Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 24, 2026

    12:57:53 AM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਪੰਜਾਬ ਕੈਬਨਿਟ ਨੇ ਅਹਿਮ ਫ਼ੈਸਲੇ 'ਤੇ ਲਾਈ ਮੋਹਰ, ਲੋਕਾਂ ਨੂੰ ਮਿਲੇਗੀ ਵੱਡੀ ਰਾਹਤ

CHANDIGARH News Punjabi(ਚੰਡੀਗੜ੍ਹ)

ਪੰਜਾਬ ਕੈਬਨਿਟ ਨੇ ਅਹਿਮ ਫ਼ੈਸਲੇ 'ਤੇ ਲਾਈ ਮੋਹਰ, ਲੋਕਾਂ ਨੂੰ ਮਿਲੇਗੀ ਵੱਡੀ ਰਾਹਤ

  • Updated: 05 Oct, 2023 05:49 PM
Chandigarh
big decision of the punjab cabinet
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਦੀਪ ਸੋਢੀ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਸ਼ਹਿਰੀ ਇਲਾਕਿਆਂ (ਮਿਊਂਸਪਲ ਕਾਰਪੋਰੇਸ਼ਨ ਅਤੇ ਕਲਾਸ-1 ਨਗਰ ਕੌਂਸਲਾਂ) ਵਿੱਚ 31 ਦਸੰਬਰ, 2023 ਤੱਕ ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ 3 ਫ਼ੀਸਦੀ ਵਾਧੂ ਸਟੈਂਪ ਡਿਊਟੀ (ਸਮਾਜਿਕ ਸੁਰੱਖਿਆ ਫੰਡ) ਤੋਂ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਲੋਕਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਭਾਰਤੀ ਸਟੈਂਪ ਐਕਟ-1899 ਦੀ ਧਾਰਾ 3-ਸੀ ਅਤੇ ਸ਼ਡਿਊਲ 1-ਬੀ ਜੋ ਕਿ ਭਾਰਤੀ ਸਟੈਂਪ ਐਕਟ, 1899 ਦੇ ਅਧੀਨ ਵਸੂਲਣਯੋਗ ਹੈ, ਨੂੰ ਖ਼ਤਮ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ। ਇਸ ਕਦਮ ਨਾਲ ਸ਼ਹਿਰੀ ਇਲਾਕਿਆਂ (ਨਗਰ ਨਿਗਮ ਅਤੇ ਕਲਾਸ-1 ਨਗਰ ਕੌਂਸਲਾਂ) ਅੰਦਰ ਜ਼ਮੀਨ ਖ਼ਰੀਦਣ ਵਾਲਿਆਂ ਨੂੰ ਛੋਟ ਮਿਲੇਗੀ। ਇਸ ਤੋਂ ਇਲਾਵਾ ਕੈਬਨਿਟ ਨੇ ਹੇਠ ਲਿਖੇ ਕੁਝ ਹੋਰ ਅਹਿਮ ਫ਼ੈਸਲਿਆਂ 'ਤੇ ਵੀ ਸਹਿਮਤੀ ਜਤਾਈ ਹੈ।

ਇਹ ਵੀ ਪੜ੍ਹੋ : ਮੁੜ ਲੋਕ ਸਭਾ 'ਚ ਜਾਣ ਦੀ ਤਿਆਰੀ 'ਚ ਜੁਟੇ ਬੀਬਾ ਬਾਦਲ, ਇਸ ਹਲਕੇ ਤੋਂ ਅਜ਼ਮਾ ਸਕਦੇ ਨੇ ਕਿਸਮਤ

ਪੰਜਾਬ ਕੋਲ ਕਿਸੇ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ 

ਮੰਤਰੀ ਮੰਡਲ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਜਿਸ ਕਰਕੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੰਤਰੀ ਮੰਡਲ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕਾ ਹੈ ਅਤੇ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਇਕ ਬੂੰਦ ਵੀ ਸਾਂਝੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਪੰਜਾਬ ਕੋਲ ਹਰਿਆਣਾ ਨਾਲ ਸਾਂਝਾ ਕਰਨ ਲਈ ਵਾਧੂ ਪਾਣੀ ਨਹੀਂ ਹੈ ਅਤੇ ਕੌਮਾਂਤਰੀ ਨੇਮਾਂ ਦੇ ਮੁਤਾਬਕ ਪਾਣੀ ਦੀ ਮੌਜੂਦਗੀ ਬਾਰੇ ਮੁੜ ਮੁਲਾਂਕਣ ਕਰਨ ਦੀ ਲੋੜ ਹੈ। ਮੰਤਰੀ ਮੰਡਲ ਨੇ ਇਹ ਨੁਕਤਾ ਵੀ ਵਿਚਾਰਿਆ ਕਿ ਪੰਜਾਬ ਦੇ 76.5 ਫ਼ੀਸਦੀ ਬਲਾਕ (153 ਵਿੱਚੋਂ 117) ਖ਼ਤਰੇ ਦੀ ਕਗਾਰ ਉਤੇ ਹਨ ਜਦਕਿ ਧਰਤੀ ਹੇਠੋਂ 100 ਫ਼ੀਸਦੀ ਤੋਂ ਵੱਧ ਪਾਣੀ ਕੱਢਿਆ ਜਾ ਰਿਹਾ ਹੈ। ਦੂਜੇ ਪਾਸੇ ਹਰਿਆਣਾ ਵਿੱਚ ਸਿਰਫ 61.5 ਫ਼ੀਸਦੀ (143 ਵਿੱਚੋਂ 88 ਬਲਾਕ) ਖ਼ਤਰੇ ਦੀ ਸਥਿਤੀ ਵਿੱਚ ਹਨ। 

ਇਹ ਵੀ ਪੜ੍ਹੋ : ਕਿਸਾਨਾਂ ਲਈ ਖ਼ੁਸ਼ਖ਼ਬਰੀ, ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ

ਕੈਦੀਆਂ ਦੀ ਅਗਾਊਂ ਰਿਹਾਈ ਦਾ ਮਾਮਲਾ ਭੇਜਣ ਦੀ ਮਨਜ਼ੂਰੀ

ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਦੋ ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ ਲਈ ਵੀ ਸਹਿਮਤੀ ਦੇ ਦਿੱਤੀ ਹੈ। ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਅਗਾਊਂ ਰਿਹਾਈ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰਨ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ। 

ਪੀ.ਜੀ.ਐੱਸ.ਟੀ. (ਸੋਧ) ਬਿੱਲ-2023 ਦੀ ਤਜਵੀਜ਼ ਨੂੰ ਪ੍ਰਵਾਨਗੀ 

ਮੰਤਰੀ ਮੰਡਲ ਨੇ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧ) ਬਿੱਲ-2023 ਨੂੰ ਪੇਸ਼ ਕਰਨ ਦੇ ਪ੍ਰਸਤਾਵ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਨਾਲ ਜੀ.ਐੱਸ.ਟੀ. ਕੌਂਸਲ ਦੇ ਆਦੇਸ਼ਾਂ ਮੁਤਾਬਕ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣਗੀਆਂ। ਟੈਕਸਦਾਤਾਵਾਂ ਦੀ ਸਹੂਲਤ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਜੀ.ਐੱਸ.ਟੀ. ਐਕਟ-2017 ਵਿੱਚ ਕੁਝ ਸੋਧਾਂ ਕਰਨ ਦਾ ਪ੍ਰਸਤਾਵ ਹੈ ਜਿਨ੍ਹਾਂ ਵਿੱਚ ਜੀ.ਐੱਸ.ਟੀ. ਅਪੀਲ ਟ੍ਰਿਬਿਊਨਲ ਅਤੇ ਇਸ ਦੇ ਰਾਜ ਬੈਂਚਾਂ ਦਾ ਗਠਨ, ਕੁਝ ਅਪਰਾਧਾਂ ਨੂੰ ਗੈਰ-ਅਪਰਾਧਿਕ ਬਣਾਉਣਾ, ਛੋਟੇ ਵਪਾਰੀਆਂ ਨੂੰ ਈ-ਕਾਮਰਸ ਅਪ੍ਰੇਟਰਾਂ ਵੱਲੋਂ ਮਾਲ ਦੀ ਸਪਲਾਈ ਕਰਨ ਦੀ ਸਹੂਲਤ, ਜਾਣਕਾਰੀ ਦੀ ਸਹਿਮਤੀ ਅਧਾਰਿਤ ਸ਼ੇਅਰਿੰਗ ਅਤੇ ਆਨਲਾਈਨ ਗੇਮਿੰਗ ਅਤੇ ਟੈਕਸ ਲਈ ਕਾਨੂੰਨੀ ਵਿਵਸਥਾਵਾਂ ਆਦਿ ਸ਼ਾਮਲ ਹਨ। 

ਇਹ ਵੀ ਪੜ੍ਹੋ :  ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਪਟਵਾਰੀਆਂ ਨੂੰ ਦਿੱਤੀ ਵੱਡੀ ਖ਼ੁਸ਼ਖ਼ਬਰੀ

ਮੌਜੂਦਾ ਇਕਹਿਰੀਆਂ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਨੀਤੀ ਨੂੰ ਹਰੀ ਝੰਡੀ 

ਹਾਲ ਹੀ ਵਿੱਚ ਹੋਈਆਂ ‘ਸਰਕਾਰ-ਸਨਅਤਕਾਰ ਮਿਲਣੀਆਂ’ ਦੌਰਾਨ ਉਦਯੋਗਪਤੀਆਂ ਨਾਲ ਕੀਤੇ ਵਾਅਦੇ ਮੁਤਾਬਕ ਮੰਤਰੀ ਮੰਡਲ ਨੇ ਮੌਜੂਦਾ ਇਕਹਿਰੀਆਂ ਇਮਾਰਤਾਂ ਨੂੰ ਰੈਗੂਲਰ ਕਰਨ ਦੀ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਫ਼ੈਸਲਾ ਮਿਊਂਸਪਲ ਹੱਦ, ਅਰਬਨ ਅਸਟੇਟ ਅਤੇ ਉਦਯੋਗਿਕ ਫੋਕਲ ਪੁਆਇੰਟ ਤੋਂ ਬਾਹਰ ਬਿਨਾਂ ਪ੍ਰਵਾਨਗੀ ਤੋਂ ਬਣਾਈਆਂ ਇਕਹਿਰੀਆਂ ਇਮਾਰਤਾਂ ਉਤੇ ਲਾਗੂ ਹੋਵੇਗਾ ਜਿਨ੍ਹਾਂ ਵਿੱਚ ਹੋਟਲ, ਮਲਟੀਪਲੈਕਸ, ਫਾਰਮਹਾਊਸ,  ਸਿੱਖਿਆ, ਮੈਡੀਕਲ ਤੇ ਸਨਅਤੀ ਸੰਸਥਾਵਾਂ ਅਤੇ ਹੋਰ ਇਮਾਰਤਾਂ ਸ਼ਾਮਲ ਹਨ। ਇਸ ਨੀਤੀ ਅਨੁਸਾਰ ਹੁਣ ਤੱਕ ਬਿਨਾਂ ਪ੍ਰਵਾਨਗੀ ਤੋਂ ਬਣਾਈਆਂ ਗਈਆਂ ਇਕਹਿਰੀਆਂ ਇਮਾਰਤਾਂ ਨੂੰ ਰੈਗੂਲਰ ਕਰਵਾਉਣ ਲਈ 31 ਦਸੰਬਰ, 2023 ਤੱਕ ਅਪਲਾਈ ਕਰਨ ਦਾ ਮੌਕਾ ਦਿੱਤਾ ਜਾਵੇਗਾ। ਇਸ ਨੀਤੀ ਦੇ ਤਹਿਤ ਇਮਾਰਤ ਦੇ ਮੰਤਵ ਅਨੁਸਾਰ ਬਣਦੇ ਵੱਖ-ਵੱਖ ਸੀ.ਐਲ.ਯੂ., ਈ.ਡੀ.ਸੀ., ਐਸ.ਆਈ.ਐਫ., ਰੈਗੂਲਰਾਈਜੇਸ਼ਨ ਫੀਸ, ਪ੍ਰੋਸੈਸਿੰਗ ਫੀਸ ਅਤੇ ਮਾਈਨਿੰਗ ਚਾਰਜ ਜੋ ਵੀ ਲਾਗੂ ਹੋਣ, ਜਮਾਂ ਕਰਵਾਉਣ ਮੌਕੇ ਸਬੰਧਤ ਦਸਤਾਵੇਜ਼ ਜਮ੍ਹਾਂ ਕਰਵਾ ਕੇ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਨੀਤੀ ਅਨੁਸਾਰ ਪ੍ਰਾਪਤ ਹੋਣ ਵਾਲੇ ਕੇਸਾਂ ਦਾ ਨਿਪਟਾਰਾ ਛੇ ਮਹੀਨੇ ਦੇ ਅੰਦਰ ਕੀਤਾ ਜਾਵੇਗਾ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab Cabinet
  • Chief Minister Bhagwant Mann
  • Property
  • Registration
  • Stamp Duty
  • ਪੰਜਾਬ ਕੈਬਨਿਟ
  • ਮੁੱਖ ਮੰਤਰੀ ਭਗਵੰਤ ਮਾਨ
  • ਜਾਇਦਾਦ
  • ਰਜਿਸਟ੍ਰੇਸ਼ਨ
  • ਸਟੈਂਪ ਡਿਊਟੀ

MP ਸੰਜੇ ਸਿੰਘ ਦੀ ਗ੍ਰਿਫ਼ਤਾਰੀ ਖ਼ਿਲਾਫ਼ ਚੰਡੀਗੜ੍ਹ 'ਚ 'ਆਪ' ਦਾ ਪ੍ਰਦਰਸ਼ਨ

NEXT STORY

Stories You May Like

  • major released regarding water level in pong dam
    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ ਅਪਡੇਟ ਜਾਰੀ
  • you will get relief from bad network and call drops
    ਖਰਾਬ ਨੈੱਟਵਰਕ ਅਤੇ Call ਤੋਂ ਮਿਲੇਗੀ ਰਾਹਤ ! TRAI MyCall ਐਪ 'ਤੇ ਇੰਝ ਦਰਜ ਕਰੋ ਸ਼ਿਕਾਇਤ
  • major incident in punjab shots fired at cloth merchant s shop and house
    ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
  • pakistan restricts international media reporting
    ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ ਰਿਪੋਰਟਿੰਗ 'ਤੇ ਲਾਈ ਪਾਬੰਦੀ
  • fire in ludhiana
    ਐਕਟਿਵਾ 'ਤੇ ਆਏ ਬਦਮਾਸ਼ਾਂ ਨੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲਾਈ ਅੱਗ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ ਦੀ ਵੱਡੀ ਭਵਿੱਖਬਾਣੀ
  • tarun chugh
    ਪੰਜਾਬ 'ਚ ਨਸ਼ਿਆਂ ਦੀ ਦੁਰਵਰਤੋਂ ਅਤੇ ਵਿਗੜਦੀ ਕਾਨੂੰਨ ਵਿਵਸਥਾ 'ਤੇ ਤਰੁਣ ਚੁੱਘ ਦਾ ਅਹਿਮ ਬਿਆਨ
  • monday  lok sabha  4 important bills
    ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਹੋਣਗੇ 4 ਅਹਿਮ ਬਿੱਲ, ਟ੍ਰਿਬਿਊਨਲਾਂ-ਖਣਿਜਾਂ ਤੇ ਕੇਰਲ ਦਾ ਨਾਂ ਬਦਲਣ ਦਾ ਪ੍ਰਸਤਾਵ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • traffic challan vehicle challan traffic police
      ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026 ਦੇ ਕੁੱਝ ਮਹੀਨਿਆਂ 'ਚ ਹੀ...
    • raja warring sent legal notice to former dgp mohammad mustafa
      ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਭੇਜਿਆ ਲੀਗਲ ਨੋਟਿਸ
    • former cm charanjit channi gave a big statement about sajjan kumar
      ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
    • cm mann  s wife  former judge  legal notice
      CM ਮਾਨ ਦੀ ਪਤਨੀ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ
    • heavy rain alert in punjab for next 2 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
    • cm mann meets governor for the second time in 15 days
      CM ਮਾਨ ਵਲੋਂ 15 ਦਿਨਾਂ 'ਚ ਰਾਜਪਾਲ ਨਾਲ ਦੂਜੀ ਮੁਲਾਕਾਤ, ਸਿਆਸੀ ਹਲਕਿਆਂ 'ਚ...
    • bjp leader rp singh meets sukhbir badal
      RP ਸਿੰਘ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ, ਜਲਦੀ ਠੀਕ ਹੋਣ ਦੀ ਕੀਤੀ ਕਾਮਨਾ
    • girl was burned alive after being sprayed with sanitizer
      ਕੁੜੀ 'ਤੇ ਸੈਨੇਟਾਈਜ਼ਰ ਪਾ ਕੇ ਜ਼ਿੰਦਾ ਸਾੜਿਆ, ਪਿਤਾ ਤੇ ਚਾਚੇ ਦੇ ਕੰਮ 'ਤੇ ਜਾਣ...
    • important news for students appearing for board exams
      ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
    • massive fire breaks out in boiler of luke plant
      ਮੁਬਾਰਕਪੁਰ ਰੋਡ ਨੇੜੇ ਲੂਕ ਪਲਾਂਟ ਦੇ ਬਾਇਲਰ 'ਚ ਲੱਗੀ ਭਿਆਨਕ ਅੱਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +