Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    1:58:02 AM

  • india vs england 3rd t20i india won the toss

    India vs England 3rd T20I: ਭਾਰਤ ਨੇ ਟਾਸ ਜਿੱਤ...

  • big statement by punjab congress incharge bhupesh baghel

    ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ ਰਾਜਾ ਵੜਿੰਗ !...

  • pm modi addresses in jakarta

    "ਸਾਮਰਾਜ ਬਣੇ ਤੇ ਢਹਿ ਗਏ, ਪਰ ਭਾਰਤ-ਇੰਡੋਨੇਸ਼ੀਆ ਦੇ...

  • punjab vigilance catches asi red handed while taking bribe

    ਪੰਜਾਬ ਵਿਜੀਲੈਂਸ ਨੇ 20 ਹਜ਼ਾਰ ਦੀ ਰਿਸ਼ਵਤ ਲੈਂਦਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਬਿਕਰਮ ਮਜੀਠੀਆ ਦੇ ਵਿਜੀਲੈਂਸ ਵਿਭਾਗ ‘ਤੇ ਵੱਡੇ ਦੋਸ਼, ਕੀਤੀ CBI ਜਾਂਚ ਦੀ ਮੰਗ

CHANDIGARH News Punjabi(ਚੰਡੀਗੜ੍ਹ)

ਬਿਕਰਮ ਮਜੀਠੀਆ ਦੇ ਵਿਜੀਲੈਂਸ ਵਿਭਾਗ ‘ਤੇ ਵੱਡੇ ਦੋਸ਼, ਕੀਤੀ CBI ਜਾਂਚ ਦੀ ਮੰਗ

  • Edited By Babita,
  • Updated: 12 May, 2026 10:59 AM
Chandigarh
big allegations against bikram majithia  s vigilance department
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ ਤਾਂਗੜੀ) : ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਅਤੇ ਵਿਜੀਲੈਂਸ ਵਿਭਾਗ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਜਿਸ ਵਿਭਾਗ ਦਾ ਕੰਮ ਭ੍ਰਿਸ਼ਟਾਚਾਰ ਰੋਕਣਾ ਹੈ, ਉਸੇ ਵਿਜੀਲੈਂਸ ਦਫ਼ਤਰ ‘ਚ ਸੀ. ਬੀ. ਆਈ. ਦੀ ਛਾਪੇਮਾਰੀ ਹੋਣਾ ਬਹੁਤ ਵੱਡਾ ਮਾਮਲਾ ਹੈ। ਮਜੀਠੀਆ ਨੇ ਕਿਹਾ ਕਿ ਪਹਿਲਾਂ ਤੋਂ ਹੀ ਉਹ ਦਾਅਵਾ ਕਰਦੇ ਆ ਰਹੇ ਸਨ ਕਿ ਵਿਜੀਲੈਂਸ ਦਾ ਇਸਤੇਮਾਲ ਸਿਰਫ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਨਾਲ ਜੁੜੇ ਅਧਿਕਾਰੀਆਂ ਦੇ ਖ਼ਿਲਾਫ਼ ਪਹਿਲਾਂ ਤੋਂ ਕਈ ਸ਼ਿਕਾਇਤਾਂ ਚੱਲ ਰਹੀਆਂ ਸਨ ਅਤੇ ਹੁਣ ਛਾਪੇਮਾਰੀ ਦੌਰਾਨ ਇਹ ਸਾਬਤ ਹੋ ਗਿਆ ਹੈ ਕਿ ਵਿਭਾਗ ਦੇ ਅੰਦਰ ਵੱਡੇ ਪੱਧਰ ‘ਤੇ ਗੜਬੜ ਚੱਲ ਰਹੀ ਸੀ।
ਉਨ੍ਹਾਂ ਦੋਸ਼ ਲਗਾਇਆ ਕਿ ਵਿਜੀਲੈਂਸ ਵਿਭਾਗ 'ਚ ਤਾਇਨਾਤੀਆਂ ਅਤੇ ਅਧਿਕਾਰੀਆਂ ਦੀ ਚੋਣ ਸਿਆਸੀ ਦਖ਼ਲ ਨਾਲ ਹੋਈ ਅਤੇ ਹੁਣ ਉਹੀ ਅਧਿਕਾਰੀ ਵਿਵਾਦਾਂ 'ਚ ਘਿਰ ਰਹੇ ਹਨ। ਮਜੀਠੀਆ ਨੇ ਕਿਹਾ ਕਿ ਵਿਜੀਲੈਂਸ ਵਿਭਾਗ ਦੇ ਕਈ ਅਧਿਕਾਰੀਆਂ ਖ਼ਾਸ ਕਰਕੇ ਡੀ. ਆਈ. ਜੀ. ਪੱਧਰ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਸਾਰੇ ਕੇਸਾਂ ਦੀ ਨਿਰਪੱਖ ਜਾਂਚ ਹੋਵੇ ਤਾਂ ਕਈ ਵੱਡੇ ਖ਼ੁਲਾਸੇ ਹੋ ਸਕਦੇ ਹਨ। ਅਕਾਲੀ ਆਗੂ ਨੇ ਕਿਹਾ ਕਿ ਜੇਕਰ ਸੀ. ਬੀ. ਆਈ. ਨੇ ਨਿਰਪੱਖ ਢੰਗ ਨਾਲ ਜਾਂਚ ਕੀਤੀ ਤਾਂ ਆਉਣ ਵਾਲੇ ਦਿਨਾਂ 'ਚ ਹੋਰ ਵੀ ਵੱਡੀਆਂ ਬਰਾਮਦਗੀਆਂ ਸਾਹਮਣੇ ਆ ਸਕਦੀਆਂ ਹਨ। ਉਨ੍ਹਾਂ ਆਮ ਆਦਮੀ ਪਾਰਟੀ ਵੱਲੋਂ ਕੁੱਝ ਤਸਵੀਰਾਂ ਵਾਇਰਲ ਕਰਨ ਦੇ ਮਾਮਲੇ ਨੂੰ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰਾਰ ਦਿੱਤਾ ਅਤੇ ਕਿਹਾ ਕਿ ਮੁੱਖ ਸਵਾਲ ਇਹ ਹੈ ਕਿ ਵਿਜੀਲੈਂਸ ਵਿਭਾਗ ਦੇ ਅੰਦਰ ਭ੍ਰਿਸ਼ਟਾਚਾਰ ਕਿਵੇਂ ਵਧਿਆ।

  • Bikram Majithia
  • Vigilance Department
  • raids
  • major allegations
  • ਬਿਕਰਮ ਮਜੀਠੀਆ
  • ਵਿਜੀਲੈਂਸ ਵਿਭਾਗ
  • ਛਾਪੇਮਾਰੀ
  • ਵੱਡੇ ਦੋਸ਼

ਪੰਜਾਬ 'ਚ 12, 13, 14, 15 ਮਈ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

NEXT STORY

Stories You May Like

  • bikram majithia
    ਬਿਕਰਮ ਮਜੀਠੀਆ ਮੋਹਾਲੀ ਦੀ ਅਦਾਲਤ 'ਚ ਹੋਏ ਪੇਸ਼
  • ram mandir  chardava dispute  fir  cbi investigation
    ਸੁਪਰੀਮ ਕੋਰਟ ਪੁੱਜਾ ਰਾਮ ਮੰਦਰ ਚੜ੍ਹਾਵਾ ਵਿਵਾਦ, FIR ਤੇ CBI ਜਾਂਚ ਲਈ ਪਟੀਸ਼ਨ ਦਾਇਰ
  • rs 661 crore  bank scam  cbi 2 officers
    661 ਕਰੋੜ ਰੁਪਏ ਦੇ ਬੈਂਕ ਘੁਟਾਲੇ ਮਾਮਲੇ ਦੀ CBI ਵਲੋਂ ਜਾਂਚ ਜਾਰੀ, ਹਿਰਾਸਤ 'ਚ ਲਏ 2 ਅਧਿਕਾਰੀ
  • cbi raid in punjab
    ਪੰਜਾਬ ਤੇ ਦਿੱਲੀ ਸਣੇ 16 ਸੂਬਿਆਂ 'ਚ CBI ਦੀ RAID! ਜਾਣੋ ਕਿਸ ਮਾਮਲੇ 'ਚ ਹੋਈ ਕਾਰਵਾਈ
  • cbi  ias officer arrested  60 crore scam
    60 ਕਰੋੜ ਦੇ ਘਪਲੇ 'ਚ ਸੀਨੀਅਰ IAS ਅਧਿਕਾਰੀ ਗ੍ਰਿਫ਼ਤਾਰ ! CBI ਨੇ ਹਰਿਆਣਾ 'ਚ ਕੀਤੀ ਵੱਡੀ ਕਾਰਵਾਈ
  • bikram majithia gets permanent bail in majitha police station case
    ਮਜੀਠਾ ਪੁਲਸ ਥਾਣੇ ਦੇ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਮਿਲੀ ਪੱਕੀ ਜ਼ਮਾਨਤ
  • cm mann is now lying in the video case wearing a mask  bikram majithia
    ਵੀਡੀਓ ਮਾਮਲੇ 'ਚ ਹੁਣ ਮਾਸਕ ਵਾਲਾ ਝੂਠ ਬੋਲ ਰਹੇ CM ਮਾਨ : ਬਿਕਰਮ ਮਜੀਠੀਆ
  • cbi  raids  digital arrest  punjab  16 states
    ਪੰਜਾਬ ਸਣੇ 16 ਸੂਬਿਆਂ 'ਚ CBI ਨੇ ਮਾਰੇ ਛਾਪੇ, 80 ਟਿਕਾਣਿਆਂ 'ਤੇ ਪਹੁੰਚੀਆਂ ਟੀਮਾਂ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • free health check up camp on death anniversary of late swadesh chopra
      ਸਵ. ਸਵਦੇਸ਼ ਚੋਪੜਾ ਜੀ ਦੀ ਬਰਸੀ ਮੌਕੇ ਸਿਟੀ ਹਸਪਤਾਲ 'ਚ ਮੁਫ਼ਤ ਸਿਹਤ ਜਾਂਚ ਕੈਂਪ,...
    • raja warring s big statement before meeting with bhupesh baghel
      ਚਰਨਜੀਤ ਚੰਨੀ ਦੀ ਭੁਪੇਸ਼ ਬਘੇਲ ਨਾਲ ਹੋ ਗਈ ਗੱਲ: ਰਾਜਾ ਵੜਿੰਗ
    • vijay sampla appears before sit in connection with behbal kalan firing case
      ਬਹਿਬਲਕਲਾਂ ਗੋਲੀਕਾਂਡ ਮਾਮਲੇ ਨੂੰ ਲੈ ਕੇ ਸਿੱਟ ਅੱਗੇ ਪੇਸ਼ ਹੋਏ ਵਿਜੇ ਸਾਂਪਲਾ
    • mohali court sentences sonu murder accused to life imprisonment
      ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ
    • the mid day meal is a mess
      ਮਿਡ-ਡੇਅ-ਮੀਲ ਨੂੰ ਲੈ ਕੇ ਪਿਆ ਪੰਗਾ! ਸਰਕਾਰੀ ਸਕੂਲ ਤੋਂ ਹੈਰਾਨ ਕਰਦੀ ਘਟਨਾ ਆਈ...
    • will the channi faction meet with baghel
      ਪੰਜਾਬ ਕਾਂਗਰਸ ਲਈ ਅੱਜ ਅਹਿਮ ਦਿਨ, ਕੀ ਬਘੇਲ ਨਾਲ ਹੋਵੇਗੀ ਚੰਨੀ ਧੜੇ ਦੀ ਮੀਟਿੰਗ?...
    • a big decision on the da of punjab government employees will be made today
      ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA 'ਤੇ ਅੱਜ ਆਵੇਗਾ ਵੱਡਾ ਫ਼ੈਸਲਾ! ਹਾਈਕੋਰਟ ਦੀ...
    • sukhbir badal gets permission to travel abroad
      ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ
    • kejriwal  s guarantee turned out to be a jumla
      ਕੇਜਰੀਵਾਲ ਦੀ ਗਾਰੰਟੀ ਨਿਕਲੀ ਜੁਮਲਾ, 20 ਹਜ਼ਾਰ ਕਰੋੜ ਦਾ ਵਾਅਦਾ ਸਿਰਫ਼ 600 ਕਰੋੜ...
    • ed crackdown on rs 40 crore concession in mohali
      ਮੋਹਾਲੀ 'ਚ 40 ਕਰੋੜ ਦੀ ਰਿਆਇਤ 'ਤੇ ED ਦਾ ਸ਼ਿਕੰਜਾ: GMADA ਅਤੇ ਰੀਅਲ ਅਸਟੇਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +