ਪੜ੍ਹੋ ਕੀ ਦਿੱਤਾ...
    • nia court nbw
      ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
    • tragic accident at panjab university
      ਪੰਜਾਬ ਯੂਨੀਵਰਸਿਟੀ 'ਚ ਦਰਦਨਾਕ ਹਾਦਸਾ, ਕਰੰਟ ਲੱਗਣ ਕਾਰਨ ਪੀ. ਐੱਚ. ਡੀ. ਸਕਾਲਰ...
    • big relief from highcourt to thousands of employees
      ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, OPS ਨੂੰ ਲੈ ਕੇ ਆਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +